Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    5:40:28 PM

  • delhi sets a mountain like target of 265 for punjab

    ਰਾਹੁਲ-ਰਾਣਾ ਨੇ ਵਰ੍ਹਾ'ਤਾ ਚੌਕਿਆਂ-ਛੱਕਿਆਂ ਦਾ ਮੀਂਹ...

  • punjab politics  appointments in congress

    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ...

  • school timing changes from monday

    ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ...

  • 2 inmates escape by breaking jail lock asi and police personnel suspended

    ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਿਆਰ ਦੀ ਮਿਸਾਲ:104 ਸਾਲਾ ਪਤੀ ਦੇ ਦਿਹਾਂਤ ਤੋਂ ਇਕ ਘੰਟੇ ਬਾਅਦ ਪਤਨੀ ਨੇ ਤੋੜਿਆ ਦਮ

NATIONAL News Punjabi(ਦੇਸ਼)

ਪਿਆਰ ਦੀ ਮਿਸਾਲ:104 ਸਾਲਾ ਪਤੀ ਦੇ ਦਿਹਾਂਤ ਤੋਂ ਇਕ ਘੰਟੇ ਬਾਅਦ ਪਤਨੀ ਨੇ ਤੋੜਿਆ ਦਮ

  • Updated: 13 Nov, 2019 05:59 PM
National
centenarian couple passes away in tamilnadu in one hour
  • Share
    • Facebook
    • Tumblr
    • Linkedin
    • Twitter
  • Comment

ਚੇਨਈ—ਕਹਿੰਦੇ ਹਨ, ''ਕੁਝ ਜੋੜੀਆਂ ਤਾਂ ਰੱਬ ਅਜਿਹੀਆਂ ਬਣਾ ਕੇ ਭੇਜਦਾ ਹੈ, ਜਿਨ੍ਹਾਂ ਨੂੰ ਸਮਾਂ ਆਉਣ 'ਤੇ ਬੁਲਾ ਵੀ ਇਕੱਠੇ ਲੈਂਦਾ ਹੈ।'' ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਤਾਮਿਲਨਾਡੂ 'ਚ ਪੁਡੂਕੋਟਾਈ ਜ਼ਿਲੇ ਦੀ ਅੰਗਲਗੁੜੀ ਤਹਿਸੀਲ ਦਾ, ਜਿੱਥੇ 104 ਸਾਲਾ ਦੀ ਬਜ਼ੁਰਗ ਪਤੀ ਦੀ ਮੌਤ ਦਾ ਸਦਮਾ ਪਤਨੀ ਬਰਦਾਸ਼ਤ ਨਾ ਕਰ ਸਕੀ ਅਤੇ 1 ਘੰਟੇ ਬਾਅਦ ਦੁਨੀਆ ਨੂੰ ਅਲਵਿਦਾ ਕਹਿ ਗਈ।

ਦਰਅਸਲ ਸੋਮਵਾਰ ਰਾਤ 104 ਸਾਲਾ ਬਜ਼ੁਰਗ ਵੈਟਰੀਵਲ ਦੇ ਸੀਨੇ 'ਚ ਅਚਾਨਕ ਦਰਦ ਹੋਣ ਲੱਗ ਪਈ ਅਤੇ ਪਰਿਵਾਰਿਕ ਮੈਂਬਰ ਅਲੰਗੁੜੀ ਦੇ ਨੇੜੇ ਹਸਪਤਾਲ 'ਚ ਲੈ ਗਏ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਦੱਸਿਆ। ਜਦੋਂ ਉਨ੍ਹਾਂ ਦੀ ਦੇਹ ਨੂੰ ਸੰਸਕਾਰ ਲਈ ਲਿਜਾਣ ਲੱਗੇ ਤਾਂ ਉਨ੍ਹਾਂ ਦੀ ਪਤਨੀ ਪਿਚਾਈ ਆਪਣੇ ਪਤੀ ਦੇ ਮ੍ਰਿਤ ਸਰੀਰ ਨੂੰ ਦੇਖ ਦੇ ਬੇਹੋਸ਼ ਹੋ ਗਈ। ਉਨ੍ਹਾਂ ਦੇ ਪੋਤੇ ਐੱਲ. ਕੁਮਰਵੇਲ ਨੇ ਦੱਸਿਆ ਕਿ ਜਦੋਂ ਅਸੀਂ ਦਾਦੀ ਨੂੰ ਹਿਲਾਇਆ ਤਾਂ  ਉਨ੍ਹਾਂ ਦੇ ਸਰੀਰ 'ਚ ਜਾਨ ਨਹੀਂ ਸੀ। ਕੁਮਰਵੇਲ ਨੇ ਦੱਸਿਆ ਕਿ ਅਸੀਂ ਉਨ੍ਹਾਂ ਦੀ ਨਬਜ਼ ਦੀ ਜਾਂਚ ਕਰਵਾਉਣ ਲਈ ਸਥਾਨਿਕ ਡਾਕਟਰ ਨੂੰ ਬੁਲਾਇਆ ਜਿਨ੍ਹਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ। ਦਾਦੇ ਦੇ ਮਰਨ ਤੋਂ ਇੱਕ ਘੰਟੇ ਤੋਂ ਵੀ ਘੱਟ ਸਮੇਂ 'ਚ ਦਾਦੀ ਵੀ ਦੁਨੀਆ ਨੂੰ ਅਲਵਿਦਾ ਕਹਿ ਗਈ।

ਦੱਸਣਯੋਗ ਹੈ ਕਿ ਵੈਟਰੀਵਲ ਅਤੇ ਪਿਚਾਈ ਦੇ ਵਿਆਹ ਨੂੰ 75 ਸਾਲ ਹੋ ਗਏ ਸੀ। ਉਹ ਅਲੰਗੁੜੀ ਤਹਿਸੀਲ ਦੇ ਕੁੱਪਾਕੁੜੀ ਦ੍ਰਵਿੜ ਕਾਲੋਨੀ 'ਚ ਬਚਪਨ ਤੋਂ ਰਹਿ ਰਹੇ ਸਨ। ਜਦੋਂ ਵੈਟਰੀਵਲ ਅਤੇ ਪਿਚਾਈ 9 ਸਾਲ ਦੀ ਉਮਰ ਤੋਂ ਹੀ ਦੋਸਤ ਸੀ ਅਤੇ ਬਾਅਦ 'ਚ ਦੋਵਾਂ ਨੇ ਵਿਆਹ ਕਰਵਾ ਲਿਆ ਸੀ। ਅਲੰਗੁੜੀ ਦੇ ਲੋਕਾਂ ਵਿਚਾਲੇ ਇਹ ਜੋੜੀ ਇੱਕ ਮਿਸਾਲ ਸੀ, ਲੋਕ ਦੱਸਦੇ ਹਨ ਕਿ ਦੋਵੇਂ ਬੇਹੱਦ ਖੁਸ਼ਮਿਜ਼ਾਜ ਸੀ।

ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਬਜ਼ੁਰਗ ਜੋੜੇ ਦੇ ਪਰਿਵਾਰ 'ਚ 5 ਬੇਟੇ, 1 ਬੇਟੀ ਤੋਂ ਇਲਾਵਾ 23 ਪੋਤੇ ਅਤੇ ਕਈ ਪੜਪੋਤੇ-ਪੜਪੋਤੀਆਂ ਹਨ। ਉਨ੍ਹਾਂ ਦਾ ਇੱਕ ਖੁਸ਼ਹਾਲ ਪਰਿਵਾਰ ਸੀ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਦਾਦੇ-ਦਾਦੀ ਦਾ ਪਿਆਰ ਸਾਡੇ ਸਾਰਿਆਂ ਲਈ ਇੱਕ ਮਿਸਾਲ ਬਣ ਗਿਆ ਹੈ।

  • Centenarian Couple
  • Passes Away
  • Tamilnadu
  • ਸ਼ਤਾਬਦੀ ਜੋੜਾ
  • ਮੌਤ
  • ਤਾਮਿਲਨਾਡੂ

INX ਮਾਮਲਾ: 27 ਨਵੰਬਰ ਤੱਕ ਜੇਲ 'ਚ ਰਹਿਣਗੇ ਸਾਬਕਾ ਕੇਂਦਰੀ ਮੰਤਰੀ ਚਿਦਾਂਬਰਮ

NEXT STORY

Stories You May Like

  • delhi slums fire husband wife children
    ਦਿੱਲੀ ਦੇ ਬੁੱਧ ਵਿਹਾਰ 'ਚ ਝੁੱਗੀਆਂ ਨੂੰ ਲੱਗੀ ਅੱਗ, ਪਤੀ-ਪਤਨੀ ਅਤੇ 2 ਸਾਲਾ ਜਵਾਕ ਦੀ ਦਰਦਨਾਕ ਮੌਤ
  • a unique case in punjab husband reaches home after 25 years
    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
  • wife  husband  absconding  delhi police  arrested
    1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ ਗ੍ਰਿਫ਼ਤਾਰ
  • son also dies in shock of father  s death
    ਪਿਓ ਦੀ ਮੌਤ ਦੇ ਸਦਮੇ 'ਚ ਪੁੱਤਰ ਨੇ ਵੀ ਤੋੜਿਆ ਦਮ
  • wife  saree  night dress  husband
    ਪਤਨੀ ਨੇ ਸਾੜ੍ਹੀ ਦੀ ਬਜਾਏ ਪਹਿਨੀ 'ਨਾਈਟ ਡਰੈੱਸ', ਗੁੱਸੇ 'ਚ ਆਏ ਪਤੀ ਨੇ...
  • death of a girl  girl  s body  family
    11 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ SSP ਤੋਂ ਇਨਸਾਫ ਲਈ ਲਗਾਈ ਗੁਹਾਰ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • taking care of wife is the primary responsibility of the husband  supreme court
    ਪਤਨੀ ਦੀ ਦੇਖਭਾਲ ਕਰਨਾ ਪਤੀ ਦੀ ਮੁੱਢਲੀ ਜ਼ਿੰਮੇਵਾਰੀ : ਸੁਪਰੀਮ ਕੋਰਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
Trending
Ek Nazar
iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • beo arrested
      ਰੁਕੀ ਹੋਈ ਤਨਖਾਹ ਮਨਜ਼ੂਰ ਕਰਨ ਦੇ ਬਹਾਨੇ ਮੰਗ ਲਈ ਰਿਸ਼ਵਤ ! BEO ਰੰਗੇ ਹੱਥੀਂ...
    • famous social activist youtuber salim wastik arrested
      31 ਸਾਲ ਪੁਰਾਣੇ ਕਤਲ ਕੇਸ 'ਚ ਗ੍ਰਿਫਤਾਰ ਹੋਇਆ ਯੂਟਿਊਬਰ , ਪੁਲਸ ਨੂੰ ਗੁੰਮਰਾਹ ਕਰਨ...
    • niti aayog  newly appointed  vice chairman  ashok lahiri  narendra modi
      ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ...
    • motorcycle hits parked truck
      ACCIDENT: ਖੜ੍ਹੇ ਟਰੱਕ 'ਚ ਵੱਜਿਆ ਮੋਟਰਸਾਈਕਲ, ਇਕੋ ਪਰਿਵਾਰ ਦੇ 2 ਨੌਜਵਾਨਾਂ ਦੀ...
    • crisis in it sector many giant companies reduce the number of employees
      IT ਸੈਕਟਰ 'ਚ ਵੱਡਾ ਸੰਕਟ: TCS ਸਮੇਤ ਕਈ ਦਿੱਗਜ ਕੰਪਨੀਆਂ ਨੇ ਘਟਾਈ ਕਰਮਚਾਰੀਆਂ ਦੀ...
    • the scorching heat broke all records
      ਭਿਆਨਕ ਗਰਮੀ ਨੇ ਤੋੜੇ ਸਾਰੇ ਰਿਕਾਰਡ! ਦੇਸ਼ 'ਚ ਬਿਜਲੀ ਦੀ ਮੰਗ 252 ਗੀਗਾਵਾਟ ਦੇ...
    • school  time  change summer  students
      ਬਦਲ ਗਿਆ ਸਕੂਲਾਂ ਦਾ ਸਮਾਂ ! ਭੱਖ਼ਦੀ ਗਰਮੀ ਵਿਚਾਲੇ ਹਰਿਦੁਆਰ ਪ੍ਰਸ਼ਾਸਨ ਨੇ ਕੀਤਾ...
    • mamata banerjee 4 time west bengal cm
      ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ
    • haryana  wheat procurement
      ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM...
    • richest rajya sabha mp  bjp  net worth
      AAP ਤੋਂ BJP 'ਚ ਆਏ 7 ਸੰਸਦ ਮੈਂਬਰਾਂ 'ਚੋਂ ਸਭ ਤੋਂ ਅਮੀਰ ਕੌਣ? ਸਾਹਮਣੇ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +