Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:31:14 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ ਗ੍ਰਿਫ਼ਤਾਰ

  • Edited By Harpreet Singh,
  • Updated: 07 Jun, 2025 01:26 PM
Canada
canada arrest
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਐੱਨ.ਸੀ.ਪੀ. ਆਗੂ ਬਾਬਾ ਸਿੱਦੀਕੀ ਕਤਲਕਾਂਡ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ਼ ਜੱਸੀ ਪੁਰੇਵਾਲ ਨੂੰ ਕੈਨੇਡਾ ਵਿਚ ਸਰੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਰੀ ਪੁਲਸ ਨੇ ਭਾਰਤੀ ਖੁਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਜ਼ੀਸ਼ਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਬਾ ਸਿੱਦੀਕੀ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੇ ਕਰੀਬੀ ਸਨ ਤੇ ਉਨ੍ਹਾਂ ਦੇ ਕਤਲ ਤੋਂ ਬਾਅਦ ਸਲਮਾਨ ਖ਼ਾਨ ਨੂੰ ਵੀ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। 

ਜ਼ੀਸ਼ਾਨ ਅਖ਼ਤਰ ਉਰਫ਼ ਜੱਸੀ ਪੁਰੇਵਾਲ ਜਲੰਧਰ ਦੇ ਨਕੋਦਰ ਅਧੀਨ ਆਉਂਦੇ ਪਿੰਡ ਸ਼ੰਕਰ ਨਾਲ ਸਬੰਧਿਤ ਹੈ, ਜੋ ਕਿ ਬਾਬਾ ਸਿੱਦੀਕੀ ਦੇ ਕਤਲ ਮਗਰੋਂ ਕੈਨੇਡਾ ਫਰਾਰ ਹੋ ਗਿਆ ਸੀ। ਉਸ ਦੇ ਕੈਨੇਡਾ ਪਹੁੰਚਣ 'ਚ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਮਦਦ ਕੀਤੀ ਸੀ। ਜ਼ੀਸ਼ਾਨ ਦੇ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਵੀ ਸੰਪਰਕ 'ਚ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਾਬਕਾ ਵਿਧਾਇਕ ਦਾ ਹੋ ਗਿਆ ਦਿਹਾਂਤ, 71 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਇਸ ਕਾਂਡ ਤੋਂ ਬਾਅਦ ਇਸ ਸਾਲ ਅਪ੍ਰੈਲ ਮਹੀਨੇ ਜਲੰਧਰ 'ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਵੀ ਗ੍ਰਨੇਡ ਹਮਲਾ ਹੋਇਆ ਸੀ, ਜਿਸ 'ਚ ਇਕ ਵਾਰ ਫ਼ਿਰ ਜ਼ੀਸ਼ਾਨ ਦਾ ਨਾਂ ਸਾਹਮਣੇ ਆਇਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਗ੍ਰਨੇਡ ਨੂੰ ਜਲੰਧਰ ਪਹੁੰਚਾਉਣ 'ਚ ਜ਼ੀਸ਼ਾਨ ਦੇ ਗੁਰਗਿਆਂ ਨੇ ਮਦਦ ਕੀਤੀ ਸੀ। ਇਸ ਤੋਂ ਬਾਅਦ ਯੂਟਿਊਬਰ ਰੋਜ਼ਰ ਸੰਧੂ ਦੇ ਘਰ ਵੀ ਗ੍ਰਨੇਡ ਹਮਲਾ ਹੋਇਆ ਸੀ, ਜਿਸ 'ਚ ਜ਼ੀਸ਼ਾਨ ਦਾ ਨਾਂ ਆਇਆ ਸੀ। ਇਸ ਮਾਮਲੇ 'ਚ ਜ਼ੀਸ਼ਾਨ ਦੇ ਖ਼ਿਲਾਫ਼ ਮਾਮਲਾ ਵੀ ਦਰਜ ਹੋਇਆ ਸੀ, ਜਿਸ ਮਗਰੋਂ ਜਲੰਧਰ ਪੁਲਸ ਦੀ ਵਾਂਟੇਡ ਲਿਸਟ 'ਚ ਵੀ ਉਹ ਸ਼ਾਮਲ ਹੋ ਗਿਆ ਸੀ। 

ਜ਼ਿਕਰਯੋਗ ਹੈ ਕਿ 12 ਅਕਤੂਬਰ 2024 ਦੀ ਰਾਤ ਨੂੰ ਬਾਬਾ ਸਿੱਦੀਕੀ ਦੀ ਮੁੰਬਈ ਵਿਚ ਉਸ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਦਾਅਵਾ ਕੀਤਾ ਸੀ ਕਿ ਬਾਬਾ ਸਿੱਦੀਕੀ ਬਾਲੀਵੁੱਡ ਸਟਾਰ ਸਲਮਾਨ ਖਾਨ ਦਾ ਕਰੀਬੀ ਸੀ ਤੇ ਇਸੇ ਕਰ ਕੇ ਉਸ ਨੂੰ ਮਾਰ ਦਿੱਤਾ ਗਿਆ।

ਇਹ ਵੀ ਪੜ੍ਹੋ- ਖੁੱਲ੍ਹ ਕੇ ਵਿਰੋਧ 'ਚ ਉਤਰੇ ਮਸਕ 'ਤੇ ਟਰੰਪ ਦਾ ਵੱਡਾ ਹਮਲਾ ; 'ਉਹ ਪਾਗਲ ਹੋ ਚੁੱਕੈ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Canada
  • Arrest
  • Zeeshan Akhtar
  • Mastermind

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

NEXT STORY

Stories You May Like

  • cbi action in chandigarh
    ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • fazilka band
    ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ
  • multi crore bank fraud  people  s earnings squandered on romance
    ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ ਨੇ ਮਹਿਲਾ ਡਾਂਸਰ 'ਤੇ ਲੁਟਾਏ...
  • student protests spiral out of control in france
    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅੱਜ 500 ਸਕੂਲ ਰਹਿਣਗੇ ਬੰਦ, 5,000 ਤੋਂ ਵੱਧ ਗ੍ਰਿਫ਼ਤਾਰ
  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • canada incident
    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • farmers protest in kapurhala
    ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ ਬੰਦ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • anti government protests intensified
      ਅਲਬਾਨੀਆ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼, ਲਗਾਤਾਰ ਤੀਜੇ ਦਿਨ ਹਿੰਸਕ ਝੜਪਾਂ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • bangladesh fuel crisis
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ...
    • ukraine russia conflict
      ਸੰਖੇਪ ਜੰਗਬੰਦੀ ਤੋਂ ਬਾਅਦ ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ 'ਤੇ ਮੁੜ ਕਰ'ਤਾ...
    • maduro in us court
      ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
    • indo pak border
      ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ...
    • stability along the lac is essential for normal relations with china  jaishankar
      ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
    • voter list in india
      ਭਾਰਤ 'ਚ ਵੋਟਰ ਸੂਚੀ 'ਚੋਂ ਹਟਾਏ ਗਏ 13 ਕਰੋੜ ਨਾਂ  ! ਅਮਰੀਕੀ ਸੰਸਦ ਮੈਂਬਰ ਨੇ...
    • imran khan protests
      ਇਮਰਾਨ ਖ਼ਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ ! ਪੁਲਸ ਨੇ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +