ਮੁੰਬਈ– ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਕੋਲਾਬਾ, ਵਰਲੀ ਅਤੇ ਹੋਰ ਥਾਵਾਂ ’ਤੇ ਸਥਿਤ ਪ੍ਰਮੁੱਖ ਮਿਊਜ਼ੀਅਮਾਂ ਨੂੰ ਸ਼ੁੱਕਰਵਾਰ ਨੂੰ ਕਈ ਧਮਾਕਿਆਂ ਦੀਆਂ ਧਮਕੀਆਂ ਵਾਲੀਆਂ ਈ-ਮੇਲਾਂ ਮਿਲੀਆਂ, ਜਿਸ ਤੋਂ ਤੁਰੰਤ ਬਾਅਦ ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਤਲਾਸ਼ੀ ਮੁਹਿੰਮ ਚਲਾਈ।
ਜਾਣਕਾਰੀ ਅਨੁਸਾਰ ਮੁੰਬਈ ਪੁਲਸ ਨੂੰ ਕੋਲਾਬਾ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਮਿਊਜ਼ੀਅਮ ਅਤੇ ਵਰਲੀ ਦੇ ਨਹਿਰੂ ਵਿਗਿਆਨ ਕੇਂਦਰ ਸਮੇਤ ਪ੍ਰਮੁੱਖ ਮਿਊਜ਼ੀਅਮਾਂ ਨੂੰ ਧਮਾਕੇ ਦੀਆਂ ਧਮਕੀਆਂ ਵਾਲੀਆਂ ਈ-ਮੇਲਾਂ ਮਿਲੀਆਂ ਹਨ। ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਇਨ੍ਹਾਂ ਮਿਊਜ਼ੀਅਮਾਂ ਦੀ ਜਾਂਚ ਕੀਤੀ। ਹਾਲਾਂਕਿ, ਕਿਸੇ ਵੀ ਮਿਊਜ਼ੀਅਮ ਵਿੱਚ ਧਮਾਕਾਖੇਜ਼ ਪਦਾਰਥਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਗਵਾਨ ਰਾਮ ’ਤੇ ਟਿੱਪਣੀ ਨੂੰ ਲੈ ਕੇ ਅਵਹਾਡ ਖ਼ਿਲਾਫ਼ 3 ਹੋਰ FIR ਦਰਜ
NEXT STORY