Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    10:14:04 AM

  • pak security forces open fire

    ਜਦੋਂ ਰਾਖੇ ਹੀ ਬਣ ਗਏ ਜਾਨ ਦੇ ਦੁਸ਼ਮਣ, ਪਾਕਿ ਫੌਜ ਨੇ...

  • big announcement made in punjab for tomorrow

    ਪੰਜਾਬ 'ਚ ਭਲਕੇ ਲਈ ਹੋਇਆ ਵੱਡਾ ਐਲਾਨ, ਸੂਬਾ ਸਰਕਾਰ...

  • major accident in brazil

    ਬ੍ਰਾਜ਼ੀਲ 'ਚ ਵੱਡਾ ਹਾਦਸਾ: ਸ਼ਰਧਾਲੂਆਂ ਨਾਲ ਭਰੀ ਬੱਸ...

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਚੇਨਈ 'ਚ ਜਨਮੀ ਭਾਰਤੀ-ਅਮਰੀਕੀ ਨੇ ਜਿੱਤਿਆ 'ਮਿਸ ਇੰਡੀਆ USA' 2024 ਦਾ ਖਿਤਾਬ

NATIONAL News Punjabi(ਦੇਸ਼)

ਚੇਨਈ 'ਚ ਜਨਮੀ ਭਾਰਤੀ-ਅਮਰੀਕੀ ਨੇ ਜਿੱਤਿਆ 'ਮਿਸ ਇੰਡੀਆ USA' 2024 ਦਾ ਖਿਤਾਬ

  • Edited By Cherry,
  • Updated: 18 Dec, 2024 11:02 AM
United States of America
chennai born indian american crowned miss india usa 2024
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਚੇਨਈ ਵਿਚ ਜਨਮੀ ਭਾਰਤੀ ਅਮਰੀਕੀ ਕੈਟਲਿਨ ਸੈਂਡਰਾ ਨੀਲ ਨੇ ਨਿਊਜਰਸੀ ਵਿਚ ਆਯੋਜਿਤ ਸਾਲਾਨਾ ਸੁੰਦਰਤਾ ਮੁਕਾਬਲੇ 'ਮਿਸ ਇੰਡੀਆ USA' 2024 ਦਾ ਖਿਤਾਬ ਜਿੱਤ ਲਿਆ ਹੈ। ਕੈਟਲਿਨ (19) ਡੇਵਿਸ ਦੇ ਕੈਲੀਫੋਰਨੀਆ ਯੂਨੀਵਰਸਿਟੀ ਵਿੱਚ ਦੂਜੇ ਸਾਲ ਦੀ ਵਿਦਿਆਰਥਣ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਉਸ ਨੇ ਕਿਹਾ, "ਮੈਂ ਆਪਣੇ ਭਾਈਚਾਰੇ 'ਤੇ ਸਕਾਰਾਤਮਕ ਪ੍ਰਭਾਵ ਛੱਡਣਾ ਚਾਹੁੰਦੀ ਹਾਂ ਅਤੇ ਮਹਿਲਾ ਸਸ਼ਕਤੀਕਰਨ ਅਤੇ ਸਾਖਰਤਾ 'ਤੇ ਧਿਆਨ ਦੇਣਾ ਚਾਹੁੰਦੀ ਹਾਂ।"

ਇਹ ਵੀ ਪੜ੍ਹੋ: ਵੱਡਾ ਹਾਦਸਾ; ਯਾਤਰੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 25 ਲੋਕਾਂ ਦੀ ਮੌਤ, ਕਈ ਲਾਪਤਾ

PunjabKesari

ਕੈਟਲਿਨ ਦਾ ਜਨਮ ਚੇਨਈ ਵਿੱਚ ਹੋਇਆ ਸੀ ਅਤੇ ਉਹ ਪਿਛਲੇ 14 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੀ ਹੈ। ਵੈੱਬ ਡਿਜ਼ਾਈਨਰ ਬਣਨ ਤੋਂ ਇਲਾਵਾ ਉਹ ਮਾਡਲਿੰਗ ਅਤੇ ਐਕਟਿੰਗ 'ਚ ਵੀ ਆਪਣਾ ਕਰੀਅਰ ਬਣਾਉਣਾ ਚਾਹੁੰਦੀ ਹੈ। ਭਾਰਤ ਮਹੋਤਸਵ ਕਮੇਟੀ (ਆਈ.ਐੱਫ.ਸੀ.) ਵੱਲੋਂ ਕਰਵਾਏ ਗਏ ਮੁਕਾਬਲੇ ਵਿੱਚ ਇਲੀਨੋਇਸ ਦੀ ਸੰਸਕ੍ਰਿਤੀ ਸ਼ਰਮਾ ਨੂੰ ‘ਮਿਸਿਜ਼ ਇੰਡੀਆ USA’ ਅਤੇ ਵਾਸ਼ਿੰਗਟਨ ਦੀ ਅਰਸ਼ਿਤਾ ਕਠਪਾਲੀਆ ਨੂੰ ‘ਮਿਸ ਟੀਨ ਇੰਡੀਆ USA’ ਦਾ ਖਿਤਾਬ ਦਿੱਤਾ ਗਿਆ।

ਇਹ ਵੀ ਪੜ੍ਹੋ: ਪ੍ਰਿਯੰਕਾ ਗਾਂਧੀ ਦੇ ਬੈਗ ਦੇ ਪਾਕਿਸਤਾਨ 'ਚ ਚਰਚੇ; ਸਾਬਕਾ ਮੰਤਰੀ ਨੇ ਕੀਤੀ ਤਾਰੀਫ਼

PunjabKesari

'ਮਿਸ ਇੰਡੀਆ USA' 2023 ਰਿਜੁਲ ਮੈਨੀ ਅਤੇ 'ਮਿਸਿਜ਼ ਇੰਡੀਆ USA' 2023 ਸਨੇਹਾ ਨਾਂਬੀਆਰ ਨੇ ਕ੍ਰਮਵਾਰ ਕੈਟਲਿਨ ਸੈਂਡਰਾ ਨੀਲ ਅਤੇ ਸੰਸਕ੍ਰਿਤੀ ਸ਼ਰਮਾ ਨੂੰ ਤਾਜ ਪਹਿਨਾਇਆ। ਇਲੀਨੋਇਸ ਦੀ ਨਿਰਾਲੀ ਦੇਸੀਆ ਅਤੇ ਨਿਊਜਰਸੀ ਦੀ ਮਾਨਿਨੀ ਪਟੇਲ ਨੂੰ ‘ਮਿਸ ਇੰਡੀਆ USA’ ਮੁਕਾਬਲੇ ਵਿੱਚ ਪਹਿਲੀ ਰਨਰਅੱਪ ਅਤੇ ਸੈਕਿੰਡ ਰਨਰਅੱਪ ਐਲਾਨਿਆ ਗਿਆ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਰਜੀਨੀਆ ਦੀ ਸਪਨਾ ਮਿਸ਼ਰਾ ਅਤੇ ਕਨੈਕਟੀਕਟ ਦੀ ਚਿਨਮਈ ਅਯਾਚਿਤ ਨੂੰ 'ਮਿਸਿਜ਼ ਇੰਡੀਆ USA' ਮੁਕਾਬਲੇ ਵਿੱਚ ਪਹਿਲੀ ਅਤੇ ਦੂਜੀ ਰਨਰ-ਅੱਪ ਐਲਾਨਿਆ ਗਿਆ। ਰੋਡ ਆਈਲੈਂਡ ਦੀ ਧ੍ਰਿਤੀ ਪਟੇਲ ਅਤੇ ਸੋਨਾਲੀ ਸ਼ਰਮਾ ਨੂੰ ਟੀਨ ਵਰਗ ਵਿੱਚ ਫਸਟ ਅਤੇ ਸੈਕਿੰਡ ਰਨਰਅੱਪ ਐਲਾਨਿਆ ਗਿਆ। ਇਹ ਮੁਕਾਬਲੇ ਤਿੰਨ ਵਰਗਾਂ ਵਿੱਚ ਕਰਵਾਏ ਗਏ, ਜਿਸ ਵਿੱਚ 25 ਰਾਜਾਂ ਦੇ 47 ਪ੍ਰਤੀਯੋਗੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: ਵਿਦੇਸ਼ ਤੋਂ ਆਈ ਦੁਖਦਾਈ ਖ਼ਬਰ; ਰੈਸਟੋਰੈਂਟ 'ਚੋਂ ਮਿਲੀਆਂ 12 ਭਾਰਤੀਆਂ ਦੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chennai born
  • Indian American
  • Caitlin Sandra Neil
  • crowned
  • Miss India USA 2024

ਸਰਕਾਰ ਦਾ ਵੱਡਾ ਕਦਮ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਹੀ ਮਿਲੇਗਾ ਪੈਟਰੋਲ-ਡੀਜ਼ਲ

NEXT STORY

Stories You May Like

  • vedanta kalinga lancers win hockey india league title
    ਵੇਦਾਂਤਾ ਕਲਿੰਗਾ ਲਾਂਸਰਜ਼ ਨੇ ਰਾਂਚੀ ਰਾਇਲਜ਼ ਨੂੰ ਹਰਾ ਕੇ ਜਿੱਤਿਆ ਹਾਕੀ ਇੰਡੀਆ ਲੀਗ ਦਾ ਖਿਤਾਬ
  • anahat wins first psa bronze title in washington
    ਅਨਾਹਤ ਨੇ ਵਾਸ਼ਿੰਗਟਨ 'ਚ ਪਹਿਲਾ PSA ਕਾਂਸੀ ਪੱਧਰ ਦਾ ਖਿਤਾਬ ਜਿੱਤਿਆ
  • zhang shuai and elise mertens win women  s doubles title at australian open
    ਝਾਂਗ ਸ਼ੁਆਈ ਅਤੇ ਐਲਿਸ ਮਰਟੇਨਜ਼ ਨੇ ਮਹਿਲਾ ਡਬਲਜ਼ ਦਾ ਖਿਤਾਬ ਜਿੱਤਿਆ
  • haryana thunders beat delhi dangal warriors to win pwl 2026 title
    ਹਰਿਆਣਾ ਥੰਡਰਜ਼ ਨੇ ਦਿੱਲੀ ਦੰਗਲ ਵਾਰੀਅਰਜ਼ ਨੂੰ ਹਰਾ ਕੇ ਜਿੱਤਿਆ PWL 2026 ਦਾ ਖਿਤਾਬ
  • ind a beats usa ahead of t20 wc
    ਜਗਦੀਸ਼ਨ ਦਾ ਸੈਂਕੜਾ, ਤਿਲਕ ਦੀ ਦਮਦਾਰ ਵਾਪਸੀ, T20 WC ਤੋਂ ਪਹਿਲਾਂ IND-A ਨੇ USA ਨੂੰ ਹਰਾਇਆ
  • carlos alcaraz defeats novak djokovic to win australian open
    ਕਾਰਲੋਸ ਅਲਕਾਰਾਜ਼ ਨੇ ਰਚਿਆ ਇਤਿਹਾਸ : ਨੋਵਾਕ ਜੋਕੋਵਿਚ ਨੂੰ ਹਰਾ ਕੇ ਜਿੱਤਿਆ ਆਸਟ੍ਰੇਲੀਅਨ ਓਪਨ ਖਿਤਾਬ
  • indian rupee gains 119 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 119 ਪੈਸੇ ਵਧਿਆ
  • skoda auto india launches new kushak  major upgrade
    ਸਕੋਡਾ ਆਟੋ ਇੰਡੀਆ ਨੇ ਨਵੀਂ ਕੁਸ਼ਾਕ ਕੀਤੀ ਲਾਂਚ, ਫੀਚਰਜ਼ ਅਤੇ ਸੇਫਟੀ ’ਚ ਵੱਡਾ ਅਪਗ੍ਰੇਡ
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • epfo 3 0 big change in epf accounts
      EPFO 3.0: EPF ਖਾਤਿਆਂ 'ਚ ਵੱਡਾ ਬਦਲਾਅ, ਹੁਣ ਕੁਝ ਦਿਨਾਂ 'ਚ ਮਿਲ ਜਾਵੇਗਾ PF ਦਾ...
    • zodiac signs
      ਚਾਂਦੀ ਪਾਉਂਦੇ ਹੀ ਪਲਟ ਜਾਂਦੀ ਹੈ ਇਨ੍ਹਾਂ 3 ਰਾਸ਼ੀਆਂ ਦੀ ਤਕਦੀਰ, ਦੂਰ ਰਹਿੰਦੀ ਹੈ...
    • the hassle of selling property for nris is over
      NRIs ਲਈ ਜਾਇਦਾਦ ਵੇਚਣ ਦਾ ਝੰਜਟ ਹੋਇਆ ਖ਼ਤਮ
    • demand for loudspeakers in sambhal jama masjid rejected
      ਸੰਭਲ ਦੀ ਜਾਮਾ ਮਸਜਿਦ 'ਚ ਲਾਊਡਸਪੀਕਰ ਲਗਾਉਣ ਦੀ ਮੰਗ ਰੱਦ
    • gst scam in etawah
      GST ਘੁਟਾਲਾ: 7 ਕਰੋੜ ਦੀ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਗ੍ਰਿਫ਼ਤਾਰ
    • indian railways launches 20 new trains
      ਰੇਲ ਯਾਤਰੀਆਂ ਲਈ ਖੁਸ਼ਖਬਰੀ: ਭਾਰਤੀ ਰੇਲਵੇ ਨੇ ਸ਼ੁਰੂ ਕੀਤੀਆਂ 20 ਨਵੀਆਂ...
    • up police  s big action in varanasi
      ਵਾਰਾਣਸੀ 'ਚ ਯੂਪੀ ਪੁਲਸ ਦਾ ਵੱਡਾ ਐਕਸ਼ਨ: 1 ਲੱਖ ਦਾ ਇਨਾਮੀ ਬਦਮਾਸ਼ ਮੁਕਾਬਲੇ...
    • supreme court big recommendation for allahabad hc
      ਸੁਪਰੀਮ ਕੋਰਟ ਦੀ ਇਲਾਹਾਬਾਦ HC ਲਈ ਵੱਡੀ ਸਿਫਾਰਸ਼: 5 ਸੇਵਾਮੁਕਤ ਜੱਜ ਸੰਭਾਲਣਗੇ...
    • husband gives triple talaq to daughter of famous late poet
      ਮਸ਼ਹੂਰ ਮਰਹੂਮ ਸ਼ਾਇਰ ਦੀ ਬੇਟੀ ਨੂੰ ਪਤੀ ਨੇ ਦਿੱਤਾ ਤਿੰਨ ਤਲਾਕ; ਮਾਰਕੁੱਟ ਕਰ ਘਰੋਂ...
    • family went to watch a movie  thieves took away jewellery
      ਫਿਲਮ ਦੇਖਣ ਗਿਆ ਸੀ ਪਰਿਵਾਰ, ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਗਏ ਚੋਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +