Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:15:57 AM

  • rahul gandhi made a big gesture by taking the name captain

    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ...

  • birthright citizenship in us

    Birthright Citizenship 'ਤੇ ਸਖ਼ਤ ਹੋਏ ਟਰੰਪ !...

  • 1 60 lakh govindas 10 lakh insurance scheme dahi handi

    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ...

  • women bank accounts 3 thousand rupees

    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Canada
  • ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ ਹੋਇਆ ਵੱਡਾ ਖੁਲਾਸਾ

NATIONAL News Punjabi(ਦੇਸ਼)

ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ ਹੋਇਆ ਵੱਡਾ ਖੁਲਾਸਾ

  • Edited By Rajwinder Kaur,
  • Updated: 07 Aug, 2026 07:43 AM
Canada
canada student visa
  • Share
    • Facebook
    • Tumblr
    • Linkedin
    • Twitter
  • Comment

ਓਟਾਵਾ/ਨਵੀਂ ਦਿੱਲੀ (ਇੰਟ.) - ਕੈਨੇਡਾ ਦੀ ਸਰਹੱਦੀ ਸੇਵਾ ਏਜੰਸੀ (ਸੀ. ਬੀ. ਐੱਸ. ਏ.) ਦੀ ਇਕ ਗੁਪਤ ਖੁਫ਼ੀਆ ਰਿਪੋਰਟ ਨੇ ਭਾਰਤੀ ਮੂਲ ਦੇ ਸੰਗਠਿਤ ਅਪਰਾਧ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਗੋਲਡੀ ਬਰਾੜ ਸਾਲ 2017 ਵਿਚ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਪਹੁੰਚਿਆ ਅਤੇ ਉੱਥੋਂ ਹੀ ਗੈਂਗ ਦੇ ਨੈੱਟਵਰਕ ਦਾ ਤੇਜ਼ੀ ਨਾਲ ਵਿਸਥਾਰ ਕੀਤਾ। ਰਿਪੋਰਟ ਦੇ ਅਨੁਸਾਰ, ਗੈਂਗ ਨੇ ਵਿਦਿਆਰਥੀ ਅਤੇ ਵਰਕ ਪਰਮਿਟ ’ਤੇ ਆਏ ਭਾਰਤੀ ਨੌਜਵਾਨਾਂ ਦੀ ਭਰਤੀ ਕਰ ਕੇ ਜਬਰਨ ਵਸੂਲੀ, ਹਿੰਸਾ ਅਤੇ ਸੰਗਠਿਤ ਅਪਰਾਧ ਦਾ ਵੱਡਾ ਤੰਤਰ ਖੜ੍ਹਾ ਕੀਤਾ।

ਪੜ੍ਹੋ ਇਹ ਵੀ - ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ ਪੂਰਾ ਸੂਬਾ, ਘਰਾਂ ਤੋਂ ਬਾਹਰ ਦੌੜੇ ਲੋਕ

ਸਟੂਡੈਂਟ ਵੀਜ਼ੇ ਦੀ ਕਥਿਤ ਦੁਰਵਰਤੋਂ
ਰਿਪੋਰਟ ਦੇ ਮੁਤਾਬਕ ਜਾਂਚ ਏਜੰਸੀਆਂ ਨੇ ਪਾਇਆ ਕਿ ਕਈ ਮਾਮਲਿਆਂ ਵਿਚ ਸਟੂਡੈਂਟ ਅਤੇ ਵਰਕ ਵੀਜ਼ੇ ’ਤੇ ਆਏ ਭਾਰਤੀ ਨਾਗਰਿਕ ਸੰਗਠਿਤ ਅਪਰਾਧ ਵਿਚ ਸ਼ਾਮਲ ਪਾਏ ਗਏ। ਸੀ. ਬੀ. ਐੱਸ. ਏ. ਨੇ ਇਸ ਨੂੰ ਕੈਨੇਡਾ ਦੇ ਇਮੀਗ੍ਰੇਸ਼ਨ ਪ੍ਰੋਗਰਾਮਾਂ ਦੀ ਕਥਿਤ ਦੁਰਵਰਤੋਂ ਨਾਲ ਜੋੜਦਿਆਂ ਇਸ ਨੂੰ ਕਾਨੂੰਨ-ਵਿਵਸਥਾ ਲਈ ਗੰਭੀਰ ਚੁਣੌਤੀ ਦੱਸਿਆ ਹੈ।

ਜਬਰਨ ਵਸੂਲੀ ਦੇ ਮਾਮਲਿਆਂ ’ਚ ਵਾਧਾ
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਾਲ 2024 ਵਿਚ ਕੈਨੇਡਾ ਵਿਚ ਕੁੱਲ ਜਬਰਨ ਵਸੂਲੀ ਦੇ ਮਾਮਲਿਆਂ ਵਿਚ ਕਮੀ ਜ਼ਰੂਰ ਆਈ ਪਰ ਭਾਰਤੀ ਨਾਗਰਿਕਾਂ ਦੇ ਖਿਲਾਫ ਦਰਜ ਜਬਰਨ ਵਸੂਲੀ ਦੇ ਮਾਮਲਿਆਂ ਵਿਚ 47 ਫੀਸਦੀ ਦਾ ਵਾਧਾ ਵੀ ਹੋਇਆ ਹੈ। ਜਾਂਚ ਦੌਰਾਨ ਕਈ ਪੀੜਤਾਂ ਨੇ ਧਮਕੀ ਭਰੇ ਫੋਨ ਅਤੇ ਸੁਨੇਹਿਆਂ ਵਿਚ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਉਣ ਦੀ ਗੱਲ ਕਹੀ ਹੈ।

ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ

ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਵਧੇ ਅਪਰਾਧਿਕ ਮਾਮਲੇ
ਰਿਪੋਰਟ ਦੇ ਅਨੁਸਾਰ, 2019 ਤੋਂ 2023 ਦਰਮਿਆਨ ਸਟੱਡੀ ਵੀਜ਼ੇ ’ਤੇ ਕੈਨੇਡਾ ਪਹੁੰਚੇ ਲੱਗਭਗ 4,000 ਭਾਰਤੀ ਨਾਗਰਿਕਾਂ ’ਤੇ 17,929 ਅਪਰਾਧਿਕ ਮਾਮਲਿਆਂ ਵਿਚ ਦੋਸ਼ ਦਰਜ ਕੀਤੇ ਗਏ। ਇਨ੍ਹਾਂ ਵਿਚ ਵੱਡੀ ਗਿਣਤੀ ਗੰਭੀਰ ਜਾਂ ਸੰਗਠਿਤ ਅਪਰਾਧ ਨਾਲ ਜੁੜੇ ਮਾਮਲਿਆਂ ਦੀ ਦੱਸੀ ਗਈ ਹੈ। 2024 ਵਿਚ ਵੀ ਸਟੱਡੀ ਵੀਜ਼ੇ ’ਤੇ ਆਏ ਭਾਰਤੀ ਨਾਗਰਿਕਾਂ ਦੇ ਖਿਲਾਫ ਹਜ਼ਾਰਾਂ ਨਵੇਂ ਅਪਰਾਧਿਕ ਮਾਮਲੇ ਦਰਜ ਹੋਣ ਦਾ ਜ਼ਿਕਰ ਰਿਪੋਰਟ ਵਿਚ ਕੀਤਾ ਗਿਆ ਹੈ।

ਗੋਲਡੀ ਬਰਾੜ ’ਤੇ ਗੰਭੀਰ ਦੋਸ਼
ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਗੋਲਡੀ ਬਰਾੜ ਨੇ ਕੈਨੇਡਾ ਪਹੁੰਚਣ ਤੋਂ ਬਾਅਦ ਉੱਥੇ ਗੈਂਗ ਦਾ ਸੰਚਾਲਨ ਕੀਤਾ ਅਤੇ ਬਾਅਦ ਵਿਚ ਸ਼ਰਨ (ਰਿਫਿਊਜੀ) ਦਾ ਦਾਅਵਾ ਵੀ ਕੀਤਾ, ਜਿਸ ਨੂੰ ਛੱਡ ਦਿੱਤਾ ਗਿਆ। ਦਸਤਾਵੇਜ਼ ਦੇ ਅਨੁਸਾਰ, ਉਸ ’ਤੇ ਕੈਨੇਡਾ ਵਿਚ ਨੌਜਵਾਨਾਂ ਦੀ ਭਰਤੀ ਕਰ ਕੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਕਰਨ ਦੇ ਦੋਸ਼ ਹਨ।

ਪੜ੍ਹੋ ਇਹ ਵੀ - ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ: Study ਤੇ ਨੌਕਰੀ ਹੋਈ ਔਖੀ, ਜਾਣੋ ਵਜ੍ਹਾ

ਡਰ ਦਾ ਮਾਹੌਲ ਪੈਦਾ ਕਰ ਕੇ ਵਸੂਲੀ
ਸੀ. ਬੀ. ਐੱਸ. ਏ. ਦੇ ਅਨੁਸਾਰ ਗੈਂਗ ਦਾ ਮਕਸਦ ਸਿਰਫ਼ ਪੈਸੇ ਉਗਰਾਹੁਣਾ ਨਹੀਂ ਸਗੋਂ ਦੱਖਣੀ ਏਸ਼ੀਆਈ ਭਾਈਚਾਰੇ ਵਿਚ ਡਰ ਦਾ ਮਾਹੌਲ ਬਣਾਉਣਾ ਵੀ ਹੈ। ਵਪਾਰੀਆਂ ਅਤੇ ਹੋਰ ਲੋਕਾਂ ਨੂੰ ਵ੍ਹਟਸਐਪ ਰਾਹੀਂ ਧਮਕੀਆਂ ਭੇਜੀਆਂ ਜਾਂਦੀਆਂ ਸਨ ਅਤੇ ਰਕਮ ਨਾ ਦੇਣ ’ਤੇ ਘਰਾਂ ਅਤੇ ਕਾਰੋਬਾਰਾਂ ’ਤੇ ਗੋਲੀਆਂ ਚਲਾਉਣ ਵਰਗੀਆਂ ਘਟਨਾਵਾਂ ਦਾ ਜ਼ਿਕਰ ਰਿਪੋਰਟ ਵਿਚ ਕੀਤਾ ਗਿਆ ਹੈ।

ਕੈਨੇਡਾ ’ਚ ਦੇਸ਼ ਨਿਕਾਲੇ ਦੀ ਕਾਰਵਾਈ ਤੇਜ਼
ਪਿਛਲੇ ਕੁਝ ਮਹੀਨਿਆਂ ਵਿਚ ਸ਼ੱਕੀ ਗੈਂਗ ਮੈਂਬਰਾਂ ਦੇ ਖਿਲਾਫ ਦੇਸ਼ ਨਿਕਾਲੇ (ਡਿਪੋਰਟੇਸ਼ਨ) ਦੀ ਕਾਰਵਾਈ ਤੇਜ਼ ਹੋਈ ਹੈ। ਰਿਪੋਰਟ ਵਿਚ ਅਜਿਹੇ ਕਈ ਮਾਮਲਿਆਂ ਦਾ ਜ਼ਿਕਰ ਹੈ, ਜਿਨ੍ਹਾਂ ਵਿਚ ਸਟੂਡੈਂਟ ਵੀਜ਼ੇ ’ਤੇ ਆਏ ਲੋਕਾਂ ’ਤੇ ਗੈਂਗ ਨਾਲ ਜੁੜੇ ਹੋਣ ਦੇ ਦੋਸ਼ ਲੱਗੇ ਅਤੇ ਉਨ੍ਹਾਂ ਦੇ ਖਿਲਾਫ ਇਮੀਗ੍ਰੇਸ਼ਨ ਕਾਰਵਾਈ ਸ਼ੁਰੂ ਕੀਤੀ ਗਈ।

ਪੜ੍ਹੋ ਇਹ ਵੀ - 21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼

ਗੈਂਗ ’ਚ ਆਪਸੀ ਮਤਭੇਦ
ਰਿਪੋਰਟ ਦੇ ਅਨੁਸਾਰ, ਹਾਲ ਹੀ ਦੇ ਮਹੀਨਿਆਂ ਵਿਚ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਵਿਚਾਲੇ ਲਾਰੈਂਸ ਬਿਸ਼ਨੋਈ ਨਾਲ ਮਤਭੇਦ ਉੱਭਰਨ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਦੇ ਬਾਵਜੂਦ ਏਜੰਸੀਆਂ ਦਾ ਮੰਨਣਾ ਹੈ ਕਿ ਨੈੱਟਵਰਕ ਹਾਲੇ ਵੀ ਸਰਗਰਮ ਹੈ ਅਤੇ ਕਈ ਦੇਸ਼ਾਂ ਵਿਚ ਇਸ ਦੇ ਖਿਲਾਫ ਜਾਂਚ ਜਾਰੀ ਹੈ।

ਖੁਫ਼ੀਆ ਏਜੰਸੀਆਂ ਦੀ ਚਿਤਾਵਨੀ
ਸੀ. ਬੀ. ਐੱਸ. ਏ. ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਸਟੂਡੈਂਟ ਅਤੇ ਵਰਕ ਵੀਜ਼ਾ ਪ੍ਰੋਗਰਾਮਾਂ ਦੀ ਨਿਗਰਾਨੀ ਅਤੇ ਜਾਂਚ ਨੂੰ ਹੋਰ ਸਖ਼ਤ ਨਾ ਕੀਤਾ ਗਿਆ ਤਾਂ ਸੰਗਠਿਤ ਅਪਰਾਧ ਲਈ ਇਨ੍ਹਾਂ ਦੀ ਦੁਰਵਰਤੋਂ ਜਾਰੀ ਰਹਿ ਸਕਦੀ ਹੈ। ਰਿਪੋਰਟ ਇਸ ਪੂਰੇ ਮੁੱਦੇ ਨੂੰ ਕੈਨੇਡਾ ਦੀ ਜਨਤਕ ਸੁਰੱਖਿਆ ਅਤੇ ਇਮੀਗ੍ਰੇਸ਼ਨ ਵਿਵਸਥਾ ਲਈ ਗੰਭੀਰ ਚੁਣੌਤੀ ਰੂਪ ’ਚ ਪੇਸ਼ ਕਰਦੀ ਹੈ।

ਪੜ੍ਹੋ ਇਹ ਵੀ - ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Canada
  • student visa
  • Work permit
  • Bishnoi trap
  • Intelligence report
  • ਕੈਨੇਡਾ
  • ਸਟੂਡੈਂਟ ਵੀਜ਼ੇ
  • ਬਿਸ਼ਨੋਈ
  • ਖੁਫ਼ੀਆ ਰਿਪੋਰਟ

ਲਖਨਊ ਹਾਈਵੇਅ 'ਤੇ ਕਾਰ 'ਚ ਜ਼ਿੰਦਾ ਸੜਿਆ ਨੌਜਵਾਨ, ਕਤਲ ਦਾ ਖ਼ਦਸ਼ਾ

NEXT STORY

Stories You May Like

  • punjabi youth in canada
    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ, ਮਾਪਿਆਂ ਦਾ ਬੁਰਾ ਹਾਲ
  • most blasphemy cases in pakistan are false
    ਪਾਕਿਸਤਾਨ 'ਚ ਈਸ਼ਨਿੰਦਾ ਦੇ ਜ਼ਿਆਦਾਤਰ ਮਾਮਲੇ ਝੂਠੇ, ਸੈਨੇਟ ਕਮੇਟੀ ਦੀ ਰਿਪੋਰਟ 'ਚ ਹੋਇਆ ਖੁਲਾਸਾ
  • china  s strong digital grip on africa  s maritime network
    ਅਫਰੀਕਾ ਦੇ ਸਮੁੰਦਰੀ ਨੈਟਵਰਕ 'ਤੇ ਚੀਨ ਦੀ ਮਜ਼ਬੂਤ ਡਿਜੀਟਲ ਪਕੜ : ਹੋਇਆ ਵੱਡਾ ਖੁਲਾਸਾ
  • children are the most affected by all cancers in india
    ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ ਖੁਲਾਸਾ
  • dating app trend declining rapidly among the younger generation
    ਨੌਜਵਾਨ ਪੀੜ੍ਹੀ 'ਚ ਤੇਜ਼ੀ ਨਾਲ ਘਟ ਰਿਹਾ ਡੇਟਿੰਗ ਐਪ ਦਾ ਰੁਝਾਣ : ਹੋਇਆ ਵੱਡਾ ਖੁਲਾਸਾ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • youth burnt alive in car on lucknow highway
      ਲਖਨਊ ਹਾਈਵੇਅ 'ਤੇ ਕਾਰ 'ਚ ਜ਼ਿੰਦਾ ਸੜਿਆ ਨੌਜਵਾਨ, ਕਤਲ ਦਾ ਖ਼ਦਸ਼ਾ
    • instant pass facility started for aarti darshan in ram mandir
      ਰਾਮ ਮੰਦਰ ’ਚ ਆਰਤੀ ਦਰਸ਼ਨ ਲਈ ਤਤਕਾਲ ਪਾਸ ਸਹੂਲਤ ਸ਼ੁਰੂ
    • jammu and kashmir changed 6 years after the abrogation of article 370
      ਆਰਟੀਕਲ 370 ਹਟਣ ਦੇ 6 ਸਾਲ ਬਾਅਦ ਬਦਲਿਆ ਜੰਮੂ-ਕਸ਼ਮੀਰ, ਵਿਕਾਸ ਦੀ ਲੀਹ ’ਤੇ ਦੌੜੀ...
    • junk food ban near schools in maharashtra
      ਬੱਚਿਆਂ ’ਚ ਵਧਦਾ ਮੋਟਾਪਾ ਰੋਕਣ ਲਈ ਮਹਾਰਾਸ਼ਟਰ ’ਚ ਸਕੂਲਾਂ ਦੇ ਨੇੜੇ ਜੰਕ ਫੂਡ ਬੈਨ
    • employee salary labour code
      ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ...
    • legal end to 40 year old bofors scam case
      ਬੋਫੋਰਸ ਘੁਟਾਲੇ ਦੇ 40 ਸਾਲ ਪੁਰਾਣੇ ਕੇਸ ਦਾ ਕਾਨੂੰਨੀ ਅੰਤ, ਸੁਪਰੀਮ ਕੋਰਟ ਨੇ...
    • big police action in tcs case
      TCS ਕੇਸ 'ਚ ਪੁਲਸ ਦਾ ਵੱਡਾ ਐਕਸ਼ਨ: AIMIM ਕੌਂਸਲਰ ਮਤੀਨ ਪਟੇਲ ਕਾਬੂ, ਮੁਲਜ਼ਮ...
    • cockroach janata party announces new national executive
      ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ...
    • underpass submerged after 20 minutes of rain
      20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ...
    • no work  no pay should be implemented in parliament
      ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +