Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    3:02:37 PM

  • sultanpur lodhi bullion market will remain closed

    ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • red alert issued

    ਵਧਦੇ ਤਾਪਮਾਨ ਵਿਚਾਲੇ 54 ਇਲਾਕਿਆਂ 'ਚ 'ਰੈੱਡ...

  • coaching center fire action mode yogi government

    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ

NATIONAL News Punjabi(ਦੇਸ਼)

ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ

  • Edited By Rajwinder Kaur,
  • Updated: 29 Dec, 2024 03:51 PM
National
car fire four youths
  • Share
    • Facebook
    • Tumblr
    • Linkedin
    • Twitter
  • Comment

ਛੱਤੀਸਗੜ੍ਹ : ਛੱਤੀਸਗੜ੍ਹ ਦੇ ਕੋਰਬਾ ਵਿੱਚ ਅੰਬਿਕਾਪੁਰ ਸ਼ਹਿਰ ਦੇ ਭੱਟੀ ਰੋਡ ਵਾਸੀ ਕਾਰ ਵਿੱਚ ਵਾਰ ਹੋ ਕੇ ਜਾ ਰਹੇ ਚਾਰ ਨੌਜਵਾਨਾਂ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦੇਸ ਵਿਚ ਕਾਰ ਨੂੰ ਅੱਗ ਲੱਗਣ ਕਾਰਨ ਚਾਰੇ ਨੌਜਵਾਨ ਜ਼ਿੰਦਾ ਸੜ ਗਏ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਦਰਅਸਲ ਸ਼ਨੀਵਾਰ ਦੁਪਹਿਰ ਚਾਰੋਂ ਨੌਜਵਾਨ ਕਾਰ ਰਾਹੀਂ ਬਿਲਾਸਪੁਰ ਵੱਲ ਜਾ ਰਹੇ ਸਨ। ਉਹ ਕੋਰਬਾ ਜ਼ਿਲ੍ਹੇ ਦੇ ਬੰਗੋ ਥਾਣਾ ਖੇਤਰ ਦੇ ਅਧੀਨ ਅੰਬਿਕਾਪੁਰ-ਬਿਲਾਸਪੁਰ ਰਾਸ਼ਟਰੀ ਰਾਜਮਾਰਗ 'ਤੇ ਚੋਟੀਆ ਤੋਂ ਕੁਝ ਦੂਰ ਪਹੁੰਚੇ ਹੀ ਸਨ ਕਿ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸੜਕ ਤੋਂ ਹੇਠਾਂ ਜਾ ਡਿੱਗੀ, ਜਿਸ ਕਾਰਨ ਉਸ ਨੂੰ ਅੱਗ ਲੱਗ ਗਈ। ਉਧਰ ਟਰੱਕ ਵੀ ਕਾਰ ਦੇ ਉੱਪਰ ਚੜ੍ਹ ਗਿਆ। ਇਸ ਕਾਰਨ ਉਹ ਵੀ ਅੱਗ ਦੀ ਲਪੇਟ ਵਿੱਚ ਆ ਗਿਆ। ਅੰਬਿਕਾਪੁਰ ਦੇ ਭੱਠੀ ਰੋਡ ਗਣੇਸ਼ ਦਾਦਾ ਗਲੀ ਦੇ ਰਹਿਣ ਵਾਲੇ ਸ਼ਿਵਮ ਸਿੰਘ 25 ਸਾਲਾ ਆਪਣੇ ਤਿੰਨ ਹੋਰ ਸਾਥੀਆਂ ਨਾਲ ਸ਼ਨੀਵਾਰ ਦੁਪਹਿਰ ਕਾਰ ਨੰਬਰ ਸੀਜੀ 15 ਡੀਯੂ 2747 ਵਿੱਚ ਬਿਲਾਸਪੁਰ ਜਾਣ ਲਈ ਨਿਕਲਿਆ ਸੀ। ਚਾਰੋਂ ਨੇ ਕਰੀਬ ਸਾਢੇ ਤਿੰਨ ਵਜੇ ਅੰਬਿਕਾਪੁਰ-ਬਿਲਾਸਪੁਰ ਰਾਸ਼ਟਰੀ ਰਾਜਮਾਰਗ 'ਤੇ ਕੋਰਬਾ ਥਾਣਾ ਖੇਤਰ ਦੀ ਚੋਟੀ ਨੂੰ ਪਾਰ ਕੀਤਾ ਸੀ।

ਇਹ ਵੀ ਪੜ੍ਹੋ - ਨਵੇਂ ਸਾਲ ਦਾ ਜ਼ਸ਼ਨ ਮਨਾਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ : 24 ਘੰਟੇ ਖੁੱਲ੍ਹੇ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ

ਇਸ ਦੌਰਾਨ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੇਕਾਬੂ ਹੋ ਕੇ ਇੱਕ ਖੇਤ ਵਿੱਚ ਜਾ ਡਿੱਗੀ ਅਤੇ ਅੱਗ ਲੱਗ ਗਈ। ਇਸ ਦੌਰਾਨ ਟਰੱਕ ਵੀ ਕਾਰ 'ਤੇ ਚੜ੍ਹ ਗਿਆ। ਇਸ ਕਾਰਨ ਟਰੱਕ ਵੀ ਸੜਨ ਲੱਗਾ। ਹਾਦਸੇ ਵਿੱਚ ਸ਼ਿਵਮ ਸਿੰਘ ਸਮੇਤ ਚਾਰ ਨੌਜਵਾਨ ਜ਼ਿੰਦਾ ਸੜ ਗਏ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਫਿਰ ਕਾਰ ਦੇ ਅੰਦਰੋਂ ਚਾਰ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ 'ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chhattisgarh
  • road accident
  • car
  • truck
  • fire
  • four youths
  • ਛੱਤੀਸਗੜ੍ਹ
  • ਸੜਕ ਹਾਦਸਾ
  • ਕਾਰ
  • ਟਰੱਕ
  • ਅੱਗ
  • ਚਾਰ ਨੌਜਵਾਨ

140 ਫੁੱਟ 'ਚ ਡੂੰਘੇ ਬੋਰਵੈੱਲ 'ਚ ਡਿੱਗਿਆ ਇਕ ਹੋਰ ਬੱਚਾ, ਰੈਸਕਿਊ ਆਪ੍ਰੇਸ਼ਨ ਜਾਰੀ

NEXT STORY

Stories You May Like

  • car catches fire after falling into gorge in uttarakhand  2 burnt alive
    ਉੱਤਰਾਖੰਡ ’ਚ ਖੱਡ ’ਚ ਡਿੱਗਣ ਤੋਂ ਬਾਅਦ ਕਾਰ ’ਚ ਲੱਗੀ ਅੱਗ, 2 ਜ਼ਿੰਦਾ ਸੜੇ
  • massive fire broke out in a moving car in jalandhar
    ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਪਤੀ-ਪਤਨੀ ਦੀ ਜਾਨ
  • 2 trucks collision fire  both drivers
    2 ਟਰੱਕਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ, ਲੱਗੀ ਅੱਗ, ਜਿਉਂਦੇ ਸੜੇ ਦੋਵੇਂ ਡਰਾਈਵਰ
  • accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ ਉੱਡੀਆਂ ਲਪਟਾਂ
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • tree on fire  fire in sangrur
    ਪੱਤਿਆਂ ਨੂੰ ਲਾਈ ਅੱਗ ਨੇ ਧਾਰਿਆ ਭਿਆਨਕ ਰੂਪ, ਦਰੱਖਤਾਂ ਸਮੇਤ ਅਨੇਕਾਂ ਮੀਟਰ ਚੜੇ ਅੱਗ ਦੀ ਭੇਟ
  • car  motorcycle  bus  collision 6 people
    ਮੰਗਣੀ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ ! 6 ਜਣਿਆਂ ਦੀ ਮੌਤ, ਉੱਡੇ ਪਰਖੱਚੇ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ganga river  boat  chicken party  video viral  people  arrested
      ਗੰਗਾ ਨਦੀ 'ਚ ਕਿਸ਼ਤੀ 'ਤੇ ਚਿਕਨ ਪਾਰਟੀ ਦਾ ਵੀਡੀਓ ਵਾਇਰਲ, 5 ਗ੍ਰਿਫ਼ਤਾਰ
    • coaching center fire action mode yogi government
      ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ ਸਰਕਾਰ ! SIT ਤੇ LDA ਨੂੰ...
    • theva art  brooch  narendra modi  slovakia visit  motif cufflinks
      ਥੇਵਾ ਆਰਟ ਹੋਈ ਲੋਕਲ ਤੋਂ ਗਲੋਬਲ ! ਮੰਦਸੌਰ ਦੇ ਕਾਰੀਗਰ ਨੇ PM ਮੋਦੀ ਲਈ ਤਿਆਰ...
    • fire breaks out in bus carrying umrah pilgrims in kerala
      ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ ! ਪੈ ਗਿਆ ਚੀਕ-ਚਿਹਾੜਾ, ਸਾਰੇ ਯਾਤਰੀ...
    • cm samrat chaudhary executive officer suspended
      CM ਸਮਰਾਟ ਚੌਧਰੀ ਦੇ ਬਕਸਰ ਦੌਰੇ ਦੌਰਾਨ ਸੁਰੱਖਿਆ 'ਚ ਕੁਤਾਹੀ, ਕਾਰਜਕਾਰੀ...
    • imd  punjab  rain alert  weather update  dark storm
      ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ...
    • family  4 members  body crime
      ਆਂਧਰਾ ਪ੍ਰਦੇਸ਼ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮ੍ਰਿਤਕ ਮਿਲੇ ਇੱਕੋਂ ਪਰਿਵਾਰ...
    • will change from 1st july this rule will affect every person in the country
      1 ਜੁਲਾਈ ਤੋਂ ਬਦਲ ਜਾਣਗੇ ਇਹ ਨਿਯਮ, ਦੇਸ਼ ਦੇ ਹਰ ਵਿਅਕਤੀ 'ਤੇ ਹੋਵੇਗਾ ਇਸ ਦਾ ਅਸਰ
    • jairam ramesh  narendra modi  donald trump  trade agreements
      ਟਰੰਪ ਨੂੰ ਖੁਸ਼ ਕਰਨਾ ਬੰਦ ਕਰਨ PM, ਦਬਾਅ 'ਚ ਨਾ ਹੋਵੇ ਵਪਾਰ ਸਮਝੌਤੇ 'ਤੇ...
    • nilesh kumar  anamika samant  marriage  aliganj  fire
      ਵਿਆਹ ਦੇ ਸੁਪਨਿਆਂ ਤੋਂ ਲੈ ਕੇ 'ਰਾਖ਼' ਤੱਕ ਦਾ ਸਫ਼ਰ ! ਅੱਖਾਂ ਨਮ ਕਰ ਦੇਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +