Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:00:26 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਉੱਤਰ ਭਾਰਤ ਦੇ 7 ਸੂਬਿਆਂ ’ਚ ਸਭ ਤੋਂ ਵੱਧ ਪੜ੍ਹੇ-ਲਿਖੇ ਮੁੱਖ ਮੰਤਰੀ ਹਨ ਚਰਨਜੀਤ ਸਿੰਘ ਚੰਨੀ

NATIONAL News Punjabi(ਦੇਸ਼)

ਉੱਤਰ ਭਾਰਤ ਦੇ 7 ਸੂਬਿਆਂ ’ਚ ਸਭ ਤੋਂ ਵੱਧ ਪੜ੍ਹੇ-ਲਿਖੇ ਮੁੱਖ ਮੰਤਰੀ ਹਨ ਚਰਨਜੀਤ ਸਿੰਘ ਚੰਨੀ

  • Edited By Tanu,
  • Updated: 25 Sep, 2021 10:36 AM
New Delhi
charanjit singh channi is the most educated chief minister
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ/ਨਵੀਂ ਦਿੱਲੀ- ਉੱਤਰ ਭਾਰਤ ਦੇ 7 ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਦਿੱਲੀ ਦੇ ਮੌਜੂਦਾ ਮੁੱਖ ਮੰਤਰੀਆਂ ਦੀ ਗੱਲ ਕਰੀਏ ਤਾਂ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਵਾਲੇ ਚਰਨਜੀਤ ਸਿੰਘ ਚੰਨੀ, ਜਿਥੇ ਇਨ੍ਹਾਂ ਸੂਬਿਆਂ ’ਚ ਇਕਲੌਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮੁੱਖ ਮੰਤਰੀ ਹਨ ਤਾਂ ਉਥੇ ਉਹ ਉਕਤ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਮੁਕਾਬਲੇ ਸਭ ਤੋਂ ਵੱਧ ਪੜ੍ਹੇ-ਲਿਖੇ ਵੀ ਹਨ।

ਇਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿੱਖਿਆ ’ਚ ਦੂਜੇ ਸਥਾਨ ’ਤੇ ਆਉਂਦੇ ਹਨ ਤਾਂ ਉਥੇ ਹੀ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਉੱਤਰਾਖੰਡ ਦੇ ਪੁਸ਼ਕਰ ਧਾਮੀ ਹਨ, ਜਿਨ੍ਹਾਂ ਦੀ ਉਮਰ 46 ਸਾਲ ਹੈ। 58 ਸਾਲ ਦੇ ਚਰਨਜੀਤ ਸਿੰਘ ਚੰਨੀ ਗ੍ਰੈਜੁਏਟ ਅਤੇ ਐੱਲ. ਐੱਲ. ਬੀ. ਡਿਗਰੀ ਹੋਲਡਰ ਹਨ। ਉਨ੍ਹਾਂ ਐੱਮ. ਬੀ. ਏ. ਵੀ ਕੀਤੀ ਹੋਈ ਹੈ ਤੇ ਨਾਲ ਹੀ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੀ. ਐੱਚ. ਡੀ. ਵੀ ਕਰ ਰਹੇ ਹਨ। ਉਨ੍ਹਾਂ ਦੀ ਪੀ. ਐੱਚ. ਡੀ. ਡਿਗਰੀ ਦਾ ਇਹ ਆਖਰੀ ਸਾਲ ਹੈ ਅਤੇ ਛੇਤੀ ਹੀ ਉਹ ਚਰਨਜੀਤ ਸਿੰਘ ਚੰਨੀ ਤੋਂ ਡਾ. ਚਰਨਜੀਤ ਸਿੰਘ ਚੰਨੀ ਹੋ ਜਾਣਗੇ। ਚੰਨੀ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉੱਚ ਸਿੱਖਿਅਤ ਮੁੱਖ ਮੰਤਰੀ ਹਨ। ਕੇਜਰੀਵਾਲ ਤਾਂ ਇੰਡੀਅਨ ਰੈਵੇਨਿਊ ਸਰਵਿਸ ’ਚ ਰਹੇ ਹਨ ਅਤੇ ਬੀ. ਟੈੱਕ ਡਿਗਰੀ ਹੋਲਡਰ ਹਨ। ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ ’ਚ ਉੱਤਰਾਖੰਡ ਦੇ ਮੌਜੂਦਾ ਮੁੱਖ ਮੰਤਰੀ ਪੁਸ਼ਕਰ ਧਾਮੀ ਹੋਰ ਮੁੱਖ ਮੰਤਰੀਆਂ ਦੇ ਮੁਕਾਬਲੇ ਸਭ ਤੋਂ ਘੱਟ ਉਮਰ ਦੇ ਹਨ।

46 ਸਾਲਾਂ ਦੇ ਧਾਮੀ ਨੂੰ ਇਸੇ ਸਾਲ ਜੁਲਾਈ ’ਚ ਉੱਤਰਾਖੰਡ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਉਥੇ ਹੀ ਇਨ੍ਹਾਂ ਸੂਬਿਆਂ ’ਚੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਭ ਤੋਂ ਵੱਧ ਉਮਰ ਦੇ ਸੀ. ਐੱਮ. ਹਨ। ਉਨ੍ਹਾਂ ਦੀ ਉਮਰ 70 ਸਾਲਾਂ ਦੀ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ 7ਸੂਬਿਆਂ ਦੇ ਮੁੱਖ ਮੰਤਰੀਆਂ ’ਚੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਜਿਹੇ ਸੀ. ਐੱਮ. ਹਨ, ਜੋ ਸਭ ਤੋਂ ਲੰਬੇ ਸਮੇਂ ਤੋਂ ਲਗਾਤਾਰ ਇਸ ਅਹੁਦੇ ’ਤੇ ਬਣੇ ਹੋਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੀ 7 ਦਹਾਕਿਆਂ ਤੋਂ ਲੰਬੀ ਸਿਆਸੀ ਯਾਤਰਾ ’ਚ ਚਰਨਜੀਤ ਸਿੰਘ ਚੰਨੀ ਦੇ ਰੂਪ ’ਚ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ ਹੈ। ਹਾਲਾਂਕਿ ਪੰਜਾਬ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਹਰਿਆਣਾ ਅਤੇ ਰਾਜਸਥਾਨ ’ਚ ਵੀ ਅਜੇ ਤੱਕ ਕਿਸੇ ਅਨੁਸੂਚਿਤ ਜਾਤੀ ਦੇ ਵਿਅਕਤੀ ਨੂੰ ਸੀ. ਐੱਮ. ਬਣਨ ਦਾ ਮੌਕਾ ਨਹੀਂ ਮਿਲਿਆ ਹੈ। ਪੰਜਾਬ ’ਚ ਆਜ਼ਾਦੀ ਤੋਂ ਪਹਿਲਾਂ ਸਾਲ 1937 ’ਚ ਪਹਿਲੀ ਵਾਰ ਚੋਣਾਂ ਹੋਈਆਂ ਅਤੇ ਉਸ ਸਮੇਂ ਸਿਕੰਦਰ ਹਯਾਤ ਖਾਨ ਪੰਜਾਬ ਦੇ ਸੀ. ਐੱਮ. ਬਣੇ। ਆਜ਼ਾਦੀ ਤੋਂ ਬਾਅਦ ਹੋਈਆਂ ਵਿਧਾਨ ਸਭਾ ਚੋਣਾਂ ’ਚ 1947 ’ਚ ਗੋਪੀਚੰਦ ਭਾਰਗਵ ਮੁੱਖ ਮੰਤਰੀ ਬਣੇ। ਹੁਣ ਚਰਨਜੀਤ ਸਿੰਘ ਚੰਨੀ ਪਹਿਲੇ ਅਨੁਸੂਚਿਤ ਜਾਤੀ ਵਿਅਕਤੀ ਹਨ, ਜੋ ਮੁੱਖ ਮੰਤਰੀ ਬਣਨ ’ਚ ਸਫਲ ਰਹੇ ਹਨ। ਉੱਤਰੀ ਭਾਰਤ ਦੇ ਸਾਰੇ ਸੂਬਿਆਂ ’ਚ ਉਹ ਸਾਰੇ ਮੁੱਖ ਮੰਤਰੀਆਂ ’ਚ ਉੱਚ ਸਿੱਖਿਅਤ ਹਨ। ਚੰਨੀ ਜਿਥੇ ਪੀ. ਐੱਚ. ਡੀ. ਕਰ ਰਹੇ ਹਨ ਤਾਂ ਉਥੇ ਦਿੱਲੀ ਦੇ ਮੁੱਖ ਮੰਤਰੀ ਭਾਰਤੀ ਰੈਵੇਨਿਊ ਸੇਵਾ ’ਚ ਉੱਚ ਅਧਿਕਾਰੀ ਰਹਿ ਚੁੱਕੇ ਹਨ। 46 ਸਾਲਾਂ ਦੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਲਖਨਊ ਯੂਨੀਵਰਸਿਟੀ ਤੋਂ ਗ੍ਰੈਜੁਏਟ ਹਨ। ਪੁਸ਼ਕਰ ਇਸ ਤੋਂ ਪਹਿਲਾਂ ਸਾਲ 2001 ’ਚ ਉੱਤਰਾਖੰਡ ਦੇ ਤਤਕਾਲੀ ਮੁੱਖ ਮੰਤਰੀ ਦੇ ਓ. ਐੱਸ. ਡੀ. ਰਹਿ ਚੁੱਕੇ ਹਨ। ਰਾਜਸਥਾਨ ਦੇ ਮੁੱਖ ਮੰਤਰੀ 70 ਸਾਲਾ ਅਸ਼ੋਕ ਗਹਿਲੋਤ ਸਭ ਤੋਂ ਬਜੁਰਗ ਸੀ. ਐੱਮ. ਹਨ ਅਤੇ ਉਹ ਵੀ ਗ੍ਰੈਜੁਏਟ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ 55 ਸਾਲਾ ਜੈਰਾਮ ਠਾਕੁਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐੱਮ. ਏ. ਕਰ ਚੁੱਕੇ ਹਨ ਤਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਗ੍ਰੈਜੁਏਟ ਡਿਗਰੀਧਾਰੀ ਹਨ।

ਲਗਾਤਾਰ ਸਭ ਤੋਂ ਲੰਬੇ ਸਮੇਂ ਤੋਂ ਮੁੱਖ ਮੰਤਰੀ ਬਣੇ ਹੋਏ ਹਨ ਖੱਟੜ

ਉੱਤਰ ਭਾਰਤ ਦੇ ਉਕਤ ਸੂਬਿਆਂ ਦੀ ਗੱਲ ਕਰੀਏ ਤਾਂ ਹਰਿਆਣਾ ਦੇ ਮੁੱਖ ਮੰਤਰੀ 67 ਸਾਲਾ ਮਨੋਹਰ ਲਾਲ ਖੱਟੜ ਉਕਤ ਮੁੱਖ ਮੰਤਰੀਆਂ ਦੇ ਮੁਕਾਬਲੇ ਲਗਾਤਾਰ ਲੰਬੇ ਸਮੇਂ ਤੋਂ ਮੁੱਖ ਮੰਤਰੀ ਅਹੁਦੇ ’ਤੇ ਬਣੇ ਹੋਏ ਹਨ। ਉਹ 2014 ਤੋਂ 2019 ਤੱਕ 5 ਸਾਲਾਂ ਤੱਕ ਅਤੇ ਉਸ ਤੋਂ ਬਾਅਦ ਅਕਤੂਬਰ 2019 ਤੋਂ ਹੁਣ ਤੱਕ ਲਗਭਗ 2 ਸਾਲਾਂ ਤੋਂ ਮੁੱਖ ਮੰਤਰੀ ਦੀ ਕੁਰਸੀ ’ਤੇ ਹਨ। ਇਸ ਤਰ੍ਹਾਂ ਉਹ ਲਗਭਗ 7 ਸਾਲਾਂ ਤੋਂ ਇਸ ਅਹੁਦੇ ’ਤੇ ਹਨ ਅਤੇ ਇਨ੍ਹਾਂ ਤੋਂ ਬਾਅਦ ਉੱਤਰ ਭਾਰਤ ਦੇ ਇਨ੍ਹਾਂ ਮੁੱਖ ਮੰਤਰੀਆਂ ’ਚੋਂ ਲੰਬੇ ਸਮੇਂ ਤੋਂ ਮੁੱਖ ਮੰਤਰੀ ਅਹੁਦੇ ’ਤੇ ਬਣੇ ਰਹਿਣ ਦਾ ਰਿਕਾਰਡ ਦਿੱਲੀ ਦੇ ਮੁੱਖ ਮੰਤਰੀ 53 ਸਾਲਾ ਅਰਵਿੰਦ ਕੇਜਰੀਵਾਲ ਦੇ ਨਾਂ ’ਤੇ ਹੈ। ਉਹ ਆਪਣੇ 3 ਕਾਰਜਕਾਲਾਂ ਨੂੰ ਮਿਲਾ ਕੇ ਲਗਭਗ 6 ਸਾਲ 269 ਦਿਨਾਂ ਤੋਂ ਦਿੱਲੀ ਦੇ ਸੀ. ਐੱਮ. ਹਨ।

ਇਸੇ ਤਰ੍ਹਾਂ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ 17 ਦਸੰਬਰ 2018 ਤੋਂ ਮੁੱਖ ਮੰਤਰੀ ਹਨ। ਇਸ ਤੋਂ ਪਹਿਲਾਂ ਵੀ 70 ਸਾਲਾ ਗਹਿਲੋਤ 1998 ਤੋਂ 2004 ਅਤੇ 2008 ਤੋਂ 2013 ਤੱਕ ਮੁੱਖ ਮੰਤਰੀ ਰਹਿ ਚੁੱਕੇ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ 19 ਮਾਰਚ 2017 ਨੂੰ ਮੁੱਖ ਮੰਤਰੀ ਬਣੇ ਸਨ। 49 ਸਾਲਾਂ ਦੇ ਯੋਗੀ ਉਦੋਂ ਤੋਂ ਯੂ. ਪੀ. ਦੇ ਮੁੱਖ ਮੰਤਰੀ ਹਨ। ਉੱਧਰ 46 ਸਾਲਾਂ ਦੇ ਪੁਸ਼ਕਰ ਧਾਮੀ ਨੂੰ ਇਸੇ ਸਾਲ ਜੁਲਾਈ ’ਚ ਉੱਤਰਾਖੰਡ ਦੇ ਮੁੱਖ ਮੰਤਰੀ ਦੀ ਕਮਾਨ ਸੌਂਪੀ ਗਈ ਸੀ, ਜਦਕਿ 58 ਸਾਲਾ ਚਰਨਜੀਤ ਸਿੰਘ ਚੰਨੀ ਨੂੰ ਅਜੇ ਕੁਝ ਦਿਨ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ।

ਪੰਜਾਬ ’ਚ ਬਦਲਾਅ ਨਾਲ ਹਲਚਲ ਹੋਈ ਹੈ ਤੇਜ਼

ਵਿਸ਼ੇਸ਼ ਪਹਿਲੂ ਇਹ ਹੈ ਕਿ ਪੰਜਾਬ ’ਚ ਅਨੁਸੂਚਿਤ ਭਾਈਚਾਰੇ ਤੋਂ ਕਿਸੇ ਨੇਤਾ ਨੂੰ ਮੁੱਖ ਮੰਤਰੀ ਬਣਾਏ ਜਾਣ ਨੂੰ ਲੈ ਕੇ ਬੇਸ਼ੱਕ ਵੱਖ-ਵੱਖ ਸੂਬਿਆਂ ਦੀ ਰਾਜਨੀਤੀ ’ਚ ਹਲਚਲ ਤੇਜ਼ ਹੋਈ ਹੈ ਅਤੇ ਕਿਤੇ ਨਾ ਕਿਤੇ ਕਾਂਗਰਸ ਦੀ ਇਸ ਸਿਆਸਤ ਦੀ ਚਰਚਾ ਦਾ ਵੀ ਦੌਰ ਚੱਲ ਰਿਹਾ ਹੈ ਪਰ ਕਿਸੇ ਵੀ ਸੂਬੇ ’ਚ ਪੰਜਾਬ ਦੇ ਬਦਲੇ ਸਿਆਸੀ ਦ੍ਰਿਸ਼ ਨਾਲ ਫਿਲਹਾਲ ਬਦਲਾਅ ਦਾ ਕੋਈ ਸੰਕੇਤ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਹਰਿਆਣਾ ’ਚ ਮੌਜੂਦਾ ਸਮੇਂ ’ਚ ਪੰਜਾਬੀ ਭਾਈਚਾਰੇ ਤੋਂ ਮਨੋਹਰ ਲਾਲ ਖੱਟੜ ਮੁੱਖ ਮੰਤਰੀ ਹਨ।

ਮੁੱਖ ਮੰਤਰੀ ਮਨੋਹਰ ਲਾਲ ਦਾ ਅਕਸ ਸਾਫ ਹੈ ਅਤੇ ਵਿਵਾਦ ਰਹਿਤ ਕਾਰਜਕਾਲ ਦੇ ਚਲਦਿਆਂ ਉਨ੍ਹਾਂ ਨੂੰ ਹਟਾਉਣ ਦੀ ਜ਼ਰਾ ਜਿੰਨੀ ਵੀ ਗੁੰਜਾਇਸ਼ ਨਜ਼ਰ ਨਹੀਂ ਆਉਂਦੀ ਹੈ। ਉਂਝ ਕੁੱਲ ਮਿਲਾ ਕੇ ਦੇਖੀਏ ਤਾਂ ਹਰਿਆਣਾ ਦੇ ਹੁਣ ਤੱਕ ਦੇ 55 ਸਾਲਾਂ ਦੇ ਸਿਆਸੀ ਇਤਿਹਾਸ ’ਚ ਜਾਟ ਵਰਗ ਤੋਂ 5 ਨੇਤਾ ਅਤੇ 5 ਹੀ ਨੇਤਾ ਗੈਰ-ਜਾਟ ਵਰਗ ਤੋਂ ਮੁੱਖ ਮੰਤਰੀ ਬਣੇ ਹਨ। ਚੌ. ਬੰਸੀ ਲਾਲ, ਚੌ. ਦੇਵੀ ਲਾਲ, ਮਾਸਟਰ ਹੁਕਮ ਸਿੰਘ, ਓਮ ਪ੍ਰਕਾਸ਼ ਚੌਟਾਲਾ ਅਤੇ ਭੁਪਿੰਦਰ ਸਿੰਘ ਹੁੱਡਾ ਜਾਟ ਵਰਗ ਤੋਂ ਮੁੱਖ ਮੰਤਰੀ ਬਣੇ ਹਨ। ਇਸੇ ਤਰ੍ਹਾਂ ਭਾਗਵਤ ਦਿਆਲ ਸ਼ਰਮਾ ਬ੍ਰਾਹਮਣ, ਰਾਓ ਬਰਿੰਦਰ ਸਿੰਘ ਅਹੀਰ, ਬਨਾਰਸੀ ਦਾਸ ਗੁਪਤਾ ਵੈਸ਼, ਚੌ. ਭਜਨ ਲਾਲ ਬਿਸ਼ਨੋਈ ਸਮਾਜ ਅਤੇ ਮਨੋਹਰ ਲਾਲ ਖੱਟੜ ਪੰਜਾਬ ਭਾਈਚਾਰੇ ਨਾਲ ਸਬੰਧ ਰੱਖਦੇ ਹਨ। ਪੰਜਾਬ ’ਚ ਜਿਥੇ ਅਨੁਸੂਚਿਤ ਜਾਤੀ ਸਮਾਜ ਦੀ ਆਬਾਦੀ 32 ਫੀਸਦੀ ਹੈ ਤਾਂ ਹਰਿਆਣਾ ’ਚ ਇਹ ਲਗਭਗ 21 ਫੀਸਦੀ ਹੈ।-

  • Charanjit Singh Channi
  • Chief Minister
  • educated
  • India
  • ਚਰਨਜੀਤ ਸਿੰਘ ਚੰਨੀ
  • ਮੁੱਖ ਮੰਤਰੀ
  • ਉੱਤਰ ਭਾਰਤ

ਜਿਹੜਾ ਪੁਜਾਰੀ ਬੱਚੀਆਂ ਨਾਲ ਛੇੜਛਾੜ ਕਰਦਾ ਹੈ, ਦੀ ਪ੍ਰਾਰਥਨਾ ਕਿਹੜਾ ਪ੍ਰਮਾਤਮਾ ਸੁਣੇਗਾ : ਹਾਈਕੋਰਟ

NEXT STORY

Stories You May Like

  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • mp charanjit singh channi statement on parwinder singh jhota case
    ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ ਹਾਜ਼ਰੀ ਬਣੇਗੀ ਚਰਚਾ ਦਾ ਵਿਸ਼ਾ
  • police stopped channi as he was on his way to meet parvinder jhota  s family
    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ (ਵੀਡੀਓ)
  • charanjit channi conducted a raid at an illegal mining site in ropar
    ਰੋਪੜ ਵਿਖੇ ਦੇਰ ਰਾਤ ਚਰਨਜੀਤ ਚੰਨੀ ਨੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦਾ ਕੀਤਾ ਦੌਰਾ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • holiday on october 19 all schools colleges and government offices
      19 ਅਕਤੂਬਰ ਨੂੰ ਛੁੱਟੀ ! ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, CM...
    • ground is sinking beneath 465 cities worldwide
      ਦੁਨੀਆ ਦੇ 465 ਸ਼ਹਿਰਾਂ 'ਚ ਹੇਠਾਂ ਧੱਸ ਰਹੀ ਜ਼ਮੀਨ, ਮੈਕਸੀਕੋ ਸਿਟੀ ’ਚ ਧਸਣ ਦੀ...
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • petition filed seeking ban on children use of social media
      ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਾਉਣ ਲਈ ਦਾਇਰ ਪਟੀਸ਼ਨ, SC ਨੇ...
    • delhi high court extends interim bail of property owner
      Malviya Nagar Hotel Fire: ਦਿੱਲੀ ਹਾਈ ਕੋਰਟ ਨੇ ਜਾਇਦਾਦ ਮਾਲਕ ਦੀ ਅੰਤਰਿਮ...
    • ed fitjee
      ਮਨੀ ਲਾਂਡਰਿੰਗ ਦੇ ਮਾਮਲੇ ’ਚ ‘ਫਿਟਜੀ’ ਅਤੇ ਡਾਇਰੈਕਟਰ ਜੋੜੇ ਖ਼ਿਲਾਫ਼ ਦੋਸ਼ ਪੱਤਰ...
    • navy  warship  samarthak  india
      ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ
    • big incident
      ਪਹਿਲਾਂ ਇਕੱਠਿਆਂ ਬਹਿ ਕੇ ਪੀਤੀ ਸ਼ਰਾਬ, ਮਗਰੋਂ 3000 ਰੁਪਏ ਪਿੱਛੇ ਕਰ'ਤਾ ਸਾਥੀ ਦਾ...
    • ladakh  tehsil  vk saxena  lieutenant governor
      ਬਣਨਗੀਆਂ 5 ਨਵੀਆਂ ਤਹਿਸੀਲਾਂ ! ਲੱਦਾਖ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
    • sc on rahul gandhi
      ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +