Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    10:00:03 AM

  • hopes of peace in iran boost stock market  sensex jumps 669 points

    ਈਰਾਨ 'ਚ ਸ਼ਾਂਤੀ ਦੀ ਉਮੀਦ ਨੇ ਸਟਾਕ ਮਾਰਕੀਟ 'ਚ...

  • punjab  a big problem for teachers regarding attendance

    PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ...

  • amritpal singh mehron punjab

    ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ,...

  • toll plaza rule change cash payment ban

    ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਂਦਰ ਨੇ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ 'ਤੇ ਜਤਾਈ ਚਿੰਤਾ

NATIONAL News Punjabi(ਦੇਸ਼)

ਕੇਂਦਰ ਨੇ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ 'ਤੇ ਜਤਾਈ ਚਿੰਤਾ

  • Edited By Disha,
  • Updated: 20 May, 2022 04:42 PM
New Delhi
center expressed concern over slow pace of covid vaccination
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ)- ਕੇਂਦਰ ਸਰਕਾਰ ਨੇ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 'ਹਰ ਘਰ ਦਸਤਕ' ਮੁਹਿੰਮ ਤੇਜ਼ੀ ਨਾਲ ਚਲਾਉਣੀ ਚਾਹੀਦੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ 'ਚ ਸਕੱਤਰ ਰਾਜੇਸ਼ ਭੂਸ਼ਣ ਨੇ ਇੱਥੇ ਵੀਡੀਓ ਕਾਨਫਰੰਸ ਰਾਹੀਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਇਕ ਸਮੀਖਿਆ ਬੈਠਕ ਕੀਤੀ ਅਤੇ ਕੋਰੋਨਾ ਸਥਿਤੀ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਸ਼੍ਰੀ ਭੂਸ਼ਣ ਨੇ ਕਿਹਾ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਹੌਲੀ ਹੈ ਅਤੇ ਇਸ 'ਚ ਤੇਜ਼ੀ ਲਿਆਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸਿਰ 'ਚ ਗੋਲ਼ੀ ਵੱਜਣ ਕਾਰਨ ਬ੍ਰੇਨ ਡੈੱਡ ਹੋਈ 6 ਸਾਲਾ ਮਾਸੂਮ, 5 ਲੋਕਾਂ ਨੂੰ ਦੇ ਗਈ ਨਵੀਂ ਜ਼ਿੰਦਗੀ

ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀਆਂ ਨੂੰ 'ਹਰ ਘਰ ਦਸਤਕ' 'ਤੇ ਜ਼ੋਰ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਟੀਕਾਕਰਨ ਲਈ ਕਿਸੇ ਵਿਸ਼ੇਸ਼ ਦਸਤਾਵੇਜ਼ 'ਤੇ ਜ਼ੋਰ ਨਹੀਂ ਦਿੱਤਾ ਜਾਣਾ ਚਾਹੀਦਾ। ਬੈਠਕ 'ਚ ਸਿਹਤ ਸਕੱਤਰਾਂ ਅਤੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਸ਼ਟਰੀ ਸਿਹਤ ਮਿਸ਼ਨ ਦੇ ਮਹਾਪ੍ਰਬੰਧਕ ਨੇ ਹਿੱਸਾ ਲਿਆ। ਕੇਂਦਰੀ ਸਿਹਤ ਸਕੱਤਰ ਨੇ ਦੇਸ਼ ਭਰ 'ਚ ਕੋਰੋਨਾ ਟੀਕਾਕਰਨ ਲਈ ਇਕ 'ਮਿਸ਼ਨ ਮੋਡ' ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੂਨ-ਜੁਲਾਈ ਦੌਰਾਨ 2 ਮਹੀਨਿਆਂ ਲਈ 'ਹਰ ਘਰ ਦਸਤਕ' ਮੁਹਿੰਮ ਦੀ ਯੋਜਨਾ ਬਣਾਈ ਜਾਣੀ ਚਾਹੀਦੀ ਹੈ। ਇਹ ਯੋਜਨਾ ਜ਼ਿਲ੍ਹਾ, ਬਲਾਕ ਅਤੇ ਗ੍ਰਾਮ ਪੱਧਰ 'ਤੇ ਬਣਾਈ ਜਾ ਸਕਦੀ ਹੈ। ਇਸ 'ਚ ਬਿਰਥ ਆਸ਼ਰਮ, ਸਕੂਲ ਅਤੇ ਕਾਲਜ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਰਾਸ਼ਟਰਵਿਆਪੀ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਵਧਾਉਣ ਲਈ ਇਕ ਸਪੱਸ਼ਟ ਅਤੇ ਪ੍ਰਭਾਵੀ ਰਣਨੀਤੀ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕੋਰੋਨਾ ਟੀਕਾ ਇਕ ਅਨਮੋਲ ਰਾਸ਼ਟਰੀ ਸਰੋਤ ਹੈ ਅਤੇ ਇਸ ਦੀ ਬਰਬਾਦੀ ਨਹੀਂ ਹੋਣੀ ਚਾਹੀਦੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Center
  • corona virus
  • vaccination
  • speed
  • ਕੇਂਦਰ
  • ਕੋਰੋਨਾ ਵਾਇਰਸ
  • ਟੀਕਾਕਰਨ
  • ਰਫ਼ਤਾਰ

ਯਾਸੀਨ ਮਲਿਕ ’ਤੇ ਦੋਸ਼ ਤੈਅ ਹੋਣ ’ਤੇ ਪਾਕਿ ਨੂੰ ਇਤਰਾਜ਼, ਭਾਰਤੀ ਰਾਜਦੂਤ ਤਲਬ

NEXT STORY

Stories You May Like

  • measles outbreak in bangladesh
    ਬੰਗਲਾਦੇਸ਼ 'ਚ ਖਸਰੇ ਦਾ ਕਹਿਰ: 100 ਤੋਂ ਵੱਧ ਬੱਚਿਆਂ ਦੀ ਮੌਤ; ਐਮਰਜੈਂਸੀ ਟੀਕਾਕਰਨ ਅਭਿਆਨ ਸ਼ੁਰੂ
  • shubman gill expresses concern over ipl  s   impact player   rule
    IPL ਦੇ 'ਇਮਪੈਕਟ ਪਲੇਅਰ' ਨਿਯਮ 'ਤੇ ਸ਼ੁਭਮਨ ਗਿੱਲ ਨੇ ਜਤਾਈ ਚਿੰਤਾ, ਕਿਹਾ- ਇਹ ਖੇਡ ਦੇ ਹੁਨਰ ਨੂੰ ਕਰ ਰਿਹਾ ਹੈ ਘੱਟ
  • nature  s wrath
    ਕੁਦਰਤ ਦੀ ਮਾਰ: ਤੇਜ਼ ਹਨੇਰੀ ਤੇ ਬਰਸਾਤ ਨੇ ਖੇਤਾਂ ’ਚ ਵਿਛਾਈ ਕਣਕ, ਅੰਨਦਾਤਾ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ
  • scorpio auto collision 5 devotees
    MP 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਨੇ ਆਟੋ ਨੂੰ ਮਾਰੀ ਟੱਕਰ, 5 ਸ਼ਰਧਾਲੂਆਂ ਦੀ ਮੌਤ
  • thar car  accident  family  gurugram police
    ਤੇਜ਼ ਰਫ਼ਤਾਰ 'ਥਾਰ' ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਨਾਨਾ ਤੇ ਦੋ ਦੋਹਤਿਆਂ ਦੀ ਮੌਤ
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ ਕੇਂਦਰ ’ਚ ਵੱਡੇ ਪੱਧਰ 'ਤੇ ਨਿਯੁਕਤੀ
  • war on indian economy
    ਭਾਰਤ ਦੀ ਅਰਥਵਿਵਸਥਾ 'ਤੇ ਛਾਏ ਸੰਕਟ ਦੇ ਬੱਦਲ ! ਜੰਗ ਨੇ ਪਾਈ ਨਵੀਂ ਚਿੰਤਾ
  • bookings in indian hotels down by 30 percent  luxury hotels
    ਭਾਰਤ ਦੇ ਹੋਟਲਾਂ ’ਚ ਬੁਕਿੰਗ 30 ਫ਼ੀਸਦੀ ਤੱਕ ਘਟੀ, ਲਗਜ਼ਰੀ ਹੋਟਲਾਂ ਦੀ ਵਧੀ ਚਿੰਤਾ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • zodiac signs
      ਵੈਸਾਖ ਮੱਸਿਆ 'ਤੇ ਸ਼ਨੀ ਬਦਲਣਗੇ ਚਾਲ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ...
    • massive fire breaks out at mumbai airport terminal 1
      ਮੁੰਬਈ ਏਅਰਪੋਰਟ ਦੇ ਟਰਮੀਨਲ-1 'ਤੇ ਲੱਗੀ ਭਿਆਨਕ ਅੱਗ, ਧੂੰਏਂ ਦੇ ਗੁਬਾਰ ਕਾਰਨ...
    • massive fire breaks out in vegetable market near phoenix mall
      ਲਖਨਊ: ਫੀਨਿਕਸ ਮਾਲ ਨੇੜੇ ਸਬਜ਼ੀ ਮੰਡੀ 'ਚ ਲੱਗੀ ਭਿਆਨਕ ਅੱਗ, 50 ਦੁਕਾਨਾਂ ਸੜ ਕੇ...
    • mumbai bengaluru air india flight suffers technical snag
      ਮੁੰਬਈ ਤੋਂ ਬੈਂਗਲੁਰੂ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਆਈ ਤਕਨੀਕੀ ਖਰਾਬੀ
    • epfo auto transfer money without claim
      ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...
    • apple orchards damage unseasonal rain
      ਬੇਮੌਸਮੀ ਮੀਂਹ ਤੇ ਬਰਫਬਾਰੀ ਨਾਲ ਹਿਮਾਚਲ ’ਚ ਸੇਬ ਦੀ ਫ਼ਸਲ ਨੂੰ ਨੁਕਸਾਨ
    • doctor loses 12 crores he fell for double money
      ਸ਼ੇਅਰ ਬਾਜ਼ਾਰ ’ਚ ਨਿਵੇਸ਼ ਦੇ ਨਾਂ ’ਤੇ ਡਾਕਟਰ ਤੋਂ 12.31 ਕਰੋੜ ਰੁਪਏ ਠੱਗੇ
    • child falls into 60 feet deep borewell
      60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਜਵਾਕ, ਪਿੰਡ 'ਚ ਮਚੀ ਹਾਹਾਕਾਰ, ਰੈਸਕਿਊ...
    • rahul gandhi  s kerala   googly
      ਰਾਹੁਲ ਗਾਂਧੀ ਦੀ ਕੇਰਲ ‘ਗੂਗਲੀ’
    • petrol and diesel will be cheaper
      ਕੀ ਘਟਣਗੀਆਂ Petrol Diesel ਦੀਆਂ ਕੀਮਤਾਂ! ਇਸ ਦੇਸ਼ ਤੋਂ ਭਾਰਤ ਆਵੇਗਾ ਸਸਤਾ ਕੱਚਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +