Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:12:56 PM

  • punjabi person in canada

    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ...

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਮਰਨਾਥ ਯਾਤਰਾ 'ਤੇ ਰਹੇਗਾ 42,000 ਫੌਜੀਆਂ ਦਾ ਪਹਿਰਾ! ਕੇਂਦਰ ਨੇ ਦਿੱਤੇ ਤਾਇਨਾਤੀ ਦੇ ਹੁਕਮ

NATIONAL News Punjabi(ਦੇਸ਼)

ਅਮਰਨਾਥ ਯਾਤਰਾ 'ਤੇ ਰਹੇਗਾ 42,000 ਫੌਜੀਆਂ ਦਾ ਪਹਿਰਾ! ਕੇਂਦਰ ਨੇ ਦਿੱਤੇ ਤਾਇਨਾਤੀ ਦੇ ਹੁਕਮ

  • Edited By Baljit Singh,
  • Updated: 29 May, 2025 05:33 PM
National
central police forces will be deployed for amarnath yatra
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਸਾਲਾਨਾ ਅਮਰਨਾਥ ਯਾਤਰਾ ਲਈ ਕੇਂਦਰੀ ਹਥਿਆਰਬੰਦ ਪੁਲਸ ਬਲਾਂ (CAPF) ਦੀਆਂ 580 ਕੰਪਨੀਆਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਇਸ ਤਹਿਤ ਲਗਭਗ 42,000 ਸੈਨਿਕ ਤਾਇਨਾਤ ਕੀਤੇ ਜਾਣਗੇ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਸੂਤਰਾਂ ਅਨੁਸਾਰ, CAPF ਦੀਆਂ 424 ਕੰਪਨੀਆਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਭੇਜਿਆ ਜਾ ਰਿਹਾ ਹੈ, ਜਦੋਂ ਕਿ 'ਆਪ੍ਰੇਸ਼ਨ ਸਿੰਦੂਰ' ਦੌਰਾਨ ਜੰਮੂ-ਕਸ਼ਮੀਰ ਭੇਜੀਆਂ ਗਈਆਂ ਬਾਕੀ 80 ਕੰਪਨੀਆਂ ਨੂੰ ਅਮਰਨਾਥ ਯਾਤਰਾ ਰੂਟ, ਸ਼ਰਧਾਲੂਆਂ ਅਤੇ ਸ਼੍ਰੀਨਗਰ ਸਮੇਤ ਹੋਰ ਖੇਤਰਾਂ ਦੀ ਸੁਰੱਖਿਆ ਲਈ ਤਬਦੀਲ ਅਤੇ ਤਾਇਨਾਤ ਕੀਤਾ ਜਾਵੇਗਾ।

3 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ
ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਸੁਰੱਖਿਆ ਬਲਾਂ ਨੂੰ ਜੂਨ ਦੇ ਦੂਜੇ ਹਫ਼ਤੇ ਤੱਕ 'ਤੁਰੰਤ' ਜੰਮੂ-ਕਸ਼ਮੀਰ ਛੱਡ ਕੇ ਆਪਣਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 9 ਅਗਸਤ ਨੂੰ ਖਤਮ ਹੋਵੇਗੀ। ਸੂਤਰਾਂ ਅਨੁਸਾਰ, ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਈਆਂ ਚੁਣੌਤੀਆਂ ਨੂੰ ਧਿਆਨ 'ਚ ਰੱਖਦੇ ਹੋਏ ਯਾਤਰਾ ਲਈ ਸੁਰੱਖਿਆ ਤਾਇਨਾਤੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਵਾਰ ਅਮਰਨਾਥ ਯਾਤਰਾ ਲਈ ਸੀਏਪੀਐੱਫ ਦੀਆਂ ਲਗਭਗ 580 ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਸ 'ਚ ਕੇਂਦਰ ਸ਼ਾਸਤ ਪ੍ਰਦੇਸ਼ 'ਚ ਪਹਿਲਾਂ ਤੋਂ ਮੌਜੂਦ 150-160 ਕੰਪਨੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਪੰਜ ਕੇਂਦਰੀ ਹਥਿਆਰਬੰਦ ਪੁਲਸ ਬਲਾਂ - ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ), ਸੀਮਾ ਸੁਰੱਖਿਆ ਬਲ (ਬੀਐੱਸਐੱਫ), ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ), ਭਾਰਤ-ਤਿੱਬਤੀ ਸਰਹੱਦੀ ਪੁਲਸ (ਆਈਟੀਬੀਪੀ) ਅਤੇ ਸਸ਼ਤਰ ਸੀਮਾ ਬਲ (ਐੱਸਐੱਸਬੀ) ਤੋਂ ਲਈਆਂ ਗਈਆਂ ਹਨ - ਇਨ੍ਹਾਂ ਵਿੱਚੋਂ ਹਰੇਕ ਕੰਪਨੀ 'ਚ ਲਗਭਗ 70-75 ਸੈਨਿਕ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਆਪਣੀ ਪ੍ਰਸਤਾਵਿਤ ਜੰਮੂ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕਰਨਗੇ। ਸੀਆਰਪੀਐੱਫ ਦੇ ਡਾਇਰੈਕਟਰ ਜਨਰਲ (ਡੀਜੀ) ਗਿਆਨੇਂਦਰ ਪ੍ਰਤਾਪ ਸਿੰਘ ਨੇ ਪਿਛਲੇ ਹਫ਼ਤੇ ਕਸ਼ਮੀਰ 'ਚ ਆਪਣੇ ਠਹਿਰਾਅ ਦੌਰਾਨ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਬੀਐੱਸਐੱਫ ਦੇ ਡੀਜੀ ਦਲਜੀਤ ਸਿੰਘ ਚੌਧਰੀ ਦੇ ਸ੍ਰੀਨਗਰ 'ਚ ਸਰਹੱਦੀ ਸੁਰੱਖਿਆ ਤੇ ਯਾਤਰਾ ਦੀ ਸਮੀਖਿਆ ਕਰਨ ਦੀ ਵੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Amarnath Yatra
  • Security
  • Military
  • Tourists
  • ਅਮਰਨਾਥ ਯਾਤਰਾ
  • ਸੁਰੱਖਿਆ
  • ਫੌਜੀ
  • ਯਾਤਰੀ

ਟਰੱਕ ਦੀ ਟੱਕਰ ਮਗਰੋਂ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ ਨੌਜਵਾਨ, ਤੜਫ਼-ਤੜਫ਼ ਕੇ ਹੋਈ ਮੌਤ

NEXT STORY

Stories You May Like

  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • lpu internet shutdown dgp gaurav yadav
    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ ਹੁਕਮ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • india  visit  nepal  finance minister  nirmala sitharaman
    ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • will air travel be expensive or cheap during the festive season
    ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਮਹਿੰਗੀ ਹੋਵੇਗੀ ਜਾਂ ਸਸਤੀ? ਕਿਰਾਏ 'ਤੇ ਹਵਾਬਾਜ਼ੀ ਮੰਤਰੀ ਦਾ ਵੱਡਾ ਬਿਆਨ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • liquor bottles people looted chhattisgarh flood
      ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ,...
    • youth  assault  police  video  social media
      ਅਲੀਗੜ੍ਹ 'ਚ ਨੌਜਵਾਨ ਨਾਲ ਕੁੱਟਮਾਰ, ਅੱਧਾ ਸਿਰ-ਦਾੜ੍ਹੀ ਮੁੰਨਵਾ ਕੇ ਰੁੱਖ ਨਾਲ...
    • tarang shakti  fighter aircraft  jodhpur  indian air force
      ‘ਤਰੰਗ ਸ਼ਕਤੀ’ ’ਚ ਗਰਜਣਗੇ 7 ਦੇਸ਼ਾਂ ਦੇ ਲੜਾਕੂ ਜਹਾਜ਼, ਜੋਧਪੁਰ ’ਚ ਸ਼ੁਰੂ ਹੋਇਆ...
    • cjp protest  sonam wangchuk
      ਮੁੱਖ ਚੋਣ ਕਮਿਸ਼ਨਰ ਖਿਲਾਫ਼ ‘CJP’ ਦੇ ਰੋਸ ਪ੍ਰਦਰਸ਼ਨ ਨੂੰ ਸੋਨਮ ਵਾਂਗਚੁਕ ਦਾ...
    • bjp leader incident
      ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ 'ਚ ਵਾਪਰੀ ਵੱਡੀ ਘਟਨਾ
    • borewell 3 year girl rescue operation
      ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ ਜਵਾਕੜੀ; 10 ਘੰਟਿਆਂ ਮਗਰੋਂ 250...
    • pitru paksha shradh mistakes
      Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
    • kerala  government department  website hacked
      ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ ਪਾਕਿ ਸਮੂਹ ਨੇ ਲਈ...
    • rajnath singh pakistan statement
      'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ ਗੁੰਜਾਇਸ਼ ਖ਼ਤਮ', ਰਾਜਨਾਥ ਦਾ...
    • nirmala sitharaman to visit qatar from september 27 to 29
      ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +