Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:40:20 AM

  • prime minister modi to visit canada

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ,...

  • petrol diesel

    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ !...

  • powerful earthquake struck

    ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ !...

  • gold  silver  expensive  latest rates  business

    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਦੀ CBI ਨਿਆਂਇਕ ਹਿਰਾਸਤ ਖ਼ਤਮ, ਅੱਜ ਹੋਵੇਗੀ ਕੋਰਟ 'ਚ ਪੇਸ਼ੀ

NATIONAL News Punjabi(ਦੇਸ਼)

ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਦੀ CBI ਨਿਆਂਇਕ ਹਿਰਾਸਤ ਖ਼ਤਮ, ਅੱਜ ਹੋਵੇਗੀ ਕੋਰਟ 'ਚ ਪੇਸ਼ੀ

  • Edited By Tanu,
  • Updated: 08 Aug, 2024 11:52 AM
New Delhi
cbi judicial custody of cm kejriwal in excise policy case ends today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਬਕਾਰੀ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਨਾਲ ਜੁੜੇ ਮਾਮਲੇ ਵਿਚ ਅੱਜ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਕੇਜਰੀਵਾਲ ਨੂੰ ਸਪੈਸ਼ਲ ਜੱਜ ਕਾਵੇਰੀ ਬਾਵੇਜਾ ਦੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖਤਮ ਹੋ ਰਹੀ ਹੈ। ਕੋਰਟ ਨੇ 25 ਜੁਲਾਈ ਨੂੰ ਕੇਜਰੀਵਾਲ ਨੂੰ 8 ਅਗਸਤ ਤੱਕ ਸੀ. ਬੀ. ਆਈ. ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਸੀ। 

ਦੱਸ ਦੇਈਏ ਕਿ 10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ 7ਵੀਂ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ 'ਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀ. ਆਰ. ਐਸ ਨੇਤਾ ਕੇ ਕਵਿਤਾ ਸ਼ਾਮਲ ਹਨ। ਇਸ 'ਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।

ਈਡੀ ਨੇ 21 ਮਾਰਚ ਨੂੰ ਦੇਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੂੰ ਪੁੱਛ-ਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਆਤਮ-ਸਮਪਰਣ ਕੀਤਾ ਸੀ। ਕੇਜਰੀਵਾਲ ਨੂੰ 26 ਜੂਨ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਉਨ੍ਹਾਂ ਦੇ ਸਰਕਾਰੀ ਆਵਾਸ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਸ ਮਾਮਲੇ ਵਿਚ ਮਨੀਸ਼ ਸਿਸੋਦੀਆ ਨੂੰ 9 ਮਾਰਚ 2023 ਨੂੰ ਪੁੱਛ-ਗਿੱਛ ਮਗਰੋਂ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਪਹਿਲਾਂ ਸੀ. ਬੀ. ਆਈ. ਨੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। 

  • Excise policy case
  • Arvind Kejriwal
  • CBI
  • ਆਬਕਾਰੀ ਨੀਤੀ ਮਾਮਲਾ
  • ਅਰਵਿੰਦ ਕੇਜਰੀਵਾਲ
  • ਸੀਬੀਆਈ

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ 80 ਸਾਲ ਦੀ ਉਮਰ 'ਚ ਦੇਹਾਂਤ

NEXT STORY

Stories You May Like

  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • supreme court cbi
    ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ
  • cbi raid in punjab
    BIG BREAKING: ਪੰਜਾਬ 'ਚ CBI ਦੀ RAID
  • cjp leader  saurabh das  ashutosh ranka  judicial custody
    CJP ਆਗੂਆਂ ਸੌਰਭ ਦਾਸ ਤੇ ਆਸ਼ੂਤੋਸ਼ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ
  • cbi conducts major raid in ludhiana
    ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
  • arvind kejriwal reaction on cbi raid
    CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cbi action in chandigarh
    ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sir supreme court
      SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਤੋਂ ਜਵਾਬ ਤਲਬ ! ਰਾਹੁਲ ਗਾਂਧੀ...
    • major announcement by the election commission for 17 states
      ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...
    • flights affected amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ...
    • india to overtake japan and become the world  s fourth largest economy
      2027 ਤੱਕ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ...
    • delhi  s atmosphere heats up ahead of cjp  s tiranga march
      CJP ਦੇ 'ਤਿਰੰਗਾ ਮਾਰਚ' ਤੋਂ ਪਹਿਲਾਂ ਗਰਮਾਇਆ ਦਿੱਲੀ ਦਾ ਮਾਹੌਲ: ਸੈਂਟਰਲ ਪਾਰਕ...
    • in rajasthan a 9yearold child has fallen in borewell
      ਰਾਜਸਥਾਨ 'ਚ 9 ਸਾਲਾ ਬੱਚਾ 1,050 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ, ਬਚਾਅ...
    • major accident in gujarat
      ਗੁਜਰਾਤ 'ਚ ਵੱਡਾ ਹਾਦਸਾ! ਫੈਕਟਰੀ 'ਚ ਧਮਾਕਾ ਹੋਣ ਨਾਲ 4 ਲੋਕਾਂ ਦੀ ਦਰਦਨਾਕ ਮੌਤ
    • forced out of an ambulance for lack of money for diesel
      ਡੀਜ਼ਲ ਦੇ ਪੈਸੇ ਨਾ ਹੋਣ 'ਤੇ ਅੰਬੂਲੈਂਸ 'ਚੋਂ ਉਤਾਰਿਆ! ਬੇਹੋਸ਼ ਧੀ ਨੂੰ ਮੋਢੇ...
    • we will give a befitting reply to any terrorist act by pakistan
      ਪਾਕਿਸਤਾਨ ਦੀ ਕਿਸੇ ਵੀ ਅੱਤਵਾਦੀ ਹਰਕਤ ਦਾ ਕਰਾਰਾ ਜਵਾਬ ਦੇਵਾਂਗੇ : ਰਾਜਨਾਥ
    • good news for farmers
      ਕਿਸਾਨਾਂ ਲਈ Good News ! ਹੁਣ 50% ਛੋਟ 'ਤੇ ਮਿਲਣਗੇ ਹਾੜ੍ਹੀ ਫ਼ਸਲਾਂ ਦੇ ਬੀਜ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +