Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    1:50:13 PM

  • dgp strict to eliminate drugs from punjab special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

  • threat of bulldozers looms over 60 buildings in pathankot

    ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ ਸਕਦਾ ਹੈ 'ਅਸ਼ੁੱਭ'

NATIONAL News Punjabi(ਦੇਸ਼)

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ ਸਕਦਾ ਹੈ 'ਅਸ਼ੁੱਭ'

  • Edited By Rajwinder Kaur,
  • Updated: 08 Feb, 2026 08:53 AM
National
car dashboard god idols special attention
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਅਜੋਕੇ ਸਮੇਂ ਵਿੱਚ ਗੱਡੀ ਸਾਡੀ ਜੀਵਨ ਸ਼ੈਲੀ ਦਾ ਇੱਕ ਅਹਿਮ ਹਿੱਸਾ ਬਣ ਚੁੱਕੀ ਹੈ। ਇਹ ਨਾ ਸਿਰਫ਼ ਸਫ਼ਰ ਦਾ ਸਾਧਨ ਹੈ, ਸਗੋਂ ਵਾਸਤੂ ਸ਼ਾਸਤਰ ਅਨੁਸਾਰ ਇਹ ਇੱਕ ਗਤੀਸ਼ੀਲ ਊਰਜਾ ਦਾ ਕੇਂਦਰ ਵੀ ਹੈ। ਅਕਸਰ ਲੋਕ ਆਪਣੀ ਸੁਰੱਖਿਆ ਅਤੇ ਚੰਗੀ ਕਿਸਮਤ ਲਈ ਕਾਰ ਦੇ ਡੈਸ਼ਬੋਰਡ 'ਤੇ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਸਥਾਪਿਤ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਇਹ ਮੂਰਤੀਆਂ ਵਾਸਤੂ ਦੇ ਨਿਯਮਾਂ ਅਨੁਸਾਰ ਨਾ ਰੱਖੀਆਂ ਜਾਣ, ਤਾਂ ਸਾਡੇ ਲਈ ਅਸ਼ੁੱਭ ਸਾਬਿਤ ਹੋ ਸਕਦੀਆਂ ਹਨ। ਇਸ ਨਾਲ ਇਹ ਮੂਰਤੀਆਂ ਫਾਇਦੇ ਦੀ ਬਜਾਏ ਮਾਨਸਿਕ ਪਰੇਸ਼ਾਨੀ ਜਾਂ ਆਰਥਿਕ ਨੁਕਸਾਨ ਦਾ ਕਾਰਨ ਬਣ ਸਕਦੀਆਂ ਹਨ।

ਇਹ ਵੀ ਪੜ੍ਹੋ : 'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ ਮੰਤਰੀ ਦੀ ਖੁੱਲ੍ਹੀ ਚੇਤਾਵਨੀ

ਗੱਡੀ 'ਚ ਮੂਰਤੀ ਰੱਖਣ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ 

1. ਮੂਰਤੀ ਦੀ ਦਿਸ਼ਾ ਅਤੇ ਮੁੱਖ
ਜ਼ਿਆਦਾਤਰ ਲੋਕ ਮੂਰਤੀ ਦਾ ਮੁੱਖ ਚਾਲਕ (ਡਰਾਈਵਰ) ਵੱਲ ਕਰਕੇ ਰੱਖਦੇ ਹਨ, ਜੋ ਕਿ ਵਾਸਤੂ ਅਨੁਸਾਰ ਗਲਤ ਹੈ। ਨਿਯਮਾਂ ਮੁਤਾਬਕ ਦੇਵਤੇ ਦਾ ਮੁੱਖ ਹਮੇਸ਼ਾ ਸਾਹਮਣੇ (ਸੜਕ) ਵੱਲ ਹੋਣਾ ਚਾਹੀਦਾ ਹੈ। ਭਗਵਾਨ ਨੂੰ ਸਾਡੇ ਮਾਰਗ ਦਰਸ਼ਕ ਵਜੋਂ ਦੇਖਿਆ ਜਾਂਦਾ ਹੈ। ਜਦੋਂ ਉਨ੍ਹਾਂ ਦਾ ਮੁੱਖ ਸਾਹਮਣੇ ਵੱਲ ਹੁੰਦਾ ਹੈ, ਤਾਂ ਉਹ ਰਸਤੇ ਦੀਆਂ ਰੁਕਾਵਟਾਂ ਨੂੰ ਦੂਰ ਕਰਦੇ ਹਨ ਅਤੇ ਸਾਨੂੰ ਸੁਰੱਖਿਆ ਪ੍ਰਦਾਨ ਕਰਦੇ ਹਨ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

2. ਖੰਡਿਤ ਜਾਂ ਟੁੱਟੀ ਹੋਈ ਮੂਰਤੀ ਤੋਂ ਬਚੋ
ਕਾਰ ਵਿੱਚ ਅਕਸਰ ਤੇਜ਼ ਧੁੱਪ ਜਾਂ ਗਰਮੀ ਕਾਰਨ ਪਲਾਸਟਿਕ ਜਾਂ ਮਿੱਟੀ ਦੀਆਂ ਮੂਰਤੀਆਂ ਚਟਕ ਜਾਂਦੀਆਂ ਹਨ ਜਾਂ ਉਨ੍ਹਾਂ ਦਾ ਰੰਗ ਉੱਡ ਜਾਂਦਾ ਹੈ। ਵਾਸਤੂ ਅਨੁਸਾਰ ਅਜਿਹੀ ਖੰਡਿਤ ਜਾਂ ਬੇਰੰਗ ਮੂਰਤੀ ਨਕਾਰਾਤਮਕ ਊਰਜਾ ਪੈਦਾ ਕਰਦੀ ਹੈ, ਜਿਸ ਨਾਲ ਦੁਰਘਟਨਾਵਾਂ ਦਾ ਡਰ ਅਤੇ ਮਾਨਸਿਕ ਤਣਾਅ ਵਧਦਾ ਹੈ। ਅਜਿਹੀ ਮੂਰਤੀ ਨੂੰ ਤੁਰੰਤ ਕਿਸੇ ਪਵਿੱਤਰ ਸਥਾਨ 'ਤੇ ਵਿਸਰਜਿਤ ਕਰ ਦੇਣਾ ਚਾਹੀਦਾ ਹੈ।

3. ਮੂਰਤੀਆਂ ਦੀ ਗਿਣਤੀ 'ਤੇ ਦਿਓ ਧਿਆਨ
ਆਪਣੀ ਕਾਰ ਦੇ ਡੈਸ਼ਬੋਰਡ ਨੂੰ ਮੰਦਰ ਨਾ ਬਣਾਓ। ਸੀਮਤ ਜਗ੍ਹਾ ਵਿੱਚ ਬਹੁਤ ਸਾਰੀਆਂ ਮੂਰਤੀਆਂ ਰੱਖਣ ਨਾਲ ਊਰਜਾ ਦਾ ਟਕਰਾਅ ਹੁੰਦਾ ਹੈ। ਕੋਸ਼ਿਸ਼ ਕਰੋ ਕਿ ਕੇਵਲ ਇੱਕ ਹੀ ਇਸ਼ਟ ਦੇਵ ਦੀ ਮੂਰਤੀ ਹੋਵੇ। ਜੇਕਰ ਇੱਕ ਤੋਂ ਵੱਧ ਮੂਰਤੀਆਂ ਹਨ, ਤਾਂ ਧਿਆਨ ਰੱਖੋ ਕਿ ਉਹ ਇੱਕ-ਦੂਜੇ ਦੇ ਬਿਲਕੁਲ ਸਾਹਮਣੇ ਨਾ ਹੋਣ।

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

4. ਗਣੇਸ਼ ਜੀ ਅਤੇ ਹਨੂਮਾਨ ਜੀ ਦੀ ਮੁਦਰਾ
ਜੇਕਰ ਤੁਸੀਂ ਗਣਪਤੀ ਦੀ ਮੂਰਤੀ ਰੱਖ ਰਹੇ ਹੋ, ਤਾਂ ਬੈਠੀ ਹੋਈ ਮੁਦਰਾ ਅਤੇ ਖੱਬੇ ਪਾਸੇ ਮੁੜੀ ਹੋਈ ਸੁੰਡ ਵਾਲੀ ਪ੍ਰਤਿਮਾ ਹੀ ਚੁਣੋ। ਇਹ ਸਥਿਰਤਾ ਪ੍ਰਦਾਨ ਕਰਦੀ ਹੈ। ਹਨੂਮਾਨ ਜੀ ਦੀ ਵੀ ਅਸ਼ੀਰਵਾਦ ਦੇਣ ਵਾਲੀ ਛੋਟੀ ਪ੍ਰਤਿਮਾ ਸਭ ਤੋਂ ਉੱਤਮ ਮੰਨੀ ਜਾਂਦੀ ਹੈ।

5. ਸਾਫ਼-ਸਫ਼ਾਈ ਹੈ ਸਭ ਤੋਂ ਜ਼ਰੂਰੀ
ਕਾਰ ਵਿੱਚ ਅਸੀਂ ਜੁੱਤੀਆਂ ਪਾ ਕੇ ਬੈਠਦੇ ਹਾਂ ਅਤੇ ਕਈ ਵਾਰ ਖਾਣਾ-ਪੀਣਾ ਵੀ ਕਰਦੇ ਹਾਂ। ਅਜਿਹੇ ਵਿੱਚ ਮੂਰਤੀ ਦੇ ਆਲੇ-ਦੁਆਲੇ ਧੂੜ ਜਮ੍ਹਾ ਨਾ ਹੋਣ ਦਿਓ। ਹਰ ਰੋਜ਼ ਸਫ਼ਰ ਸ਼ੁਰੂ ਕਰਨ ਤੋਂ ਪਹਿਲਾਂ ਮੂਰਤੀ ਨੂੰ ਸਾਫ਼ ਕੱਪੜੇ ਨਾਲ ਸਾਫ਼ ਕਰੋ। ਮੂਰਤੀ ਦੇ ਨੇੜੇ ਕੂੜਾ ਜਾਂ ਗੰਦੇ ਕੱਪੜੇ ਰੱਖਣ ਤੋਂ ਪਰਹੇਜ਼ ਕਰੋ।

ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Car Dashboard
  • God idols
  • special attention
  • vastu
  • Mistakes
  • Be careful
  • ਕਾਰ ਡੈਸ਼ਬੋਰਡ
  • ਭਗਵਾਨ ਮੂਰਤੀਆਂ

ਵਿਸ਼ਵ ਪੱਧਰੀ ਖੁਰਾਕ ਮਹਿੰਗਾਈ ’ਚ ਰਾਹਤ, FAO ਫੂਡ ਪ੍ਰਾਈਸ ਇੰਡੈਕਸ ’ਚ ਲਗਾਤਾਰ 5ਵੇਂ ਮਹੀਨੇ ਗਿਰਾਵਟ

NEXT STORY

Stories You May Like

  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • do not make this mistake when creating a courtyard in front of the house
    ਘਰ ਅੱਗੇ ਵਿਹੜਾ ਜਾਂ ਪਾਰਕਿੰਗ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਹੋ ਸਕਦੇ ਹੋ ਕੰਗਾਲ
  • akhilesh yadav on alliance
    ਅਖਿਲੇਸ਼ ਨੇ ਰੇਖਾ ਖਿੱਚੀ : ਕਾਂਗਰਸ ਨੂੰ 150 ਸੀਟਾਂ ਨਹੀਂ , ਫਿਰ ਵੀ ਹੋ ਸਕਦਾ ਹੈ ਗੱਠਜੋੜ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • increased resting heart rate
    ਆਰਾਮ ਕਰਦੇ ਵੀ ਵੱਧ ਰਹੀ ਹੈ ਦਿਲ ਦੀ ਧੜਕਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਖਤਰੇ ਦੀ ਹੈ ਨਿਸ਼ਾਨੀ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fssai action
      FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ ਕੀਤਾ ਰੱਦ ! Nestle ਤੇ HUL...
    • balrampur  durga puja pandal  devotees  car
      ਬਲਰਾਮਪੁਰ 'ਚ ਦੁਰਗਾ ਪੂਜਾ ਪੰਡਾਲ ਦੇ ਬਾਹਰ ਸ਼ਰਧਾਲੂਆਂ 'ਤੇ ਚੜ੍ਹੀ ਕਾਰ, 3 ਦੀ...
    • delhi  boys  daughters  adoption  people
      ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ ਨਾਲੋਂ ਜ਼ਿਆਦਾ ਧੀਆਂ ਨੂੰ ਗੋਦ ਲੈ...
    • piles of cash will arrive in the homes of these 4 zodiac signs
      ਮਾਂ ਮਹਾਗੌਰੀ ਦੀ ਕਿਰਪਾ ਨਾਲ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ !
    • delhi to dubai  emirates flight  bird  igi airport
      ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ...
    • lance naik and naik ranks to return in crpf after 30 years
      CRPF 'ਚ 30 ਸਾਲ ਬਾਅਦ 'ਲਾਂਸ ਨਾਇਕ' ਅਤੇ 'ਨਾਇਕ' ਰੈਂਕ ਦੀ ਹੋਵੇਗੀ ਵਾਪਸੀ,...
    • major accident in gwalior
      ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ ਜਾ ਰਹੇ ਸ਼ਰਧਾਲੂਆਂ 'ਤੇ...
    • home minister expresses grief over stampede at a kolkata durga puja pandal
      ਕੋਲਕਾਤਾ ਦੁਰਗਾ ਪੂਜਾ ਪੰਡਾਲ 'ਚ ਮਚੀ ਭਾਜੜ 'ਤੇ ਗ੍ਰਹਿ ਮੰਤਰੀ ਨੇ ਪ੍ਰਗਟਾਇਆ...
    • impact of rising sugar and milk prices
      ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਅਸਰ, ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ...
    • kolkata durga puja tragedy
      ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 19, CM ਵੱਲੋਂ ਮੁਆਵਜ਼ੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +