Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    6:37:44 PM

  • employees da punjab employees

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ,...

  • buildings in punjab punjab employees

    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ...

  • picture of grenade thrower on geeta bhawan road released

    ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ...

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CBIC ਨੇ GST ਰਜਿਸਟ੍ਰੇਸ਼ਨ ’ਚ ਦੇਰੀ ਦੇ ਸੋਸ਼ਲ ਮੀਡੀਆ ਦਾਅਵਿਆਂ ਨੂੰ ਖਾਰਜ ਕੀਤਾ

NATIONAL News Punjabi(ਦੇਸ਼)

CBIC ਨੇ GST ਰਜਿਸਟ੍ਰੇਸ਼ਨ ’ਚ ਦੇਰੀ ਦੇ ਸੋਸ਼ਲ ਮੀਡੀਆ ਦਾਅਵਿਆਂ ਨੂੰ ਖਾਰਜ ਕੀਤਾ

  • Edited By Rajwinder Kaur,
  • Updated: 31 May, 2025 05:59 PM
National
cbic dismisses social media claims
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) – ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸਿਜ਼ ਐਂਡ ਕਸਟਮਜ਼ (ਸੀ. ਬੀ. ਆਈ. ਸੀ) ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਜੀ. ਐੱਸ. ਟੀ) ਰਜਿਸਟ੍ਰੇਸ਼ਨ ’ਚ ਦੇਰੀ ਅਤੇ ਭ੍ਰਿਸ਼ਟਾਚਾਰ ਬਾਰੇ ਸੋਸ਼ਲ ਮੀਡੀਆ ’ਤੇ ਪੇਸ਼ ਇਕ ਦਾਅਵੇ ਨੂੰ ਖਾਰਜ ਕਰਦੇ ਹੋਏ ਕਿਹਾ ਹੈ ਕਿ ਬਿਨੈਕਾਰ ਨੇ ਅਜੇ ਤਕ ਦਿੱਲੀ ਸੂਬਾ ਜੀ. ਐੱਸ. ਟੀ. ਅਧਿਕਾਰੀਆਂ ਵੱਲੋਂ ਮੰਗੇ ਗਏ ਵੇਰਵੇ ਪੇਸ਼ ਨਹੀਂ ਕੀਤੇ। ਇਕ ਵਿਅਕਤੀ ਨੇ ਪੇਸ਼ੇਵਰਾਂ ਲਈ ਸੋਸ਼ਲ ਮੀਡੀਆ ਮੰਚ ‘ਲਿੰਕਡਈਨ’ ’ਤੇ ਦੱਸਿਆ ਕਿ ਕਿਵੇਂ 20 ਦਿਨ ਪਹਿਲਾਂ ਅਪਲਾਈ ਕਰਨ ਤੋਂ ਬਾਅਦ ਵੀ ਉਸ ਨੂੰ ਜੀ. ਐੱਸ. ਟੀ. ਰਜਿਸਟ੍ਰੇਸ਼ਨ ਨਹੀਂ ਦਿੱਤੀ ਗਈ। 

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ: ਜੇਕਰ ਬੱਚਿਆਂ 'ਚ ਦਿਖਾਈ ਦੇਣ ਕੋਰੋਨਾ ਵਾਇਰਸ ਦੇ ਲੱਛਣ ਤਾਂ...

ਇਹ ਪੋਸਟ ਇਕ ਹੋਰ ਯੂਜ਼ਰ ਨੇ ‘ਐਕਸ’ ’ਤੇ ਸਾਂਝੀ ਕੀਤੀ, ਜਿਸ ਵਿਚ ਦੋਸ਼ ਲਾਇਆ ਗਿਆ ਕਿ ਜੀ. ਐੱਸ. ਟੀ ਰਜਿਸਟ੍ਰੇਸ਼ਨ ਦੇਣ ਵਿਚ ‘ਭ੍ਰਿਸ਼ਟਾਚਾਰ’ ਦਾ ਬੋਲਬਾਲਾ ਹੈ। ‘ਐਕਸ’ ’ਤੇ ਹੀ ਸੀ. ਬੀ. ਆਈ. ਸੀ ਨੇ ਮਾਮਲੇ ਦੇ ਤੱਥ ਦਿੱਤੇ ਅਤੇ ਕਿਹਾ ਕਿ ਅਰਜ਼ੀ 26 ਮਈ ਨੂੰ ਦਾਖਲ ਕੀਤੀ ਗਈ ਸੀ, ਜਿਸ ਨੂੰ ਦਿੱਲੀ ਸੂਬਾ ਜੀ. ਐੱਸ. ਟੀ ਨੂੰ ਸੌਂਪਿਆ ਗਿਆ ਸੀ। ਸੀ. ਬੀ. ਆਈ. ਸੀ. ਨੇ ਕਿਹਾ ਕਿ ਇਸ ਮਾਮਲੇ ’ਚ ਕੇਂਦਰੀ ਜੀ. ਐੱਸ. ਟੀ ਅਧਿਕਾਰੀਆਂ ਦੀ ਕੋਈ ਭੂਮਿਕਾ ਨਹੀਂ ਸੀ। ਦਿੱਲੀ ਸੂਬਾ ਜੀ. ਐੱਸ. ਟੀ. ਅਧਿਕਾਰੀਆਂ ਅਨੁਸਾਰ ਮਾਮਲੇ ਦੀ ਤੁਰੰਤ ਪ੍ਰੋਸੈਸਿੰਗ ਕੀਤੀ ਗਈ ਸੀ ਅਤੇ ਕੰਪਨੀ ਵੱਲੋਂ ਕਿਰਾਇਆ ਸਮਝੌਤੇ ’ਤੇ ਹਸਤਾਖ਼ਰ ਕਰਨ ਵਾਲੇ ਵਿਅਕਤੀ ਦੇ ਅਹੁਦੇ ਦਾ ਨਾਂ ਨਾ ਹੋਣ ਬਾਰੇ ਸਵਾਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮੁੜ ਹੋਵੇਗੀ ਨੋਟਬੰਦੀ! 500 ਰੁਪਏ ਦੇ ਨੋਟ 'ਤੇ ਪਾਬੰਦੀ ਲਗਾਉਣ ਦੀ ਮੰਗ ਨੇ ਮਚਾਈ ਹਲਚਲ

ਉਸ ਨੇ ਕਿਹਾ, ‘‘ਇਸ ਪੱਧਰ ’ਤੇ ਏ. ਆਰ. ਐੱਨ. ਕਰਦਾਤਾ ਧਿਰ ਤੋਂ ਜਵਾਬ ਦੀ ਉਡੀਕ ’ਚ ਸੀ ਅਤੇ ਕਰਦਾਤਾ ਨੂੰ ਇਸ ਦੀ ਸਹੀ ਜਾਣਕਾਰੀ ਦੇ ਦਿੱਤੀ ਗਈ ਸੀ। ਪੈਂਡਿੰਗ ਜਾਣਕਾਰੀ ਪ੍ਰਾਪਤ ਹੋਣ ’ਤੇ ਦਿੱਲੀ ਜੀ. ਐੱਸ. ਟੀ. ਅਧਿਕਾਰੀਆਂ ਵੱਲੋਂ ਅਰਜ਼ੀ ’ਤੇ ਕਾਰਵਾਈ ਕੀਤੀ ਜਾਵੇਗੀ।’’ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਵੀ ‘ਐਕਸ’ ’ਤੇ ਜਾ ਕੇ ਸੀ. ਬੀ. ਆਈ. ਸੀ. ਪੋਸਟ ਨੂੰ ਰੀਪੋਸਟ ਕਰ ਕੇ ਕਿਹਾ, ‘‘ਕਰਦਾਤਿਆਂ ਨੂੰ ਸੇਵਾ ਮੁਹੱਈਆ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੂੰ ਸੇਵਾ ਦਿੰਦੇ ਸਮੇਂ ਉਨ੍ਹਾਂ ਦਾ ਵਿਸ਼ਵਾਸ ਜਿੱਤਣ ਲਈ ਪਾਰਦਰਸ਼ਤਾ ਤੇ ਈਮਾਨਦਾਰੀ ਬਹੁਤ ਜ਼ਰੂਰੀ ਹੈ। ਮੈਨੂੰ ਪੂਰਾ ਯਕੀਨ ਹੈ ਕਿ ਬੋਰਡ ਤੇ ਖੇਤਰੀ ਸਰੰਚਨਾਵਾਂ ਸੰਵੇਦਨਸ਼ੀਲ ਤੇ ਜਵਾਬਦੇਹ ਬਣੀਆਂ ਰਹਿਣਗੀਆਂ।’’

ਇਹ ਵੀ ਪੜ੍ਹੋ : ਪੈਸਿਆਂ ਦੇ ਲਾਲਚ 'ਚ ਧੀ ਨੇ ਕਰ 'ਤਾ ਆਪਣੇ ਹੀ ਮਾਂ-ਪਿਓ ਦਾ ਕਤਲ, ਫਿਰ 4 ਸਾਲ...

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • CBIC
  • GST registration
  • social media claims
  • dismissed
  • GST ਰਜਿਸਟ੍ਰੇਸ਼ਨ
  • ਸੋਸ਼ਲ ਮੀਡੀਆ ਦਾਅਵਿਆਂ
  • ਖਾਰਜ

ਕਾਂਗਰਸੀ ਵਿਧਾਇਕ ਦਾ ਪੋਤਾ ਅਗਵਾ, ਪੁਲਸ ਨੇ 14 ਘੰਟਿਆਂ ਅੰਦਰ ਕੀਤਾ ਬਰਾਮਦ

NEXT STORY

Stories You May Like

  • gst department  reshuffle  chief minister  rekha gupta
    GST ਵਿਭਾਗ 'ਚ ਵੱਡਾ ਫੇਰਬਦਲ, CM ਰੇਖਾ ਨੇ 162 ਅਧਿਕਾਰੀਆਂ ਦਾ ਕੀਤਾ ਟਰਾਂਸਫਰ
  • record increase in gst collection  reached 2 43 lakh crores in april
    GST Collection 'ਚ ਰਿਕਾਰਡ ਵਾਧਾ, ਅਪ੍ਰੈਲ 'ਚ 2.43 ਲੱਖ ਕਰੋੜ ਤੱਕ ਪਹੁੰਚ ਗਿਆ
  • mouthwash use heart harmful
    ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ ਜਾਣੋ ਵਿਗਿਆਨੀਆਂ ਦੀ ਰਾਏ
  • virat kohli is in the news again
    ਫਿਰ ਤੋਂ ਚਰਚਾ 'ਚ ਆਏ ਵਿਰਾਟ ਕੋਹਲੀ, ਸੋਸ਼ਲ ਮੀਡੀਆ ਉਤੇ ਯੂਜ਼ਰ ਨੇ ਮੀਮਸ ਦੀ ਲਿਆਂਦੀ ਹਨੇਰੀ ...
  • video of youth being beaten goes viral on social media
    ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ
  • 7 crore gst scam cheated by loan agent 13 fake companies
    7 ਕਰੋੜ ਦਾ GST Scam: ਲੋਨ ਏਜੰਟ ਬਣ ਕੇ ਮਾਰੀ ਠੱਗੀ, 13 ਫਰਜ਼ੀ ਕੰਪਨੀਆਂ ਦਾ ਹੋਇਆ ਖੁਲਾਸਾ
  • central gst takes major action against tax evasion worth crores
    ਕੋਹਾਰਾ ਦੀ ਸਟੀਲ ਮਿੱਲ 'ਤੇ GST ਦੀ ਵੱਡੀ ਰੇਡ: ਕਰੋੜਾਂ ਦੀ ਟੈਕਸ ਚੋਰੀ ਦਾ ਖੁਲਾਸਾ, ਫੈਕਟਰੀ ਸੀਲ
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9 ਘੰਟੇ ਲੇਟ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rbi  recruitment  job
      RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
    • balbir singh  lieutenant general  chinar corps
      ਲੈਫਟੀਨੈਂਟ ਜਨਰਲ ਬਲਬੀਰ ਸਿੰਘ ਨੇ ਫ਼ੌਜ ਦੀ ਰਣਨੀਤਕ ਚਿਨਾਰ ਕੋਰ ਦੀ ਸੰਭਾਲੀ ਕਮਾਨ
    • commercial gas cylinder  rahul gandhi  inflation
      ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ 'ਤੇ ਰਾਹੁਲ ਦਾ ਹਮਲਾ, 'ਚੋਣ ਰਾਹਤ ਖ਼ਤਮ,...
    • bargi dam woman safe blame
      ਬਰਗੀ ਡੈਮ ਹਾਦਸਾ: ਵਾਲ-ਵਾਲ ਬਚੀ ਔਰਤ ਨੇ ਸੁਣਾਈ ਹੱਡਬੀਤੀ, ਲਾਈਫ ਜੈਕਟਾਂ ਨੂੰ ਲੈ...
    • farmers  cm yogi  officials
      ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ...
    • rbi implements new rules for credit card holders customers will get relief
      Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ...
    • shahjahanpur  ambedkar  statue
      ਸ਼ਾਹਜਹਾਂਪੁਰ 'ਚ ਅੰਬੇਡਕਰ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ, FIR ਦਰਜ, ਪੁਲਸ...
    • narendra modi  bargi dam accident  compensation  pmo
      MP ਬਰਗੀ ਡੈਮ ਹਾਦਸਾ : PM ਮੋਦੀ ਨੇ ਜਤਾਇਆ ਸੋਗ, ਕੀਤਾ ਮੁਆਵਜ਼ੇ ਦਾ ਐਲਾਨ
    • future  water drop  save  cm rekha gupta
      ਭਵਿੱਖ ਵੱਲ ਦੇਖਦੇ ਹੋਏ ਸਾਨੂੰ ਪਾਣੀ ਦੀ ਹਰ ਬੂੰਦ ਬਚਾਉਣੀ ਪਵੇਗੀ : CM ਰੇਖਾ ਗੁਪਤਾ
    • property dealer death police residential building
      11ਵੀਂ ਮੰਜ਼ਲ ਤੋਂ ਡਿੱਗ ਕੇ ਪ੍ਰਾਪਰਟੀ ਡੀਲਰ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +