Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    5:08:39 AM

  • apple watch ultra 4  featuring a 50 hour battery life

    50 ਘੰਟੇ ਦੀ ਬੈਟਰੀ ਲਾਈਫ ਵਾਲੇ Apple Watch Ultra...

  • iphone 18 pro series to feature up to 30 hours of battery life

    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ...

  • apple launches its first foldable iphone

    Apple ਨੇ ਪਹਿਲੀ ਵਾਰ ਲਾਂਚ ਕੀਤਾ ਆਪਣਾ ਫੋਲਡੇਬਲ...

  • apple launches new airpods 5

    ਐਪਲ ਨੇ ਲਾਂਚ ਕੀਤੇ ਨਵੇਂ 'AirPods 5' ਮਿਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਿਹਾਈ ਰੋਕਣ ਲਈ CBI ਨੇ ਮੈਨੂੰ ਗ੍ਰਿਫ਼ਤਾਰ ਕੀਤਾ : ਕੇਜਰੀਵਾਲ

NATIONAL News Punjabi(ਦੇਸ਼)

ਰਿਹਾਈ ਰੋਕਣ ਲਈ CBI ਨੇ ਮੈਨੂੰ ਗ੍ਰਿਫ਼ਤਾਰ ਕੀਤਾ : ਕੇਜਰੀਵਾਲ

  • Edited By Disha,
  • Updated: 17 Jul, 2024 04:04 PM
New Delhi
cbi arrested me to stop my release kejriwal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ 'ਚ ਕਿਹਾ ਕਿ ਆਬਕਾਰੀ ਘਪਲੇ ਮਾਮਲੇ 'ਚ ਰਿਹਾਈ ਰੋਕਣ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਹਾਈ ਕੋਰਟ ਨੇ ਛੁੱਟੀ ਹੋਣ ਦੇ ਬਾਵਜੂਦ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਕੇਜਰੀਵਾਲ ਦਾ ਪੱਖ ਰਹੇ ਸੀਨੀਅਰ ਐਡਵੋਕੇਟ ਨੇ ਨਾ ਸਿਰਫ਼ ਸੀ.ਬੀ.ਆਈ. ਵਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਆਲੋਚਨਾ ਕੀਤੀ ਸਗੋਂ ਉਨ੍ਹਾਂ ਨੂੰ ਮਾਮਲੇ 'ਚ ਜ਼ਮਾਨਤ 'ਤੇ ਰਿਹਾਅ ਕਰਨ ਦੀ ਵੀ ਅਪੀਲ ਕੀਤੀ। ਜੱਜ ਨੀਨਾ ਬੰਸਲ ਕ੍ਰਿਸ਼ਨਾ ਦੀ ਅਦਾਲਤ ਦੇ ਸਾਹਮਣੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਦਾ ਪੱਖ ਰਹੇ ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ ਦਲੀਲ ਦਿੱਤੀ,''ਇਹ ਬਦਕਿਸਮਤੀ ਨਾਲ ਰਿਹਾਈ ਰੋਕਣ ਲਈ ਕੀਤੀ ਗਈ ਗ੍ਰਿਫ਼ਤਾਰੀ ਹੈ। ਮੇਰੇ ਕੋਲ (ਈ.ਡੀ. ਦੇ ਮਾਮਲਿਆਂ 'ਚ) ਬਹੁਤ ਹੀ ਸਖ਼ਤ ਪ੍ਰਬੰਧਾਂ 'ਚ ਪ੍ਰਭਾਵੀ ਰਿਹਾਈ ਦੇ ਤਿੰਨ ਆਦੇਸ਼ ਹਨ... ਇਹ ਆਦੇਸ਼ ਦਿਖਾਉਂਦੇ ਹਨ ਕਿ ਵਿਅਕਤੀ ਰਿਹਾਈ ਲਈ ਅਧਿਕ੍ਰਿਤ ਹੈ। ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਪਰ ਉਸ ਦੀ ਰਿਹਾਈ ਨਾ ਹੋਵੇ, ਇਹ ਯਕੀਨੀ ਕਰਨ ਲਈ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।''

ਸਿੰਘਵੀ ਨੇ ਕਿਹਾ ਕਿ ਕੇਜਰੀਵਾਲ 'ਅੱਤਵਾਦੀ ਨਹੀਂ ਸਨ'। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਦੀ ਗ੍ਰਿਫ਼ਤਾਰੀ ਕਾਨੂੰਨ ਦੇ ਅਧੀਨ ਨਹੀਂ ਹੋਈ ਅਤੇ ਮੁੱਖ ਮੰਤਰੀ ਜ਼ਮਾਨਤ ਦੇ ਹੱਕਦਾਰ ਹਨ। ਸੀ.ਬੀ.ਆਈ. ਵਲੋਂ ਪੇਸ਼ ਐਡਵੋਕੇਟ ਡੀ.ਪੀ. ਸਿੰਘ ਨੇ ਕੇਜਰੀਵਾਲ ਵਲੋਂ ਦਾਖ਼ਲ 2 ਪਟੀਸ਼ਨਾਂ ਦਾ ਵਿਰੋਧ ਕੀਤਾ। ਮੁੱਖ ਮੰਤਰੀ ਨੇ ਇਕ ਅਰਜ਼ੀ 'ਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਜਦੋਂ ਕਿ ਦੂਜੀ ਅਰਜ਼ੀ 'ਚ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਰਿਹਾਈ ਰੋਕਣ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹ 'ਅਨਿਆਂਪੂਰਨ' ਹੈ। ਕੇਜਰੀਵਾਲ ਨੂੰ ਸੀ.ਬੀ.ਆਈ. ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿੱਥੇ ਉਹ ਪਹਿਲੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਰਜ ਮਨੀ ਲਾਂਡਰਿੰਗ ਦੇ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਸੁਣਵਾਈ ਅਦਾਲਤ ਦੇ ਫ਼ੈਸਲੇ 'ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਅੰਤਰਿਮ ਜ਼ਮਾਨਤ ਦਿੱਤੀ। ਵਿਵਾਦਪੂਰਨ ਆਬਕਾਰੀ ਨੀਤੀ ਨੂੰ ਦਿੱਲੀ ਦੇ ਉੱਪ ਰਾਜਪਾਲ ਵਲੋਂ ਇਸ ਨੂੰ ਬਣਾਉਣ ਅਤੇ ਲਾਗੂ ਕਰਨ 'ਚ ਹੋਈ ਬੇਨਿਯਮੀ ਅਤੇ ਭ੍ਰਿਸ਼ਟਾਚਾਰ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਤੋਂ ਬਾਅਦ 2022 'ਚ ਰੱਦ ਕਰ ਦਿੱਤਾ ਗਿਆ ਸੀ। ਸੀ.ਬੀ.ਆਈ. ਅਤੇ ਈ.ਡੀ. ਅਨੁਸਾਰ ਲਾਇਸੈਂਸ ਧਾਰਕਾਂ ਨੂੰ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਆਬਕਾਰੀ ਨੀਤੀ 'ਚ ਤਬਦੀਲੀ ਕਰ ਕੇ ਬੇਨਿਯਮੀ ਕੀਤੀ ਗਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Arvind Kejriwal
  • CBI
  • arrested
  • released
  • High Court
  • ਅਰਵਿੰਦ ਕੇਜਰੀਵਾਲ
  • ਸੀਬੀਆਈ
  • ਗ੍ਰਿਫ਼ਤਾਰ
  • ਰਿਹਾਈ
  • ਹਾਈ ਕੋਰਟ

ਮੁੜ ਆਹਮੋ-ਸਾਹਮਣੇ ਹੋਏ ਕਿਸਾਨ ਅਤੇ ਪੁਲਸ, ਅਨਾਜ ਮੰਡੀ 'ਚ ਜਾਣ ਤੋਂ ਅੰਨਦਾਤਾ ਦਾ ਰੋਕਿਆ ਰਾਹ

NEXT STORY

Stories You May Like

  • fake passport  acharya balakrishna  cbi court  acquitted
    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ ਬਰੀ
  • cbi tightens grip on subhash chandra
    ਸੁਭਾਸ਼ ਚੰਦਰਾ ਦੇ ਖ਼ਿਲਾਫ CBI ਨੇ ਕੱਸਿਆ ਸ਼ਿਕੰਜਾ ! ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ
  • cbi chargesheet
    ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ
  • cbi crackdown on subhash chandra
    ਸੁਭਾਸ਼ ਚੰਦਰਾ 'ਤੇ CBI ਦਾ ਸ਼ਿਕੰਜਾ ! 1,322 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • haryana  cbi  bank officer  ias
    IDFC ਨਾਲ ਜੁੜੇ 504 ਕਰੋੜ ਦੇ ਘਪਲੇ 'ਚ 6 ਅਫ਼ਸਰ ਨਾਮਜ਼ਦ ! 5 Star ਹੋਟਲਾਂ 'ਚ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਐਕਸ਼ਨ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • cabinet rail project railway ministry government
      ਕੈਬਨਿਟ ਨੇ ਤਿੰਨ ਰੇਲ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ; 10,783 ਕਰੋੜ ਰੁਪਏ...
    • railway incident
      ਕੰਨਾਂ 'ਚ ਹੈੱਡਫੋਨ ਲਾ ਕੇ ਰੇਲਵੇ ਫਾਟਕ ਪਾਰ ਕਰਦੇ ਮੁੰਡੇ ਨਾਲ ਵਾਪਰ ਗਿਆ ਹਾਦਸਾ...
    • husband wife
      ਨਾ ਹੋਈ ਔਲਾਦ ਤਾਂ ਦੁਖੀ ਹੋਏ ਪਤੀ-ਪਤਨੀ, ਅੱਕ ਕੇ...
    • police vehicle stolen
      ਲਓ ਜੀ..! ਥਾਣੇ 'ਚੋਂ ਹੀ ਚੋਰੀ ਹੋ ਗਈ ਪੁਲਸ ਦੀ ਗੱਡੀ
    • gearbox  car  gold  recovered  police
      ਗੀਅਰ ਬਾਕਸ ਹੇਠਾਂ ਲੁਕਾ ਕੇ ਲਿਜਾ ਰਹੇ ਸਨ ਸੋਨਾ, ਚੰਦੌਲੀ 'ਚ 3.92 ਕਰੋੜ ਦਾ...
    • ladakh  tourism  record  tourists
      ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ...
    • narendra modi  world  upi  citizen  indian
      ਪੂਰੀ ਦੁਨੀਆ 'ਚ ਚੱਲੇਗਾ UPI ! ਲਾਗਤ ਘਟਾਉਣ ਲਈ PM ਮੋਦੀ ਨੇ ਨਾਗਰਿਕਾਂ ਨੂੰ...
    • challan littering cctv footage action fine
      ਸਾਵਧਾਨ! ਚਾਲਾਨ ਤੋਂ ਲੈ ਕੇ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ CCTV ਫੁਟੇਜ...
    • amid global turmoil amit shah
      ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +