Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    1:35:47 AM

  • trump iran oil tankers hormuz strait toll claim talks

    ਈਰਾਨ ਨੇ ਟਰੰਪ ਨੂੰ ਦਿੱਤਾ ਗਿਫਟ! ਹੋਰਮੁਜ਼ 'ਚੋਂ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • prices of 767 essential medicines including painkillers and antibiotics

    1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਂਦਰ ਦਾ ਵੱਡਾ ਫੈਸਲਾ: ਸਾਰੇ ਮੰਤਰਾਲਿਆਂ ਦੀਆਂ ਅਹਿਮ ਬੈਠਕਾਂ ’ਚ ਸਮਾਰਟਫੋਨ ਦੀ ਵਰਤੋਂ ਸਮੇਤ ਲਗਾਈਆਂ ਇਹ ਪਾਬੰਦੀਆਂ

NATIONAL News Punjabi(ਦੇਸ਼)

ਕੇਂਦਰ ਦਾ ਵੱਡਾ ਫੈਸਲਾ: ਸਾਰੇ ਮੰਤਰਾਲਿਆਂ ਦੀਆਂ ਅਹਿਮ ਬੈਠਕਾਂ ’ਚ ਸਮਾਰਟਫੋਨ ਦੀ ਵਰਤੋਂ ਸਮੇਤ ਲਗਾਈਆਂ ਇਹ ਪਾਬੰਦੀਆਂ

  • Edited By Rakesh,
  • Updated: 21 Jan, 2022 02:00 PM
New Delhi
center decision smartwatch smartphone banned in meetings of all ministries
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ– ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸਾਰੇ ਮੰਤਰਾਲਿਆਂ ਦੀਆਂ ਅਹਿਮ ਬੈਠਕਾਂ ’ਚ ਵਟਸਐਪ ਅਤੇ ਸਮਾਰਟਫੋਨ ’ਤੇ ਰੋਕ ਲਗਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਰਅਸਲ, ਰਾਸ਼ਟਰੀ ਸੰਚਾਰ ਸੁਰੱਖਿਆ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਧਿਕਾਰੀਆਂ ਦੁਆਰਾ ਵੱਡੇ ਪੱਧਰ ’ਤੇ ਉਲੰਘਣ ਕਰਨ ਅਤੇ ਕਈ ਸੂਚਨਾਵਾਂ ਦੇ ਲੀਕ ਹੋਣ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਬੈਠਕਾਂ ’ਚ ਸਮਾਰਟਫੋਨ ਅਤੇ ਸਮਾਰਟਵਾਚ ’ਤੇ ਰੋਕ ਲਗਾਉਣ ਲਈ ਕਿਹਾ ਸੀ।

 

ਇਹ ਵੀ ਪੜ੍ਹੋ– ਦੇਸ਼ 'ਚ ਹੁਣ ਤੱਕ 160 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਰਾਸ਼ਟਰੀ ਸੰਚਾਰ ਸੁਰੱਖਿਆ ਨੀਤੀ ਦੀ ਸੂਚਨਾ ਤੋਂ ਬਾਅਦ ਕੇਂਦਰ ਨੇ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਗੁਪਤ ਜਾਣਕਾਰੀ ਸਾਂਝੀ ਕਰਨ ਲਈ ਵਟਸਐਪ, ਟੈਲੀਗ੍ਰਾਮ ਵਰਗੇ ਐਪਸ ਦਾ ਇਸਤੇਮਾਲ ਕਰਨ ਤੋਂ ਰੋਕ ਦਿੱਤਾ ਹੈ ਅਤੇ ਨਾਲ ਹੀ ਬੈਠਕਾਂ ’ਚ ਸਮਾਰਟਵਾਚ ਅਤੇ ਸਮਾਰਟਫੋਨ ਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਖੁਫੀਆ ਏਜੰਸੀਆਂ ਦੇ ਨਿਰਦੇਸ਼ ’ਚ ਕਿਹਾ ਗਿਆ ਹੈ ਕਿ ਵਟਸਐਪ, ਟੈਲੀਗ੍ਰਾਮ ਵਰਗੇ ਐਪਸ ’ਤੇ ਗੁਪਤ ਜਾਣਕਾਰੀ ਸਾਂਝੀ ਕਰਨਾ ਖਤਰੇ ਤੋਂ ਖਾਲ੍ਹੀ ਨਹੀਂ ਹੈ ਕਿਉਂਕਿ ਨਿੱਜੀ ਕੰਪਨੀਆਂ ਡਾਟਾ ਨੂੰ ਆਪਣੇ ਸਰਵਰ ’ਤੇ ਸਟੋਰ ਕਰਦੀਆਂ ਹਨ ਜੋ ਕਿ ਦੇਸ਼ ਦੇ ਬਾਹਰ ਸਥਿਤ ਹਨ। ਅਜਿਹੇ ’ਚ ਕਈ ਅਹਿਮ ਜਾਣਕਾਰੀਆਂ ਬਾਹਰੀ ਕੰਪਨੀਆਂ ਇਕੱਠੀਆਂ ਕਰ ਰਹੀਆਂ ਹਨ, ਇਸ ਡਾਟਾ ਦਾ ਗਲਤ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ। ਵੀਡੀਓ ਕਾਨਫਰੰਸਿੰਗ ’ਤੇ ਮੀਟਿੰਗ ਕਰਨ ਅਤੇ ਘਰੋਂ ਕੰਮ ਕਰਨ ਵਾਲੇ ਅਧਿਕਾਰੀਆਂ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ– ਇੰਡੀਆ ਗੇਟ ’ਤੇ ਲੱਗੇਗੀ ਸੁਭਾਸ਼ ਚੰਦਰ ਬੋਸ ਦੀ ਮੂਰਤੀ, PM ਮੋਦੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਤੁਰੰਤ ਪ੍ਰਭਾਵ ਲਾਗੂ ਹੋਣਗੇ ਨਿਰਦੇਸ਼
ਸਾਰੇ ਮੰਤਰਾਲਿਆਂ ਨੂੰ ਇਸ ਨਿਰਦੇਸ਼ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਏਜੰਸੀਆਂ ਨੇ ਕਿਹਾ ਕਿ ਮੀਟਿੰਗ ’ਚ ਕਿਸੇ ਵੀ ਤਰ੍ਹਾਂ ਦੀ ਸਮਾਰਟ ਡਿਵਾਈਸ ਜਿਵੇਂ- ਐਪਲ ਸਿਰੀ, ਐਮਾਜ਼ੋਨ ਅਲੈਕਸਾ, ਗੂਗਲ ਅਸਿਸਟੈਂਟ ਆਦਿ ਦੀ ਵਰਤਓਂ ਨਾ ਹੋਵੇ। ਰਿਪੋਰਟ ’ਚ ਕਿਹਾ ਗਿਆ ਹੈ ਕਿ ਕਈ ਅਧਿਕਾਰਕੀ ਆਪਣੇ ਫੋਨ ’ਚ ਜ਼ਰੂਰੀ ਦਸਤਾਵੇਜ਼ ਨੂੰ ਸਕੈਨ ਕਰਕੇ ਰੱਖਦੇ ਹਨ ਅਤੇ ਫਿਰ ਉਸ ਨੂੰ ਤਮਾਮ ਤਰ੍ਹਾਂ ਦੇ ਐਪਸ ਰਾਹੀਂ ਦੂਜਿਆਂ ਨਾਲ ਸਾਂਝਾ ਕਰਦੇ ਹਨ ਜੋ ਕਿ ਸੁਰੱਖਿਅਤ ਨਹੀਂ ਹੈ।

ਇਹ ਵੀ ਪੜ੍ਹੋ– ਦਿੱਲੀ ’ਚ ਹਟੇਗਾ ਵੀਕੈਂਡ ਕਰਫਿਊ, ਕੇਜਰੀਵਾਲ ਨੇ ਉਪ-ਰਾਜਪਾਲ ਨੂੰ ਭੇਜਿਆ ਪ੍ਰਸਤਾਵ​​​​​​​

ਸਾਰੇ ਮੰਤਰਾਲਿਆਂ ਨੂੰ ਭੇਜੇ ਗਏ ਨਵੇਂ ਨਿਰਦੇਸ਼ ’ਚ ਕਿਹਾ ਗਿਆ ਹੈ ਕਿ ਮੀਟਿੰਗ ਦੌਰਾਨ ਅਧਿਕਾਰੀ ਆਪਣੇ ਸਮਾਰਟਫੋਨ ਅਤੇ ਸਮਾਰਟਵਾਚ ਨੂੰ ਕਮਰੇ ਦੇ ਬਾਹਰ ਰੱਖਣ। ਘਰ ਦੇ ਨੈੱਟਵਰਕ ਰਾਹੀਂ ਕਿਸੇ ਜ਼ਰੂਰੀ ਦਸਤਾਵੇਜ਼ ਨੂੰ ਭੇਜਣ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਨਿਰਦੇਸ਼ ’ਚ ਕਿਹਾ ਗਿਆ ਹੈ ਕਿ ਵੀਡੀਓ ਕਾਨਫਰੰਸਿੰਗ ਲਈ ਥਰਡ ਪਾਰਟੀ ਐਪ ਦੀ ਬਜਾਏ ਸਾਰੇ ਅਧਿਕਾਰੀਆਂ ਅਤੇ ਮੰਤਰਾਲਿਆਂ ਨੂੰ ਭਾਰਤ ਸਰਕਾਰ ਦੇ ਵਰਚੂਅਲ ਸੈੱਟਅਪ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਜਿਸ ਨੂੰ ਸੈਂਟਰ ਫਾਰ ਡਿਵੈਲਪਮੈਂਟ ਆਫ ਐਡਵਾਂਸ ਕੰਪਿਊਟਿੰਗ (ਸੀ-ਡੈਕ), ਨੈਸ਼ਨਲ ਇਨਫਾਰਮੇਸ਼ਨ ਸੈਂਟਰ (ਐੱਨ.ਆਈ.ਸੀ.) ਨੇ ਤਿਆਰ ਕੀਤਾ ਹੈ।

ਇਹ ਵੀ ਪੜ੍ਹੋ– ਨਿਰਮਾਣ ਅਧੀਨ ਸਕੂਲ ਦੀ ਛੱਤ ਡਿੱਗੀ, ਮਲਬੇ ਹੇਠ ਦੱਬਣ ਨਾਲ 10 ਮਜ਼ਦੂਰ ਜ਼ਖ਼ਮੀ​​​​​​​

  • Central Government
  • Ministry
  • Smartwatch
  • Smartphone
  • WhatsApp
  • Telegram
  • Intelligence Agencies
  • Data Leak

ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲੋਂ 31 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ

NEXT STORY

Stories You May Like

  • central government has decided provide collective ration from april to june 2026
    ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਫੈਸਲਾ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • increase in supply of commercial lpg cylinders
    ਕੇਂਦਰ ਸਰਕਾਰ ਦਾ ਵੱਡਾ ਫੈਸਲਾ ! ਕਮਰਸ਼ੀਅਲ LPG ਸਿਲੰਡਰਾਂ ਦੀ ਸਪਲਾਈ 'ਚ 20% ਦਾ ਵਾਧਾ
  • daily use items will become expensive  raw material prices increase concern
    ਮਹਿੰਗਾਈ ਦੀ ਮਾਰ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਹੋਣਗੀਆਂ ਮਹਿੰਗੀਆਂ, ਪਲਾਸਟਿਕ ਸਮੇਤ ਇਨ੍ਹਾਂ ਉਤਪਾਦਾਂ ਦੀ ਵਧੇਗੀ...
  • government  s big decision on tota rice  cut in pds  ethanol sector
    ਟੋਟਾ ਚੌਲਾਂ ’ਤੇ ਸਰਕਾਰ ਦਾ ਵੱਡਾ ਫੈਸਲਾ : PDS ’ਚ ਕਟੌਤੀ, ਈਥਾਨੌਲ ਸੈਕਟਰ ਨੂੰ ਮਿਲੇਗਾ 90 ਲੱਖ ਟਨ ਅਨਾਜ
  • gas cylinder shortage relief
    LPG ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਮਿਲੇਗਾ 20 ਫੀਸਦ ਕੋਟਾ
  • cabinet ranks salary
    ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ; ਸੁੱਖੂ ਸਰਕਾਰ ਦਾ ਵੱਡਾ ਫੈਸਲਾ
  • 3 months free ration available in april
    ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3 ਮਹੀਨਿਆਂ ਦਾ ਰਾਸ਼ਨ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
Trending
Ek Nazar
gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • jammu kashmir police
      ਲਸ਼ਕਰ-ਏ-ਤੋਇਬਾ ਦੇ ਭਰਤੀ ਮਾਡਿਊਲ ਦਾ ਪਰਦਾਫਾਸ਼, CIK ਨੇ ਸ਼੍ਰੀਨਗਰ ਸਣੇ 10...
    • prices of 767 essential medicines including painkillers and antibiotics
      1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ! Painkiller-Antibiotic ਸਣੇ 767 ਦਵਾਈਆਂ...
    • shots fired during party  youth dies
      ਅੱਧੀ ਰਾਤ ਨੂੰ ਖੂਨੀ ਵਾਰਦਾਤ ! ਪਾਰਟੀ ਦੌਰਾਨ ਚੱਲੀਆਂ ਤਾੜ-ਤਾੜ ਗੋਲੀਆਂ, ਨੌਜਵਾਨ...
    • big road accident
      ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, 10 ਦੀ ਮੌਤ, 30 ਜ਼ਖ਼ਮੀ
    • 2 workers die after inhaling toxic gas while cleaning chemical tank
      ਕੈਮੀਕਲ ਟੈਂਕ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ 2 ਮਜ਼ਦੂਰਾਂ ਦੀ ਮੌਤ
    • bhopal mp electricity tariff hikes 48 from april 1
      ਬਿਜਲੀ ਹੋਈ ਮਹਿੰਗੀ! 1 ਅਪ੍ਰੈਲ ਤੋਂ MP 'ਚ ਨਵੀਆਂ ਦਰਾਂ ਹੋਣਗੀਆਂ ਲਾਗੂ
    • rahuls mind is occupied by activist advisors
      ਰਾਹੁਲ ਦੇ ਦਿਮਾਗ 'ਤੇ 'ਐਕਟੀਵਿਸਟ' ਸਲਾਹਕਾਰਾਂ ਦਾ ਕਬਜ਼ਾ, ਸੰਸਦ 'ਚ ਟੀ-ਸ਼ਰਟ...
    • good news for air travelers
      ਹਵਾਈ ਯਾਤਰੀਆਂ ਲਈ 'Good News'! ਟਿਕਟ ਕੈਂਸਲੇਸ਼ਨ ਦੇ ਬਦਲੇ ਨਿਯਮ, ਇੰਨੇ...
    • rain and strong winds expected in these states over the next 72 hours
      ਅਗਲੇ 72 ਘੰਟਿਆਂ ਦਾ ਅਲਰਟ! ਪੰਜਾਬ ਸਣੇ ਉੱਤਰ ਭਾਰਤ 'ਚ ਬਦਲੇਗਾ ਮੌਸਮ
    • ban on making reels in schools
      ਸਕੂਲਾਂ 'ਚ Reels ਬਣਾਉਣ 'ਤੇ ਲੱਗੀ ਪਾਬੰਦੀ ! ਫਰੀਦਾਬਾਦ ਪ੍ਰਸ਼ਾਸਨ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +