Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    3:28:56 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

NATIONAL News Punjabi(ਦੇਸ਼)

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

  • Edited By Harpreet Singh,
  • Updated: 03 Sep, 2026 10:31 AM
Haryana
cbi chargesheet
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਹਰਿਆਣਾ ਦੇ ਬਹੁਚਰਚਿਤ 504 ਕਰੋੜ ਰੁਪਏ ਦੇ ਬੈਂਕ ਘਪਲੇ ’ਚ ਸੀ.ਬੀ.ਆਈ. ਨੇ ਬੁੱਧਵਾਰ ਨੂੰ ਇਕ ਹੋਰ ਵੱਡਾ ਕਦਮ ਚੁੱਕਦਿਆਂ ਹੋਇਆਂ ਤੀਜੀ ਚਾਰਜਸ਼ੀਟ ਦਾਖਲ ਕਰ ਦਿੱਤੀ। ਪੰਚਕੂਲਾ ਸਥਿਤ ਵਿਸ਼ੇਸ਼ ਸੀ. ਬੀ. ਆਈ. ਅਦਾਲਤ ’ਚ ਦਾਖਲ ਚਾਰਜਸ਼ੀਟ ’ਚ 19 ਮੁਲਜ਼ਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ’ਚ ਹਰਿਆਣਾ ਕੈਡਰ ਦੇ 6 ਆਈ. ਏ. ਐੱਸ. ਅਧਿਕਾਰੀ, ਆਈ. ਡੀ. ਐੱਫ. ਸੀ. ਫਰਸਟ ਬੈਂਕ ਦੇ 3 ਅਧਿਕਾਰੀ, ਏ. ਯੂ. ਸਮਾਲ ਫਾਈਨਾਂਸ ਬੈਂਕ ਦਾ 1 ਅਧਿਕਾਰੀ ਅਤੇ ਹਰਿਆਣਾ ਸਰਕਾਰ ਦੇ 9 ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹਨ।

ਚਾਰਜਸ਼ੀਟ ਹੋਏ 6 ਆਈ. ਏ. ਐੱਸ. ਅਫਸਰਾਂ ’ਚ 1991 ਬੈਚ ਦੇ ਵਿਨੀਤ ਗਰਗ, 2000 ਬੈਚ ਦੇ ਪੰਕਜ ਅਗਰਵਾਲ, 2002 ਬੈਚ ਦੇ ਮੁਹੰਮਦ ਸ਼ਾਇਨ, 2005 ਬੈਚ ਦੇ ਸਾਕੇਤ ਕੁਮਾਰ, 2011 ਬੈਚ ਦੇ ਪ੍ਰਦੀਪ ਕੁਮਾਰ ਅਤੇ 2012 ਬੈਚ ਦੇ ਰਾਮਕੁਮਾਰ ਸਿੰਘ ਦਾ ਨਾਂ ਹੈ।

ਜਦਕਿ 2 ਆਈ. ਏ. ਐੱਸ. ਡੀ. ਕੇ. ਬੇਹਰਾ ਅਤੇ ਮਨੀਰਾਮ ਸ਼ਰਮਾ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਇਨ੍ਹਾਂ ’ਚ ਪ੍ਰਦੀਪ ਕੁਮਾਰ ਨੂੰ ਰਿਟਾਇਰਮੈਂਟ ਦੇ ਦਿਨ ਹੀ ਬੀਤੀ 30 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਮਕੁਮਾਰ ਸਿੰਘ ਦੀ 18 ਜੂਨ ਅਤੇ ਪੰਕਜ ਅਗਰਵਾਲ ਦੀ 22 ਜੂਨ ਨੂੰ ਗ੍ਰਿਫ਼ਤਾਰੀ ਹੋਈ ਸੀ। ਇਹ ਸਾਰੇ ਅੰਬਾਲਾ ਸੈਂਟਰਲ ਜੇਲ ’ਚ ਬੰਦ ਹਨ।

ਚਾਰਜਸ਼ੀਟ ਦੇ ਅਨੁਸਾਰ ਸੀ. ਬੀ. ਆਈ. ਦੀ ਜਾਂਚ ’ਚ ਸਾਹਮਣੇ ਆਇਆ ਕਿ ਸਰਕਾਰੀ ਵਿਭਾਗਾਂ ਦੇ ਫੰਡ ਨੂੰ ਕਥਿਤ ਤੌਰ ’ਤੇ ਯੋਜਨਾਬੱਧ ਤਰੀਕੇ ਨਾਲ ਦੂਜੀ ਜਗ੍ਹਾ ਭੇਜਣ ਦੀ ਸਾਜ਼ਿਸ਼ ਰਚੀ ਗਈ। ਜਾਂਚ ਏਜੰਸੀ ਦੇ ਮੁਤਾਬਕ ਸਰਕਾਰੀ ਅਧਿਕਾਰੀਆਂ ਅਤੇ ਦੋਵਾਂ ਬੈਂਕਾਂ ਦੇ ਮੁਲਜ਼ਮ ਅਧਿਕਾਰੀਆਂ ਨੇ ਕਥਿਤ ਮਿਲੀਭੁਗਤ ਨਾਲ ਅਜਿਹੇ ਬੈਂਕ ਖਾਤੇ ਖੁੱਲ੍ਹਵਾਏ ਅਤੇ ਇਸਤੇਮਾਲ ਕੀਤੇ, ਜਿਨ੍ਹਾਂ ਰਾਹੀਂ ਸਰਕਾਰੀ ਪੈਸੇ ਨੂੰ ਅੱਗੇ ਟਰਾਂਸਫਰ ਕੀਤਾ ਗਿਆ। ਇਸ ਤੋਂ ਬਾਅਦ ਰਕਮ ਨੂੰ ਅਜਿਹੀਆਂ ਤੀਜੀਆਂ ਧਿਰਾਂ ਤੱਕ ਪਹੁੰਚਾਇਆ ਗਿਆ, ਜਿਨ੍ਹਾਂ ਦਾ ਸਬੰਧਤ ਸਰਕਾਰੀ ਵਿਭਾਗਾਂ ਨਾਲ ਕੋਈ ਸਬੰਧ ਨਹੀਂ ਸੀ।

ਇਹ ਵੀ ਪੜ੍ਹੋ- ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪਾਸ

54 ਥਾਵਾਂ ’ਤੇ ਛਾਪੇ, 20 ਕਰੋੜ ਦਾ ਸੋਨਾ ਜ਼ਬਤ, ਹੁਣ ਤੱਕ 37 ਚਾਰਜਸ਼ੀਟ
ਸੀ. ਬੀ. ਆਈ. ਨੇ ਹੁਣ ਤੱਕ 54 ਸਥਾਨਾਂ ’ਤੇ ਤਲਾਸ਼ੀ ਲਈ ਹੈ। ਇਸ ਕਾਰਵਾਈ ਦੌਰਾਨ ਇਤਰਾਜ਼ਯੋਗ ਦਸਤਾਵੇਜ਼ਾਂ ਅਤੇ ਹੋਰ ਸਬੂਤਾਂ ਦੇ ਨਾਲ ਲੱਗਭਗ 20 ਕਰੋੜ ਕੀਮਤ ਦਾ ਸੋਨਾ ਵੀ ਜ਼ਬਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਮਾਮਲੇ ’ਚ ਹੁਣ ਤੱਕ 26 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਸੀ. ਬੀ. ਆਈ. ਇਸ ਤੋਂ ਪਹਿਲਾਂ 18 ਹੋਰ ਮੁਲਜ਼ਮਾਂ ਦੇ ਖਿਲਾਫ ਦੋ ਚਾਰਜਸ਼ੀਟਾਂ ਦਾਖਲ ਕਰ ਚੁੱਕੀ ਹੈ।

ਇਨ੍ਹਾਂ ’ਚ ਬੈਂਕ ਅਧਿਕਾਰੀਆਂ ਦੇ ਨਾਲ-ਨਾਲ ਹਰਿਆਣਾ ਸਰਕਾਰ ਦੇ ਕਰਮਚਾਰੀ, ਨਿੱਜੀ ਵਿਅਕਤੀ ਅਤੇ ਨਿੱਜੀ ਕੰਪਨੀਆਂ ਵੀ ਸ਼ਾਮਲ ਹਨ। ਬੁੱਧਵਾਰ ਨੂੰ 19 ਹੋਰ ਮੁਲਜ਼ਮਾਂ ਦੇ ਖਿਲਾਫ ਚਾਰਜਸ਼ੀਟ ਦਾਖਲ ਹੋਣ ਤੋਂ ਬਾਅਦ ਹੁਣ ਤੱਕ ਕੁੱਲ 37 ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ।

ਹਰਿਆਣਾ ਦੇ 8 ਸਰਕਾਰੀ ਵਿਭਾਗ ਹੋਏ ਘਪਲੇ ਤੋਂ ਪ੍ਰਭਾਵਿਤ
ਇਸ ਘਪਲੇ ਦਾ ਅਸਰ ਹਰਿਆਣਾ ਸਰਕਾਰ ਦੇ 8 ਵਿਭਾਗਾਂ ਅਤੇ ਸੰਸਥਾਵਾਂ ’ਤੇ ਪਿਆ ਹੈ। ਸੀ. ਬੀ. ਆਈ. ਨੇ ਜਿਨ੍ਹਾਂ ਸੰਸਥਾਵਾਂ ਨੂੰ ਪ੍ਰਭਾਵਿਤ ਦੱਸਿਆ ਹੈ, ਇਨ੍ਹਾਂ ’ਚ ਪੰਚਾਇਤ ਵਿਭਾਗ, ਪੰਚਕੂਲਾ ਨਗਰ ਨਿਗਮ, ਕਾਲਕਾ ਨਗਰ ਪਰਿਸ਼ਦ, ਹਰਿਆਣਾ ਸਕੂਲ ਸਿੱਖਿਆ ਪ੍ਰਾਜੈਕਟ ਪਰਿਸ਼ਦ, ਹਰਿਆਣਾ ਵੈੱਲਫੇਅਰ ਬੋਰਡ, ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ, ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਾਮਲ ਹਨ। ਸੀ. ਬੀ. ਆਈ. ਨੇ ਇਸ ਮਾਮਲੇ ’ਚ ਸਰਕਾਰੀ ਫੰਡ ਦੀ ਦੁਰਵਰਤੋਂ ਦੀ ਕੁੱਲ ਰਕਮ 504 ਕਰੋੜ ਰੁਪਏ ਦੱਸੀ ਹੈ। ਉੱਥੇ ਹੀ ਸੀ. ਬੀ. ਆਈ. ਨੇ ਚੰਡੀਗੜ੍ਹ ਦੇ 2 ਸਬੰਧਤ ਮਾਮਲਿਆਂ ਨੂੰ ਵੀ ਆਪਣੇ ਅਧੀਨ ਲਿਆ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ ਭਾਰਤੀ ਏਅਰ ਫ਼ੋਰਸ ! ਚੁਣਿਆ ਨਵਾਂ ਕਰੀਅਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • CBI Chargesheet
  • Haryana Fraud
  • 504 Crore

ਕੌਸ਼ਾਂਬੀ ਫੈਕਟਰੀ ਧਮਾਕੇ 'ਚ ਗਈ 14 ਲੋਕਾਂ ਦੀ ਜਾਨ ! ਪੁਲਸ ਨੇ ਮੁਲਜ਼ਮ ਦਾ ਕਰ'ਤਾ ਐਨਕਾਊਂਟਰ

NEXT STORY

Stories You May Like

  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • people in 19 states cheated of 5 30 crore
    19 ਸੂਬਿਆਂ ’ਚ ਲੋਕਾਂ ਤੋਂ 5.30 ਕਰੋੜ ਰੁਪਏ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • 290 crores  bank loan  fraud case
    290 ਕਰੋੜ ਦਾ ਬੈਂਕ ਲੋਨ ਧੋਖਾਧੜੀ ਮਾਮਲਾ; ਕੋਲਕਾਤਾ 'ਚ ਕਈ ਥਾਵਾਂ 'ਤੇ ED ਨੇ ਮਾਰੇ ਛਾਪੇ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • raghav chadha to participate in ipu global conference
      ਸਮਰਕੰਦ 'ਚ ਹੋਣ ਵਾਲੀ IPU ਗਲੋਬਲ ਕਾਨਫਰੰਸ 'ਚ ਹਿੱਸਾ ਲੈਣਗੇ ਰਾਘਵ ਚੱਢਾ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • legal action initiated against british lifesciences  products seized
      ਬ੍ਰਿਟਿਸ਼ ਲਾਈਫਸਾਇੰਸਿਜ਼ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ, ਬੱਚਿਆਂ ਦੇ ਖੁਰਾਕੀ...
    • neelkanth calls questions raised on gdp growth
      GDP ਵਾਧੇ ’ਤੇ ਉੱਠੇ ਸਵਾਲਾਂ ਨੂੰ ਨੀਲਕੰਠ ਮਿਸ਼ਰਾ ਨੇ ਦੱਸਿਆ ‘ਪੂਰੀ ਤਰ੍ਹਾਂ ਗਲਤ’
    • a woman was taken off the train alone despite a confirmed ticket
      ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ...
    • satyendar jain bail
      AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
    • sbi customers upi services will remain closed on september 4 bank issues alert
      SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ...
    • beneficiaries receive three free lpg cylinders annually
      ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...
    • 11 september holiday
      11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ...
    • atm transaction rules changed for sbi account holders  new rates
      SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +