Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    10:54:32 AM

  • earth shakes once again

    ਆ ਗਿਆ 6.8 ਤੀਬਰਤਾ ਦਾ ਭੂਚਾਲ ! ਲੋਕਾਂ ਨੂੰ ਘਰ ਛੱਡ...

  • nayab singh saini interview

    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ :...

  • big problem with free electricity in punjab

    ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ...

  • big news regarding employee transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਖ਼ਬਰ : ਟਾਇਰ ਫਟਣ ਕਾਰਣ ਪਲਟੀ ਕਾਰ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

NATIONAL News Punjabi(ਦੇਸ਼)

ਵੱਡੀ ਖ਼ਬਰ : ਟਾਇਰ ਫਟਣ ਕਾਰਣ ਪਲਟੀ ਕਾਰ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

  • Edited By Rajwinder Kaur,
  • Updated: 24 Oct, 2024 06:33 PM
National
car crash
  • Share
    • Facebook
    • Tumblr
    • Linkedin
    • Twitter
  • Comment

ਜੈਪੁਰ - ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ 'ਚ ਬਿਆਵਰ ਪਿੰਡਵਾੜਾ ਹਾਈਵੇ 'ਤੇ ਟਾਇਰ ਫਟਣ ਕਾਰਨ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਗੁਜਰਾਤ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਔਰਤ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਪਰਿਵਾਰ ਦੇ ਲੋਕ ਕਾਰ ਵਿਚ ਸਵਾਰ ਹੋ ਕੇ ਗੁਜਰਾਤ ਤੋਂ ਜੋਧਪੁਰ ਜਾ ਰਹੇ ਸਨ। 

ਇਹ ਵੀ ਪੜ੍ਹੋ - ਅਯੁੱਧਿਆ 'ਚ ਇਸ ਵਾਰ ਦਾ ਦੀਪ ਉਤਸਵ ਹੋਵੇਗਾ ਬਹੁਤ ਖ਼ਾਸ, ਬਣਨਗੇ ਵਿਸ਼ਵ ਰਿਕਾਰਡ

ਇਸ ਦੌਰਾਨ ਸਿਰੋਹੀ ਜ਼ਿਲ੍ਹੇ ਵਿਚ ਬੇਵਰ ਪਿੰਡਾੜਾ ਰੋਡ 'ਤੇ ਅਚਾਨਕ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ ਅਤੇ ਸੜਕ ਦੇ ਦੂਜੇ ਪਾਸੇ ਜਾ ਡਿੱਗੀ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਹਸਪਤਾਲ ਵਿਚ ਡਾਕਟਰਾਂ ਨੇ ਪ੍ਰਤਾਪ ਭਾਈ, ਰਾਮੂਰਾਮ, ਊਸ਼ਾ ਬੇਨ, ਪੁਸ਼ਪਾਦੇਵੀ ਅਤੇ ਇਕ ਸਾਲ ਦੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿਚ ਗੰਭੀਰ ਤੌਰ 'ਤੇ ਜ਼ਖ਼ਮੀ ਹੋਈ ਸ਼ਾਰਦਾ ਦਾ ਇਲਾਜ ਕੀਤਾ ਜਾ ਰਿਹਾ ਹੈ। ਕਾਰ 'ਚ ਸਵਾਰ ਲੋਕ ਗੁਜਰਾਤ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rajasthan Family
  • road accident
  • overturned car
  • Family members
  • ਰਾਜਸਥਾਨ
  • ਟਾਇਰ ਫਟਣ
  • ਪਲਟੀ ਕਾਰ

ਭਾਰਤੀ ਖਾਣੇ ਦੀ ਅੰਤਰਰਾਸ਼ਟਰੀ ਪੱਧਰ 'ਤੇ ਬਣੀ ਪਛਾਣ, ਬੇਕਾਰ ਹੈ ਇਨ੍ਹਾਂ ਦੇਸ਼ਾਂ ਦਾ ਖਾਣਾ

NEXT STORY

Stories You May Like

  • 5 children of the same family die due to drowning
    ਰੂਹ ਕੰਬਾਊ ਹਾਦਸਾ: ਇਕੋ ਪਰਿਵਾਰ ਦੇ 5 ਜਵਾਕਾਂ ਦੀ ਡੁੱਬਣ ਕਾਰਨ ਮੌਤ
  • gujarat car truck collision 5 people
    ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ ਪਰਖੱਚੇ
  • young man from nawanshahr died in italy
    ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
  • speeding car  woman  5 injured
    ਸਿਰਸਾ 'ਚ ਭਿਆਨਕ ਹਾਦਸਾ: ਪੈਦਲ ਜਾ ਰਹੇ ਲੋਕਾਂ 'ਤੇ ਜਾ ਚੜ੍ਹੀ ਤੇਜ਼ ਰਫ਼ਤਾਰ ਬੇਕਾਬੂ ਕਾਰ, ਔਰਤ ਦੀ ਮੌਤ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • monsoon  bihar  lightning 5 people
    ਮਾਨਸੂਨ ਨੇ ਬਿਹਾਰ 'ਚ ਦਿੱਤੀ ਦਸਤਕ, ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ
  • ac blast leaves one dead  one critical in up  s mahoba
    ਮਹੋਬਾ ਦੇ ਕਰੱਸ਼ਰ ਪਲਾਂਟ 'ਚ AC ਫਟਣ ਕਾਰਨ ਇੱਕ ਦੀ ਮੌਤ, ਇੱਕ ਦੀ ਹਾਲਤ ਗੰਭੀਰ
  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
Trending
Ek Nazar
aicwa demands high level investigation into sanchita ugale  s death

"ਕੁਮਕੁਮ ਭਾਗਿਆ" ਫੇਮ ਸੰਚਿਤਾ ਉਗਾਲੇ ਦੀ ਮੌਤ ਦਾ ਮਾਮਲਾ ; AICWA ਨੇ ਕੀਤੀ ਉੱਚ...

rain in many places in punjab and haryana  hailstorm in himachal

ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ

whatsapp web

WhatsApp Web 'ਚ ਆ ਰਿਹਾ ਬੇਹੱਦ ਕੰਮ ਦਾ ਫੀਚਰ, ਕਰ ਸਕੋਗੇ ਗਰੁੱਪ ਕਾਲ

hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • amit shah  cm sukhwinder sukhu  kishou dam project
      ਅਮਿਤ ਸ਼ਾਹ ਨੂੰ ਮਿਲਣਗੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ, ਡੈਮ ਪ੍ਰੋਜੈਕਟ 'ਤੇ...
    • government schools 12th class students
      ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ,...
    • today  it will rain notes on these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼! ਖੁੱਲ੍ਹਣਗੇ ਤਰੱਕੀ ਦੇ...
    • god money ayodhya ram mandir trust investigation
      'ਭਗਵਾਨ ਦਾ ਪੈਸਾ ਕਿਤੇ ਨਹੀਂ ਜਾਵੇਗਾ...', ਅਯੁੱਧਿਆ ’ਚ ਰਾਮ ਮੰਦਰ ਚੜ੍ਹਾਵਾ...
    • long range  cruise missile  successful test
      ਜ਼ਮੀਨ ਤੋਂ ਹਮਲਾ ਕਰਨ ਵਾਲੀ ਲੰਬੀ ਦੂਰੀ ਦੀ ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
    • government s big decision amid hormuz crisis
      ਹੋਰਮੁਜ਼ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ, ਡੀਜ਼ਲ ਅਤੇ ਹਵਾਈ ਈਂਧਨ ਦੇ...
    • beware  milk is being sold in the market with the expiry date erased
      ਸਾਵਧਾਨ! ਮਾਰਕੀਟ 'ਚ Expiry Date ਮਿਟਾ ਕੇ ਵੇਚਿਆ ਜਾ ਰਿਹੈ ਦੁੱਧ, ਵਾਇਰਲ...
    • vaishno devi yatra registration closed 2 hours ago
      ਸ਼ਰਧਾਲੂਆਂ ਦੀ ਵਧੀ ਗਿਣਤੀ, ਵੈਸ਼ਨੋ ਦੇਵੀ ਯਾਤਰਾ ਰਜਿਸਟ੍ਰੇਸ਼ਨ 2 ਘੰਟੇ ਪਹਿਲਾਂ...
    • rain in many places in punjab and haryana  hailstorm in himachal
      ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
    • when the ed divided the opposition
      ਜਦੋਂ ਈ. ਡੀ. ਨੇ ਵਿਰੋਧੀ ਧਿਰ ਨੂੰ ਵੰਡਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +