Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:51:34 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦੇ ਇਨ੍ਹਾਂ ਰਾਜਾਂ 'ਚ ਮਿਲਦੀ ਹੈ ਸਭ ਤੋਂ 'ਸਸਤੀ ਸ਼ਰਾਬ', ਕੀਮਤ ਜਾਣ ਉੱਡਣਗੇ ਹੋਸ਼

NATIONAL News Punjabi(ਦੇਸ਼)

ਭਾਰਤ ਦੇ ਇਨ੍ਹਾਂ ਰਾਜਾਂ 'ਚ ਮਿਲਦੀ ਹੈ ਸਭ ਤੋਂ 'ਸਸਤੀ ਸ਼ਰਾਬ', ਕੀਮਤ ਜਾਣ ਉੱਡਣਗੇ ਹੋਸ਼

  • Edited By Rajwinder Kaur,
  • Updated: 22 Nov, 2025 08:56 AM
National
cheap alcohol price liquor
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਜੇਕਰ ਤੁਸੀਂ ਸ਼ਰਾਬ ਪੀਣ ਦੇ ਸ਼ੌਕੀਨ ਹੋ ਅਤੇ ਆਪਣੇ ਸ਼ਹਿਰ ਵਿੱਚ ਸ਼ਰਾਬ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਖ਼ਾਸ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਰਾਜਾਂ ਅਤੇ ਸ਼ਹਿਰਾਂ ਬਾਰੇ ਜਾਣਕਾਰੀ ਦੇਵਾਂਗੇ, ਜਿੱਥੇ ਸ਼ਰਾਬ ਦੀਆਂ ਕੀਮਤਾਂ ਕਾਫ਼ੀ ਘੱਟ ਹਨ। ਦੇਸ਼ ਦੇ ਕੁਝ ਖੇਤਰ ਅਜਿਹੇ ਹਨ ਜਿੱਥੇ ਘੱਟ ਆਬਕਾਰੀ ਡਿਊਟੀਆਂ ਅਤੇ ਸਥਾਨਕ ਉਤਪਾਦਨ ਦੇ ਕਾਰਨ ਸ਼ਰਾਬ ਆਸਾਨੀ ਨਾਲ ਉਪਲਬਧ ਅਤੇ ਕਿਫਾਇਤੀ ਹੈ। ਆਓ ਜਾਣਦੇ ਹਾਂ ਉਨ੍ਹਾਂ ਥਾਵਾਂ ਬਾਰੇ ਜਿੱਥੇ ਘੱਟ ਕੀਮਤ 'ਤੇ ਸ਼ਰਾਬ ਦਾ ਆਨੰਦ ਮਾਣਿਆ ਜਾ ਸਕਦਾ ਹੈ।

ਪੜ੍ਹੋ ਇਹ ਵੀ : ਘਰਾਂ 'ਚ ਕੁੱਤੇ ਰੱਖਣ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ! ਹੁਣ ਲੱਗੇਗਾ 20,000 ਰੁਪਏ ਦਾ ਜੁਰਮਾਨਾ

ਐਕਸਾਈਜ਼ ਡਿਊਟੀ 
ਜਦੋਂ ਸਸਤੀ ਸ਼ਰਾਬ ਦੀ ਗੱਲ ਆਉਂਦੀ ਹੈ ਤਾਂ ਗੋਆ ਦਾ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ। ਦਿੱਲੀ ਵਿੱਚ ਸ਼ਰਾਬ ਦੀ ਇੱਕ ਬੋਤਲ ਦੀ ਕੀਮਤ ਲਗਭਗ ₹1,500 ਹੈ ਪਰ ਗੋਆ ਵਿੱਚ ਇਹੀ ਬੋਤਲ ਲਗਭਗ ₹1,100 ਵਿੱਚ ਉਪਲਬਧ ਹੈ। ਇਸਦਾ ਮੁੱਖ ਕਾਰਨ ਘੱਟ ਐਕਸਾਈਜ਼ ਡਿਊਟੀ ਹੈ। ਗੋਆ ਵਿੱਚ ਸ਼ਰਾਬ 'ਤੇ ਸਿਰਫ਼ 55 ਫ਼ੀਸਦੀ ਐਕਸਾਈਜ਼ ਡਿਊਟੀ ਹੈ, ਜਦੋਂ ਕਿ ਦੂਜੇ ਰਾਜਾਂ ਵਿੱਚ ਐਕਸਾਈਜ਼ ਡਿਊਟੀ ਬਹੁਤ ਜ਼ਿਆਦਾ ਹੈ। ਗੋਆ ਸਰਕਾਰ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇਸ ਡਿਊਟੀ ਨੂੰ ਘੱਟ ਰੱਖਿਆ ਹੈ।

ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ

ਇੱਥੇ ਮਿਲਦੀ ਹੈ ਸਸਤੀ ਸ਼ਰਾਬ 
ਗੋਆ ਤੋਂ ਬਾਅਦ ਹਰਿਆਣਾ ਦਾ ਨੰਬਰ ਆਉਂਦਾ ਹੈ। ਦਿੱਲੀ, ਬੰਗਲੁਰੂ ਅਤੇ ਮੁੰਬਈ ਵਰਗੇ ਮਹਿੰਗੇ ਸ਼ਹਿਰਾਂ ਦੇ ਮੁਕਾਬਲੇ ਹਰਿਆਣਾ ਵਿੱਚ ਸ਼ਰਾਬ ਦੀ ਕੀਮਤ ਕਾਫ਼ੀ ਘੱਟ ਹੈ। ਇੱਥੇ ਸ਼ਰਾਬ 'ਤੇ ਸਿਰਫ਼ 43% ਐਕਸਾਈਜ਼ ਡਿਊਟੀ ਲੱਗਦੀ ਹੈ। ਇਹੀ ਕਾਰਨ ਹੈ ਕਿ ਦਿੱਲੀ ਤੋਂ ਲੋਕ ਅਕਸਰ ਸਸਤੀ ਸ਼ਰਾਬ ਲਈ ਹਰਿਆਣਾ ਵੱਲ ਮੁੜਦੇ ਹਨ। ਗੋਆ ਅਤੇ ਪੁਡੂਚੇਰੀ ਵਾਂਗ ਦਮਨ ਵੀ ਕੇਂਦਰ ਸ਼ਾਸਤ ਪ੍ਰਦੇਸ਼ ਹੋਣ ਕਰਕੇ ਸਸਤੀ ਸ਼ਰਾਬ ਦੀ ਪੇਸ਼ਕਸ਼ ਕਰਦਾ ਹੈ। ਗੁਜਰਾਤ ਵਿੱਚ ਸ਼ਰਾਬ 'ਤੇ ਪਾਬੰਧੀ ਹੋਣ ਕਾਰਨ ਇਥੋਂ ਦੇ ਲੋਕ ਅਕਸਰ ਸਸਤੀ ਸ਼ਰਾਬ ਦਾ ਆਨੰਦ ਲੈਣ ਲਈ ਵੀਕਐਂਡ 'ਤੇ ਦਮਨ ਦੀ ਯਾਤਰਾ ਕਰਦੇ ਹਨ।

ਪੜ੍ਹੋ ਇਹ ਵੀ : ਵੱਡਾ ਝਟਕਾ: ਰਾਸ਼ਨ ਕਾਰਡ ਤੋਂ ਸਰਕਾਰ ਨੇ ਕੱਟੇ 2.25 ਕਰੋੜ ਲੋਕਾਂ ਦੇ ਨਾਮ, ਵਜ੍ਹਾ ਕਰੇਗੀ ਹੈਰਾਨ

ਪਹਾੜੀ ਸੂਬਿਆਂ ਵਿਚ ਸਸਤੀ ਸ਼ਰਾਬ
ਸਿੱਕਮ ਵੀ ਉਨ੍ਹਾਂ ਰਾਜਾਂ ਵਿੱਚੋਂ ਇੱਕ ਹੈ ਜਿੱਥੇ ਸ਼ਰਾਬ ਦੀਆਂ ਕੀਮਤਾਂ ਘੱਟ ਹਨ। ਇਸ ਦਾ ਕਾਰਨ ਘੱਟ ਐਕਸਾਈਜ਼ ਡਿਊਟੀ ਅਤੇ ਰਾਜ ਦੀਆਂ ਆਪਣੀਆਂ ਡਿਸਟਿਲਰੀਆਂ ਹਨ। ਹਿਮਾਚਲ ਪ੍ਰਦੇਸ਼ ਵੀ ਕਿਫਾਇਤੀ ਸ਼ਰਾਬ ਲਈ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਲੱਦਾਖ ਨੂੰ ਵੀ ਸ਼ਰਾਬ ਦੀਆਂ ਘੱਟ ਕੀਮਤਾਂ ਲਈ ਪਸੰਦ ਕੀਤਾ ਜਾਂਦਾ ਹੈ। ਇਥੇ ਉੱਚ ਪਹਾੜੀ ਖੇਤਰ ਦੇ ਬਾਵਜੂਦ ਦੇਸ਼ ਦੇ ਕਈ ਮਹਿੰਗੇ ਸ਼ਹਿਰਾਂ ਨਾਲੋਂ ਸ਼ਰਾਬ ਦੀਆਂ ਕੀਮਤਾਂ ਕਾਫ਼ੀ ਘੱਟ ਹਨ।

ਪੜ੍ਹੋ ਇਹ ਵੀ : ਭੈਣ ਨੇ ਆਟੋ ਵਾਲੇ ਨਾਲ ਕਰਾਈ ਲਵ ਮੈਰਿਜ, ਗੁੱਸੇ 'ਚ ਭਰਾ ਨੇ ਅਨ੍ਹੇਵਾਹ ਗੋਲੀਆਂ ਮਾਰ ਕਰ 'ਤਾ ਕਤਲ

 

 

  • Liquor prices
  • Cheap Alcohol
  • India Liquor Lover
  • Low Price
  • Goa Alcohol
  • Haryana
  • ਭਾਰਤ
  • ਸਸਤੀ ਸ਼ਰਾਬ
  • ਕੀਮਤ

ਲਖਨਊ : ਘਰਾਂ 'ਚ ਕੁੱਤੇ ਰੱਖਣ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ! ਹੁਣ ਲੱਗੇਗਾ 20,000 ਰੁਪਏ ਦਾ ਜੁਰਮਾਨਾ

NEXT STORY

Stories You May Like

  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • zeno  s budget friendly phone launched in india
    ਭਾਰਤ 'ਚ ਲਾਂਚ ਹੋਇਆ Zeno ਦਾ ਬਜਟ ਫ੍ਰੈਂਡਲੀ ਫੋਨ ! ਕੀਮਤ ਜਾਣ ਉਡਣਗੇ ਹੋਸ਼
  • india new zealand fta effective from october 20
    ਦੇਸ਼ 'ਚ ਸਸਤੀ ਹੋਵੇਗੀ ਸ਼ਰਾਬ, ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ 20 ਅਕਤੂਬਰ ਤੋਂ ਲਾਗੂ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • get a discount of  5 500 on oppo  s powerful phone
    Oppo ਦੇ ਧਾਕੜ ਫੋਨ 'ਤੇ ਮਿਲ ਰਿਹਾ 5,500 ਰੁਪਏ ਦਾ Discount! ਕੀਮਤ ਜਾਣ ਉਡਣਗੇ ਹੋਸ਼
  • huge discount available on samsung 5g phone
    Samsung ਦੇ 5G ਫੋਨ 'ਤੇ ਮਿਲ ਰਿਹਾ ਧਾਕੜ ਡਿਸਕਾਉਂਟ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
  • xiaomi has launched powerful dual screen phones
    Xiaomi ਨੇ ਲਾਂਚ ਕਰ'ਤੇ ਡਬਲ ਸਕ੍ਰੀਨ ਵਾਲੇ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
  • oppo  s powerful phone has been launched
    ਲਾਂਚ ਹੋ ਗਿਆ Oppo ਦਾ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • monsoon  season  rain  150 people
      ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ...
    • fda bans advertisements and offers of baby food issues these guidelines
      FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ...
    • nsa  custody  supreme court
      ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ...
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • collapsed stair  1 student
      ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +