Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    12:13:48 PM

  • delhi amritsar national highway blocked

    ਪੰਜਾਬ 'ਚ ਨੈਸ਼ਨਲ ਹਾਈਵੇਅ ਕਰ 'ਤਾ ਜਾਮ! 3 ਜ਼ਿਲਿਆਂ...

  • punjab police employee found drunk in jalandhar viral video

    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ...

  • dispute over number plate

    ਕੈਨੇਡਾ 'ਚ 'ਬਿਸ਼ਨੋਈ' ਲਿਖੀ ਨੰਬਰ ਪਲੇਟ 'ਤੇ...

  • hormuz proposal

    ਕੀ ਖੁੱਲ੍ਹੇਗਾ ਹੋਰਮੁਜ਼ ? ਅਮਰੀਕਾ ਦੇ ਅਧਿਕਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 9ਵੀਂ ਤੇ 11ਵੀਂ ਜਮਾਤ 'ਚੋਂ ਫੇਲ ਹੋਏ ਵਿਦਿਆਰਥੀਆਂ ਨੂੰ ਮੁੜ ਮਿਲੇਗਾ ਪ੍ਰੀਖਿਆ ਦੇਣ ਦਾ ਮੌਕਾ : CBSE

NATIONAL News Punjabi(ਦੇਸ਼)

9ਵੀਂ ਤੇ 11ਵੀਂ ਜਮਾਤ 'ਚੋਂ ਫੇਲ ਹੋਏ ਵਿਦਿਆਰਥੀਆਂ ਨੂੰ ਮੁੜ ਮਿਲੇਗਾ ਪ੍ਰੀਖਿਆ ਦੇਣ ਦਾ ਮੌਕਾ : CBSE

  • Edited By Disha,
  • Updated: 14 May, 2020 05:58 PM
New Delhi
cbse students fail exam
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੇ ਸਕੂਲਾਂ 'ਚ ਪੜ੍ਹਨ ਵਾਲੇ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀ ਜੇਕਰ ਪ੍ਰੀਖਿਆ 'ਚ ਫੇਲ ਹੋ ਗਏ ਹੋਣ ਤਾਂ ਉਨ੍ਹਾਂ ਨੂੰ ਪ੍ਰੀਖਿਆ ਦੇਣ ਦਾ ਇਕ ਹੋਰ ਮੌਕਾ ਦਿੱਤਾ ਜਾਵੇਗਾ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਵੀਰਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਇਸ ਟਵੀਟ ਨਾਲ ਸੀ.ਬੀ.ਐੱਸ.ਈ. ਵਲੋਂ ਜਾਰੀ ਉਸ ਪ੍ਰੈੱਸ ਬਿਆਨ ਨੂੰ ਵੀ ਪੋਸਟ ਕੀਤਾ, ਜਿਸ 'ਚ ਦੱਸਿਆ ਗਿਆ ਹੈ ਕਿ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੋਰੋਨਾ ਸੰਕਟ ਨੂੰ ਦੇਖਦੇ ਹੋਏ ਇਹ ਸਹੂਲਤ ਇਸ ਸਾਲ ਦਿੱਤੀ ਜਾਵੇਗੀ।

ਬਿਆਨ 'ਚ ਕਿਹਾ ਗਿਆ ਹੈ ਕਿ ਦੇਸ਼ ਭਰ 'ਚ ਕੋਰੋਨਾ ਮਹਾਮਾਰੀ ਦਾ ਸੰਕਟ ਚੱਲ ਰਿਹਾ ਹੈ ਅਤੇ ਵਿਦਿਆਰਥੀ ਤੇ ਮਾਤਾ-ਪਿਤਾ ਬਹੁਤ ਹੀ ਤਣਾਅਪੂਰਨ ਸਥਿਤੀਆਂ 'ਚੋਂ ਲੰਘ ਰਹੇ ਹਨ। ਅਜਿਹੇ 'ਚ ਮਾਤਾ-ਪਿਤਾ ਵਲੋਂ ਬੋਰਡ ਤੋਂ ਇਸ ਤਰ੍ਹਾਂ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ ਕਿ 9ਵੀਂ ਅਤੇ 11ਵੀਂ ਜਮਾਤ ਦੇ ਜੋ ਵਿਦਿਆਰਥੀ ਆਪਣੇ ਪੇਪਰ 'ਚ ਫੇਲ ਹੋ ਗਏ ਹਨ, ਉਨ੍ਹਾਂ ਨੂੰ ਇਕ ਪ੍ਰੀਖਿਆ ਦੇਣ ਦਾ ਮੌਕਾ ਪ੍ਰਦਾਨ ਕੀਤਾ ਜਾਵੇ। ਸੀ.ਬੀ.ਐੱਸ.ਈ. ਨੇ ਮਾਤਾ-ਪਿਤਾ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੰਗਾਂ ਨੂੰ ਦੇਖਦੇ ਹੋਏ ਬੋਰਡ ਨੇ ਇਹ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਵਿਦਿਆਰਥੀ 9ਵੀਂ ਜਾਂ 11ਵੀਂ ਦੀ ਪ੍ਰੀਖਿਆ 'ਚ ਫੇਲ ਹੋ ਗਿਆ ਹੈ ਤਾਂ ਉਸ ਨੂੰ ਇਕ ਵਾਰ ਫਿਰ ਆਨਲਾਈਨ ਜਾਂ ਆਫਲਾਈਨ ਜਾਂ ਕਿਸੇ ਹੋਰ ਤਰੀਕੇ ਨਾਲ ਟੈਸਟ 'ਚ ਬੈਠਣ ਦੀ ਮਨਜ਼ੂਰੀ ਦਿੱਤੀ ਜਾਵੇ। ਬੋਰਡ ਨੇ ਕਿਹਾ ਕਿ ਭਾਵੇਂ ਸਕੂਲ 'ਚ ਪ੍ਰੀਖਿਆਵਾਂ ਹੋ ਗਈਆਂ ਹੋਣ ਜਾਂ ਨਹੀਂ ਹੋਈਆਂ ਹੋਣ ਵਿਦਿਆਰਥੀਆਂ ਨੂੰ ਇਹ ਮੌਕਾ ਇਕ ਵਾਰ ਜ਼ਰੂਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸੀ.ਬੀ.ਐੱਸ.ਈ. ਵਲੋਂ ਪਹਿਲੇ ਹੀ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਪਾਸ ਕਰਨ ਦਾ ਫੈਸਲਾ ਹੋਇਆ ਸੀ।

  • CBSE
  • Students
  • Fail
  • Exam
  • ਸੀਬੀਐੱਸਈ
  • ਵਿਦਿਆਰਥੀ
  • ਫੇਲ
  • ਪ੍ਰੀਖਿਆ

ਕਰਮਚਾਰੀ ਦੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਆਕਾਸ਼ਵਾਣੀ ਭਵਨ ਨੂੰ ਇਨਫੈਕਸ਼ਨ ਮੁਕਤ ਕੀਤਾ ਗਿਆ

NEXT STORY

Stories You May Like

  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • dr  mandeep bhandari appointed cbse chairman
    ਡਾ. ਮਨਦੀਪ ਭੰਡਾਰੀ CBSE ਦੇ ਚੇਅਰਮੈਨ ਨਿਯੁਕਤ
  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • cbse issues new order regarding exams
    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ, ਮਾਪਿਆਂ ਦੀ ਪੁਸ਼ਟੀ ਤੋਂ ਬਾਅਦ ਹੀ ਹੋਵੇਗਾ ਆਹ ਕੰਮ
  • cbse  3 language policy supreme court
    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ ਤੋਂ ਲਾਗੂ ਕਰਨ ’ਤੇ ਹੋਵੇ ਵਿਚਾਰ'; ਸੁਪਰੀਮ ਕੋਰਟ
  • mandeep bhandari becomes new cbse chairperson
    ਮਨਦੀਪ ਭੰਡਾਰੀ ਬਣੇ CBSE ਦੇ ਨਵੇਂ ਚੇਅਰਪਰਸਨ, ਕਈ ਹੋਰ ਅਧਿਕਾਰੀਆਂ ਦੇ ਵਿਭਾਗਾਂ 'ਚ ਵੀ ਫੇਰਬਦਲ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • delhi amritsar national highway blocked
    ਪੰਜਾਬ 'ਚ ਨੈਸ਼ਨਲ ਹਾਈਵੇਅ ਕਰ 'ਤਾ ਜਾਮ! 3 ਜ਼ਿਲਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
Trending
Ek Nazar
amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fine for driving without puc from october 1
      1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ ਕੱਟੇਗਾ 10 ਹਜ਼ਾਰ ਦਾ ਚਲਾਨ, ਦਿੱਲੀ...
    • country  s first lng train to run from today
      ਦੇਸ਼ ਦੀ ਪਹਿਲੀ LNG ਟ੍ਰੇਨ ਅੱਜ ਤੋਂ ਪਟੜੀ 'ਤੇ ਦੌੜੇਗੀ, ਅਮਿਤ ਸ਼ਾਹ ਸਾਬਰਮਤੀ...
    • sexual relations with a minor wife constitute an offense under pocso
      ਨਾਬਾਲਗ ਪਤਨੀ ਨਾਲ ਸਬੰਧ ਬਣਾਉਣਾ ਪੋਕਸੋ ਦੇ ਤਹਿਤ ਅਪਰਾਧ: ਦਿੱਲੀ ਹਾਈ ਕੋਰਟ
    • acharya pramod krishnam receives death threat
      'ਬੰਬ-ਰਾਕੇਟ ਲਾਂਚਰ ਨਾਲ ਉਡਾ ਦਿਆਂਗੇ', ਆਚਾਰੀਆ ਪ੍ਰਮੋਦ ਕ੍ਰਿਸ਼ਣਮ ਨੂੰ ਮਿਲੀ...
    • officials quickly stamp documents moment they see gandhi notes
      ਗਾਂਧੀ ਦੇ ਨੋਟ ਦੇਖਦੇ ਹੀ ਫਟਾਫਟ ਠੱਪੇ ਮਾਰਦੇ ਹਨ ਅਧਿਕਾਰੀ : ਗਡਕਰੀ
    • 13 people  including a sub inspector
      ਤੇਲੰਗਾਨਾ ’ਚ ਗਣੇਸ਼ ਵਿਸਰਜਨ ਦੌਰਾਨ ਹਾਦਸਿਆਂ ’ਚ ਸਬ-ਇੰਸਪੈਕਟਰ ਸਮੇਤ 13 ਦੀ ਮੌਤ
    • molestation case has now emerged in ara
      ਜਮੁਈ, ਸਮਸਤੀਪੁਰ ਤੇ ਬਾਂਕਾ ਤੋਂ ਬਾਅਦ ਹੁਣ ਆਰਾ 'ਚ ਛੇੜਛਾੜ, ਵਿਦਿਆਰਥਣ ਨੇ...
    • bolero mangled in horrific truck collision in chhatarpur
      ਛਤਰਪੁਰ 'ਚ ਟਰੱਕ ਦੀ ਭਿਆਨਕ ਟੱਕਰ ਨਾਲ ਬੋਲੈਰੋ ਦੇ ਉੱਡੇ ਪਰਖੱਚੇ: 5 ਲੋਕਾਂ ਦੀ...
    • egyptian government decided to increase single entry visa rates
      ਇਸ ਦੇਸ਼ 'ਚ ਘੁੰਮਣਾ ਹੋਵੇਗਾ ਮਹਿੰਗਾ, 1 ਜਨਵਰੀ 2027 ਤੋਂ ਵਧੇਗਾ ਸਿੰਗਲ ਐਂਟਰੀ...
    • passenger killed in a train accident lacks a ticket get compensation
      ਟ੍ਰੇਨ ਹਾਦਸੇ 'ਚ ਮਾਰੇ ਗਏ ਯਾਤਰੀ ਕੋਲ ਟਿਕਟ ਨਾ ਹੋਣ 'ਤੇ ਵੀ ਮਿਲੇਗਾ ਮੁਆਵਜ਼ਾ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +