Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:24:20 PM

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • sbi changes atm rules  charges will be levied on cash withdrawals

    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

NATIONAL News Punjabi(ਦੇਸ਼)

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

  • Edited By Rajwinder Kaur,
  • Updated: 22 Apr, 2026 12:37 PM
National
cbse 3 language policy parents confused
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸੀਬੀਐੱਸਈ ਨੇ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਰਾਸ਼ਟਰੀ ਪਾਠਕ੍ਰਮ ਰੂਪਰੇਖਾ (ਸਕੂਲੀ ਸਿੱਖਿਆ) 2023 ਮੁਤਾਬਕ ਵਿੱਦਿਅਕ ਸੈਸ਼ਨ 2026-27 ਤੋਂ ਛੇਵੀਂ ਕਲਾਸ ਤੋਂ ਤਿੰਨ ਭਾਸ਼ਾਈ ਨੀਤੀ ਲਾਗੂ ਕੀਤੀ ਜਾ ਰਹੀ ਹੈ। CBSE ਵੱਲੋਂ ਲਾਗੂ ਕੀਤੀ ਜਾ ਰਹੀ ਸੰਸ਼ੋਧਿਤ 'ਤਿੰਨ-ਭਾਸ਼ਾਈ ਨੀਤੀ' (Three-language policy) ਦੇਸ਼ ਭਰ ਦੇ ਮਾਪਿਆਂ ਵਿੱਚ ਬੇਚੈਨੀ ਅਤੇ ਉਲਝਣ ਦਾ ਕਾਰਨ ਬਣ ਰਹੀ ਹੈ। ਮਾਪਿਆਂ ਦਾ ਮੰਨਣਾ ਹੈ ਕਿ ਹਾਲਾਂਕਿ ਬਹੁ-ਭਾਸ਼ਾਈ ਸਿੱਖਿਆ ਦਾ ਵਿਚਾਰ ਚੰਗਾ ਹੈ ਪਰ ਇਸ ਨੂੰ ਲਾਗੂ ਕਰਨ ਦਾ ਤਰੀਕਾ ਕਾਹਲੀ ਵਾਲਾ ਅਤੇ ਮਾੜੀ ਯੋਜਨਾਬੰਦੀ ਦਾ ਸ਼ਿਕਾਰ ਹੈ। 

ਇਹ ਵੀ ਪੜ੍ਹੋ - ਖੁੱਲ੍ਹ ਗਏ ਕੇਦਾਰਨਾਥ ਧਾਮ ਦੇ ਕਿਵਾੜ, "ਹਰ ਹਰ ਮਹਾਦੇਵ" ਤੇ "ਜੈ ਬਾਬਾ ਕੇਦਾਰ" ਦੇ ਜੈਕਾਰਿਆਂ ਨਾਲ ਗੂੰਜੀ ਘਾਟੀ

ਅੰਗਰੇਜ਼ੀ ਹੁਣ ਲਾਜ਼ਮੀ ਵਿਸ਼ਾ ਨਹੀਂ ਰਹੇਗੀ
ਨਵੀਂ ਵਿਵਸਥਾ ਤਹਿਤ ਅਨੁਸਾਰ, ਅੰਗਰੇਜ਼ੀ ਹੁਣ ਲਾਜ਼ਮੀ ਵਿਸ਼ਾ ਨਹੀਂ ਰਹੇਗੀ, ਬਲਕਿ ਇਸ ਨੂੰ ਵਿਦੇਸ਼ੀ ਭਾਸ਼ਾ ਵਜੋਂ ਪੜ੍ਹਾਇਆ ਜਾਵੇਗਾ। ਵਿਦਿਆਰਥੀਆਂ ਨੂੰ ਛੇਵੀਂ ਕਲਾਸ ਤੋਂ ਤਿੰਨ ਭਾਸ਼ਾਵਾਂ ਪੜ੍ਹਨੀਆਂ ਹੋਣਗੀਆਂ ਜਿਨ੍ਹਾਂ ਵਿਚੋਂ ਘੱਟੋ-ਘੱਟ ਦੋ ਭਾਰਤੀ ਭਾਸ਼ਾਵਾਂ ਲਾਜ਼ਮੀ ਹੋਣਗੀਆਂ। ਇਸ ਨੀਤੀ ਨੂੰ ਲੈ ਕੇ ਕਈ ਤਰ੍ਹਾਂ ਦੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਜਿਸ ਮੁਤਾਬਕ ਸਕੂਲ ਪਾਠ-ਪੁਸਤਕਾਂ ਦੀ ਕਮੀ ਅਤੇ ਸਿਖਲਾਈ ਪ੍ਰਾਪਤ ਅਧਿਆਪਕਾਂ ਦੀ ਗੈਰ-ਮੌਜੂਦਗੀ ਨਾਲ ਜੂਝ ਰਹੇ ਹਨ। ਅਸੈਸਮੈਂਟ (ਮੁਲਾਂਕਣ) ਨੂੰ ਲੈ ਕੇ ਵੀ ਕੋਈ ਸਪੱਸ਼ਟ ਦਿਸ਼ਾ-ਨਿਰਦੇਸ਼ ਨਹੀਂ ਹਨ। ਮਾਪਿਆਂ ਦਾ ਕਹਿਣਾ ਹੈ ਕਿ ਉੱਚ ਸਿੱਖਿਆ ਅਤੇ ਕਰੀਅਰ ਲਈ ਅੰਗਰੇਜ਼ੀ ਲਾਜ਼ਮੀ ਹੈ। ਅਜਿਹੇ ਵਿੱਚ ਦੋ ਭਾਰਤੀ ਭਾਸ਼ਾਵਾਂ ਦੇ ਨਾਲ ਅੰਗਰੇਜ਼ੀ ਨੂੰ ਸ਼ਾਮਲ ਕਰਨ ਨਾਲ ਬੱਚਿਆਂ 'ਤੇ ਮਾਨਸਿਕ ਬੋਝ ਵਧੇਗਾ।

ਇਹ ਵੀ ਪੜ੍ਹੋ - 22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ ਦੇ ਨਾਲ-ਨਾਲ ਲੂ ਦਾ ਅਲਰਟ

ਬਦਲੀ ਵਾਲੀਆਂ ਨੌਕਰੀਆਂ ਵਾਲੇ ਪਰਿਵਾਰ
ਕੇਂਦਰੀ ਸਰਕਾਰ ਦੇ ਕਰਮਚਾਰੀ, ਜਿਨ੍ਹਾਂ ਦੀ ਅਕਸਰ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਬਦਲੀ ਹੁੰਦੀ ਹੈ, ਸਭ ਤੋਂ ਵੱਧ ਪ੍ਰੇਸ਼ਾਨ ਹਨ। ਹਰ ਵਾਰ ਨਵੇਂ ਰਾਜ ਵਿੱਚ ਜਾਣ 'ਤੇ ਬੱਚੇ ਨੂੰ ਇੱਕ ਨਵੀਂ ਖੇਤਰੀ ਭਾਸ਼ਾ ਸਿੱਖਣੀ ਪਵੇਗੀ, ਜੋ ਸਿੱਖਿਆ ਦੀ ਬਜਾਏ 'ਵਿਘਨ' (Disruption) ਸਾਬਤ ਹੋ ਰਹੀ ਹੈ। ਜਿਹੜੇ ਵਿਦਿਆਰਥੀ ਸਾਲਾਂ ਤੋਂ ਫ੍ਰੈਂਚ ਜਾਂ ਜਰਮਨ ਵਰਗੀਆਂ ਭਾਸ਼ਾਵਾਂ ਸਿੱਖ ਰਹੇ ਹਨ, ਉਨ੍ਹਾਂ ਨੂੰ ਡਰ ਹੈ ਕਿ ਹੁਣ ਇਹ ਵਿਸ਼ੇ ਹਾਸ਼ੀਏ 'ਤੇ ਚਲੇ ਜਾਣਗੇ, ਜਿਸ ਨਾਲ ਉਨ੍ਹਾਂ ਦੇ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਵਿੱਚ ਦਾਖਲੇ ਦੇ ਮੌਕਿਆਂ 'ਤੇ ਅਸਰ ਪਵੇਗਾ। ਇਸ ਸਬੰਧ ਵਿਚ ਮਾਪਿਆਂ ਦਾ ਤਰਕ ਹੈ ਕਿ, "ਤਿੰਨ ਭਾਸ਼ਾਵਾਂ ਦਾ ਸਿਧਾਂਤ ਕਿਤਾਬਾਂ ਵਿੱਚ ਚੰਗਾ ਲੱਗਦਾ ਹੈ, ਪਰ ਜਦੋਂ ਇਹ ਬੱਚੇ ਦੀ ਜ਼ਿੰਦਗੀ ਨਾਲ ਮੇਲ ਨਹੀਂ ਖਾਂਦੀਆਂ, ਤਾਂ ਇਹ ਹੁਨਰ ਦੀ ਬਜਾਏ ਇੱਕ ਬੋਝ ਬਣ ਜਾਂਦੀਆਂ ਹਨ।"

ਇਹ ਵੀ ਪੜ੍ਹੋ - ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ ਕਰਵਾਓ! ਇਸ ਹਾਈਕਰੋਟ ਨੇ ਕੀਤੀ ਸਖ਼ਤ ਟਿੱਪਣੀ

ਉੱਤਰ-ਪੂਰਬੀ ਰਾਜਾਂ (ਜਿਵੇਂ ਨਾਗਾਲੈਂਡ) ਵਿੱਚ CBSE ਦੀ ਸੂਚੀ ਵਿੱਚ ਮਾਨਤਾ ਪ੍ਰਾਪਤ ਖੇਤਰੀ ਭਾਸ਼ਾਵਾਂ ਦੀ ਘਾਟ ਕਾਰਨ ਵਿਦਿਆਰਥੀਆਂ ਨੂੰ ਜ਼ਬਰਦਸਤੀ ਹਿੰਦੀ ਜਾਂ ਸੰਸਕ੍ਰਿਤ ਚੁਣਨੀ ਪੈ ਰਹੀ ਹੈ। ਦੂਜੇ ਪਾਸੇ, ਤਾਮਿਲਨਾਡੂ ਵਰਗੇ ਦੱਖਣੀ ਰਾਜਾਂ ਵਿੱਚ ਇਸ ਨੂੰ 'ਭਾਸ਼ਾਈ ਥੋਪਣਾ' ਮੰਨਿਆ ਜਾ ਰਿਹਾ ਹੈ। ਇਸ ਵਿੱਚ ਕਿਸੇ ਵੀ ਵਿਦਿਆਰਥੀ 'ਤੇ ਕੋਈ ਵਿਸ਼ੇਸ਼ ਭਾਸ਼ਾ (ਜਿਵੇਂ ਕਿ ਹਿੰਦੀ) ਜਬਰਦਸਤੀ ਨਹੀਂ ਥੋਪੀ ਜਾ ਰਹੀ, ਸਗੋਂ ਉਨ੍ਹਾਂ ਨੂੰ ਵਿਕਲਪ ਦਿੱਤੇ ਜਾ ਰਹੇ ਹਨ ਕਿ ਉਹ ਆਪਣੀ ਪਸੰਦ ਦੀਆਂ ਭਾਰਤੀ ਭਾਸ਼ਾਵਾਂ ਚੁਣ ਸਕਣ।

ਕੀ ਹੈ ਤਿੰਨ-ਭਾਸ਼ਾਈ ਫਾਰਮੂਲਾ 
ਨਵੀਂ ਸਿੱਖਿਆ ਨੀਤੀ 2020 ਵਿੱਚ ਤਿੰਨ-ਭਾਸ਼ਾਈ ਫਾਰਮੂਲਾ ਲਾਗੂ ਕੀਤਾ ਗਿਆ ਹੈ, ਜਿਸ ਦੇ ਤਹਿਤ ਵਿਦਿਆਰਥੀਆਂ ਨੂੰ ਤਿੰਨ ਭਾਸ਼ਾਵਾਂ ਸਿੱਖਣੀਆਂ ਪੈਣਗੀਆਂ, ਜਿਨ੍ਹਾਂ ਵਿੱਚੋਂ ਘੱਟੋ-ਘੱਟ ਦੋ ਭਾਰਤੀ ਭਾਸ਼ਾਵਾਂ ਹੋਣਗੀਆਂ ਅਤੇ ਇਕ ਵਿਦੇਸ਼ ਭਾਸ਼ਾ ਹੋਵੇਗੀ। ਤਿੰਨ ਭਾਸ਼ਾਈ ਫਾਰਮੂਲਾ ਨਵੀਂ ਸਿੱਖਿਆ ਨੀਤੀ (NEP) 2020 ਵਿੱਚ ਇੱਕ ਵੱਡਾ ਬਦਲਾਅ ਹੈ। ਇਹ ਨੀਤੀ 1986 ਦੀ ਸਿੱਖਿਆ ਨੀਤੀ ਨੂੰ ਹਟਾ ਕੇ ਲਾਗੂ ਕੀਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਹੁਭਾਸ਼ਾਈ ਬਣਾਉਣਾ ਅਤੇ ਭਾਰਤ ਦੀ ਏਕਤਾ ਨੂੰ ਮਜ਼ਬੂਤ ​​ਕਰਨਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਭਾਰਤੀ ਭਾਸ਼ਾਵਾਂ ਅਤੇ ਅੰਗਰੇਜ਼ੀ ਤੋਂ ਇਲਾਵਾ ਵਿਦੇਸ਼ੀ ਭਾਸ਼ਾਵਾਂ ਸਿੱਖਣ ਦਾ ਮੌਕਾ ਮਿਲੇਗਾ। ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ, ਉਹ ਕੋਰੀਅਨ, ਜਾਪਾਨੀ, ਫ੍ਰੈਂਚ, ਜਰਮਨ, ਸਪੈਨਿਸ਼ ਅਤੇ ਹੋਰ ਵਿਦੇਸ਼ੀ ਭਾਸ਼ਾਵਾਂ ਵੀ ਸਿੱਖ ਸਕਦੇ ਹਨ।

ਇਹ ਵੀ ਪੜ੍ਹੋ - ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ ਕੀ ਹੈ ਅਸਲ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Children
  • CBSE
  • 3 language policy
  • parents confused
  • rule
  • sparks reactions
  • social media
  • ਤਿੰਨ-ਭਾਸ਼ਾਈ ਨੀਤੀ
  • ਸਕੂਲ
  • ਵਿਦਿਆਰਥੀ

'ਅੱਤਵਾਦ ਅੱਗੇ ਨਹੀਂ ਝੁਕੇਗਾ ਦੇਸ਼..!' ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬੋਲੇ CM ਸੈਣੀ

NEXT STORY

Stories You May Like

  • cbse  3 language policy supreme court
    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ ਤੋਂ ਲਾਗੂ ਕਰਨ ’ਤੇ ਹੋਵੇ ਵਿਚਾਰ'; ਸੁਪਰੀਮ ਕੋਰਟ
  • 6th class 3 language policy cbse
    '6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ', ਸੁਪਰੀਮ ਕੋਰਟ ਵਲੋਂ CBSE ਨੂੰ ਨਿਰਦੇਸ਼ ਜਾਰੀ
  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • cbse issues new order regarding exams
    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ, ਮਾਪਿਆਂ ਦੀ ਪੁਸ਼ਟੀ ਤੋਂ ਬਾਅਦ ਹੀ ਹੋਵੇਗਾ ਆਹ ਕੰਮ
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • opt fees
    ਨੌਕਰੀ ਲੈਣ ਲਈ ਦੇਣਾ ਪਵੇਗਾ 1 ਲੱਖ ਡਾਲਰ ! ਨਵੀਂ ਨੀਤੀ ਲਿਆਉਣ ਦੀ ਤਿਆਰੀ 'ਚ ਟਰੰਪ ਸਰਕਾਰ
  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • canada family sponsorship policy
    ਕੈਨੇਡਾ ਨੇ 'ਫੈਮਿਲੀ ਸਪਾਂਸਰਸਿਪ' ਨੀਤੀ 'ਚ ਕਰ'ਤੇ ਬਦਲਾਅ ! 10 ਸਤੰਬਰ ਤੋਂ ਬਾਅਦ ਦੀਆਂ ਅਰਜ਼ੀਆਂ 'ਤੇ ਪਵੇਗਾ ਅਸਰ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • tasmac buyers pay rs 10 empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • uddhav thackeray  eknath shinde
      ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
    • petitions  bench  supreme court  judge
      'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +