Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    11:30:30 PM

  • dc vs csk

    IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • jalandhar cp s statement in activa blast case near bsf chowk

    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP...

  • drug addiction made the son a murderer

    ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • LPG ਕਿੱਲਤ ਦਰਮਿਆਨ ਕੇਂਦਰ ਦਾ ਵੱਡਾ ਕਦਮ: ਤੇਲ ਤੇ ਗੈਸ ਕੰਪਨੀਆਂ ਲਈ ਨਵੇਂ ਨਿਯਮ ਲਾਗੂ

BUSINESS News Punjabi(ਵਪਾਰ)

LPG ਕਿੱਲਤ ਦਰਮਿਆਨ ਕੇਂਦਰ ਦਾ ਵੱਡਾ ਕਦਮ: ਤੇਲ ਤੇ ਗੈਸ ਕੰਪਨੀਆਂ ਲਈ ਨਵੇਂ ਨਿਯਮ ਲਾਗੂ

  • Edited By Harinder Kaur,
  • Updated: 20 Mar, 2026 02:09 PM
Business
center s new rules implemented for oil and gas companies
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਪੱਛਮੀ ਏਸ਼ੀਆ ਵਿੱਚ ਇਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਕਾਰ ਵਧਦੇ ਤਣਾਅ ਨੇ ਭਾਰਤ ਦੀ ਊਰਜਾ ਸੁਰੱਖਿਆ ਲਈ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਖਾਸ ਕਰਕੇ ਹੋਰਮੁਜ਼ ਜਲਡਮਰੂਮੱਧ (Strait of Hormuz) ਦੇ ਪ੍ਰਭਾਵਸ਼ਾਲੀ ਢੰਗ ਨਾਲ ਬੰਦ ਹੋਣ ਕਾਰਨ ਖਾੜੀ ਦੇਸ਼ਾਂ ਤੋਂ ਹੋਣ ਵਾਲੀ ਕੱਚੇ ਤੇਲ ਅਤੇ ਗੈਸ ਦੀ ਸਪਲਾਈ 'ਤੇ ਬੁਰਾ ਅਸਰ ਪਿਆ ਹੈ। ਇਸ ਹੰਗਾਮੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇੱਕ ਸਖ਼ਤ ਕਦਮ ਚੁੱਕਿਆ ਹੈ ਅਤੇ ਹੁਣ ਦੇਸ਼ ਵਿੱਚ ਊਰਜਾ ਨਾਲ ਜੁੜੀ ਹਰ ਜਾਣਕਾਰੀ ਨੂੰ 'ਰਾਸ਼ਟਰੀ ਸੁਰੱਖਿਆ' ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ :   HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ, ਬਦਲ ਜਾਣਗੇ ਇਹ ਨਿਯਮ

ਕੰਪਨੀਆਂ ਨੂੰ ਜਾਰੀ ਹੋਏ ਆਦੇਸ਼

ਸਰਕਾਰ ਨੇ 'ਪੈਟਰੋਲੀਅਮ ਅਤੇ ਕੁਦਰਤੀ ਗੈਸ (ਸੂਚਨਾ ਪ੍ਰਦਾਨ ਕਰਨਾ) ਆਦੇਸ਼, 2026' ਲਾਗੂ ਕੀਤਾ ਹੈ। ਇਸ ਦੇ ਤਹਿਤ ਹੁਣ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਰਿਫਾਇਨਰੀ ਕੰਪਨੀਆਂ, ਐਲ.ਐਨ.ਜੀ. (LNG) ਦਰਾਮਦਕਾਰਾਂ ਅਤੇ ਪਾਈਪਲਾਈਨ ਸੰਚਾਲਕਾਂ ਲਈ ਆਪਣਾ ਡਾਟਾ ਸਰਕਾਰ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ। ਪੈਟਰੋਲੀਅਮ ਮੰਤਰਾਲੇ ਦੇ ਨਵੇਂ ਨਿਯਮਾਂ ਅਨੁਸਾਰ, ਕੰਪਨੀਆਂ ਨੂੰ ਹੁਣ ਉਤਪਾਦਨ, ਸਟਾਕ, ਦਰਾਮਦ ਅਤੇ ਖਪਤ ਦੀ ਪਲ-ਪਲ ਦੀ ਜਾਣਕਾਰੀ 'ਪੈਟਰੋਲੀਅਮ ਯੋਜਨਾ ਅਤੇ ਵਿਸ਼ਲੇਸ਼ਣ ਸੈੱਲ' (PPAC) ਨੂੰ ਦੇਣੀ ਪਵੇਗੀ। ਇਸ ਨਵੇਂ ਨਿਯਮ ਨੇ ਪੁਰਾਣੇ ਸਾਰੇ ਗੁਪਤਤਾ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਹੈ ਤਾਂ ਜੋ ਸਰਕਾਰ ਕੋਲ ਇੱਕ ਪਾਰਦਰਸ਼ੀ ਅਤੇ ਕੇਂਦਰੀਕ੍ਰਿਤ ਸਿਸਟਮ ਹੋਵੇ।

ਇਹ ਵੀ ਪੜ੍ਹੋ :   ਸੋਨਾ ਬਣਾਏਗਾ ਨਵੇਂ ਰਿਕਾਰਡ!! ਮਾਹਿਰਾਂ ਨੇ ਕਰ'ਤੀ ਹੈਰਾਨ ਕਰਦੀ ਭਵਿੱਖਬਾਣੀ

ਇਸ ਕਾਰਨ ਲਾਗੂ ਕੀਤੇ ਜਾ ਰਹੇ ਨਵੇਂ ਨਿਯਮ

ਭਾਰਤ ਆਪਣੀ ਊਰਜਾ ਜ਼ਰੂਰਤਾਂ ਲਈ ਭਾਰੀ ਮਾਤਰਾ ਵਿੱਚ ਦਰਾਮਦ 'ਤੇ ਨਿਰਭਰ ਹੈ, ਜਿਸ ਵਿੱਚ 88% ਕੱਚਾ ਤੇਲ ਅਤੇ ਲਗਭਗ 60% LPG ਸ਼ਾਮਲ ਹੈ। ਜੰਗ ਕਾਰਨ ਸਪਲਾਈ ਰੂਟ ਪ੍ਰਭਾਵਿਤ ਹੋਣ ਨਾਲ ਦੇਸ਼ ਵਿੱਚ ਐਲ.ਪੀ.ਜੀ. ਅਤੇ ਉਦਯੋਗਿਕ ਗੈਸ ਦੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਰੂਸ ਅਤੇ ਅਮਰੀਕਾ ਵਰਗੇ ਦੇਸ਼ਾਂ ਤੋਂ ਤੇਲ ਮੰਗਵਾ ਕੇ ਇਸ ਦੀ ਭਰਪਾਈ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਘਰੇਲੂ ਪੱਧਰ 'ਤੇ ਸਪਲਾਈ ਨੂੰ ਸੁਚਾਰੂ ਰੱਖਣ ਲਈ ਹੁਣ ਡਾਟਾ ਦੀ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :   LPG ਬੁਕਿੰਗ ਲਈ ਫੋਨ ਕਾਲ ਤੋਂ ਇਲਾਵਾ ਅਪਣਾਓ ਇਹ ਸੌਖੇ ਤਰੀਕੇ, ਇੰਝ ਕਰੋ ਸ਼ਿਕਾਇਤ

ਆਮ ਜਨਤਾ ਨੂੰ ਰਾਹਤ ਦੇਣ ਦੀ ਕੋਸ਼ਿਸ਼

ਸਰਕਾਰ ਨੇ ਜ਼ਰੂਰੀ ਵਸਤਾਂ ਐਕਟ, 1955 ਦੀ ਵਰਤੋਂ ਕਰਦਿਆਂ ਸਾਫ਼ ਕਰ ਦਿੱਤਾ ਹੈ ਕਿ ਜਨਹਿਤ ਵਿੱਚ ਊਰਜਾ ਸਪਲਾਈ ਦੀ ਨਿਗਰਾਨੀ ਕਰਨਾ ਹੁਣ ਸਭ ਤੋਂ ਵੱਡੀ ਤਰਜੀਹ ਹੈ। ਇਸ ਦਾ ਮੁੱਖ ਉਦੇਸ਼ ਰਸੋਈ ਗੈਸ (LPG), ਬਿਜਲੀ ਅਤੇ ਖਾਦ ਕਾਰਖਾਨਿਆਂ ਵਰਗੇ ਜ਼ਰੂਰੀ ਖੇਤਰਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਾਲਣ ਪਹੁੰਚਾਉਣਾ ਹੈ। ਰੀਅਲ-ਟਾਈਮ ਡਾਟਾ ਮਿਲਣ ਨਾਲ ਸਰਕਾਰ ਗਲੋਬਲ ਝਟਕਿਆਂ ਦੇ ਖਿਲਾਫ ਬਿਹਤਰ ਰਣਨੀਤੀ ਬਣਾ ਸਕੇਗੀ ਅਤੇ ਸਟਾਕ ਦਾ ਪ੍ਰਬੰਧਨ ਮਜ਼ਬੂਤੀ ਨਾਲ ਕਰ ਸਕੇਗੀ।

ਇਹ ਵੀ ਪੜ੍ਹੋ :  31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ

ਇਹ ਵੀ ਪੜ੍ਹੋ :  ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ ਦਿੱਤੇ ਸੰਕੇਤ
ਇਹ ਵੀ ਪੜ੍ਹੋ
:  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • LPG gas cylinder
  • oil
  • gas
  • company
  • government
  • new rules implemented
  • ਐੱਲਪੀਜੀ ਗੈਸ ਸਿਲੰਡਰ
  • ਤੇਲ
  • ਗੈਸ
  • ਕੰਪਨੀ
  • ਸਰਕਾਰ
  • ਨਵੇਂ ਨਿਯਮ ਲਾਗੂ

LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • big news about the supply of petrol  diesel and lpg
    ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ ਆਇਆ ਸਾਹਮਣੇ (ਵੀਡੀਓ)
  • government strict on those having both lpg and png connections
    LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ 'ਤਾ ਜਾਮ
  • major on petrol diesel lpg oil companies demand price hike
    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ ਮੰਗ
  • india resorts lpg spot purchasing hormuz
    LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • domestic consumption of lpg fell by 16 percent
      LPG ਦੀ ਘਰੇਲੂ ਖਪਤ ਅਪ੍ਰੈਲ ’ਚ 16 ਫੀਸਦੀ ਘਟ ਕੇ 22 ਲੱਖ ਟਨ ’ਤੇ ਪਹੁੰਚੀ
    • slight increase in manufacturing due to export orders
      ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ...
    • rbi  s big decision  emi rules will change  borrowers will get big relief
      RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...
    • want to get your entire loan waived then read this advice from rbi carefully
      ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ...
    • nclat dismisses vedanta  s appeal in jp case
      NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ
    • gold silver has become cheaper know the price of 24 22k gold
      ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ...
    • petrol and diesel prices may increase
      ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ...
    • rupee plummets indian currency hits record low
      ਵੱਡਾ ਝਟਕਾ! ਮੂਧੇ ਮੂੰਹ ਡਿੱਗਾ ਰੁਪਿਆ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ...
    • stock market plunges threat of war in the middle east
      ਗਲੋਬਲ ਤਣਾਅ ਤੇ ਮੱਧ ਪੂਰਬ 'ਚ ਯੁੱਧ ਦੇ ਖਤਰੇ ਦਰਮਿਆਨ ਸ਼ੇਅਰ ਬਾਜ਼ਾਰ 'ਚ ਭਾਰੀ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +