Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    12:24:41 PM

  • shreyas iyer may get banned

    'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਦੋ ਮੈਚਾਂ...

  • big news related to the murder case of punjab congress leader

    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ...

  • 80 percent of pakistans are gay

    80 ਫੀਸਦ ਪਾਕਿਸਤਾਨੀ ਹਨ GAY ਤੇ ਬਾਕੀ...!, ਹਿਨਾ...

  • major incident in jalandhar  heavy gunfire erupted

    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 10ਵੀਂ ਦੀ ਬੋਰਡ ਪ੍ਰੀਖਿਆ ਨੂੰ ਲੈ ਕੇ CBSE ਦਾ ਵੱਡਾ ਫੈਸਲਾ, ਜਾਰੀ ਕੀਤੇ ਨਵੇਂ ਨਿਯਮ, ਉਲੰਘਣਾ ਕਰਨ 'ਤੇ...

NATIONAL News Punjabi(ਦੇਸ਼)

10ਵੀਂ ਦੀ ਬੋਰਡ ਪ੍ਰੀਖਿਆ ਨੂੰ ਲੈ ਕੇ CBSE ਦਾ ਵੱਡਾ ਫੈਸਲਾ, ਜਾਰੀ ਕੀਤੇ ਨਵੇਂ ਨਿਯਮ, ਉਲੰਘਣਾ ਕਰਨ 'ਤੇ...

  • Edited By Disha,
  • Updated: 16 Feb, 2026 04:03 PM
New Delhi
cbse board exam new rules students
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਸਾਲ 2026 ਤੋਂ 10ਵੀਂ ਜਮਾਤ ਲਈ 2 ਵਾਰ ਬੋਰਡ ਪ੍ਰੀਖਿਆਵਾਂ ਕਰਵਾਉਣ ਦੀ ਨੀਤੀ ਸਬੰਧੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਬੋਰਡ ਅਨੁਸਾਰ, ਸਾਰੇ ਵਿਦਿਆਰਥੀਆਂ ਲਈ ਪਹਿਲੀ ਬੋਰਡ ਪ੍ਰੀਖਿਆ 'ਚ ਸ਼ਾਮਲ ਹੋਣਾ ਲਾਜ਼ਮੀ ਹੋਵੇਗਾ। ਬੋਰਡ ਨੇ ਇਹ ਸਪੱਸ਼ਟੀਕਰਨ ਉਨ੍ਹਾਂ ਬੇਨਤੀਆਂ ਤੋਂ ਬਾਅਦ ਦਿੱਤਾ ਹੈ ਜਿਨ੍ਹਾਂ 'ਚ ਮੰਗ ਕੀਤੀ ਗਈ ਸੀ ਕਿ ਜਿਹੜੇ ਬੱਚੇ ਕਿਸੇ ਕਾਰਨ ਪਹਿਲੀ ਪ੍ਰੀਖਿਆ ਨਹੀਂ ਦੇ ਸਕਦੇ, ਉਨ੍ਹਾਂ ਨੂੰ ਦੂਜੀ ਪ੍ਰੀਖਿਆ 'ਚ ਬੈਠਣ ਦਾ ਮੌਕਾ ਦਿੱਤਾ ਜਾਵੇ।

ਗੈਰ-ਹਾਜ਼ਰ ਰਹਿਣ 'ਤੇ ਲੱਗੇਗੀ 'ਜ਼ਰੂਰੀ ਦੁਹਰਾਈ' (Essential Repeat) 

ਸੀਬੀਐੱਸਈ ਦੇ ਪ੍ਰੀਖਿਆ ਕੰਟਰੋਲਰ ਸੰਜਮ ਭਾਰਦਵਾਜ ਨੇ ਦੱਸਿਆ ਕਿ ਜੇਕਰ ਕੋਈ ਵਿਦਿਆਰਥੀ ਪਹਿਲੇ ਪੜਾਅ 'ਚ ਤਿੰਨ ਜਾਂ ਇਸ ਤੋਂ ਵੱਧ ਵਿਸ਼ਿਆਂ 'ਚ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਉਸ ਨੂੰ 'ਜ਼ਰੂਰੀ ਦੁਹਰਾਈ' (Essential Repeat) ਸ਼੍ਰੇਣੀ 'ਚ ਰੱਖਿਆ ਜਾਵੇਗਾ। ਅਜਿਹੇ ਵਿਦਿਆਰਥੀਆਂ ਨੂੰ ਉਸੇ ਸਾਲ ਹੋਣ ਵਾਲੀ ਦੂਜੀ ਪ੍ਰੀਖਿਆ 'ਚ ਬੈਠਣ ਦੀ ਇਜਾਜ਼ਤ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ ਅਗਲੇ ਸਾਲ ਫਰਵਰੀ 'ਚ ਹੋਣ ਵਾਲੀਆਂ ਮੁੱਖ ਪ੍ਰੀਖਿਆਵਾਂ 'ਚ ਹੀ ਬੈਠਣਾ ਪਵੇਗਾ।

ਕਾਰਗੁਜ਼ਾਰੀ ਸੁਧਾਰਨ ਦਾ ਮਿਲੇਗਾ ਮੌਕਾ 

ਨੀਤੀ ਅਨੁਸਾਰ, ਜਿਹੜੇ ਵਿਦਿਆਰਥੀ ਪਹਿਲੀ ਪ੍ਰੀਖਿਆ ਪਾਸ ਕਰ ਲੈਣਗੇ, ਉਨ੍ਹਾਂ ਨੂੰ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਵਿੱਚੋਂ ਕਿਸੇ ਵੀ ਤਿੰਨ ਵਿਸ਼ਿਆਂ ਵਿੱਚ ਆਪਣੀ ਕਾਰਗੁਜ਼ਾਰੀ ਸੁਧਾਰਨ (Improvement) ਲਈ ਦੂਜੀ ਪ੍ਰੀਖਿਆ 'ਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਪਹਿਲੀ ਪ੍ਰੀਖਿਆ 'ਚ 'ਕੰਪਾਰਟਮੈਂਟ' ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਦੂਜੀ ਪ੍ਰੀਖਿਆ 'ਚ ਬੈਠਣ ਦਾ ਮੌਕਾ ਮਿਲੇਗਾ।

ਨਵੀਂ ਸਿੱਖਿਆ ਨੀਤੀ (NEP) ਦੇ ਤਹਿਤ ਬਦਲਾਅ 

ਇਹ ਫੈਸਲਾ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP 2020) ਦੀਆਂ ਸਿਫ਼ਾਰਸ਼ਾਂ ਅਨੁਸਾਰ ਲਿਆ ਗਿਆ ਹੈ। ਇਸ ਦਾ ਮੁੱਖ ਉਦੇਸ਼ ਮੌਜੂਦਾ ਪ੍ਰੀਖਿਆ ਪ੍ਰਣਾਲੀ 'ਚ ਸੁਧਾਰ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਕੋਚਿੰਗ ਕਲਾਸਾਂ 'ਤੇ ਨਿਰਭਰ ਨਾ ਹੋਣਾ ਪਵੇ। ਜ਼ਿਕਰਯੋਗ ਹੈ ਕਿ ਇਸ ਸਾਲ ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੰਗਲਵਾਰ ਤੋਂ ਸ਼ੁਰੂ ਹੋ ਰਹੀਆਂ ਹਨ, ਜਿਸ 'ਚ ਭਾਰਤ ਅਤੇ ਵਿਦੇਸ਼ਾਂ ਤੋਂ 46 ਲੱਖ ਤੋਂ ਵੱਧ ਵਿਦਿਆਰਥੀ ਹਿੱਸਾ ਲੈ ਰਹੇ ਹਨ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ 10ਵੀਂ ਪਾਸ ਕਰਨ ਤੋਂ ਬਾਅਦ ਕਿਸੇ ਵੀ ਵਾਧੂ ਵਿਸ਼ੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • CBSE
  • Board Exam
  • New Rules
  • Students
  • ਸੀਬੀਐੱਸਈ
  • ਬੋਰਡ ਪ੍ਰੀਖਿਆ
  • ਨਵੇਂ ਨਿਯਮ
  • ਵਿਦਿਆਰਥੀ

ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਲਈ ਵੱਡੀ ਸਹੂਲਤ, NPCI ਨੇ ਲਾਂਚ ਕੀਤਾ 'UPI One World' ਵਾਲਿਟ

NEXT STORY

Stories You May Like

  • indian high commission  s big decision regarding oci applications
    Canada 'ਚ OCI ਅਰਜ਼ੀਆਂ ਨੂੰ ਲੈ ਕੇ ਭਾਰਤੀ HC ਦਾ ਵੱਡਾ ਫੈਸਲਾ! 5 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ
  • special assessment scheme cbse students
    ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ
  • cbse s big warning to schools
    ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ
  • good news for students regarding exams
    ਵਿਦਿਆਰਥੀਆਂ ਲਈ ਪ੍ਰੀਖਿਆਵਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, CBSE ਨੇ ਜਾਰੀ ਕੀਤਾ ਸਰਕੂਲਰ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • cbse school studies reshuffle
    ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ
  • government  s big decision on tota rice  cut in pds  ethanol sector
    ਟੋਟਾ ਚੌਲਾਂ ’ਤੇ ਸਰਕਾਰ ਦਾ ਵੱਡਾ ਫੈਸਲਾ : PDS ’ਚ ਕਟੌਤੀ, ਈਥਾਨੌਲ ਸੈਕਟਰ ਨੂੰ ਮਿਲੇਗਾ 90 ਲੱਖ ਟਨ ਅਨਾਜ
  • big news mata vaishno devi pilgrimage stopped
    ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਲੈ ਕੇ ਵੱਡੀ ਖਬਰ ! ਸ਼ਰਾਈਨ ਬੋਰਡ ਨੇ ਲਿਆ ਅਹਿਮ ਫੈਸਲਾ
  • major incident in jalandhar  heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • girl  jammu police  absconding accused  arrested
      ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਫਰਾਰ ਦੋਸ਼ੀ 5 ਸਾਲਾਂ ਬਾਅਦ ਗ੍ਰਿਫ਼ਤਾਰ
    • gas cylinders connection
      ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ...
    • the trend of moundzaro brides has increased in india
      ਭਾਰਤ 'ਚ ਵਧਿਆ 'ਮਾਊਂਜਾਰੋ ਬ੍ਰਾਈਡਜ਼' ਦਾ ਰੁਝਾਨ: ਵਿਆਹ ਤੋਂ ਪਹਿਲਾਂ ਭਾਰ...
    • indian navy recruitment job
      Indian Navy 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • car falls into well 9 members die
      ਰੂਹ ਕੰਬਾਊ ਹਾਦਸਾ: ਖੂਹ 'ਚ ਡਿੱਗੀ ਕਾਰ, 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9...
    • cbse school studies reshuffle
      ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ...
    • sant samiti  supreme court
      ਅਦਾਲਤਾਂ ਨੂੰ ਜ਼ਰੂਰੀ ਧਾਰਮਿਕ ਪ੍ਰਥਾਵਾਂ ਦਾ ਨਿਰਧਾਰਨ ਨਹੀਂ ਕਰਨਾ ਚਾਹੀਦਾ : ਸੰਤ...
    • mp shashi tharoor convoy attacked
      ਚੋਣ ਪ੍ਰਚਾਰ ਦੌਰਾਨ ਸਾਂਸਦ ਸ਼ਸ਼ੀ ਥਰੂਰ ਦੇ ਕਾਫ਼ਲੇ 'ਤੇ ਹਮਲਾ, ਗਨਮੈਨ ਦੀ ਵੀ...
    • indian lpg tanker   green sanvi   crosses hormuz towards mumbai
      ਭਾਰਤ ਲਈ ਵੱਡੀ ਖ਼ੁਸ਼ਖਬਰੀ: ਹੋਰਮੁਜ਼ ਪਾਰ ਕਰ ਮੁੰਬਈ ਵੱਲ ਵਧਿਆ 7ਵਾਂ ਭਾਰਤੀ LPG...
    • earthquake tremors felt in jalandhar
      ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +