Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    1:50:38 PM

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • kapurthala closed in protest against lathi charge on sanitation workers

    ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ...

  • punjab police employee caught in a girl boy case

    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ...

  • us iran conflict

    ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਤਾਬਾਂ ’ਚੋਂ ਸ਼ਹੀਦ ਭਗਤ ਸਿੰਘ ਦਾ ਅਧਿਆਏ ਹਟਾਉਣ ਦਾ ਮਾਮਲਾ, ਜਾਣੋ ਕਰਨਾਟਕ ਸਰਕਾਰ ਦਾ ਪ੍ਰਤੀਕਰਮ

NATIONAL News Punjabi(ਦੇਸ਼)

ਕਿਤਾਬਾਂ ’ਚੋਂ ਸ਼ਹੀਦ ਭਗਤ ਸਿੰਘ ਦਾ ਅਧਿਆਏ ਹਟਾਉਣ ਦਾ ਮਾਮਲਾ, ਜਾਣੋ ਕਰਨਾਟਕ ਸਰਕਾਰ ਦਾ ਪ੍ਰਤੀਕਰਮ

  • Edited By Tanu,
  • Updated: 18 May, 2022 10:39 AM
National
chapter on bhagat singh not removed from textbook karnataka textbook society
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ– ਕਰਨਾਟਕ ਦੇ ਸਿੱਖਿਆ ਮੰਤਰਾਲਾ ਨੇ ਸਪੱਸ਼ਟ ਕੀਤਾ ਕਿ 10ਵੀਂ ਜਮਾਤ ਦੀ ਕੰਨੜ ਦੀਆਂ ਕਿਤਾਬਾਂ ਵਿਚੋਂ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਇਕ ਅਧਿਆਏ ਨੂੰ ਨਹੀਂ ਹਟਾਇਆ ਗਿਆ। ਮੰਤਰੀ ਬੀ. ਸੀ. ਨਾਗੇਸ਼ੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਡੀਆ ’ਚ ਆ ਰਹੀਆਂ ਖ਼ਬਰਾਂ ਕਿ ਰਾਸ਼ਟਰੀ ਸਵੈ-ਸੇਵਕ ਸੰਘ (ਆਰ. ਐੱਸ. ਐੱਸ.) ਦੇ ਸੰਸਥਾਪਕ ਕੇਸ਼ਵ ਬਲੀਰਾਮ ਹੇਡਗੇਵਾਰ ਦੇ ਭਾਸ਼ਣ ਨੂੰ ਸ਼ਾਮਲ ਕਰਨ ਲਈ ਸ਼ਹੀਦ ਭਗਤ ਸਿੰਘ ਦੇ ਅਧਿਆਏ ਨੂੰ ਹਟਾ ਦਿੱਤਾ ਗਿਆ ਹੈ, ਪੂਰੀ ਤਰ੍ਹਾਂ ਗਲਤ ਹੈ। ਭਗਤ ਸਿੰਘ ਦਾ ਅਧਿਆਏ ਨਹੀਂ ਹਟਾਇਆ ਗਿਆ ਹੈ, ਅਸੀਂ ਸਿਰਫ਼ ਹੇਡਗੇਵਾਰ ਦਾ ਭਾਸ਼ਣ ਜੋੜਿਆ ਹੈ। 

ਇਹ ਵੀ ਪੜ੍ਹੋ: ਸਕੂਲ ਦੀਆਂ ਕਿਤਾਬਾਂ ’ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ ’ਤੇ ਕੇਜਰੀਵਾਲ ਦਾ BJP ’ਤੇ ਤਿੱਖਾ ਹਮਲਾ

ਦਰਅਸਲ ਆਲ ਇੰਡੀਆ ਡੈਮੋਕ੍ਰੇਟਿਕ ਆਰਗੇਨਾਈਜੇਸ਼ਨ ਅਤੇ ਆਲ ਇੰਡੀਆ ਸੇਵ ਐਜੂਕੇਸ਼ਨ ਕਮੇਟੀ ਵਰਗੇ ਸੰਗਠਨਾਂ ਨੇ ਦੋਸ਼ ਲਾਇਆ ਸੀ ਕਿ ਸ਼ਹੀਦ ਭਗਤ ਸਿੰਘ ’ਤੇ ਅਧਿਆਏ ਨੂੰ ਹਟਾ ਕੇ ਪਾਠ ਪੁਸਤਕ ’ਚ ਆਰ. ਐੱਸ. ਐੱਸ. ਸੰਸਥਾਪਕ ਕੇਸ਼ਵ ਬਲੀਰਾਮ ਹੇਡਗੇਵਾਰ ਦਾ ਭਾਸ਼ਣ ਸ਼ਾਮਲ ਕੀਤਾ ਗਿਆ ਹੈ। ਕਰਨਾਟਕ ਟੈਕਸਟ ਬੁੱਕ ਸੋਸਾਇਟੀ ਨੇ ਸਪੱਸ਼ਟ ਕੀਤਾ ਕਿ ਇਸ ਅਧਿਆਏ ਨੂੰ ਹਟਾਇਆ ਨਹੀਂ ਗਿਆ ਹੈ।

ਇਹ ਵੀ ਪੜ੍ਹੋ: ਦਿੱਲੀ ’ਚ 63 ਲੱਖ ਲੋਕਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਤਿਆਰੀ ’ਚ ਭਾਜਪਾ: ਕੇਜਰੀਵਾਲ

ਦੱਸ ਦੇਈਏ ਕਿ ਪਾਠ ਪੁਸਤਕ ਤੋਂ ਸ਼ਹੀਦ ਭਗਤ ਦੇ ਅਧਿਆਏ ਨੂੰ ਹਟਾਉਣ ਦੀ ਮੀਡੀਆ ਰਿਪੋਰਟ ਤੋਂ ਸਿਆਸੀ ਜਗਤ ’ਚ ਕਾਫੀ ਹੰਗਾਮਾ ਖੜ੍ਹਾ ਹੋ ਗਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ’ਤੇ ਕਰਨਾਟਕ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਟਵੀਟ ਕਰ ਕੇ ਕਿਹਾ ਕਿ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਭਾਰਤੀ ਸੁਤੰਤਰਤਾ ਸੈਨਾਨੀ ਦੀ ਕੁਰਬਾਨੀ ਦਾ ਅਪਮਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਆਪਣੇ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ ਅਤੇ ਭਾਜਪਾ ਨੂੰ ਪੁੱਛਿਆ ਕਿ ਉਸ ਦੇ ਲੋਕ ਭਗਤ ਸਿੰਘ ਨੂੰ ਇੰਨਾ ਨਾ-ਪਸੰਦ ਕਿਉਂ ਕਰਦੇ ਹਨ? ਭਾਜਪਾ ਨੂੰ ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਬੋਲੇ- ‘ਆਪ’ ਨੂੰ 5 ਸਾਲ ਦੇ ਦਿਓ, ਹਿਮਾਚਲ ਦੇ ਸਕੂਲਾਂ ਦੀ ਤਸਵੀਰ ਬਦਲ ਦਿਆਂਗੇ

  • Bhagat Singh
  • Chapter
  • not removed
  • Karnataka Textbook Society
  • ਸ਼ਹੀਦ ਭਗਤ ਸਿੰਘ
  • ਕਰਨਾਟਕ
  • ਸਿੱਖਿਆ ਮੰਤਰਾਲਾ

ਆਫ਼ ਦਿ ਰਿਕਾਰਡ: ਰਾਜ ਸਭਾ ਸੀਟ 1, ਦਾਅਵੇਦਾਰ 3

NEXT STORY

Stories You May Like

  • junk food ban in school hospital canteens
    ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • sukhpreet singh of punjab martyred on duty in jammu and kashmir
    ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • inverter battery  rain water  pollution  dirt  ro water
    ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • punjab financial situation rp singh statement
    ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ ਸਰਕਾਰ, ਮੈਡੀਕਲ ਸਹੂਲਤਾਂ ਦਾ ਬੁਰਾ ਹਾਲ : RP ਸਿੰਘ
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cyberattack claim on bob aadhaar account and loan data leaked
      BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ ਅਤੇ ਲੋਨ ਡੇਟਾ ਹੋ ਗਏ ਲੀਕ
    • gold silver prices have jumped know how much the prices
      Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
    • sukhwinder singh sukhu  cloud  homeless  family  help
      CM ਸੁੱਖੂ ਨੇ ਬੱਦਲ ਫਟਣ ਕਾਰਨ ਬੇਘਰ ਹੋਏ ਹਰ ਪਰਿਵਾਰ ਨੂੰ 8.5 ਲੱਖ ਰੁਪਏ ਦੀ ਮਦਦ,...
    • bjp  daughter  video viral  cjp  education minister
      CJP ਦੇ ਪ੍ਰਦਰਸ਼ਨਾਂ 'ਚ ਭਾਜਪਾ MP ਦੀ ਧੀ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ...
    • paper leak lok sabha  bill  government
      ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • expressway  road collapse  12 days  4200 crores  video viral
      12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ...
    • pnb job recruitment
      PNB 'ਚ ਨਿਕਲੀ ਭਰਤੀ ! 85,000 ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
    • missing person  funeral  returned alive
      ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...
    • footpath  sleeping not negligence  delhi high court
      'ਫੁੱਟਪਾਥ ’ਤੇ ਸੌਣਾ ਮਜਬੂਰੀ ਹੈ, ਲਾਪ੍ਰਵਾਹੀ ਨਹੀਂ', ਸੜਕ ਹਾਦਸਿਆਂ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +