Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    4:09:09 PM

  • 5 new districts

    ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ...

  • duty free access   20b investment  5 000 visas

    5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free...

  • powercom employee punjab powercom pspcl

    ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ,...

  • markets close with impressive gains  sensex nifty both rise

    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • CBSE 10ਵੀਂ ਜਮਾਤ ਦੇ ਨਤੀਜੇ ਜਾਰੀ, ਵਿਦਿਆਰਥੀ ਇੰਝ ਕਰਨ ਚੈੱਕ

NATIONAL News Punjabi(ਦੇਸ਼)

CBSE 10ਵੀਂ ਜਮਾਤ ਦੇ ਨਤੀਜੇ ਜਾਰੀ, ਵਿਦਿਆਰਥੀ ਇੰਝ ਕਰਨ ਚੈੱਕ

  • Edited By Tanu,
  • Updated: 03 Aug, 2021 01:08 PM
New Delhi
cbse declares class x results
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਵਲੋਂ ਅੱਜ 10ਵੀਂ ਜਮਾਤ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਦੀ ਨਤੀਜਿਆਂ ਨੂੰ ਲੈ ਕੇ ਉਡੀਕ ਖ਼ਤਮ ਹੋ ਗਈ ਹੈ। ਸੀ. ਬੀ. ਐੱਸ. ਈ. ਦਸਵੀਂ ਜਮਾਤ ਦੇ 99.04 ਵਿਦਿਆਰਥੀ ਪਾਸ ਹੋਏ। ਕੁੜੀਆਂ ਨੇ ਮੁੰਡਿਆਂ ਨੂੰ 0.35 ਫੀਸਦੀ ਪਿੱਛੇ ਛੱਡਿਆ। 57,000 ਤੋਂ ਵੱਧ ਵਿਦਿਆਰਥੀਆਂ ਨੂੰ 95 ਫ਼ੀਸਦੀ ਤੋਂ ਵੱਧ ਅੰਕ ਮਿਲੇ। 2 ਲੱਖ ਤੋਂ ਵੱਧ ਵਿਦਿਆਰਥੀਆਂ ਨੇ 90 ਤੋਂ 95 ਫ਼ੀਸਦੀ ਦਰਮਿਆਨ ਅੰਕ ਹਾਸਲ ਕੀਤੇ। ਬੋਰਡ ਦੀ ਅਧਿਕਾਰਤ ਵੈੱਬਸਾਈਟ http://cbse.gov.in ਜਾਂ http://cbseresults.nic.in ’ਤੇ ਜਾ ਕੇ ਵਿਦਿਆਰਥੀਆਂ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ। ਨਤੀਜੇ ਚੈੱਕ ਕਰਨ ਲਈ ਵਿਦਿਆਰਥੀਆਂ ਕੋਲ ਰੋਲ ਨੰਬਰ, ਸਕੂਲ ਨੰਬਰ ਅਤੇ ਡੇਟ ਆਫ਼ ਬਰਥ ਦੀ ਜਾਣਕਾਰੀ ਹੋਣੀ ਲਾਜ਼ਮੀ ਹੈ। 

PunjabKesari

ਵਿਦਿਆਰਥੀ ਇੰਝ ਚੈੱਕ ਕਰਨ ਆਪਣਾ ਨਤੀਜਾ—
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ http://cbse.gov.in ’ਤੇ ਜਾਓ।
ਹੋਮ ਪੇਜ਼ ’ਤੇ ਦਿੱਤੇ ਗਏ ‘ਰੋਲ ਨੰਬਰ ਫਾਇੰਡਰ 2021’ ਦੇ ਲਿੰਕ ਕਰ ਕਲਿੱਕ ਕਰੋ।
ਨਵਾਂ ਪੇਜ਼ ਖੁੱਲ੍ਹਣ ’ਤੇ ਮੰਗੀ ਗਈ ਜਾਣਕਾਰੀ ਨੂੰ ਭਰੋ।
ਸੀ. ਬੀ. ਐੱਸ. ਈ. 10ਵੀਂ ਦਾ ਰੋਲ ਨੰਬਰ ਜਾਣਨ ਲਈ ‘ਸਰਚ ਡਾਟਾ ’ਤੇ ਕਲਿੱਕ ਕਰੋ।
ਹੁਣ 10ਵੀਂ ਦਾ ਰੋਲ ਨੰਬਰ ਤੁਹਾਡੀ ਸਕ੍ਰੀਨ ’ਤੇ ਆ ਜਾਵੇਗਾ, ਇਸ ਨੂੰ ਡਾਊਨਲੋਡ ਕਰ ਸਕਦੇ ਹੋ।

ਦੱਸ ਦੇਈਏ ਕੋੋਵਿਡ-19 ਦੀ ਦੂਜੀ ਲਹਿਰ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਸਨ। ਸੀ. ਬੀ. ਐੱਸ. ਈ. ਨੇ ਵਿਦਿਆਰਥੀਆਂ ਦੇ ਨਤੀਜੇ ਅੰਦਰੂਨੀ ਮੁਲਾਂਕਣ ਨੀਤੀ ਦੇ ਆਧਾਰ ’ਤੇ ਤਿਆਰ ਕੀਤਾ ਹੈ।ਨੀਤੀ ਮੁਤਾਬਕ ਹਰੇਕ ਵਿਸ਼ੇ ਲਈ 20 ਅੰਕ ਅੰਦਰੂਨੀ ਮੁਲਾਂਕਣ ਦੇ ਆਧਾਰ ’ਤੇ, ਜਦਕਿ 80 ਅੰਕਾਂ ਦੀ ਗਣਨਾ ਪੂਰੇ ਸਾਲ ਵੱਖ-ਵੱਖ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਕੀਤੀ ਗਈ। ਇਸ ਸਾਲ ਵੀ ਬੋਰਡ ਨੇ ਮੈਰਿਟ ਲਿਸਟ ਜਾਰੀ ਨਹੀਂ ਕੀਤੀ ਹੈ। ਉੱਥੇ ਹੀ ਨਤੀਜਿਆਂ ਤੋਂ ਅਸੰਤੁਸ਼ਟ ਵਿਦਿਆਰਥੀਆਂ ਨੂੰ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ। 

ਇੱਥੇ ਵੀ ਨਤੀਜੇ ਚੈੱਕ ਕਰਨ ਦਾ ਬਦਲ-
ਵਿਦਿਆਰਥੀਆਂ ਦੀ ਵੱਧ ਗਿਣਤੀ ਦੇ ਨਾਲ ਨਤੀਜਾ ਚੈੱਕ ਕਰਨ ਦੀ ਵਜ੍ਹਾ ਕਰ ਕੇ ਅਧਿਕਾਰਤ ਵੈੱਬਸਾਈਟ ਡਾਊਨ ਜਾਂ ਕਰੈਸ਼ ਹੋ ਜਾਂਦੀ ਹੈ। ਅਜਿਹੇ ਵਿਚ ਸੀ. ਬੀ. ਐੱਸ. ਈ. ਜਮਾਤ 10ਵੀਂ ਦਾ ਨਤੀਜਾ ਡਿਜੀਲਾਕਰ (DigiLocker App) ਜਾਂ ਉਮੰਗ ਐਪ (UMANG App) ’ਤੇ ਵੀ ਵੇਖੇ ਜਾ ਸਕਦੇ ਹਨ, ਜੋ ਕਿ ਵਿੰਡੋਜ ਆਧਾਰਿਤ ਸਮਾਰਟਫੋਨ ’ਤੇ ਉਪਲੱਬਧ ਹਨ। 

 

  • CBSE
  • declares
  • Class X results
  • ਸੀ ਬੀ ਐੱਸ ਈ
  • 10ਵੀਂ ਜਮਾਤ
  • ਨਤੀਜੇ

ਹਿਮਾਚਲ: ਸਿਰਮੌਰ ’ਚ ਖਿਸਕੀ ਜ਼ਮੀਨ, ਰੇਣੂਕਾਜੀ-ਹਰੀਪੁਰਧਾਰ ਰੋਡ ਹੋਇਆ ਬੰਦ

NEXT STORY

Stories You May Like

  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ, ਇਸ਼ਲੀਨ ਕੌਰ ਬਣੀ ਨੈਸ਼ਨਲ ਟੌਪਰ
  • important news for 25 lakh students
    25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result
  • cbse gitansh garg
    ਗੀਤਾਂਸ਼ ਗਰਗ CBSE 10ਵੀਂ ਵਿਚ 98.2% ਅੰਕ ਲੈ ਕੇ ਤਪਾ ‘ਚੋਂ ਦੂਸਰੇ ਨੰਬਰ 'ਤੇ ਰਿਹਾ
  • cbse declared the result of class 10th
    ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਇੰਤਜ਼ਾਰ ! CBSE ਨੇ 10ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ
  • cbse  students  class 10  second session  datesheet
    CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ
  • mudit jain becomes district topper with 100 percent marks in cbse
    CBSE 10ਵੀਂ ਦੇ ਨਤੀਜਿਆਂ ’ਚ ਮੁਦਿਤ ਜੈਨ 100 ਫੀਸਦੀ ਅੰਕਾਂ ਨਾਲ ਬਣਿਆ ਜ਼ਿਲਾ ਟਾਪਰ
  • famous actress passes cbse 10th board exam
    ਮਸ਼ਹੂਰ ਅਦਾਕਾਰਾ ਨੇ ਪਾਸ ਕੀਤੀ CBSE 10ਵੀਂ ਬੋਰਡ ਪ੍ਰੀਖਿਆ, ਜਾਣੋ ਕਿੰਨੇ ਅੰਕ ਕੀਤੇ ਪ੍ਰਾਪਤ
  • cheated on a girl after marrying her for love and becoming a mother
    ਪਹਿਲਾਂ 4 ਔਰਤਾਂ ਨਾਲ ਕੀਤਾ ਵਿਆਹ ਫਿਰ ਛੱਡਿਆ, ਫਿਰ 5ਵੀਂ ਨਾਲ ਲਵ ਮੈਰਿਜ ਕਰਕੇ...
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • central government issues special advisory amid scorching heat
      ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...
    • bihar  corruption  bribery money  supreme court  rats
      ਚੂਹੇ ਖਾ ਗਏ ਰਿਸ਼ਵਤ ਦਾ ਪੈਸਾ ! ਮਾਮਲਾ ਸੁਣ ਸੁਪਰੀਮ ਕੋਰਟ ਵੀ ਰਹਿ ਗਿਆ ਹੈਰਾਨ
    • car overturns out of control 2 dead 4 seriously injured
      ਮੱਧ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਕਾਰ, 2 ਦੀ ਮੌਤ ਤੇ 4...
    • 4 members of the same family die after eating biryani
      ਬਿਰਯਾਨੀ ਤੇ ਤਰਬੂਜ ਖਾਣ ਮਗਰੋਂ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
    • mother  son  brain dead  organ donation
      ਪਤੀ ਦੀ ਤੇਰ੍ਹਵੀਂ ਵਾਲੇ ਦਿਨ ਪੁੱਤ ਦੀ ਵੀ ਹੋਈ 'ਮੌਤ' ! ਦੁੱਖਾਂ ਦੇ ਪਹਾੜ ਹੇਠ...
    • companies increase prices of ice cream chocolate and cold drinks
      ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice Cream, Chocolate ਤੇ Cold...
    • parrots  crop damage  farmers  government  compensation  court
      ਤੋਤਿਆਂ ਵੱਲੋਂ ਕੀਤੇ ਫਸਲ ਦੇ ਨੁਕਸਾਨ ਲਈ ਸਰਕਾਰ ਦੇਵੇਗੀ ਮੁਆਵਜ਼ਾ, ਕੋਰਟ ਨੇ...
    • rp singh on judiciary
      'ਦੇਸ਼ ਦੀ ਨਿਆਂ ਵਿਵਸਥਾ 'ਤੇ ਸਵਾਲ ਖੜ੍ਹੇ ਕਰਨਾ ਬੇਹੱਦ ਮੰਦਭਾਗਾ' ; RP ਸਿੰਘ
    • west bengal  bjp  narendra modi  rally  tmc
      PM ਮੋਦੀ ਰੈਲੀ ਤੋਂ ਪਹਿਲਾਂ BJP-TMC ਸਮਰਥਕਾਂ 'ਚ ਝੜਪ, ਭਾਜਪਾ ਉਮੀਦਵਾਰ ਦੇ ਘਰ...
    • no tax on depositing cash kept at home in bank
      ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ! ਜਾਣੋ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +