Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    9:38:10 AM

  • shock to ayushman card holders

    ਆਯੁਸ਼ਮਾਨ ਕਾਰਡ ਧਾਰਕਾਂ ਨੂੰ ਝਟਕਾ ! ਨਿੱਜੀ...

  • bakrid prayers offered at jama masjid

    ਜਾਮਾ ਮਸਜਿਦ 'ਚ ਬਕਰੀਦ 'ਤੇ ਅਦਾ ਕੀਤੀ ਨਮਾਜ਼,...

  • punjab government scheme

    ਪੰਜਾਬ ਦੀਆਂ ਕੁੜੀਆਂ ਦੇ ਖਾਤੇ 'ਚ ਆਉਣ ਲੱਗੇ ਪੈਸੇ!...

  • tejashwi yadav narrowly escapes out of control truck hits convoy

    ਵਾਲ-ਵਾਲ ਬਚੇ ਤੇਜਸਵੀ ਯਾਦਵ! ਕਾਫ਼ਲੇ 'ਚ ਬੇਕਾਬੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ ਚੰਦਰਬਾਬੂ ਨਾਇਡੂ

NATIONAL News Punjabi(ਦੇਸ਼)

ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ ਚੰਦਰਬਾਬੂ ਨਾਇਡੂ

  • Edited By Tanu,
  • Updated: 12 Jun, 2024 12:51 PM
National
chandrababu naidu became cm of andhra pradesh for the fourth time
  • Share
    • Facebook
    • Tumblr
    • Linkedin
    • Twitter
  • Comment

ਅਮਰਾਵਤੀ-  ਤੇਲਗੂ ਦੇਸ਼ਮ ਪਾਰਟੀ (TDP) ਦੇ ਮੁਖੀ ਐਨ. ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੋਵੇਗਾ। ਜਨਸੇਨਾ ਦੇ ਮੁਖੀ ਅਤੇ ਅਭਿਨੇਤਾ ਪਵਨ ਕਲਿਆਣ ਨੇ ਨਾਇਡੂ ਕੈਬਨਿਟ 'ਚ ਮੰਤਰੀ ਵਜੋਂ ਸਹੁੰ ਚੁੱਕੀ। ਚੰਦਰਬਾਬੂ ਨਾਇਡੂ ਦੇ ਪੁੱਤਰ ਨਾਰਾ ਲੋਕੇਸ਼ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।  ਆਂਧਰਾ ਪ੍ਰਦੇਸ਼ ਦੇ ਰਾਜਪਾਲ ਐਸ ਅਬਦੁਲ ਨਜ਼ੀਰ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁਕਾਈ।

ਇਹ ਵੀ ਪੜ੍ਹੋ- ਕਦੇ ਸਾਈਕਲਾਂ ਨੂੰ ਪੰਕਚਰ ਲਾਉਂਦੇ ਸਨ ਵਰਿੰਦਰ ਕੁਮਾਰ ਖਟੀਕ, ਹੁਣ ਮੋਦੀ ਸਰਕਾਰ 3.0 'ਚ ਬਣੇ ਕੇਂਦਰੀ ਮੰਤਰੀ

ਵਿਜੇਵਾੜਾ ਕੇਸਰਪੱਲੀ ਪਾਰਕ 'ਚ ਹੋਏ ਸਹੁੰ ਚੁੱਕ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ,  ਜੇ.ਪੀ.ਨੱਡਾ, ਕੇਂਦਰੀ ਮੰਤਰੀ ਚਿਰਾਗ ਪਾਸਵਾਨ, ਤੇਲੰਗਾਨਾ ਭਾਜਪਾ ਨੇਤਾ ਜੀ. ਕਿਸ਼ਨ ਰੈੱਡੀ, ਰਾਮਦਾਸ ਅਠਾਵਲੇ, NCP ਨੇਤਾ ਪ੍ਰਫੁੱਲ ਪਟੇਲ, ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਨਿਤਿਨ ਗਡਕਰੀ, ਅਨੁਪ੍ਰਿਆ ਪਟੇਲ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੋਂ ਇਲਾਵਾ ਅਦਾਕਾਰ ਚਿਰੰਜੀਵ ਅਤੇ ਰਜਨੀਕਾਂਤ ਨੇ ਵੀ ਸ਼ਿਰਕਤ ਕੀਤੀ। 

ਇਹ ਵੀ ਪੜ੍ਹੋ- ਜਾਣੋ ਕੌਣ ਹਨ ਉਹ 7 ਮਹਿਲਾ ਮੰਤਰੀ, ਜਿਨ੍ਹਾਂ ਨੂੰ ਮੋਦੀ ਕੈਬਨਿਟ 'ਚ ਮਿਲੀ ਥਾਂ

ਦੱਸ ਦੇਈਏ ਕਿ ਤੇਲੁਗੂ ਦੇਸ਼ਮ ਪਾਰਟੀ (TDP) ਮੁਖੀ ਚੰਦਰਬਾਬੂ ਨਾਇਡੂ ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। 2024 ਦੀਆਂ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿਚ TDP ਨੂੰ ਭਾਰੀ ਬਹੁਮਤ ਮਿਲਿਆ। ਵਿਧਾਨ ਸਭਾ ਵਿਚ TDP ਨੇ 135 ਅਤੇ ਜਨਸੇਨਾ ਪਾਰਟੀ ਨੇ 21 ਸੀਟਾਂ ਜਿੱਤ ਕੇ ਇਤਿਹਾਸਲ ਰਚ ਦਿੱਤਾ।  2019 ਵਿਚ TDP ਨੇ ਆਂਧਰਾ ਲਈ ਵਿਸ਼ੇਸ਼ ਦਰਜੇ ਦੀ ਮੰਗ ਕਰਦਿਆਂ NDA ਤੋਂ ਵੱਖ ਹੋ ਗਿਆ। ਆਂਧਰਾ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ TDP ਹਾਰ ਗਈ ਹੈ। ਪਾਰਟੀ 175 'ਚੋਂ ਸਿਰਫ਼ 23 ਸੀਟਾਂ 'ਤੇ ਹੀ ਸਿਮਟ ਗਈ। ਲੋਕ ਸਭਾ ਵਿਚ ਇਸ ਦੇ ਮੈਂਬਰਾਂ ਦੀ ਗਿਣਤੀ 3 ਰਹਿ ਗਈ। ਸਤੰਬਰ 2023 ਵਿਚ ਜਗਨ ਮੋਹਨ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਨਾਇਡੂ 52 ਦਿਨਾਂ ਤੱਕ ਜੇਲ੍ਹ ਵਿਚ ਰਹੇ। ਉਦੋਂ ਲੱਗਦਾ ਸੀ ਕਿ TDP ਹੁਣ ਇਤਿਹਾਸ ਦੇ ਪੰਨਿਆਂ ਵਿਚ ਰਹਿ ਜਾਵੇਗੀ।

ਇਹ ਵੀ ਪੜ੍ਹੋ- ਤੀਜੀ ਵਾਰ ਲਗਾਤਾਰ PM ਬਣਨ ਦਾ ਖਿਤਾਬ ਮੋਦੀ ਦੇ ਨਾਂ, ਦੇਸ਼ ’ਚ ਨਹਿਰੂ ਤੋਂ ਬਾਅਦ ਬਣੇ ਦੂਜੇ ਅਜਿਹੇ ਨੇਤਾ

ਨਵੰਬਰ ਵਿਚ ਆਪਣੀ ਰਿਹਾਈ ਤੋਂ ਬਾਅਦ ਨਾਇਡੂ ਨੇ ਸਹੁੰ ਚੁੱਕੀ ਕਿ ਹੁਣ ਉਹ ਪੂਰਨ ਬਹੁਮਤ ਪ੍ਰਾਪਤ ਕਰਨ ਤੋਂ ਬਾਅਦ ਹੀ ਵਿਧਾਨ ਸਭਾ ਵਿਚ ਦਾਖਲ ਹੋਣਗੇ। ਉਹ 2024 ਦੀਆਂ ਚੋਣਾਂ ਵਿਚ NDA ਵਿਚ ਵਾਪਸ ਆ ਗਏ ਸਨ। ਉਨ੍ਹਾਂ ਨੇ ਪਵਨ ਕਲਿਆਣ ਦੀ ਜਨਸੇਨਾ ਅਤੇ ਭਾਜਪਾ ਨਾਲ ਚੋਣ ਗਠਜੋੜ ਕੀਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Chandrababu Naidu
  • Andhra Pradesh
  • Chief Minister
  • sworn
  • ਚੰਦਰਬਾਬੂ ਨਾਇਡੂ
  • ਆਂਧਰਾ ਪ੍ਰਦੇਸ਼
  • ਮੁੱਖ ਮੰਤਰੀ
  • ਸਹੁੰ

ਪ੍ਰਿਯੰਕਾ ਵਾਰਾਣਸੀ ਤੋਂ ਚੋਣ ਲੜਦੀ ਤਾਂ 2-3 ਲੱਖ ਵੋਟਾਂ ਨਾਲ ਹਾਰ ਜਾਣਾ ਸੀ ਮੋਦੀ ਨੇ : ਰਾਹੁਲ ਗਾਂਧੀ

NEXT STORY

Stories You May Like

  • will the rs 500 note be discontinued  this veteran chief minister appealed
    ਕੀ ਬੰਦ ਹੋਵੇਗਾ 500 ਰੁਪਏ ਦਾ ਨੋਟ? ਇਸ ਦਿੱਗਜ ਮੁੱਖ ਮੰਤਰੀ ਨੇ ਕੀਤੀ ਅਪੀਲ
  • kerala chief minister not attend niti aayog meeting
    ਨੀਤੀ ਆਯੋਗ ਦੀ ਮੀਟਿੰਗ 'ਚ ਸ਼ਾਮਲ ਨਹੀਂ ਹੋਣਗੇ ਕੇਰਲ ਦੇ ਮੁੱਖ ਮੰਤਰੀ
  • threw friend fourth floor drink
    ਸ਼ਰਾਬ ਪੀਣ ਮਗਰੋਂ ਚੌਥੀ ਮੰਜ਼ਿਲ 'ਤੇ ਲਿਜਾ ਦੋਸਤ ਨਾਲ ਜੋ ਕਾਂਡ ਕੀਤਾ, ਸੁਣ ਉੱਡ ਜਾਣਗੇ ਹੋਸ਼
  • tejashwi yadav father picture lalu yadav
    ਦੂਜੀ ਵਾਰ ਪਿਤਾ ਬਣੇ ਤੇਜਸਵੀ ਯਾਦਵ, ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ
  • chief minister gifted 375 electric buses
    ਮੁੱਖ ਮੰਤਰੀ  ਨੇ 375 ਇਲੈਕਟ੍ਰਿਕ ਬੱਸਾਂ ਦਾ ਦਿੱਤਾ ਤੋਹਫ਼ਾ, ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • taranjit singh sandhu shares pictures from his meeting with the cm of guyana
    ਤਰਨਜੀਤ ਸਿੰਘ ਸੰਧੂ ਨੇ ਗੁਆਨਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦੀਆਂ ਕੁੱਝ ਤਸਵੀਰਾਂ ਕੀਤੀਆਂ ਸਾਂਝੀਆਂ
  • punjabi language will spread in the south
    ਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ ਸਿੱਖਣਗੇ ਪੰਜਾਬੀ ਭਾਸ਼ਾ
  • amitabh expressed happiness as india becomes world  s fourth largest economy
    ਅਮਿਤਾਭ ਨੇ ਭਾਰਤ ਦੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ 'ਤੇ ਪ੍ਰਗਟਾਈ ਖੁਸ਼ੀ
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • big revelation in the case of the death of a young man
    ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ...
  • blind murder case solved in adampur
    ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
Trending
Ek Nazar
red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • after   operation sindhur    why is modi provoking pakistan
      ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ: PM ਮੋਦੀ ਪਾਕਿਸਤਾਨ ਨੂੰ ਕਿਉਂ ਭੜਕਾ ਰਹੇ ਹਨ
    • fugitive  call me a thief    mallya said informing jaitley
      'ਮੈਂ ਭਗੌੜਾ ਨਹੀਂ, ਮੈਨੂੰ ਚੋਰ ਕਹਿਣਾ ਗਲਤ', ਮਾਲਿਆ ਨੇ ਕਿਹਾ- ਜੇਤਲੀ ਨੂੰ ਦੱਸ...
    • congress leader rajesh soni arrested controversial social media
      ਆਪ੍ਰੇਸ਼ਨ ਸਿੰਧੂਰ ’ਤੇ ਕੀਤੀ ਵਿਵਾਦਪੂਰਨ ਟਿੱਪਣੀ, ਕਾਂਗਰਸ ਆਗੂ ਗ੍ਰਿਫਤਾਰ
    • a young man reached the park to meet his girlfriend
      ਗਰਲਫ੍ਰੈਂਡ ਨੂੰ ਪਾਰਕ 'ਚ ਮਿਲਣ ਪੁੱਜਾ ਮੁੰਡਾ, ਅਚਾਨਕ ਕੁੜੀ ਮਾਰਨ ਲੱਗੀ ਚੀਕਾਂ...
    • social media influencer sharmistha released from jail
      ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਜੇਲ ਤੋਂ ਰਿਹਾਅ
    • holiday declared tomorrow
      ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਬਾਜ਼ਾਰ
    • man who was sentenced to three years
      ਜਿਹਦੇ ਕਤਲ ਪਿੱਛੇ ਕੱਟੀ 3 ਸਾਲ ਦੀ ਜੇਲ੍ਹ, ਉਹ ਨਿਕਲਿਆ ਜਿਊਂਦਾ
    • canadian prime minister carney called pm modi
      ਕੈਨੇਡੇ ਦੇ ਪ੍ਰਧਾਨ ਮੰਤਰੀ ਕਾਰਨੀ ਨੇ PM ਮੋਦੀ ਨਾਲ ਫੋਨ 'ਤੇ ਕੀਤੀ ਗੱਲ, G-7...
    • mother daughter in objectionable situation with boyfriend
      ਧੀ ਨੂੰ ਬੁਆਏਫ੍ਰੈਂਡ ਨਾਲ ਇਤਰਾਜ਼ਯੋਗ ਹਾਲਤ 'ਚ ਦੇਖ ਮਾਂ ਦੇ ਉੱਡ ਗਏ ਹੋਸ਼ ਤੇ...
    • 8 terrorists arrested in manipur
      ਮਣੀਪੁਰ ’ਚ 8 ਅੱਤਵਾਦੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +