Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    4:49:44 PM

  • footprints of a leopard like animal were also found near village gunachaur

    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ...

  • danger of power crisis in punjab amid scorching heat

    ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ...

  • bus full of passengers becomes a fireball in punjab

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ...

  • diljit dosanjh live show

    ਦੋਸਾਂਝਾਂਵਾਲੇ ਦੇ ਲਾਈਵ ਸ਼ੋਅ 'ਚ ਫ਼ਿਰ ਭਖ਼ਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਮਰੀਕਾ 'ਚ ਸਿੱਖਾਂ 'ਤੇ ਟਿੱਪਣੀ ਕਰਨ ਵਾਲੇ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ

NATIONAL News Punjabi(ਦੇਸ਼)

ਅਮਰੀਕਾ 'ਚ ਸਿੱਖਾਂ 'ਤੇ ਟਿੱਪਣੀ ਕਰਨ ਵਾਲੇ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ

  • Edited By Rajwinder Kaur,
  • Updated: 20 Sep, 2024 04:32 PM
National
case registered against rahul gandhi
  • Share
    • Facebook
    • Tumblr
    • Linkedin
    • Twitter
  • Comment

ਰਾਏਪੁਰ : ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਅਮਰੀਕਾ ਦੌਰੇ ਦੌਰਾਨ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਥਿਤ ਰੂਪ ਨਾਲ ਠੇਸ ਪਹੁੰਚਾਉਣ ਦੇ ਦੋਸ਼ ਹੇਠ ਛੱਤੀਸਗੜ੍ਹ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਖ਼ਿਲਾਫ਼ ਦੁਰਗ ਜ਼ਿਲ੍ਹੇ ਦੇ ਕੋਤਵਾਲੀ ਪੁਲਸ ਸਟੇਸ਼ਨ 'ਚ ਸ਼ੁੱਕਰਵਾਰ ਨੂੰ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ - ਘਰ 'ਚੋਂ ਇਕੋ ਪਰਿਵਾਰ ਦੇ 4 ਲੋਕਾਂ ਦੀਆਂ ਲਾਸ਼ਾਂ ਬਰਾਮਦ, ਦੇਖ ਕੰਬੇ ਲੋਕ

ਵੀਰਵਾਰ ਸ਼ਾਮ ਨੂੰ ਬਿਲਾਸਪੁਰ ਦੇ ਸਿਵਲ ਲਾਈਨ ਥਾਣੇ ਅਤੇ ਰਾਏਪੁਰ ਦੇ ਸਿਵਲ ਲਾਈਨ ਥਾਣੇ ਵਿੱਚ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਦੋਵੇਂ ਕੇਸ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦਰਜ ਕੀਤੇ ਗਏ ਹਨ। ਪਾਰਟੀ ਆਗੂਆਂ ਵੱਲੋਂ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਥਾਣਿਆਂ ਵਿੱਚ ਵੀ ਅਜਿਹੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗਾਂਧੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਅਤੇ 302 (ਜਾਣ ਬੁੱਝ ਕੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ

ਭਾਜਪਾ ਦੇ ਸੂਬਾ ਬੁਲਾਰੇ ਅਮਰਜੀਤ ਸਿੰਘ ਛਾਬੜਾ ਨੇ ਰਾਏਪੁਰ ਦੇ ਸਿਵਲ ਲਾਈਨ ਥਾਣੇ ਵਿੱਚ ਦਰਜ ਕਰਵਾਈ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਗਾਂਧੀ ਨੇ ਟਿੱਪਣੀ ਕੀਤੀ ਹੈ ਕਿ ਕੀ ਭਾਰਤ ਵਿੱਚ ਸਿੱਖਾਂ ਨੂੰ ਦਸਤਾਰ, ਕੜਾ ਪਹਿਨਣ ਅਤੇ ਗੁਰਦੁਆਰੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ? ਛਾਬੜਾ ਨੇ ਸ਼ਿਕਾਇਤ ਵਿੱਚ ਕਿਹਾ ਕਿ ਗਾਂਧੀ ਦੇ ਬਿਆਨ ਨਾਲ ਭਾਰਤ ਵਿੱਚ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਹੈ ਕਿ ਪੂਰੀ ਦੁਨੀਆ ਅਤੇ ਇੱਥੋਂ ਤੱਕ ਕਿ ਭਾਰਤ ਵਿੱਚ ਵੀ ਸਿੱਖ ਭਾਈਚਾਰੇ ਨੂੰ ਦਸਤਾਰ, ਕੜਾ ਪਹਿਨਣ ਅਤੇ ਗੁਰਦੁਆਰਿਆਂ ਵਿੱਚ ਜਾਣ ਦੀ ਮਨਾਹੀ ਨਹੀਂ ਹੈ। ਭਾਰਤ ਦਾ ਪ੍ਰਧਾਨ ਮੰਤਰੀ ਵੀ ਪੱਗ ਬੰਨ੍ਹ ਕੇ ਗੁਰਦੁਆਰੇ ਜਾਂਦਾ ਹੈ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਵੋਟ ਪਾਉਣ ਲਈ ਮਿਲੇਗੀ ਵਿਸ਼ੇਸ਼ ਛੁੱਟੀ

ਛਾਬੜਾ ਨੇ ਦਾਅਵਾ ਕੀਤਾ ਕਿ ਗਾਂਧੀ ਦੇ ਬਿਆਨ ਦਾ ਉਦੇਸ਼ ਸ਼ਾਂਤੀ ਪਸੰਦ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਸੀ। ਇਸ ਨਾਲ ਸਮਾਜ ਵਿੱਚ ਦੂਜੇ ਧਰਮਾਂ ਪ੍ਰਤੀ ਵਿਤਕਰਾ ਅਤੇ ਦੁਸ਼ਮਣੀ ਪੈਦਾ ਹੋ ਸਕਦੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਭਾਜਪਾ ਦੀ ਦੁਰਗ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਤਿੰਦਰ ਵਰਮਾ ਨੇ ਦੁਰਗ ਕੋਤਵਾਲੀ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਹੈ। ਭਾਜਪਾ ਨੇਤਾਵਾਂ 'ਤੇ ਵੀ ਇਸੇ ਮੁੱਦੇ 'ਤੇ ਬਿਲਾਸਪੁਰ, ਸਰਗੁਜਾ ਅਤੇ ਹੋਰ ਜ਼ਿਲਿਆਂ ਦੇ ਥਾਣਿਆਂ 'ਚ ਕੇਸ ਦਰਜ ਹਨ।

ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • America
  • Sikhs
  • comment
  • Rahul Gandhi
  • Chhattisgarh
  • Case Registered
  • ਅਮਰੀਕਾ
  • ਸਿੱਖਾਂ
  • ਟਿੱਪਣੀ
  • ਰਾਹੁਲ ਗਾਂਧੀ
  • ਛੱਤੀਸਗੜ੍ਹ
  • ਕੇਸ ਦਰਜ

ਹਾਦਸੇ 'ਚ ਨੌਜਵਾਨ ਦੀ ਮੌਤ, ਮਾਂ ਬੋਲੀ- ਮੇਰਾ ਜਵਾਨ ਪੁੱਤ ਚਲਾ ਗਿਆ, ਮੈਨੂੰ ਇਨਸਾਫ਼ ਚਾਹੀਦੈ

NEXT STORY

Stories You May Like

  • case registered against 3 youths who opened fire
    ਡਰਾਉਣ-ਧਮਕਾਉਣ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • defamation case congress leader rahul gandhi
    ਹਾਥਰਸ ਮਾਣਹਾਨੀ ਕੇਸ : ਰਾਹੁਲ ਗਾਂਧੀ ਵਿਰੁੱਧ 15 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
  • case registered against man in fraud case worth lakhs of rupees
    ਲੱਖਾਂ ਰੁਪਏ ਦੀ ਧੋਖਾਦੇਹੀ ਦੇ ਮਾਮਲੇ ’ਚ ਵਿਅਕਤੀ ਖ਼ਿਲਾਫ਼ ਕੇਸ ਦਰਜ
  • fir case
    ਨਾਮੀ ਕੰਪਨੀਆਂ ਦੇ ਨਾਂ ’ਤੇ ਨਕਲੀ ਤਾਰਾਂ ਵੇਚਣ ਵਾਲੇ ਖ਼ਿਲਾਫ਼ ਕੇਸ ਦਰਜ
  • case registered against husband and wife for assault and threats
    ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • fir case
    ਬੇਲਦਾਰ ਨਾਲ ਕੁੱਟਮਾਰ ਕਰਨ ਵਾਲੇ ਪਿਉ-ਪੁੱਤ ਖ਼ਿਲਾਫ਼ ਮਾਮਲਾ ਦਰਜ
  • fraud case in hoshiarpur
    ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
Trending
Ek Nazar
great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • two youths on a motorcycle died after being hit by an unidentified trailer truck
      ਅਣਪਛਾਤੇ ਟ੍ਰੇਲਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
    • paper  neet examinee
      ਹੈਦਰਾਬਾਦ: ਪੇਪਰ ਤੋਂ ਪਹਿਲਾਂ ਇਕ ਹੋਰ NEET ਪ੍ਰੀਖਿਆਰਥੀ ਨੇ ਕੀਤੀ ਖ਼ੁਦਕੁਸ਼ੀ,...
    • kailash mansarovar yatra start 44 pilgrims
      ਕੈਲਾਸ਼ ਮਾਨਸਰੋਵਰ ਯਾਤਰਾ ਸ਼ੁਰੂ, 44 ਸ਼ਰਧਾਲੂਆਂ ਦਾ ਪਹਿਲਾ ਜਥਾ ਨਾਥੂ ਲਾ ਤੋਂ...
    • start  neet re exam  delhi  security
      ਥੋੜੀ ਦੇਰ ਤੱਕ ਸ਼ੁਰੂ NEET ਦੀ ਮੁੜ ਪ੍ਰੀਖਿਆ, ਦਿੱਲੀ 'ਚ ਸੁਰੱਖਿਆ ਦੇ ਸਖ਼ਤ...
    • laborer had to take expensive private loan
      ਮਜ਼ਦੂਰ ਨੂੰ ਪ੍ਰਾਈਵੇਟ ਲੋਨ ਲੈਣਾ ਪਿਆ ਮਹਿੰਗਾ ! ਆਰਥਿਕ ਤੰਗੀ ਤੇ ਫੋਨ ਕਾਲਾਂ ਤੋਂ...
    • yoga  questions  cm saini
      ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ...
    • 49 officers transfers
      ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਜੰਮੂ ਕਸ਼ਮੀਰ 'ਚ 49 ਅਧਿਕਾਰੀਆਂ ਦੇ ਤਬਾਦਲੇ
    • si in gym
      Gym 'ਚ ਵਰਕਆਊਟ ਕਰਦੇ ਸਬ ਇੰਸਪੈਕਟਰ ਦੀ ਹੋਈ ਮੌਤ ! CCTV 'ਚ ਕੈਦ ਹੋਇਆ ਪੂਰਾ...
    • jairam ramesh  great indian bustard
      ਜੈਰਾਮ ਰਮੇਸ਼ ਨੇ ਗ੍ਰੇਟ ਇੰਡੀਅਨ ਬਸਟਾਰਡ ਸੰਭਾਲ ਪ੍ਰੋਗਰਾਮ ਦੀ ਸ਼ੁਰੂਆਤ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +