Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    9:04:24 PM

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼

NATIONAL News Punjabi(ਦੇਸ਼)

ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼

  • Edited By Rajwinder Kaur,
  • Updated: 21 Jul, 2026 07:27 AM
New Delhi
changing weather swine flu patient danger
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) - ਮੌਸਮ ਵਿਚ ਲਗਾਤਾਰ ਹੋ ਰਹੇ ਬਦਲਾਅ ਨਾਲ ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਵਿਚ ਸਵਾਈਨ ਫਲੂ (ਐੱਚ-1, ਐੱਨ-1) ਦੇ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ। ਹਸਪਤਾਲਾਂ ਵਿਚ ਬੁਖਾਰ, ਖੰਘ, ਜ਼ੁਕਾਮ ਅਤੇ ਸਾਹ ਲੈਣ ਵਿਚ ਤਕਲੀਫ਼ ਦੀ ਸ਼ਿਕਾਇਤ ਲੈ ਕੇ ਪਹੁੰਚਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋਇਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਲੱਛਣ ਕੋਰੋਨਾ ਵਰਗੇ ਹੋਣ ਕਾਰਨ ਕਈ ਲੋਕ ਇਸ ਨੂੰ ਆਮ ਵਾਇਰਲ ਸਮਝ ਕੇ ਇਲਾਜ ਵਿਚ ਦੇਰੀ ਕਰ ਰਹੇ ਹਨ, ਜਿਸ ਕਾਰਨ ਇਨਫੈਕਸ਼ਨ ਗੰਭੀਰ ਰੂਪ ਧਾਰਨ ਕਰ ਸਕਦੀ ਹੈ।

ਪੜ੍ਹੋ ਇਹ ਵੀ - DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼

50 ਫੀਸਦੀ ਤੱਕ ਮਰੀਜ਼ਾਂ ’ਚ ਮਿਲ ਰਹੀ ਵਾਇਰਲ ਇਨਫੈਕਸ਼ਨ
ਮਾਹਿਰਾਂ ਅਨੁਸਾਰ ਅੱਜਕਲ ਹਸਪਤਾਲਾਂ ਵਿਚ ਆਉਣ ਵਾਲੇ ਲੱਗਭਗ 50 ਫੀਸਦੀ ਮਰੀਜ਼ ਵਾਇਰਲ ਬੁਖਾਰ ਜਾਂ ਸਵਾਈਨ ਫਲੂ ਵਰਗੀ ਇਨਫੈਕਸ਼ਨ ਤੋਂ ਪ੍ਰਭਾਵਿਤ ਪਾਏ ਜਾ ਰਹੇ ਹਨ। ਜ਼ਿਆਦਾਤਰ ਮਰੀਜ਼ਾਂ ਵਿਚ ਤੇਜ਼ ਬੁਖਾਰ, ਲਗਾਤਾਰ ਖੰਘ, ਗਲੇ ਵਿਚ ਦਰਦ, ਸਰੀਰ ਦਰਦ ਅਤੇ ਕਮਜ਼ੋਰੀ ਦੀ ਸ਼ਿਕਾਇਤ ਸਾਹਮਣੇ ਆ ਰਹੀ ਹੈ। ਕੁਝ ਮਰੀਜ਼ਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ’ਤੇ ਦਾਖਲ ਵੀ ਕਰਨਾ ਪੈ ਰਿਹਾ ਹੈ।

ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀਆਂ ਨੂੰ ਜ਼ਿਆਦਾ ਖਤਰਾ
ਡਾਕਟਰਾਂ ਨੇ ਦੱਸਿਆ ਕਿ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਪਹਿਲਾਂ ਤੋਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀ ਬੀਮਾਰੀ, ਗੁਰਦੇ ਜਾਂ ਫੇਫੜਿਆਂ ਦੀ ਬੀਮਾਰੀ ਤੋਂ ਪੀੜਤ ਲੋਕਾਂ ਵਿਚ ਇਨਫੈਕਸ਼ਨ ਗੰਭੀਰ ਰੂਪ ਲੈ ਸਕਦੀ ਹੈ। ਅਜਿਹੇ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਲੱਛਣ ਦਿਖਦੇ ਹੀ ਡਾਕਟਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਪੜ੍ਹੋ ਇਹ ਵੀ - ਦਿੱਲੀ 'ਚ ਇੰਟਰਨੈਟ ਬੰਦ!

ਕੋਰੋਨਾ ਵਰਗੇ ਹਨ ਲੱਛਣ, ਜਾਂਚ ਤੋਂ ਬਾਅਦ ਹੀ ਹੁੰਦੀ ਹੈ ਪੁਸ਼ਟੀ
ਸਵਾਈਨ ਫਲੂ ਦੇ ਸ਼ੁਰੂਆਤੀ ਲੱਛਣ ਕਾਫ਼ੀ ਹੱਦ ਤੱਕ ਕੋਰੋਨਾ ਵਰਗੇ ਹਨ। ਤੇਜ਼ ਬੁਖਾਰ, ਸੁੱਕੀ ਖੰਘ, ਗਲੇ ਵਿਚ ਦਰਦ, ਜ਼ੁਕਾਮ, ਸਿਰਦਰਦ, ਸਰੀਰ ਦਰਦ, ਥਕਾਵਟ ਅਤੇ ਕੁਝ ਮਾਮਲਿਆਂ ਵਿਚ ਉਲਟੀ-ਦਸਤ ਦੀ ਸ਼ਿਕਾਇਤ ਵੀ ਸਾਹਮਣੇ ਆਉਂਦੀ ਹੈ। ਇਸ ਲਈ ਡਾਕਟਰ ਬਿਨਾਂ ਜਾਂਚ ਦੇ ਕਿਸੇ ਵੀ ਇਨਫੈਕਸ਼ਨ ਨੂੰ ਹਲਕੇ ਵਿਚ ਨਾ ਲੈਣ ਦੀ ਸਲਾਹ ਦੇ ਰਹੇ ਹਨ।

ਹਸਪਤਾਲਾਂ ਵਿਚ ਵਧ ਰਹੀ ਹੈ ਮਰੀਜ਼ਾਂ ਦੀ ਗਿਣਤੀ
ਰਾਜਧਾਨੀ ਦੇ ਕਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਵਾਇਰਲ ਇਨਫੈਕਸ਼ਨ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਡਾਕਟਰਾਂ ਅਨੁਸਾਰ ਜ਼ਿਆਦਾਤਰ ਮਰੀਜ਼ਾਂ ਨੂੰ ਦਵਾਈਆਂ ਅਤੇ ਆਰਾਮ ਨਾਲ ਰਾਹਤ ਮਿਲ ਰਹੀ ਹੈ ਪਰ ਗੰਭੀਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲ ਵਿਚ ਦਾਖਲ ਕਰਨਾ ਪੈ ਰਿਹਾ ਹੈ।

ਪੜ੍ਹੋ ਇਹ ਵੀ - ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ

ਡਾਕਟਰਾਂ ਦੀ ਸਲਾਹ : ਲਾਪ੍ਰਵਾਹੀ ਨਾ ਕਰੋ
ਮਾਹਿਰਾਂ ਦਾ ਕਹਿਣਾ ਹੈ ਕਿ ਜੇ ਤਿੰਨ ਤੋਂ ਚਾਰ ਦਿਨਾਂ ਤੱਕ ਤੇਜ਼ ਬੁਖਾਰ ਬਣਿਆ ਰਹੇ, ਸਾਹ ਲੈਣ ਵਿਚ ਪ੍ਰੇਸ਼ਾਨੀ ਹੋਵੇ ਜਾਂ ਲਗਾਤਾਰ ਖੰਘ ਵਧਦੀ ਜਾਵੇ ਤਾਂ ਤੁਰੰਤ ਡਾਕਟਰੀ ਸਲਾਹ ਲਓ। ਖੁਦ ਦਵਾਈ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਜ਼ਿਆਦਾ ਸੁਰੱਖਿਅਤ ਹੈ।

ਬਚਾਅ ਹੀ ਸਭ ਤੋਂ ਵੱਡਾ ਉਪਾਅ

• ਖੰਘ ਜਾਂ ਛਿੱਕ ਆਉਣ ’ਤੇ ਰੁਮਾਲ ਜਾਂ ਟਿਸ਼ੂ ਦੀ ਵਰਤੋਂ ਕਰੋ।
• ਵਾਰ-ਵਾਰ ਸਾਬਣ ਨਾਲ ਹੱਥ ਧੋਵੋ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰੋ।
• ਭੀੜ-ਭਾੜ ਵਾਲੀਆਂ ਥਾਵਾਂ ’ਤੇ ਲੋੜ ਪੈਣ ’ਤੇ ਮਾਸਕ ਪਹਿਨੋ।
• ਪੂਰਾ ਪਾਣੀ ਪੀਓ ਅਤੇ ਸੰਤੁਲਿਤ ਭੋਜਨ ਲਓ।
• ਬੁਖਾਰ ਜਾਂ ਖੰਘ ਹੋਣ ’ਤੇ ਦੂਜਿਆਂ ਦੇ ਸੰਪਰਕ ਵਿਚ ਆਉਣ ਤੋਂ ਬਚੋ।
• ਗੰਭੀਰ ਲੱਛਣ ਦਿਖਣ ’ਤੇ ਤੁਰੰਤ ਹਸਪਤਾਲ ਜਾਓ।

ਪੜ੍ਹੋ ਇਹ ਵੀ - 19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Changing weather
  • swine flu
  • danger
  • hospitals
  • patient increase
  • ਬਦਲਦੇ ਮੌਸਮ
  • ਸਵਾਈਨ ਫਲੂ
  • ਖ਼ਤਰਾ
  • ਹਸਪਤਾਲਾਂ
  • ਮਰੀਜ਼

ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵੱਡਾ ਤੋਹਫ਼ਾ, PM ਮੋਦੀ 1 ਅਗਸਤ ਨੂੰ ਕਰ ਸਕਦੇ ਹਨ ਨਵੇਂ ਏਅਰਪੋਰਟ ਦਾ ਉਦਘਾਟਨ

NEXT STORY

Stories You May Like

  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • india should learn from brazil about the growing threat
    ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • threat of 100  tariff on countries buying russian oil
    ਰੂਸੀ ਤੇਲ ਖ਼ਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਦਾ ਖ਼ਤਰਾ: US House 'ਚ ਬਿੱਲ ਪਾਸ, ਭਾਰਤ-ਚੀਨ 'ਤੇ ਵਧਿਆ ਸੰਕਟ
  • china  s grip on travelers   travel  know which ones are under threat of ban
    ਯਾਤਰੀਆਂ ਦੀ Travelling 'ਤੇ ਚੀਨ ਦਾ ਸ਼ਿਕੰਜਾ, ਜਾਣੋ ਕਿਸ-ਕਿਸ 'ਤੇ ਮੰਡਰਾ ਰਿਹਾ  Ban ਦਾ ਖ਼ਤਰਾ
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi s ministers
      ‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • s jaishankar on india china relations
      ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ...
    • asafwala martyrs memorial  history  school curriculum  droupadi murmu
      ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ...
    • senior rss preacher dies
      RSS ਦੇ ਸੀਨੀਅਰ ਪ੍ਰਚਾਰਕ ਦਾ ਦਿਹਾਂਤ, ਹਸਪਤਾਲ 'ਚ ਇਲਾਜ ਦੌਰਾਨ ਲਿਆ ਆਖਰੀ ਸਾਹ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • gujarat  high court  narendra modi  degree  arvind kejriwal
      ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ...
    • assam rifles  soldier  injured  arunachal pradesh  border
      ਆਸਾਮ ਰਾਈਫਲਜ਼ ਦੇ ਦਲ 'ਤੇ ਉਗਰਵਾਦੀ ਹਮਲੇ 'ਚ ਇਕ ਜਵਾਨ ਦੀ ਮੌਤ, ਚਾਰ ਹੋਰ ਜ਼ਖਮੀ
    • schools  100 yard radius  tobacco sales  action
      ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ...
    • teacher inflicts painful punishment on child
      ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +