Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    3:10:02 PM

  • pump shuts down in jalandhar salesman issues statement

    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ,...

  • sukhbir singh badal rally

    ਇਹ ਚੋਣਾਂ ਸਰਕਾਰ ਬਣਾਉਣ ਵਾਲੀਆਂ ਨਹੀਂ, ਪੰਜਾਬ...

  • transfers in punjab transfers of officers

    ਪੰਜਾਬ 'ਚ ਵੱਡੇ ਪੱਧਰ "ਤੇ ਤਬਾਦਲੇ, ਕਈ ਅਧਿਕਾਰੀ ਹੋ...

  • liquor group state government

    ਪੰਜਾਬ 'ਚ 52 ਸ਼ਰਾਬ ਗਰੁੱਪਾਂ ਲਈ ਨਹੀਂ ਮਿਲ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਰਬਪਤੀਆਂ ਦੇ ਕਰਜ਼ਾ ਮੁਆਫ਼ੀ 'ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਬਣਾਏ ਕੇਂਦਰ : ਕੇਜਰੀਵਾਲ

NATIONAL News Punjabi(ਦੇਸ਼)

ਅਰਬਪਤੀਆਂ ਦੇ ਕਰਜ਼ਾ ਮੁਆਫ਼ੀ 'ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਬਣਾਏ ਕੇਂਦਰ : ਕੇਜਰੀਵਾਲ

  • Edited By Rajwinder Kaur,
  • Updated: 28 Jan, 2025 02:29 PM
New Delhi
centre law banning loan waivers for billionaires kejriwal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਅਰਬਪਤੀਆਂ ਨੂੰ ਦਿੱਤੇ ਗਏ ਕਰਜ਼ਿਆਂ ਦੀ ਮੁਆਫ਼ੀ 'ਤੇ ਪਾਬੰਦੀ ਲਗਾਉਣ ਲਈ ਦੇਸ਼ ਵਿਆਪੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਹਜ਼ਾਰਾਂ ਕਰੋੜ ਰੁਪਏ ਦੇ ਕਾਰਪੋਰੇਟ ਕਰਜ਼ੇ ਮੁਆਫ਼ ਕਰਕੇ ਅਮੀਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਅਭਿਆਸ ਆਮ ਨਾਗਰਿਕਾਂ 'ਤੇ ਬਹੁਤ ਜ਼ਿਆਦਾ ਟੈਕਸਾਂ ਦਾ ਬੋਝ ਪਾਉਂਦਾ ਹੈ, ਜਦੋਂ ਕਿ ਅਮੀਰਾਂ ਨੂੰ ਫ਼ਾਇਦਾ ਹੁੰਦਾ ਹੈ।

ਇਹ ਵੀ ਪੜ੍ਹੋ - ਅਜੀਬੋਗਰੀਬ ਘਟਨਾ : 35 ਸਾਲਾ ਔਰਤ ਨੇ ਨਿਗਲਿਆ Mobile Phone, ਫਿਰ ਜੋ ਹੋਇਆ...

ਕੇਜਰੀਵਾਲ ਨੇ ਕਿਹਾ, “ਆਮ ਲੋਕ ਆਪਣੀ ਤਨਖਾਹ ਦਾ ਅੱਧਾ ਹਿੱਸਾ ਟੈਕਸ ਦੇ ਰੂਪ ਵਿਚ ਦੇ ਰਹੇ ਹਨ, ਜਦੋਂ ਕਿ ਅਮੀਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਆਮ ਨਾਗਰਿਕਾਂ ਦੇ ਘਰ, ਕਾਰ ਦੇ ਕਰਜ਼ੇ ਜਾਂ ਹੋਰ ਵਿੱਤੀ ਬੋਝ ਕਿਉਂ ਨਹੀਂ ਮੁਆਫ਼ ਕਰਦੀ?'' ਉਨ੍ਹਾਂ ਕਿਹਾ ਕਿ ਜੇਕਰ ਅਰਬਪਤੀਆਂ ਦਾ ਕਰਜ਼ਾ ਮੁਆਫ਼ ਕਰਨਾ ਬੰਦ ਦਿੱਤਾ ਜਾਵੇ ਤਾਂ ਸਰਕਾਰ ਆਮਦਨ ਕਰ ਅਤੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦੀਆਂ ਦਰਾਂ ਨੂੰ ਅੱਧਾ ਕਰਨ, ਟੈਕਸਯੋਗ ਆਮਦਨ ਸੀਮਾ ਨੂੰ ਦੁੱਗਣਾ ਕਰਨ ਅਤੇ ਜ਼ਰੂਰੀ ਵਸਤੂਆਂ 'ਤੇ ਜੀਐਸਟੀ ਖਤਮ ਕਰਨ ਦੇ ਯੋਗ ਹੋ ਸਕਦੀ ਹੈ। 

ਇਹ ਵੀ ਪੜ੍ਹੋ - Alert! WhatsApp Group 'ਤੇ ਹੋ ਰਿਹਾ ਵੱਡਾ Scam..., ਇੰਝ ਤੁਹਾਨੂੰ ਵੀ ਲੱਗ ਸਕਦੈ ਲੱਖਾਂ-ਕਰੋੜਾਂ ਦਾ ਚੂਨਾ

ਉਹਨਾਂ ਕਿਹਾ ਕਿ ਇਹ ਇਕ ਬਹੁਤ ਵੱਡਾ ਘੁਟਾਲਾ ਹੈ ਅਤੇ ਇਸ ਨੂੰ ਹੁਣ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਦੱਸ ਦੇਈਏ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਹੋਣ ਵਾਲੀਆਂ ਹਨ, ਜਿਸ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। 'ਆਪ' ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ 2020 ਵਿੱਚ ਹੋਈਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ 70 ਵਿੱਚੋਂ 62 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Billionaires
  • loan waiver
  • ban
  • law
  • Arvind Kejriwal
  • ਅਰਬਪਤੀਆਂ
  • ਕਰਜ਼ਾ ਮੁਆਫ਼ੀ
  • ਪਾਬੰਦੀ
  • ਕਾਨੂੰਨ
  • ਅਰਵਿੰਦ ਕੇਜਰੀਵਾਲ

14 ਸਾਲ ਮਗਰੋਂ ਫੜਿਆ ਗਿਆ ਕਾਤਲ ਪਤੀ, ਸਿਰ 'ਤੇ ਪੱਥਰ ਮਾਰ ਕੀਤਾ ਸੀ ਪਤਨੀ ਦਾ ਕਤਲ

NEXT STORY

Stories You May Like

  • senior congress leader lucky sandhu statement
    ਸੱਚ ਲਿਖਣ ਵਾਲਾ 'ਪੰਜਾਬ ਕੇਸਰੀ ਗਰੁੱਪ' CM ਮਾਨ ਤੇ ਕੇਜਰੀਵਾਲ ਨੂੰ ਬਰਦਾਸ਼ਤ ਨਹੀਂ: ਲੱਕੀ ਸੰਧੂ
  • minister parvesh sahib singh  s big claim in delhi assembly
    'ਕੇਜਰੀਵਾਲ ਨੇ ਇੱਕ ਨਹੀਂ, ਦੋ 'ਸ਼ੀਸ਼ ਮਹਿਲ' ਬਣਾਏ', ਦਿੱਲੀ ਵਿਧਾਨ ਸਭਾ 'ਚ ਮੰਤਰੀ ਪ੍ਰਵੇਸ਼ ਸਾਹਿਬ ਸਿੰਘ ਦਾ...
  • iranian government bans traditional festival celebrations
    ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ, ਲੋਕਾਂ 'ਚ ਨਿਰਾਸ਼ਾ
  • social media banned for   children   in andhra pradesh and karnataka
    ‘ਆਂਧਰਾ ਪ੍ਰਦੇਸ਼ ਅਤੇ ਕਰਨਾਟਕ ’ਚ ਬੱਚਿਆਂ ਦੇ ਲਈ’ ਸੋਸ਼ਲ ਮੀਡੀਆ ’ਤੇ ਪਾਬੰਦੀ!
  • sri darbar sahib ai videos
    ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
  • kejriwal kunwar vijay pratap
    'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ', ਕੁੰਵਰ ਵਿਜੇ ਪ੍ਰਤਾਪ ਦਾ 'ਆਪ' ਕਨਵੀਨਰ 'ਤੇ ਵੱਡਾ ਇਲਜ਼ਾਮ
  • american  international religious freedom commission  report  rss ban  judge
    RSS 'ਤੇ ਪਾਬੰਦੀ ਦੀ ਸਿਫਾਰਸ਼ 'ਤੇ ਭੜਕੇ ਸਾਬਕਾ ਜੱਜ ਤੇ ਅਧਿਕਾਰੀ; USCIRF ਦੀ ਰਿਪੋਰਟ ਨੂੰ ਨਕਾਰਿਆ
  • debt on farmers increased in punjab
    ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦੀ ਮਾਰ! ਤਿੰਨ ਸਾਲਾਂ ਵਿਚ 45,778 ਕਰੋੜ ਰੁਪਏ ਵਧਿਆ ਕਰਜ਼ਾ
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
  • aam aadmi party government was in controversy over arrest of school owner
    ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
  • petrol diesel in punjab
    ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
  • inter state arms supply module exposed
    ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
Trending
Ek Nazar
big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • kanjak puja  fast food burgers  maggi ice cream cold drinks
      ਮਾਡਰਨ ਹੋਇਆ ਕੰਜਕ ਪੂਜਨ, ਫਾਸਟ ਫੂਡ ਦਾ ਪ੍ਰਸਾਦ, ਬਦਲਦਾ ਟ੍ਰੈਂਡ ਵੇਖ ਲੋਕ ਹੈਰਾਨ...
    • jp nadda  fertilizer store  country  farmers  lok sabha
      ਦੇਸ਼ 'ਚ ਖਾਦ ਦਾ ਪੂਰਾ ਭੰਡਾਰ, ਘਬਰਾਉਣ ਦੀ ਲੋੜ ਨਹੀਂ : JP ਨੱਢਾ
    • lok sabha  om birla  thanks  question  member of parliament
      ਬਿਰਲਾ ਨੇ ਮੈਂਬਰਾਂ ਨੂੰ ਕਿਹਾ- 'ਧੰਨਵਾਦ ਕਰਨ 'ਚ ਸਮਾਂ ਖਰਚ ਨਾ ਕਰੋ, ਸਿੱਧੇ...
    • naib saini  help  house  cylinder  om kumar  haryana
      6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...
    • reduces excise duty on petrol diesel will oil become cheaper
      ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਘਟਾਈ ਐਕਸਾਈਜ਼ ਡਿਊਟੀ, ਕੀ ਸਸਤਾ ਹੋਵੇਗਾ ਤੇਲ ?
    • lockdown  hardeep singh puri  government  iran israel  social media
      ਲੌਕਡਾਊਨ ਦੀਆਂ ਖ਼ਬਰਾਂ ਵਿਚਾਲੇ ਸਰਕਾਰ ਦਾ ਵੱਡਾ ਬਿਆਨ ਆਇਆ ਸਾਹਮਣੇ
    • vishal mega mart fire
      ਨੋਇਡਾ ਦੇ ਵਿਸ਼ਾਲ ਮੈਗਾ ਮਾਰਟ 'ਚ ਭਿਆਨਕ ਅੱਗ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 15...
    • jammu kashmir assembly protest leader slogans
      J&K ਵਿਧਾਨ ਸਭਾ 'ਚ ਖਾਮੇਨੇਈ ਦੀ ਤਸਵੀਰ ਲੈ ਕੇ ਪ੍ਰਦਰਸ਼ਨ, ਨੇਤਾਵਾਂ ਵਿਚਾਲੇ ਹੋਈ...
    • ram lalla  s tilak forehead light ram navami
      ਸੂਰਜ ਦੀਆਂ ਕਿਰਨਾਂ ਕਰਨਗੀਆਂ ਰਾਮਲਲਾ ਦਾ ਤਿਲਕ! 4 ਮਿੰਟ ਤੱਕ ਲਲਾਟ 'ਤੇ ਟਿਕੀ...
    • today will be a good day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਰਾਮ ਨੌਮੀ 'ਤੇ ਬਣ ਰਿਹੈ ਸ਼ੁਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +