Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    12:03:13 AM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੇਂਦਰ ਦੀ ਵੱਡੀ ਕਾਰਵਾਈ, 14 ਮੈਸੇਂਜਰ ਮੋਬਾਈਲ ਐਪ ਕੀਤੇ ਬਲਾਕ, ਦੇਸ਼ ਦੀ ਸੁਰੱਖਿਆ ਨੂੰ ਸੀ ਖ਼ਤਰਾ

BUSINESS News Punjabi(ਵਪਾਰ)

ਕੇਂਦਰ ਦੀ ਵੱਡੀ ਕਾਰਵਾਈ, 14 ਮੈਸੇਂਜਰ ਮੋਬਾਈਲ ਐਪ ਕੀਤੇ ਬਲਾਕ, ਦੇਸ਼ ਦੀ ਸੁਰੱਖਿਆ ਨੂੰ ਸੀ ਖ਼ਤਰਾ

  • Edited By Harinder Kaur,
  • Updated: 01 May, 2023 06:17 PM
New Delhi
center blocked 14 messenger mobile apps threat to the country s security
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਸੁਰੱਖਿਆ ਦਲ, ਖੁਫੀਆ ਅਤੇ ਜਾਂਚ ਏਜੰਸੀਆਂ ਦੀ ਸਿਫਾਰਿਸ਼ 'ਤੇ ਇੱਕ ਵੱਡਾ ਕਦਮ ਚੁੱਕਦੇ ਹੋਏ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਸਮੂਹਾਂ ਦੁਆਰਾ ਵਰਤੀਆਂ ਜਾ ਰਹੀਆਂ 14 ਮੈਸੇਂਜਰ ਮੋਬਾਈਲ ਐਪਲੀਕੇਸ਼ਨਾਂ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਐਪਸ ਵਿੱਚ ਕ੍ਰਿਪਵਾਈਜ਼ਰ, ਏਨਿਗਮਾ, ਸੇਫਸਵਿਸ, ਵਿਕਰਮੇ, ਮੀਡੀਆਫਾਇਰ, ਬ੍ਰਾਅਰ, ਬੀਚੈਟ, ਨੰਦਬਾਕਸ, ਕੋਨੀਅਨ, ਆਈਐਮਓ, ਐਲੀਮੈਂਟ, ਸੈਕਿੰਟ ਲਾਈਨ, ਜਾਂਗੀ, ਥ੍ਰੇਮਾ ਵਰਗੀਆਂ ਐਪਸ ਸ਼ਾਮਲ ਹਨ।

ਇਹ ਵੀ ਪੜ੍ਹੋ : ਆਯੋਧਿਆ ਦਾ ਵਧਿਆ ਆਕਰਸ਼ਣ, ਆਮਦਨ ਦੇ ਮੌਕੇ ਲੱਭ ਰਹੀਆਂ ਕੰਪਨੀਆਂ ਦੀ ਲੱਗੀ ਭੀੜ

ਖੁਫੀਆ ਰਿਪੋਰਟਾਂ ਅਨੁਸਾਰ, ਅੱਤਵਾਦੀ ਕਸ਼ਮੀਰ ਵਿੱਚ ਆਪਣੇ ਸਮਰਥਕਾਂ ਅਤੇ ਆਨ ਗਰਾਊਂਡ ਵਰਕਰਸ ਭਾਵ (ਓਜੀਡਬਲਯੂ) ਨਾਲ ਗੱਲਬਾਤ ਕਰਨ ਲਈ ਇਹਨਾਂ ਐਪਸ ਦੀ ਵਰਤੋਂ ਕਰ ਰਹੇ ਸਨ। ਕੇਂਦਰ ਸਰਕਾਰ ਨੇ ਪਾਇਆ ਕਿ ਇਨ੍ਹਾਂ ਐਪਾਂ ਦੇ ਨੁਮਾਇੰਦੇ ਭਾਰਤ ਤੋਂ ਨਹੀਂ ਹਨ ਅਤੇ ਭਾਰਤੀ ਕਾਨੂੰਨਾਂ ਦੇ ਅਨੁਸਾਰ, ਜਾਣਕਾਰੀ ਲੈਣ ਲਈ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਦਾ ਹੈ। ਨਾ ਹੀ ਇਨ੍ਹਾਂ ਐਪਸ ਦਾ ਭਾਰਤ 'ਚ ਕੋਈ ਦਫਤਰ ਹੈ, ਅਜਿਹੇ 'ਚ ਕੇਂਦਰ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਇਨ੍ਹਾਂ 'ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਅੱਜ ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Central Government
  • Action
  • 14 Messenger Mobile App
  • Block
  • ਕੇਂਦਰ ਸਰਕਾਰ
  • ਕਾਰਵਾਈ
  • 14 ਮੈਸੇਂਜਰ ਮੋਬਾਈਲ ਐਪ
  • ਬਲਾਕ

ਅੱਜ ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • poppy farms
    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 1000 ਏਕੜ 'ਚ ਫੈਲੀ ਅਫ਼ੀਮ ਦੀ ਖੇਤੀ ਕਰ'ਤੀ ਤਬਾਹ
  • cbse chairman and secretary transferred
    OSM 'ਚ ਗੜਬੜੀ 'ਤੇ ਕੇਂਦਰ ਦੀ ਵੱਡੀ ਕਾਰਵਾਈ ! CBSE ਚੇਅਰਮੈਨ ਤੇ ਸਕੱਤਰ ਦਾ ਤਬਾਦਲਾ
  • us takes major action in gulf of oman
    ਓਮਾਨ ਦੀ ਖਾੜੀ 'ਚ US ਦੀ ਵੱਡੀ ਕਾਰਵਾਈ, ਨਾਕਾਬੰਦੀ ਤੋੜਨ 'ਤੇ ਮਿਜ਼ਾਈਲ ਨਾਲ ਉਡਾਇਆ ਜਹਾਜ਼ ਦਾ ਇੰਜਣ ਰੂਮ
  • 17 7 kilograms of hydroponic ganja at delhi airport
    ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 17 ਕਿਲੋ ਤੋਂ ਵੱਧ ਹਾਈਡ੍ਰੋਪੋਨਿਕ ਗਾਂਜਾ ਬਰਾਮਦ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • major action after attack on majitha police station
    ਮਜੀਠਾ ਥਾਣੇ 'ਤੇ ਹਮਲੇ ਮਗਰੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਦੀ ਰਿਹਾਇਸ਼ 'ਤੇ ਵੀ ਪਹੁੰਚੀ ਪੁਲਸ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • town mobile market to remain closed from june 25 to 28
    ਜਲੰਧਰ ਵਾਸੀਆਂ ਲਈ ਅਹਿਮ ਖਬਰ, 25 ਤੋਂ 28 ਜੂਨ ਤਕ ਬੰਦ ਰਹੇਗੀ ਇਹ ਮਾਰਕੀਟ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
Trending
Ek Nazar
these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • irctc ai will monitor more than 800 kitchens 24 hours
      IRCTC ਦੀ ਵੱਡੀ ਪਹਿਲ : AI ਰੱਖੇਗਾ ਪੈਨੀ ਨਜ਼ਰ, 800 ਤੋਂ ਵੱਧ ਰਸੋਈਆਂ ਦੀ...
    • medicine prices increased by 8 to 17 percent
      ਆਮ ਆਦਮੀ ਦੀ ਜੇਬ 'ਤੇ ਪਵੇਗੀ ਮਾਰ: ਦਵਾਈਆਂ ਦੀਆਂ ਕੀਮਤਾਂ 'ਚ ਹੋ ਗਿਆ 8 ਤੋਂ 17...
    • ceo of wipro received rs 49 64 crore salary
      ਭਾਰਤੀ ਕੰਪਨੀ ਦੇ CEO ਨੂੰ ਵਿੱਤੀ ਸਾਲ 2025-26 ’ਚ ਮਿਲੀ 49.64 ਕਰੋੜ ਰੁਪਏ ਤਨਖਾਹ
    • gold and silver prices surge  gold crosses rs 1 59 lakh on mcx
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ: MCX 'ਤੇ ਸੋਨਾ 1.59 ਲੱਖ ਦੇ ਪਾਰ,...
    • sensex falls sharply due to west asia crisis nifty also slips below 24 300
      ਪੱਛਮੀ ਏਸ਼ੀਆ ਸੰਕਟ ਕਾਰਨ ਸੈਂਸੈਕਸ 'ਚ ਭਾਰੀ ਗਿਰਾਵਟ, ਨਿਫਟੀ ਵੀ 24,300 ਤੋਂ...
    • big fall in gold and silver prices
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: ਜਾਣੋ ਹੁਣ ਕੀ ਹਨ ਤਾਜ਼ਾ ਭਾਅ
    • da hike update how much salary increase
      ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...
    • up govts no puc no fuel
      ਬਿਨਾਂ PUC ਸਰਟੀਫਿਕੇਟ ਦੇ ਨਹੀਂ ਮਿਲੇਗਾ ਤੇਲ! 1 ਅਕਤੂਬਰ ਤੋਂ NCR 'ਚ ਬਦਲ...
    • dgca airport photography videography rules reels selfie ban
      ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...
    • from lpg cylinders to cars
      LPG ਸਿਲੰਡਰ ਤੋਂ ਲੈ ਕੇ ਕਾਰਾਂ ਤੱਕ! ਇਨ੍ਹਾਂ ਨਿਯਮਾਂ 'ਚ ਹੋ ਗਏ ਵੱਡੇ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +