ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਗਲੇ ਸਾਲ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ।
ਇਹ ਵੀ ਪੜ੍ਹੋ : CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫ਼ੀਸਦੀ ਵਿਦਿਆਰਥੀ ਹੋਏ ਪਾਸ
ਸੀ.ਬੀ.ਐੱਸ.ਈ. ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਇਹ ਐਲਾਨ ਕੀਤਾ। ਸਿੱਖਿਆ ਮੰਤਰਾਲਾ ਨੇ ਸਿੱਖਿਅਕ ਕਲੰਡਰ 'ਚ ਤਾਲਮੇਲ ਬਿਠਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਵੇਸ਼ ਪ੍ਰੀਖਿਆ ਦੀ ਤਿਆਰੀ ਦੀ ਸਹੂਲਤ ਪ੍ਰਦਾਨ ਕਰਨ ਲਈ ਪ੍ਰੀਖਿਆ ਪ੍ਰੋਗਰਾਮ ਦਾ ਐਲਾਨ ਪਹਿਲਾਂ ਕਰਨ ਦਾ ਫ਼ੈਸਲਾ ਲਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ ਕ੍ਰਾਈਮ ਬਰਾਂਚ ਨੇ ਗੋਲਡੀ-ਲਾਰੈਂਸ ਨਾਲ ਜੁੜੇ ਗਿਰੋਹ ਨੂੰ ਲੈ ਕੇ ਕੀਤੇ ਕਈ ਖ਼ੁਲਾਸੇ
NEXT STORY