Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    3:02:33 PM

  • green card policy

    ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ...

  • girl dies of electrocution while filling water

    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇਕ ਵਾਰ ਫਿਰ ਵਜਿਆ ਚੋਣ ਬਿਗੁਲ, ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

NATIONAL News Punjabi(ਦੇਸ਼)

ਇਕ ਵਾਰ ਫਿਰ ਵਜਿਆ ਚੋਣ ਬਿਗੁਲ, ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

  • Edited By Tanu,
  • Updated: 15 Oct, 2024 04:19 PM
New Delhi
cec announces assembly elections maharashtra and jharkhand dates
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ ਵਿਚ ਇਕ ਵਾਰ ਫਿਰ ਤੋਂ ਚੋਣ ਬਿਗੁਲ ਵਜ ਗਿਆ ਹੈ। ਚੋਣ ਕਮਿਸ਼ਨ ਵਲੋਂ ਅੱਜ ਯਾਨੀ ਕਿ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ 'ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਹਾਰਾਸ਼ਟਰ 'ਚ 20 ਨਵੰਬਰ ਨੂੰ ਇਕੋ ਪੜਾਅ ਵਿਚ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉੱਥੇ ਹੀ ਝਾਰਖੰਡ 'ਚ ਦੋ ਪੜਾਵਾਂ- 13 ਨਵੰਬਰ ਅਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਇੱਥੇ ਵੀ 23 ਨਵੰਬਰ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ।

ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਝਾਰਖੰਡ ਦੀ ਚੋਣਾਵੀ ਤਾਰੀਖ਼ਾਂ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਿਹਾ ਸਸਪੈਂਸ ਖ਼ਤਮ ਹੋ ਗਿਆ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ, ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 5 ਜਨਵਰੀ ਨੂੰ ਖ਼ਤਮ ਹੋਣ ਵਾਲਾ ਹੈ। ਮਹਾਰਾਸ਼ਟਰ ਵਿਚ 22 ਅਕਤੂਬਰ ਨੂੰ ਨੋਟੀਫ਼ਿਕੇਸ਼ਨ ਜਾਰੀ ਹੋਵੇਗੀ ਅਤੇ ਨਾਮਜ਼ਦਗੀ ਦੀ ਆਖ਼ਰੀ ਤਾਰੀਖ਼ 29 ਅਕਤੂਬਰ ਹੋਵੇਗੀ। ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ 4 ਨਵੰਬਰ 2024 ਤੱਕ ਵਾਪਸ ਲਏ ਜਾ ਸਕਦੇ ਹਨ।

ਮਹਾਰਾਸ਼ਟਰ 'ਚ 288 ਵਿਧਾਨ ਸਭਾ ਸੀਟਾਂ ਅਤੇ ਝਾਰਖੰਡ 'ਚ 81 ਵਿਧਾਨ ਸਭਾ ਸੀਟਾਂ ਹਨ-

ਦੱਸ ਦੇਈਏ ਕਿ ਮਹਾਰਾਸ਼ਟਰ 'ਚ 288 ਵਿਧਾਨ ਸਭਾ ਸੀਟਾਂ ਹਨ ਅਤੇ ਸਰਕਾਰ ਬਣਾਉਣ ਲਈ ਕਿਸੇ ਵੀ ਗਠਜੋੜ ਨੂੰ 145 ਸੀਟਾਂ ਚਾਹੀਦੀਆਂ ਹਨ। ਉੱਥੇ ਹੀ ਝਾਰਖੰਡ ਵਿਚ ਵਿਧਾਨ ਸਭਾ ਦੀਆਂ 81 ਸੀਟਾਂ ਹਨ ਅਤੇ ਸਰਕਾਰ ਬਣਾਉਣ ਲਈ ਕਿਸੇ ਵੀ ਧਿਰ ਨੂੰ 42 ਸੀਟਾਂ ਦੀ ਲੋੜ ਹੋਵੇਗੀ। ਦੱਸ ਦੇਈਏ ਕਿ  ਚੋਣ ਕਮਿਸ਼ਨ ਦੀ ਟੀਮ ਨੇ ਕੁਝ ਸਮਾਂ ਪਹਿਲਾਂ ਹੀ ਦੋਹਾਂ ਸੂਬਿਆਂ ਦਾ ਦੌਰਾ ਕਰ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਸੀ।  ਮੰਨਿਆ ਜਾ ਰਿਹਾ ਹੈ ਕਿ ਯੂ. ਪੀ. ਵਿਚ 10 ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਵੀ ਐਲਾਨ ਹੋ ਸਕਦਾ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਚੋਣ ਕਮਿਸ਼ਨ ਵਲੋਂ ਜੰਮੂ-ਕਸ਼ਮੀਰ ਅਤੇ ਹਰਿਆਣਾ 'ਚ ਚੋਣਾਂ ਕਰਵਾਈਆਂ ਗਈਆਂ। 

ਜ਼ਿਮਨੀ ਚੋਣਾਂ ਦਾ ਵੀ ਐਲਾਨ

48 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋਇਆ ਹੈ। 13 ਨਵੰਬਰ ਨੂੰ 48 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣਗੀਆਂ। ਉੱਥੇ ਹੀ ਕੇਦਾਰਨਾਥ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਵੋਟਿੰਗ 20 ਨਵੰਬਰ ਨੂੰ ਹੀ ਹੋਵੇਗੀ। ਇਸ ਤੋਂ ਇਲਾਵਾ 2 ਲੋਕ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ 20 ਨਵੰਬਰ ਨੂੰ ਹੋਣਗੀਆਂ। ਇਨ੍ਹਾਂ ਦੋ ਲੋਕ ਸਭਾ ਸੀਟਾਂ ਵਿਚ ਕੇਰਲ ਦੀ ਵਾਇਨਾਡ ਅਤੇ ਮਹਾਰਾਸ਼ਟਰ ਦੇ ਨਾਂਦੇੜ ਸੀਟ ਹੈ, ਜਿੱਥੇ ਜ਼ਿਮਨੀ ਚੋਣਾਂ ਹੋਣਗੀਆਂ।

PunjabKesari

ਮਹਾਰਾਸ਼ਟਰ 'ਚ 26 ਨਵੰਬਰ ਨੂੰ ਖ਼ਤਮ ਹੋ ਰਿਹਾ ਵਿਧਾਨ ਸਭਾ ਦਾ ਕਾਰਜਕਾਲ

ਮਹਾਰਾਸ਼ਟਰ ਵਿਚ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਅਜਿਹੇ ਵਿਚ ਸਿਆਸੀ ਪਾਰਟੀਆਂ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇਣ ਵਿਚ ਜੁਟੀਆਂ ਹੋਈਆਂ ਹਨ। ਮਹਾਰਾਸ਼ਟਰ 'ਚ ਮੁੱਖ ਮੁਕਾਬਲਾ ਮਹਾ ਵਿਕਾਸ ਅਘਾੜੀ ਅਤੇ ਮਹਾਯੁਤੀ ਵਿਚਾਲੇ ਹੈ। ਮਹਾ ਵਿਕਾਸ ਅਗਾੜੀ 'ਚ ਕਾਂਗਰਸ, ਐਨ. ਸੀ. ਪੀ. ਸ਼ਰਦ ਪਵਾਰ ਧੜਾ, ਸ਼ਿਵ ਸੈਨਾ ਯੂ.ਬੀ.ਟੀ. ਭਾਜਪਾ ਤੋਂ ਇਲਾਵਾ ਸ਼ਿਵ ਸੈਨਾ ਦਾ ਸ਼ਿੰਦੇ ਧੜਾ ਵੀ ਮਹਾਗਠਜੋੜ ਵਿਚ ਭਾਈਵਾਲ ਹੈ। ਅਜੀਤ ਪਵਾਰ ਦਾ  ਐਨ. ਸੀ. ਪੀ ਗਰੁੱਪ ਵੀ ਮਹਾਯੁਤੀ ਦਾ ਹਿੱਸਾ ਹੈ। ਮਹਾਰਾਸ਼ਟਰ 'ਚ 288 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ।

ਝਾਰਖੰਡ ਦਾ ਕਾਰਜਕਾਲ 5 ਜਨਵਰੀ ਨੂੰ ਹੋ ਰਿਹਾ ਖ਼ਤਮ

ਝਾਰਖੰਡ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 5 ਜਨਵਰੀ ਨੂੰ ਖਤਮ ਹੋ ਰਿਹਾ ਹੈ। ਮੁੱਖ ਚੋਣ ਕਮਿਸ਼ਨਰ ਨੇ ਹਾਲ ਹੀ ਵਿਚ ਆਪਣੀ ਟੀਮ ਨਾਲ ਸੂਬੇ ਦਾ ਦੌਰਾ ਕੀਤਾ ਸੀ। ਝਾਰਖੰਡ ਵਿਚ ਤਾਰੀਖਾਂ ਦਾ ਐਲਾਨ ਦੀਵਾਲੀ ਅਤੇ ਛਠ ਤਿਉਹਾਰਾਂ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ ਹੈ। ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਬੇਨਤੀ ਕੀਤੀ ਸੀ। ਸੂਬੇ 'ਚ ਸਾਲ 2019 ਵਿਚ 5 ਪੜਾਵਾਂ ਵਿਚ ਵੋਟਿੰਗ ਹੋਈ ਸੀ। ਝਾਰਖੰਡ ਵਿਚ 81 ਵਿਧਾਨ ਸਭਾ ਸੀਟਾਂ ਹਨ।

  • Maharashtra Assembly elections 2024
  • Jharkhand Assembly elections 2024
  • CEC
  • Rajiv Kumar
  • ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2024
  • ਝਾਰਖੰਡ ਵਿਧਾਨ ਸਭਾ ਚੋਣਾਂ 2024
  • ਤਾਰੀਖ਼ਾਂ
  • ਐਲਾਨ
  • ਚੋਣ ਕਮਿਸ਼ਨ

ਸ਼ਿਮਲਾ 'ਚ ਬਣੇਗਾ ਦੇਸ਼ ਦਾ ਸਭ ਤੋਂ ਲੰਬਾ ਰੋਪਵੇਅ, ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ

NEXT STORY

Stories You May Like

  • punjab election commission changes election dates of 4 municipal councils
    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ
  • ferozepur municipal council election results announced
    ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ
  • jharkhand  rajya sabha elections  bjp  jmm  election commission  letter
    ਝਾਰਖੰਡ 'ਚ ਰਾਜ ਸਭਾ ਚੋਣਾਂ ਲੜੇਗੀ ਭਾਜਪਾ, JMM ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • municipal council haryana  election results
    ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ
  • election results of 27 wards in mansa announced
    ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ ਕਿੰਨੀਆਂ ਸੀਟਾਂ ਜਿੱਤੀਆਂ
  • election commission site crash
    ਪੰਜਾਬ 'ਚ ਚੋਣ ਨਤੀਜਿਆਂ ਵਿਚਾਲੇ ਚੋਣ ਕਮਿਸ਼ਨ ਦੀ Site ਹੋਈ ਕ੍ਰੈਸ਼!
  • election observer
    ਚੋਣ ਆਬਜ਼ਰਵਰ ਨੇ ਨਗਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • eating food wrapped in newspaper will land you in jail
      ਅਖ਼ਬਾਰ 'ਚ ਲਪੇਟਿਆ ਖਾਣਾ ਖਾਧਾ ਤਾਂ ਹੋਵੇਗੀ ਜੇਲ੍ਹ ! FSSAI ਨੇ ਕੀਤੀ ਸਖ਼ਤ...
    • mamata banerjee  house  meeting  8 mlas
      ਮਮਤਾ ਬੈਨਰਜੀ ਦੇ ਘਰ ਮੀਟਿੰਗ ਦੌਰਾਨ ਪਸਰਿਆ ਸਨਾਟਾ, 80 'ਚੋਂ ਸਿਰਫ਼ 8 ਵਿਧਾਇਕ...
    • khan sir court surrender
      ਆਤਮ ਸਮਰਪਣ ਕਰਨ ਲਈ ਅਦਾਲਤ ਪੁੱਜੇ ਖਾਨ ਸਰ, ਫਾਇਰਿੰਗ ਮਾਮਲੇ 'ਚ ਪੁਲਸ ਕਰ ਰਹੀ ਸੀ...
    • cjp   abhijeet dipke  house  security  crowd
      CJP ਸੰਸਥਾਪਕ ਅਭਿਜੀਤ ਦੇ ਘਰ ਦੀ ਵਧਾਈ ਗਈ ਸੁਰੱਖਿਆ ! ਭੀੜ ਨੂੰ ਕਾਬੂ ਕਰਨ ਲਈ...
    • gujarat car truck collision 5 people
      ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...
    • jantar mantar  cockroach janata party  protest
      ਜੰਤਰ-ਮੰਤਰ ਬਣੇਗਾ ਅਖਾੜਾ? CJP ਦੇ ਪ੍ਰਦਰਸ਼ਨ ਨੂੰ ਲੈ ਕੇ ਹਿੰਦੂ ਰਕਸ਼ਾ ਦਲ ਤੇ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • cockroach janata party protest jantar mantar delhi security
      ਸ਼ੁਰੂ ਹੋਇਆ CJP ਦਾ ਪ੍ਰਦਰਸ਼ਨ ! ਵੱਡੀ ਗਿਣਤੀ 'ਚ ਪਹੁੰਚੇ 'ਕਾਕਰੋਚ', ਸੁਰੱਖਿਆ ਦੇ...
    • assam cabinet  12 mlas  ministers  sworn
      ਆਸਾਮ ਮੰਤਰੀ ਮੰਡਲ ’ਚ ਵਾਧਾ, 12 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ
    • crude oil has become cheaper petrol diesel prices have changed
      ਸਸਤਾ ਹੋਇਆ ਕੱਚਾ ਤੇਲ... ਤਾਂ  ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ, ਕੀਮਤਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +