Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:41:55 AM

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਸ਼੍ਰੀ ਅਮਰਨਾਥ ਜੀ ਯਾਤਰਾ: ਪਵਿੱਤਰ ਛੜੀ ਮੁਬਾਰਕ ਦਾ ਅਤਿੰਮ ਪੜਾਅ ਸ਼ੁਰੂ, ਅਨੰਤਨਾਗ ਹੋਇਆ ਨਿੱਘਾ ਸਵਾਗਤ

NATIONAL News Punjabi(ਦੇਸ਼)

ਸ਼੍ਰੀ ਅਮਰਨਾਥ ਜੀ ਯਾਤਰਾ: ਪਵਿੱਤਰ ਛੜੀ ਮੁਬਾਰਕ ਦਾ ਅਤਿੰਮ ਪੜਾਅ ਸ਼ੁਰੂ, ਅਨੰਤਨਾਗ ਹੋਇਆ ਨਿੱਘਾ ਸਵਾਗਤ

  • Edited By Rajwinder Kaur,
  • Updated: 23 Aug, 2026 02:45 PM
Jammu & Kashmir
chhari mubarak anantnag shri amarnath ji
  • Share
    • Facebook
    • Tumblr
    • Linkedin
    • Twitter
  • Comment

ਜੰਮੂ : ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਦਸ਼ਨਾਮੀ ਅਖਾੜੇ ਤੋਂ ਭਗਵਾਨ ਸ਼ਿਵ ਦੀ ਪਵਿੱਤਰ ਯਾਤਰਾ 'ਛੜੀ ਮੁਬਾਰਕ' ਸ਼ਨੀਵਾਰ ਨੂੰ ਪਹਿਲਗਾਮ ਲਈ ਰਵਾਨਾ ਹੋਈ, ਜੋ ਹੁਣ ਅਨੰਤਨਾਗ ਜ਼ਿਲ੍ਹੇ ਵਿਚ ਪਹੁੰਚ ਗਈ ਹੈ। ਇਸ ਦੌਰਾਨ ਅਨੰਤਨਾਗ ਜ਼ਿਲ੍ਹੇ ਵਿਚ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਸਣੇ ਸਥਾਨਕ ਨਿਵਾਸੀਆਂ ਨੇ ਪਵਿੱਤਰ ਛੜੀ ਦਾ ਨਿੱਘਾ ਸਵਾਗਤ ਕੀਤਾ। ਇਸ ਦੇ ਨਾਲ ਹੀ ਇਸ ਸਾਲ ਦੀ ਪਵਿੱਤਰ ਅਮਰਨਾਥ ਯਾਤਰਾ ਦੀਆਂ ਮੁੱਖ ਰਸਮਾਂ ਸ਼ੁਰੂ ਹੋ ਗਈਆਂ ਹਨ। ਬਿਜਬੇਹਾੜਾ ਦੇ ਇਤਿਹਾਸਕ ਸ਼ਿਵ ਮੰਦਰ ਵਿੱਚ ਵਿਸ਼ੇਸ਼ ਪੂਜਾ ਕੀਤੀ ਗਈ। ਛੜੀ ਮੁਬਾਰਕ ਦੇ ਰਖਵਾਲੇ ਮਹੰਤ ਦੀਪੇਂਦਰ ਗਿਰੀ ਨੇ ਦਸ਼ਨਾਮੀ ਅਖਾੜੇ ਵਿਖੇ ਪੂਜਾ ਅਤੇ ਧਾਰਮਿਕ ਰਸਮਾਂ ਕਰਨ ਤੋਂ ਬਾਅਦ ਸਾਧੂਆਂ ਦੇ ਇੱਕ ਸਮੂਹ ਦੀ ਅਗਵਾਈ ਕੀਤੀ।

ਪੜ੍ਹੋ ਇਹ ਵੀ - ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ ਨੇ ਕੀਤਾ ਐਲਾਨ

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮਹੰਤ ਗਿਰੀ ਨੇ ਕਿਹਾ ਕਿ ਛੜੀ ਮੁਬਾਰਕ ਸ਼ਰਵਣ ਪੂਰਨਿਮਾ ਦੇ ਮੌਕੇ 'ਤੇ 28 ਅਗਸਤ ਨੂੰ ਰਵਾਇਤੀ ਪੂਜਾ ਅਤੇ ਦਰਸ਼ਨ ਲਈ ਪਵਿੱਤਰ ਗੁਫਾ ਪਹੁੰਚੇਗਾ। ਇਹ ਜਲੂਸ ਪਵਿੱਤਰ ਗੁਫਾ ਤੱਕ ਪਹੁੰਚਣ ਤੋਂ ਪਹਿਲਾਂ ਪਹਿਲਗਾਮ, ਚੰਦਨਵਾੜੀ, ਸ਼ੇਸ਼ਨਾਗ ਅਤੇ ਪੰਚਤਰਨੀ ਵਿਖੇ ਵਿਸ਼ਰਾਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸਾਲ, 26 ਅਤੇ 27 ਅਗਸਤ ਨੂੰ ਪੰਚਤਰਨੀ ਵਿਖੇ ਦੋ ਵਿਸ਼ਰਾਮ ਸਥਾਨ ਹੋਣਗੇ। ਦੱਸ ਦੇਈਏ ਕਿ ਸ਼੍ਰੀ ਅਮਰਨਾਥ ਜੀ ਬਾਬਾ ਬਰਫਾਨੀ ਦੀ ਪਵਿੱਤਰ ਗੁਫਾ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ, ਜੋ 28 ਅਗਸਤ ਨੂੰ ਪਵਿੱਤਰ ਗੁਫਾ ਤੱਕ ਪਹੁੰਚੇਗੀ।

ਪੜ੍ਹੋ ਇਹ ਵੀ - CM ਸੈਣੀ ਦੇ ਕਾਫ਼ਲੇ ’ਚ ਸੁਰੱਖਿਆ ਲਾਪ੍ਰਵਾਹੀ ’ਤੇ 2 DCs ਨੂੰ ਨੋਟਿਸ, SHO ਸਣੇ 18 ਪੁਲਸ ਕਰਮਚਾਰੀ ਮੁਅੱਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Chhari Mubarak
  • Anantnag
  • Special puja
  • Shiv Temple
  • Shri Amarnath ji Baba Barfani

ਆਲੋਚਨਾ ਤੋਂ ਬਾਅਦ ਦੀਪੇਂਦਰ ਹੁੱਡਾ ਦਾ ਬਿਆਨ, ਕਿਹਾ-ਸੱਜਣ ਕੁਮਾਰ ਨੂੰ ਕਦੇ ਵੀ "ਰੋਲ ਮਾਡਲ" ਨਹੀਂ ਕਿਹਾ

NEXT STORY

Stories You May Like

  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ ਏਅਰਪੋਰਟ 'ਤੇ ਹੋਇਆ ਨਿੱਘਾ ਸਵਾਗਤ
  • warm welcome for mohinder singh dhillon
    ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ ਨਿੱਘਾ ਸਵਾਗਤ
  • baba balbir singh switzerland
    ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ
  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • shri vijay chopra inaugurated the 75th shri ramlila in tanda
    ਸ਼੍ਰੀ ਵਿਜੇ ਚੋਪੜਾ ਨੇ ਟਾਂਡਾ ਚ 75ਵੀਂ ਸ਼੍ਰੀ ਰਾਮਲੀਲਾ ਦਾ ਕੀਤਾ ਉਦਘਾਟਨ
  • air travel becomes expensive due to diwali and chhath puja
    ਦੀਵਾਲੀ ਤੇ ਛਠ ਪੂਜਾ ਕਾਰਨ ਹਵਾਈ ਯਾਤਰਾ ਮਹਿੰਗੀ, ਉਡਾਣਾਂ ਦਾ ਕਿਰਾਇਆ ਹੋਇਆ ਦੁੱਗਣਾ
  • indian navy  ship  nilkanth  welcome  visakhapatnam
    ਅੰਡੇਮਾਨ-ਨਿਕੋਬਾਰ ਕਮਾਨ ਦੇ 25 ਸਾਲ ਪੂਰੇ, ਭਾਰਤੀ ਜਲ ਸੈਨਾ ਦੇ ਜਹਾਜ਼ 'ਨੀਲਕੰਠ' ਦਾ ਸ਼ਾਨਦਾਰ ਸਵਾਗਤ
  • kewal singh dhillon welcomes the hike in msp for rabi crops
    ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • complete this work by 15th october heavy fine may be imposed
      15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ...
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • ban imposed on gutkha and pan masala
      ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
    • rahul gandhi  opposition leader  tea party
      ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • aadhaar verification made mandatory to avail electricity subsidy
      ਬਿਜਲੀ ਸਬਸਿਡੀ ਲੈਣ ਵਾਲਿਆਂ ਨੂੰ ਵੱਡਾ ਝਟਕਾ! ਹੁਣ ਇਹ ਪਛਾਣ ਪੱਤਰ ਦੇਣਾ ਲਾਜ਼ਮੀ,...
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • scooter bought using 10 rupee coins
      10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +