ਨਵੀਂ ਦਿੱਲੀ—ਸੈਂਟਰਲ ਰੇਲਵੇ (Central Railway) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 2,562
ਆਖਰੀ ਤਾਰੀਕ- 22 ਜਨਵਰੀ, 2020
ਅਹੁਦਿਆਂ ਦਾ ਵੇਰਵਾ-ਫਿਟਰ, ਵੈਲਡਰ, ਕਾਰਪੇਂਟਰ, ਪੇਂਟਰ, ਟੇਲਰ, ਇਲੈਕਟ੍ਰੀਸ਼ੀਅਨ, ਟਰਨਰ ਆਦਿ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ.ਟੀ.ਆਈ ਵੀ ਪਾਸ ਹੋਵੇ।
ਅਪਲਾਈ ਫੀਸ- 100 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.rrccr.com ਪੜ੍ਹੋ।
ਅਟਲ ਬਿਹਾਰੀ ਵਾਜਪਾਈ ਦੀ ਜਯੰਤੀ 'ਤੇ PM ਮੋਦੀ ਸਮੇਤ ਕਈ ਦਿੱਗਜ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
NEXT STORY