ਬਿਜ਼ਨੈੱਸ ਡੈਸਕ - ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਚੰਦਰਾ ਪ੍ਰੋਟੇਕੋ ਲਿਮਟਿਡ ਤੇ ਇਸ ਦੇ ਡਾਇਰੈਕਟਰਾਂ ਵਿਰੁੱਧ 210.13 ਕਰੋੜ ਰੁਪਏ ਦੀ ਕਥਿਤ ਬੈਂਕ ਧੋਖਾਦੇਹੀ ਸਬੰਧੀ ਐੱਫ. ਆਈ. ਆਰ. ਦਰਜ ਕੀਤੀ ਹੈ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
ਇਹ ਵੀ ਪੜ੍ਹੋ : ਰਾਜੇਸ਼ ਖੰਨਾ ਦੀ ਜਾਇਦਾਦ 'ਚ ਹਿੱਸਾ ਮੰਗ ਰਹੀ ਅਨੀਤਾ ਅਡਵਾਨੀ ਨੂੰ SC ਤੋਂ ਝਟਕਾ, ਜਾਣੋ ਪੂਰਾ ਮਾਮਲਾ
ਇਕ ਬਿਆਨ ’ਚ ਸੀ. ਬੀ. ਆਈ. ਨੇ ਕਿਹਾ ਕਿ ਉਸ ਦੇ ਅਧਿਕਾਰੀਆਂ ਨੇ ਪ੍ਰਯਾਗਰਾਜ ’ਚ ਚੰਦਰਾ ਪ੍ਰੋਟੇਕੋ ਦੇ ਡਾਇਰੈਕਟਰਾਂ ਨਾਲ ਜੁੜੇ ਕਈ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਤੇ ਵਿੱਤੀ ਦਸਤਾਵੇਜ਼ ਜ਼ਬਤ ਕੀਤੇ। ਸੀ. ਬੀ. ਆਈ. ਦੇ ਇਕ ਬੁਲਾਰੇ ਨੇ ਕਿਹਾ ਕਿ ਇੰਡੀਅਨ ਬੈਂਕ ਦੀ ਸ਼ਿਕਾਇਤ ’ਤੇ ਚੰਦਰਾ ਪ੍ਰੋਟੇਕੋ ਤੇ ਇਸ ਦੇ ਡਾਇਰੈਕਟਰਾਂ ਰਣਜੀਤ ਗੁਪਤਾ, ਅਨੀਲੇਸ਼ ਗੁਪਤਾ, ਅਪਰਣਾ ਗੁਪਤਾ, ਅਣਪਛਾਤੇ ਸਰਕਾਰੀ ਮੁਲਾਜ਼ਮਾਂ ਤੇ ਹੋਰਨਾਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਅਾ ਹੈ।
ਇਹ ਵੀ ਪੜ੍ਹੋ : ਕੀ ਬਾਜ਼ਾਰ 'ਚ ਫਿਰ ਆਵੇਗਾ 1000 ਰੁਪਏ ਦਾ ਨੋਟ? ਮੰਦਿਰ ਦੀ ਤਸਵੀਰ ਵਾਲੇ ਨੋਟ 'ਤੇ ਆਇਆ ਵੱਡਾ ਅਪਡੇਟ
ਇਹ ਵੀ ਪੜ੍ਹੋ : Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤੇ ਕਥਿਤ ਧੋਖਾਦੇਹੀ ਅਧੀਨ ਅਪਰਾਧ ਕਰਨ ਦਾ ਦੋਸ਼ ਹੈ। ਸ਼ਿਕਾਇਤਕਰਤਾ ਬੈਂਕ ਸਮੇਤ ਕੁੱਲ 5 ਨੂੰ ਇਸ ਕਥਿਤ ਧੋਖਾਦੇਹੀ ਕਾਰਨ ਕੁੱਲ 210.13 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : 16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ ਕੇਂਦਰ, ਬਣ ਗਏ 2 ਗਿਨੀਜ਼ ਵਰਲਡ ਰਿਕਾਰਡ
ਇਹ ਵੀ ਪੜ੍ਹੋ : Train 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਸਮੇਂ ਮੋਬਾਈਲ ਚਾਰਜਿੰਗ 'ਤੇ ਲੱਗ ਗਿਆ ਬੈਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਚਾਂਦੀ 'ਚ ਫਿਰ 1980 ਤੇ 2011 ਵਾਂਗ Crash ਆਉਣ ਦਾ ਖ਼ਤਰਾ? ਰਿਕਾਰਡ ਪੱਧਰ ਤੋਂ ਧੜੰਮ ਡਿੱਗੇ ਭਾਅ
NEXT STORY