Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    9:12:30 AM

  • major accident in brazil

    ਬ੍ਰਾਜ਼ੀਲ 'ਚ ਵੱਡਾ ਹਾਦਸਾ: ਸ਼ਰਧਾਲੂਆਂ ਨਾਲ ਭਰੀ ਬੱਸ...

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵੱਡੀ ਖ਼ਬਰ: ਕੇਂਦਰ ਸਰਕਾਰ ਵਲੋਂ ਜਾਤੀ ਜਨਗਣਨਾ ਲਈ ਨੋਟੀਫਿਕੇਸ਼ਨ ਜਾਰੀ

NATIONAL News Punjabi(ਦੇਸ਼)

ਵੱਡੀ ਖ਼ਬਰ: ਕੇਂਦਰ ਸਰਕਾਰ ਵਲੋਂ ਜਾਤੀ ਜਨਗਣਨਾ ਲਈ ਨੋਟੀਫਿਕੇਸ਼ਨ ਜਾਰੀ

  • Edited By Tanu,
  • Updated: 16 Jun, 2025 12:50 PM
New Delhi
caste census notification central government
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤ ਵਿਚ ਸਾਲ 2027 ਵਿਚ ਜਾਤੀ ਜਨਗਣਨਾ ਹੋਵੇਗੀ। ਇਸ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੀ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਦੀ ਆਬਾਦੀ ਦੀ ਜਨਗਣਨਾ ਸਾਲ 2027 ਦੌਰਾਨ ਕੀਤੀ ਜਾਵੇਗੀ, ਇਸ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਗ੍ਰਹਿ ਮੰਤਰਾਲਾ ਵਲੋਂ ਜਨਗਣਨਾ ਦੋ ਪੜਾਵਾਂ ਵਿਚ ਕੀਤੀ ਜਾਵੇਗੀ।

केंद्र सरकार ने घोषणा की है कि भारत की जनसंख्या की जनगणना वर्ष 2027 के दौरान की जाएगी, राजपत्र अधिसूचना जारी की गई। pic.twitter.com/LmZvFTWfyK

— ANI_HindiNews (@AHindinews) June 16, 2025

 

ਦੋ ਪੜਾਵਾਂ 'ਚ ਹੋਵੇਗੀ ਜਨਗਣਨਾ

ਦੱਸ ਦੇਈਏ ਕਿ ਲੰਬੀ ਉਡੀਕ ਮਗਰੋਂ ਦੇਸ਼ ਵਿਚ ਜਾਤੀ ਜਨਗਣਨਾ ਦਾ ਕੰਮ ਸ਼ੁਰੂ ਹੋ ਜਾ ਰਿਹਾ ਹੈ। ਹਰ 10 ਸਾਲ 'ਤੇ ਹੋਣ ਵਾਲੀ ਜਨਗਣਨਾ 2021 ਵਿਚ ਹੋਣੀ ਸੀ ਪਰ ਕੋਵਿਡ ਮਹਾਮਾਰੀ ਕਾਰਨ ਇਸ ਨੂੰ ਟਾਲ ਦਿੱਤਾ ਗਿਆ। ਹੁਣ ਸਰਕਾਰ ਨੇ 2027 ਵਿਚ ਜਨਗਣਨਾ ਕਰਵਾਉਣ ਦਾ ਐਲਾਨ ਕੀਤਾ ਹੈ, ਜਿਸ ਲਈ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਸੋਮਵਾਰ ਨੂੰ ਜਾਰੀ ਨੋਟੀਫ਼ਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ, ਉੱਤਰਾਖੰਡ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਦੇਸ਼ ਭਰ ਵਿਚ ਜਨਗਣਨਾ ਦੀ ਤਾਰੀਖ਼ 1 ਮਾਰਚ 2027 ਹੋਵੇਗੀ, ਜਦਕਿ ਬਰਫ਼ਬਾਰੀ ਤੋਂ ਪ੍ਰਭਾਵਿਤ ਜੰਮੂ-ਕਸ਼ਮੀਰ, ਉੱਤਰਾਖੰਡ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿਚ ਤਾਰੀਖ਼ 1 ਅਕਤੂਬਰ 2026 ਰਹੇਗੀ। ਯਾਨੀ ਕਿ ਭਾਰਤ ਵਿਚ ਦੋ ਪੜਾਵਾਂ 'ਚ ਜਨਗਣਨਾ ਹੋਵੇਗੀ।

ਆਜ਼ਾਦੀ ਮਗਰੋਂ ਪਹਿਲੀ ਵਾਰ ਹੋਵੇਗੀ ਜਾਤੀ ਦੀ ਗਿਣਤੀ

ਇਸ ਵਾਰ ਦੀ ਜਨਗਣਨਾ ਪ੍ਰਕਿਰਿਆ ਖ਼ਾਸ ਹੈ ਕਿਉਂਕਿ ਭਾਰਤ ਦੀ ਆਜ਼ਾਦੀ ਮਗਰੋਂ ਪਹਿਲੀ ਵਾਰ ਜਨਗਣਨਾ ਵਿਚ ਜਾਤੀਆਂ ਦੀ ਗਿਣਤੀ ਵੀ ਕੀਤੀ ਜਾਵੇਗੀ। ਇਸ ਲਈ ਜਨਗਣਨਾ 'ਚ ਜਾਤੀ ਦਾ ਇਕ ਨਵਾਂ ਕਾਲਮ ਬਣਾਇਆ ਜਾਵੇਗਾ। ਜਾਤੀ ਦੀ ਗਿਣਤੀ ਪਿਛਲੇ ਕੁਝ ਸਾਲਾਂ ਤੋਂ ਇਕ ਵੱਡਾ ਸਿਆਸੀ ਅਤੇ ਚੁਣਾਵੀ ਮੁੱਦਾ ਬਣਿਆ ਹੋਇਆ ਹੈ। ਕਈ ਸਿਆਸੀ ਪਾਰਟੀਆਂ ਦੇ ਆਗੂ ਲਗਾਤਾਰ ਸਰਕਾਰ 'ਤੇ ਜਾਤੀ ਜਨਗਣਨਾ ਕਰਨ ਦਾ ਦਬਾਅ ਬਣਾ ਰਹੇ ਸਨ।

ਜਨਗਣਨਾ ਲਈ ਤਾਇਨਾਤ ਕੀਤੇ ਜਾਣਗੇ 34 ਲੱਖ ਗਿਣਤੀਕਾਰ

ਪਹਿਲੇ ਪੜਾਅ ਵਿਚ ਯਾਨੀ ਕਿ ਘਰਾਂ ਦੀ ਸੂਚੀ ਤਿਆਰ ਕਰਨ ਲਈ ਆਪ੍ਰੇਸ਼ਨ (HLO) 'ਚ ਹਰੇਕ ਘਰ ਦੀ ਰਿਹਾਇਸ਼ੀ ਸਥਿਤੀ, ਜਾਇਦਾਦ ਅਤੇ ਸਹੂਲਤਾਂ ਦੇ ਵੇਰਵੇ ਇਕੱਠੇ ਕੀਤੇ ਜਾਣਗੇ। ਇਸ ਤੋਂ ਬਾਅਦ ਦੂਜੇ ਪੜਾਅ ਵਿਚ ਯਾਨੀ ਕਿ ਆਬਾਦੀ ਗਣਨਾ (PE) 'ਚ ਹਰੇਕ ਘਰ ਦੇ ਹਰੇਕ ਵਿਅਕਤੀ ਦੀ ਜਨਸੰਖਿਆ, ਸਮਾਜਿਕ-ਆਰਥਿਕ, ਸੱਭਿਆਚਾਰਕ ਅਤੇ ਹੋਰ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਲਗਭਗ 34 ਲੱਖ ਗਿਣਤੀਕਾਰ ਅਤੇ ਸੁਪਰਵਾਈਜ਼ਰ ਅਤੇ ਲਗਭਗ 30 ਹਜ਼ਾਰ ਜਨਗਣਨਾ ਕਰਮਚਾਰੀ ਜਨਗਣਨਾ ਗਤੀਵਿਧੀਆਂ ਲਈ ਤਾਇਨਾਤ ਕੀਤੇ ਜਾਣਗੇ। ਇਹ ਜਨਗਣਨਾ ਸ਼ੁਰੂ ਤੋਂ ਹੁਣ ਤੱਕ ਦੀ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੈ।


 

  • Caste Census
  • Notification
  • Central Government
  • ਜਾਤੀ ਜਨਗਣਨਾ
  • ਨੋਟੀਫਿਕੇਸ਼ਨ
  • ਕੇਂਦਰ ਸਰਕਾਰ

ਦਿੱਲੀ ਆਉਂਦੇ ਸਮੇਂ ਹਵਾ 'ਚੋਂ ਹੀ ਵਾਪਸ ਭੇਜਿਆ ਗਿਆ Air India ਦਾ ਜਹਾਜ਼

NEXT STORY

Stories You May Like

  • balbir sidhu statement
    ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬਾਂ ਦੇ ਹੱਕ ਖੋਹ ਰਹੀ ਹੈ : ਸਿੱਧੂ
  • govt proposes 38 pc higher outlay for telecom to rs 73 990 cr
    ਕੇਂਦਰ ਸਰਕਾਰ ਦਾ ਟੈਲੀਕਾਮ ਖੇਤਰ ਲਈ ਵੱਡਾ ਧਮਾਕਾ, BSNL ਨੂੰ ਮਿਲੇ 28,473 ਕਰੋੜ ਰੁਪਏ
  • punjab weather alert meteorological department
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਲੰਧਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
  • big news for property owners new orders issued regarding tax collection
    Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
  • this   app   has become a hotbed of cyber fraud
    ਸਾਈਬਰ ਠੱਗੀ ਦਾ ਅੱਡਾ ਬਣਿਆ ਇਹ ‘App’ ! ਕੇਂਦਰ ਸਰਕਾਰ ਨੇ ਕਰ'ਤੀ ਵੱਡੀ ਕਾਰਵਾਈ, ਐਂਡਰਾਇਡ ਯੂਜ਼ਰਸ...
  • caste certificate  high court  summons
    ਜਾਤੀ ਸਰਟੀਫਿਕੇਟ ਰੱਦ ਨੂੰ ਲੈ ਕੇ ਹਾਈ ਕੋਰਟ ਨੇ ਘੱਟ ਗਿਣਤੀ ਵਿਭਾਗ ਕੀਤਾ ਤਲਬ
  • delhi  rain  weather department
    ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਮੀਂਹ, ਮੌਸਮ ਵਿਭਾਗ ਵਲੋਂ ਗੜੇਮਾਰੀ ਦਾ ਅਲਰਟ ਜਾਰੀ
  • rahul gandhi  s big call to save mnrega
    ਮਨਰੇਗਾ ਬਚਾਉਣ ਲਈ ਰਾਹੁਲ ਗਾਂਧੀ ਦਾ ਵੱਡਾ ਸੱਦਾ; ਕੇਂਦਰ ਸਰਕਾਰ 'ਤੇ ਸਾਧਿਆ ਤਿੱਖਾ ਨਿਸ਼ਾਨਾ
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • gst scam in etawah
      GST ਘੁਟਾਲਾ: 7 ਕਰੋੜ ਦੀ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਗ੍ਰਿਫ਼ਤਾਰ
    • indian railways launches 20 new trains
      ਰੇਲ ਯਾਤਰੀਆਂ ਲਈ ਖੁਸ਼ਖਬਰੀ: ਭਾਰਤੀ ਰੇਲਵੇ ਨੇ ਸ਼ੁਰੂ ਕੀਤੀਆਂ 20 ਨਵੀਆਂ...
    • up police  s big action in varanasi
      ਵਾਰਾਣਸੀ 'ਚ ਯੂਪੀ ਪੁਲਸ ਦਾ ਵੱਡਾ ਐਕਸ਼ਨ: 1 ਲੱਖ ਦਾ ਇਨਾਮੀ ਬਦਮਾਸ਼ ਮੁਕਾਬਲੇ...
    • supreme court big recommendation for allahabad hc
      ਸੁਪਰੀਮ ਕੋਰਟ ਦੀ ਇਲਾਹਾਬਾਦ HC ਲਈ ਵੱਡੀ ਸਿਫਾਰਸ਼: 5 ਸੇਵਾਮੁਕਤ ਜੱਜ ਸੰਭਾਲਣਗੇ...
    • husband gives triple talaq to daughter of famous late poet
      ਮਸ਼ਹੂਰ ਮਰਹੂਮ ਸ਼ਾਇਰ ਦੀ ਬੇਟੀ ਨੂੰ ਪਤੀ ਨੇ ਦਿੱਤਾ ਤਿੰਨ ਤਲਾਕ; ਮਾਰਕੁੱਟ ਕਰ ਘਰੋਂ...
    • family went to watch a movie  thieves took away jewellery
      ਫਿਲਮ ਦੇਖਣ ਗਿਆ ਸੀ ਪਰਿਵਾਰ, ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਗਏ ਚੋਰ
    • india to gradually open its agricultural sector to us in a limited manner
      ਭਾਰਤ ਆਪਣੇ ਖੇਤੀਬਾੜੀ ਖੇਤਰ ਨੂੰ ਅਮਰੀਕਾ ਲਈ ਹੌਲੀ-ਹੌਲੀ ਸੀਮਤ ਢੰਗ ਨਾਲ ਖੋਲ੍ਹੇਗਾ
    • sonam wangchuk detained supreme court govt claims
      ਸੁਪਰੀਮ ਕੋਰਟ ’ਚ ਕੇਂਦਰ ਨੇ ਕਿਹਾ, ਸਰਹੱਦੀ ਖੇਤਰ ’ਚ ਲੋਕਾਂ ਨੂੰ ਭੜਕਾ ਰਹੇ ਸਨ...
    • online game ruins student  s life
      ਆਨਲਾਈਨ ਗੇਮ ਨੇ ਉਜਾੜੀ ਵਿਦਿਆਰਥਣ ਦੀ ਜ਼ਿੰਦਗੀ, ਨੌਜਵਾਨ ਨੇ ਜਬਰ-ਜ਼ਨਾਹ ਮਗਰੋਂ...
    • wings of air india and indigo planes collide
      ਮੁੰਬਈ ਏਅਰਪੋਰਟ 'ਤੇ ਟਲਿਆ ਵੱਡਾ ਹਾਦਸਾ: ਏਅਰ ਇੰਡੀਆ ਤੇ ਇੰਡੀਗੋ ਦੇ ਜਹਾਜ਼ਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +