Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    11:47:19 AM

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

  • trump takes big decision regarding vaccination

    ਬੱਚਿਆਂ ਦੇ ਟੀਕਾਕਰਨ ਸਬੰਧੀ ਟਰੰਪ ਨੇ ਲੈ ਲਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Canada 'ਚ ਭਾਰਤੀਆਂ ਦਾ ਰਿਕਾਰਡ ਕਾਇਮ! ਸਬੰਧਾਂ 'ਚ ਖਟਾਸ ਵਿਚਾਲੇ 3.74 ਲੱਖ ਭਾਰਤੀ ਹੋਏ ਪੱਕੇ

NATIONAL News Punjabi(ਦੇਸ਼)

Canada 'ਚ ਭਾਰਤੀਆਂ ਦਾ ਰਿਕਾਰਡ ਕਾਇਮ! ਸਬੰਧਾਂ 'ਚ ਖਟਾਸ ਵਿਚਾਲੇ 3.74 ਲੱਖ ਭਾਰਤੀ ਹੋਏ ਪੱਕੇ

  • Edited By Baljit Singh,
  • Updated: 13 Feb, 2025 04:53 PM
National
canada added 374 832 new citizens in 2024 most from india
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਭਾਰਤ ਅਤੇ ਕੈਨੇਡਾ ਵਿਚਕਾਰ ਰਾਜਨੀਤਿਕ ਤਣਾਅ ਦੇ ਬਾਵਜੂਦ, ਇੱਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਦੀ ਸਾਲਾਨਾ ਇਮੀਗ੍ਰੇਸ਼ਨ ਰਿਪੋਰਟ ਦੇ ਅਨੁਸਾਰ, 2024 ਵਿੱਚ ਭਾਰਤੀਆਂ ਨੂੰ ਕੈਨੇਡੀਅਨ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਸਾਲ ਕੁੱਲ 3,74,832 ਨਵੇਂ ਨਾਗਰਿਕਾਂ ਨੂੰ ਕੈਨੇਡੀਅਨ ਨਾਗਰਿਕਤਾ ਮਿਲੀ, ਜਿਨ੍ਹਾਂ ਵਿੱਚੋਂ 23.43 ਫੀਸਦੀ ਭਾਰਤੀ ਸਨ। ਭਾਵੇਂ 2024 ਵਿੱਚ ਕੈਨੇਡੀਅਨ ਨਾਗਰਿਕਤਾ ਲੈਣ ਵਾਲੇ ਭਾਰਤੀਆਂ ਦੀ ਗਿਣਤੀ 2023 ਦੇ ਮੁਕਾਬਲੇ ਥੋੜ੍ਹੀ ਘੱਟ ਸੀ, ਪਰ ਫਿਰ ਵੀ ਉਹ ਬਾਕੀ ਸਾਰੇ ਦੇਸ਼ਾਂ ਨਾਲੋਂ ਵੱਧ ਸਨ। ਇਸ ਸਾਲ, 217 ਦੇਸ਼ਾਂ ਦੇ ਨਾਗਰਿਕਾਂ ਨੂੰ ਕੈਨੇਡੀਅਨ ਨਾਗਰਿਕਤਾ ਦਿੱਤੀ ਗਈ। ਰਿਪੋਰਟ ਅਨੁਸਾਰ, ਭਾਰਤੀਆਂ ਦੀ ਗਿਣਤੀ ਵਿੱਚ ਕਮੀ ਦਾ ਇੱਕ ਕਾਰਨ ਭਾਰਤ ਅਤੇ ਕੈਨੇਡਾ ਵਿਚਕਾਰ ਵਧਦਾ ਤਣਾਅ ਵੀ ਹੋ ਸਕਦਾ ਹੈ।

ਬਿਨਾਂ ਪਾਸਪੋਰਟ-ਵੀਜ਼ਾ ਭਾਰਤ 'ਚ ਦਾਖਲ ਹੋਣ 'ਤੇ ਹੋਵੇਗੀ 5 ਸਾਲ ਦੀ ਕੈਦ ਤੇ ਲੱਗੇਗਾ 5 ਲੱਖ ਦਾ ਜੁਰਮਾਨਾ!

ਕਦੋਂ ਮਿਲੀ ਸਭ ਤੋਂ ਵਧੇਰੇ ਤੇ ਸਭ ਤੋਂ ਘੱਟ ਨਾਗਰਿਕਤਾ?
ਅਪ੍ਰੈਲ ਤੇ ਜੂਨ 2024 ਦੇ ਵਿਚਕਾਰ, ਸਭ ਤੋਂ ਵੱਧ ਲੋਕਾਂ 1,04,218, ਨੂੰ ਨਾਗਰਿਕਤਾ ਦਿੱਤੀ ਗਈ। ਜਦੋਂ ਕਿ ਅਕਤੂਬਰ-ਨਵੰਬਰ ਵਿੱਚ 69,593 ਲੋਕਾਂ ਨੂੰ ਨਾਗਰਿਕਤਾ ਮਿਲੀ।
ਜਨਵਰੀ-ਮਾਰਚ: 88,200 ਲੋਕ
ਅਪ੍ਰੈਲ-ਜੂਨ: 1,04,218 ਲੋਕ
ਜੁਲਾਈ-ਸਤੰਬਰ: 94,661 ਲੋਕ
ਅਕਤੂਬਰ-ਨਵੰਬਰ: 69,593 ਲੋਕ
ਦਸੰਬਰ: 18,160 ਲੋਕ ਪੱਕੇ ਹੋਏ।

ਬੇਰਹਿਮੀ ਦੀ ਹੱਦ! ਜੇਲ੍ਹ 'ਚ ਸੈਂਕੜੇ ਮਹਿਲਾ ਕੈਦੀਆਂ ਨੂੰ ਰੇਪ ਤੋਂ ਬਾਅਦ ਜ਼ਿੰਦਾ ਸਾੜਿਆ

ਭਾਰਤ-ਕੈਨੇਡਾ ਤਣਾਅ ਦਾ ਪਿਛੋਕੜ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 2023 ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਲਈ ਭਾਰਤ 'ਤੇ ਗੰਭੀਰ ਦੋਸ਼ ਲਗਾਏ ਸਨ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ, ਜਿਸ ਕਾਰਨ ਦੋਵਾਂ ਦੇਸ਼ਾਂ ਦੇ ਸਬੰਧ ਵਿਗੜ ਗਏ ਸਨ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਇੱਕ ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ। ਟਰੂਡੋ ਨੇ ਬਾਅਦ ਵਿੱਚ ਇੱਕ ਜਾਂਚ ਕਮਿਸ਼ਨ ਸਾਹਮਣੇ ਮੰਨਿਆ ਕਿ ਉਨ੍ਹਾਂ ਦੀ ਸਰਕਾਰ ਕੋਲ ਭਾਰਤ ਵਿਰੁੱਧ ਕੋਈ ਠੋਸ ਸਬੂਤ ਨਹੀਂ ਹਨ। ਉਸਨੇ ਇਹ ਵੀ ਮੰਨਿਆ ਕਿ ਉਸਦੇ ਦੁਆਰਾ ਲਗਾਏ ਗਏ ਦੋਸ਼ ਸਿਰਫ਼ ਖੁਫੀਆ ਜਾਣਕਾਰੀ 'ਤੇ ਅਧਾਰਤ ਸਨ ਨਾ ਕਿ ਸਾਬਤ ਹੋਏ ਤੱਥਾਂ 'ਤੇ।

ਫਿਰ ਜਹਾਜ਼ ਹਾਦਸਾ! ਕ੍ਰੈਸ਼ ਹੋ ਕੇ ਸਮੁੰਦਰ 'ਚ ਡਿੱਗਿਆ Plane, ਦੇਖੋ Video

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Canada
  • Indian
  • record
  • immigrant
  • visa
  • Justin Trudeau
  • India
  • viral
  • ਕੈਨੇਡਾ
  • ਭਾਰਤੀ
  • ਪ੍ਰਵਾਸੀ
  • ਵੀਜ਼ਾ
  • ਜਸਟਿਨ ਟਰੂਡੋ
  • ਭਾਰਤ
  • ਵਾਇਰਲ

'ਭਗਵਾਨ' ਦੇ ਪ੍ਰੇਮ 'ਚ ਪਤੀ ਨੂੰ ਭੁੱਲੀ ਪਤਨੀ, ਫਿਰ ਹੋ ਗਿਆ ਵੱਡਾ ਕਾਂਡ...

NEXT STORY

Stories You May Like

  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • indian astrologer flees after defrauding in canada
    ਕੈਨੇਡਾ 'ਚ 8 ਲੱਖ ਡਾਲਰ ਦੀ ਠੱਗੀ ਮਾਰ ਕੇ ਭਾਰਤੀ 'ਜੋਤਸ਼ੀ' ਫ਼ਰਾਰ; ਪੁਲਸ ਵੱਲੋਂ ਭਾਲ ਜਾਰੀ
  • canada deportation
    ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ ਡਿਪੋਰਟ ! ਅਮਰੀਕਾ ਵੀ ਰਹਿ ਗਿਆ ਪਿੱਛੇ
  • indian boy shines in canada with government help
    ਸਰਕਾਰੀ ਮਦਦ ਨਾਲ ਕੈਨੇਡਾ 'ਚ ਚਮਕਿਆ ਭਾਰਤੀ ਗੱਭਰੂ! ਇੰਝ ਪੂਰਾ ਹੋਇਆ ਵਿਦੇਸ਼ 'ਚ ਮਾਸਟਰਜ਼ ਕਰਨ ਦਾ ਸੁਪਨਾ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • indian youth studying in canada sentenced in us
    ਕੈਨੇਡਾ 'ਚ ਪੜ੍ਹਦੇ ਭਾਰਤੀ ਨੌਜਵਾਨ ਨੂੰ ਅਮਰੀਕਾ 'ਚ 4 ਸਾਲ ਦੀ ਜੇਲ੍ਹ, ਕੀਤੀ 31 ਕਰੋੜ ਰੁਪਏ ਦੀ ਠੱਗੀ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • punjabi in canada
    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ ਮੰਗਣ ਲਈ ਹੋਈ ਮਜਬੂਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • supreme court strict
      ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ...
    • girls  wearing jeans delhi high court
      ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ,...
    • pm modi gifts e auction
      PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
    • sbi job recruitment
      SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
    • 52 arrested by delhi police
      ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52...
    • divider car 4 youths truck
      ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ...
    • gautam adani gets clean chit from us court
      ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ 'ਕਲੀਨ ਚਿੱਟ', ਧੋਖਾਧੜੀ ਤੇ ਰਿਸ਼ਵਤਖੋਰੀ...
    • journalist case  dera sacha sauda    ram rahim
      ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ...
    • 700 rupees clash person incident
      700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +