Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    11:58:34 PM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ChatGPT ਨੂੰ ਲੈ ਕੇ ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ! 83 ਫੀਸਦ ਲੋਕ...

NATIONAL News Punjabi(ਦੇਸ਼)

ChatGPT ਨੂੰ ਲੈ ਕੇ ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ! 83 ਫੀਸਦ ਲੋਕ...

  • Edited By Sunaina,
  • Updated: 25 Jun, 2025 05:33 PM
National
chatgpt a shocking report has come to light
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਏਆਈ ਦੀ ਵਧਦੀ ਵਰਤੋਂ ਦੇ ਨਾਲ, ਸਮੇਂ-ਸਮੇਂ 'ਤੇ ਇਸਦੇ ਫਾਇਦਿਆਂ ਅਤੇ ਨੁਕਸਾਨਾਂ 'ਤੇ ਅਧਿਐਨ ਕੀਤੇ ਜਾਂਦੇ ਰਹੇ ਹਨ ਪਰ ਮੈਸੇਚਿਉਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮਆਈਟੀ) ਦੀ ਤਾਜ਼ਾ ਖੋਜ ਇਕ ਬਹੁਤ ਹੀ ਚਿੰਤਾਜਨਕ ਤਸਵੀਰ ਪੇਸ਼ ਕਰਦੀ ਹੈ। ਸਿਰਫ਼ ਚਾਰ ਮਹੀਨਿਆਂ ਦੇ ਸਮੇਂ ਵਿਚ, ਖੋਜ ਵਿਚ ਇਹ ਸਾਹਮਣੇ ਆਇਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਸਾਡੀ ਬੋਧਾਤਮਕ ਸਮਝ ਭਾਵ ਸੋਚਣ ਅਤੇ ਸਮਝਣ ਦੀ ਸਾਡੀ ਯੋਗਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ।

ਖੋਜ ਦੇ ਅਨੁਸਾਰ, ਇਸਦੀ ਵਰਤੋਂ ਕਰਨ ਵਾਲਿਆਂ ਦੇ ਦਿਮਾਗ ਦੀਆਂ ਗਤੀਵਿਧੀਆਂ 'ਚ ਇੱਕਸੁਰਤਾ ਉਨ੍ਹਾਂ ਲੋਕਾਂ ਦੇ ਮੁਕਾਬਲੇ 55 ਫੀਸਦੀ ਘੱਟ ਜਾਂਦੀ ਹੈ ਜੋ ਏਆਈ ਤੋਂ ਬਿਨਾਂ ਕੰਮ ਕਰਦੇ ਹਨ। ਏਆਈ ਦੀ ਵਰਤੋਂ ਕਰਨ ਵਾਲਿਆਂ ਦਾ ਦਿਮਾਗ ਇਸ ਹੱਦ ਤੱਕ ਇਸਦਾ ਗੁਲਾਮ ਬਣ ਜਾਂਦਾ ਹੈ ਕਿ ਸ਼ਾਇਦ ਹੀ ਕੋਈ ਉਨ੍ਹਾਂ ਦੁਆਰਾ ਲਿਖੀ ਗਈ ਇੱਕ ਵੀ ਲਾਈਨ ਨੂੰ ਸਹੀ ਢੰਗ ਨਾਲ ਯਾਦ ਰੱਖ ਸਕੇ। ਖੋਜ ਦੌਰਾਨ, 95 ਫੀਸਦੀ ਲੋਕ ਜਿਨ੍ਹਾਂ ਨੇ ਚੈਟਜੀਪੀਟੀ ਵਰਗੇ ਸਾਧਨਾਂ ਦੀ ਮਦਦ ਨਹੀਂ ਲਈ, ਉਨ੍ਹਾਂ ਨੂੰ ਚੰਗੀ ਤਰ੍ਹਾਂ ਯਾਦ ਸੀ ਕਿ ਉਨ੍ਹਾਂ ਨੇ ਕੀ ਲਿਖਿਆ ਸੀ।

ਦਿਮਾਗੀ ਸ਼ਕਤੀ ਨੂੰ ਘਟਾਵੇ
ਤੁਹਾਨੂੰ ਦੱਸ ਦਈਏ ਕਿ ਇਹ ਖੋਜ ਖਾਸ ਤੌਰ 'ਚੇ ਚੈਟਜੀਪੀਟੀ ਯੂਜ਼ਰਸ 'ਤੇ ਕੀਤੀ ਗਈ ਹੈ। ਇਸ ਦੌਰਾਨ ਇਨ੍ਹਾਂ ਚਾਰ ਮਹੀਨਿਆਂ 'ਚ ਇਕੱਠੇ ਕੀਤੇ ਗਏ ਡੇਟਾ ਤੋਂ ਪਤਾ ਚੱਲਦਾ ਹੈ ਕਿ ਦਿਮਾਗ ਦੀਆਂ ਨਸਾਂ ਦੀ ਗਤੀਵਿਧੀ 79 ਤੋਂ ਘੱਟ ਕੇ 42 ਹੋ ਗਈ ਹੈ ਅਤੇ ਇਸ ਕਾਰਨ ਦਿਮਾਗ 'ਚ ਸੰਚਾਰ ਗਤੀਵਿਧੀ 47 ਫੀਸਦੀ ਘੱਟ ਗਈ ਹੈ। ਖੋਜ ਵਿਚ ਪਾਇਆ ਗਿਆ ਕਿ ਏਆਈ ਯੂਜ਼ਰਸ ਦੀ ਯਾਦਦਾਸ਼ਤ 'ਤੇ ਡੂੰਘਾ ਅਸਰ ਪਿਆ ਹੈ ਅਤੇ ਉਨ੍ਹਾਂ ਦੀ ਸੋਚ 'ਚ ਰਚਨਾਤਮਕਤਾ ਦਾ ਪੱਧਰ ਵੀ ਨਾ-ਮਾਤਰ ਹੋ ਗਿਆ ਹੈ।

ਸੋਚ-ਸਮਝ ਕੇ ਕਰੋ ਇਸ ਐਪ ਦੀ ਵਰਤੋਂ
ਆਪਣਾ 80% ਸਮਾਂ ਸੁਤੰਤਰ ਤੌਰ 'ਤੇ ਸੋਚਣ 'ਚ ਬਿਤਾਓ। ਆਪਣੀ ਲਿਖਤ ਦੇ 20% ਹਿੱਸੇ ਲਈ ਤੱਥਾਂ ਦੀ ਜਾਂਚ ਕਰਨ ਜਾਂ ਸੁਧਾਰ ਕਰਨ ਲਈ ਸਿਰਫ਼ AI ਦੀ ਵਰਤੋਂ ਕਰੋ। ਆਪਣੇ ਆਪ ਦੀ ਜਾਂਚ ਕਰੋ। ਜੇਕਰ ਕੁਝ AI ਨਾਲ ਲਿਖਿਆ ਗਿਆ ਹੈ, ਤਾਂ ਆਉਟਪੁੱਟ ਨੂੰ ਦੇਖੇ ਬਿਨਾਂ ਤੁਰੰਤ ਕਿਸੇ ਹੋਰ ਨੂੰ ਸਮਝਾਓ।

ਇਕ ਖੋਜ ਦੌਰਾਨ ਕੁਝ ਭਾਗੀਦਾਰਾਂ ਨੂੰ ChatGPT ਤੋਂ ਬਿਨਾਂ ਕੁਝ ਵੀ ਲਿਖਣ ਲਈ ਕਿਹਾ ਗਿਆ ਸੀ ਅਤੇ ਉਹ ਪੂਰੀ ਤਰ੍ਹਾਂ ਬੇਵੱਸ ਦਿਖਾਈ ਦੇ ਰਹੇ ਸਨ। ਅਧਿਐਨ ਦੇ ਅਨੁਸਾਰ, ਜਿਵੇਂ ਹੀ ਕੋਈ ChatGPT ਦੀ ਵਰਤੋਂ ਸ਼ੁਰੂ ਕਰਦਾ ਹੈ, ਦਿਮਾਗ ਦੀ ਗਤੀਵਿਧੀ ਘੱਟਣ ਲੱਗਦੀ ਹੈ ਅਤੇ ਕੁਝ ਹਫ਼ਤਿਆਂ ਵਿਚ ਇਹ ਤਕਨਾਲੋਜੀ ਲੋਕਾਂ ਲਈ ਉਨ੍ਹਾਂ ਦਾ ਸਹਾਇਕ ਬਣਨ ਦੀ ਬਜਾਏ ਕਮਜ਼ੋਰੀ ਬਣ ਜਾਂਦੀ ਹੈ। AI ਦੀ ਬਜਾਏ Google ਦੀ ਵਰਤੋਂ ਕਰਨਾ ਅਜੇ ਵੀ ਬਹੁਤ ਬਿਹਤਰ ਹੈ। ਖੋਜ ਦੌਰਾਨ, Google ਤੋਂ ਮਦਦ ਲੈਣ ਵਾਲੇ ਸਿਰਫ 11 ਫੀਸਦੀ ਲੋਕ ਭੁੱਲ ਗਏ ਕਿ ਉਨ੍ਹਾਂ ਨੇ ਕੀ ਲਿਖਿਆ ਸੀ। 

  • ChatGPT
  • surprising report
  • 83 percent people
  • mental balance

ਵਿਦਿਆਰਥੀਆਂ ਲਈ ਅਹਿਮ ਖ਼ਬਰ, ਹੁਣ ਸਾਲ 'ਚ 2 ਵਾਰ ਹੋਵੇਗੀ 10ਵੀਂ ਦੀ ਪ੍ਰੀਖਿਆ

NEXT STORY

Stories You May Like

  • chatgpt  claude and grok services down
    ChatGPT, Claude ਤੇ Grok ਦੀਆਂ ਸੇਵਾਵਾਂ ਠੱਪ, ਦੁਨੀਆ ਭਰ ’ਚ ਯੂਜ਼ਰਸ ਪ੍ਰੇਸ਼ਾਨ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • bangladesh conditions
    ਬੰਗਲਾਦੇਸ਼ 'ਚ ਜਵਾਕਾਂ ਦੀ ਸਥਿਤੀ ਚਿੰਤਾਜਨਕ ! ISHR ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਰਿਪੋਰਟ
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • ips officer  transfer  punjab police
    ਮਾਨਸਾ ਤੇ ਬਠਿੰਡਾ ਦੀ ਪੁਲਸ ਨੂੰ ਨਵੀਂ ਦਿਸ਼ਾ ਦੇਣ ਵਾਲੇ 2 ਆਈ. ਪੀ. ਐੱਸ. ਅਧਿਕਾਰੀ ਤਬਦੀਲ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • heavy rain alert  weather
    7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • himachal pradesh  boarding school  sikh student  rp singh
      ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP...
    • ed writes to dg says   fir should be registered against former cm
      ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ...
    • prajwal revanna sent to 2 day police remand
      ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ...
    • peskov statement
      ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
    • himachal pradesh  red meat  smoking  cancer  cases
      ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • big news 2 suspects arrested before pm modi event
      ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ...
    • bageshwar baba  police  complaint filed
      ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
    • uttarakhand nikahnama
      ਉੱਤਰਾਖੰਡ 'ਚ ਆਵੇਗਾ ਨਵਾਂ ਨਿਕਾਹਨਾਮਾ ! ਹੁਣ ਸਿਰਫ਼ ਰਜਿਸਟਰਡ ਕਾਜ਼ੀ ਹੀ ਪੜ੍ਹਾ...
    • major road accident in maharashtra
      ਮਹਾਰਾਸ਼ਟਰ 'ਚ ਵੱਡਾ ਸੜਕ ਹਾਦਸਾ ! ਟਰੱਕ ਦੀ ਟੱਕਰ ਨਾਲ ਗੱਡੀ ਦੇ ਉੱਡੇ ਪਰਖੱਚੇ, 6...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +