Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    1:32:26 AM

  • what was women chairperson doing at aap program in presence of sisodia

    "ਸਿਸੋਦੀਆ ਦੀ ਮੌਜੂਦਗੀ 'ਚ 'ਆਪ' ਦੇ ਪ੍ਰੋਗਰਾਮ...

  • khaira alleged that chief minister bhagwant mann

    ਔਰਤਾਂ ਨੂੰ 'ਪਟੋਲਾ' ਤੇ 'ਭ੍ਰਿੰਡ' ਕਹਿਣ ਵਾਲੇ...

  • aap government creates controversy with khaira   pargat singh

    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ...

  • long power cut tomorrow in jalandhar

    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਹੋਇਆ ਮੁਕਾਬਲਾ, ਦੋ ਔਰਤਾਂ ਸਮੇਤ ਪੰਜ ਨਕਸਲੀ ਢੇਰ

NATIONAL News Punjabi(ਦੇਸ਼)

ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਹੋਇਆ ਮੁਕਾਬਲਾ, ਦੋ ਔਰਤਾਂ ਸਮੇਤ ਪੰਜ ਨਕਸਲੀ ਢੇਰ

  • Edited By Rajwinder Kaur,
  • Updated: 07 Jun, 2025 04:40 PM
National
chhattisgarh  encounter with security forces
  • Share
    • Facebook
    • Tumblr
    • Linkedin
    • Twitter
  • Comment

ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਦੇ ਨਾਲ ਹੋਏ ਮੁਕਾਬਲੇ ਤੋਂ ਬਾਅਦ ਦੋ ਔਰਤਾਂ ਸਣੇ ਪੰਜ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪੁਲਸ ਅਧਿਕਾਰੀਆਂ ਵਲੋਂ ਇਸ ਗੱਲ ਦੀ ਜਾਣਕਾਰੀ ਸ਼ਨੀਵਾਰ ਨੂੰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਇੰਦਰਾਵਤੀ ਰਾਸ਼ਟਰੀ ਪਾਰਕ ਖੇਤਰ ਵਿਚ ਚੱਲ ਰਹੇ ਨਕਸਲ ਵਿਰੋਧੀ ਅਭਿਆਨ ਵਿਚ ਸੁਰੱਖਿਆ ਬਲਾਂ ਨੇ ਪਿਛਲੇ ਚਾਰ ਦਿਨਾਂ ਵਿਚ 2 ਨਕਸਲੀ ਨੇਤਾਵਾਂ ਸਣੇ ਕੁੱਲ 7 ਨਕਸਲੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਸਾਰੇ 7 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ

ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਚਾਰ ਜੂਨ ਤੋਂ ਬੀਜਾਪੁਰ ਜ਼ਿਲ੍ਹੇ ਦੇ ਇੰਦਰਾਵਤੀ ਨੈਸ਼ਨਲ ਪਾਰਕ ਖੇਤਰ ਵਿਚ ਨਕਸਲ ਵਿਰੋਧੀ ਅਭਿਆਨ ਜਾਰੀ ਹੈ। ਇਸ ਅਭਿਆਨਤ ਵਿਚ ਰਾਜ ਪੁਲਸ ਦੀ ਸਪੈਸ਼ਲ ਟਾਸਕ ਫੋਰਸ, ਜ਼ਿਲ੍ਹਾ ਰਿਜ਼ਰਵ ਗਾਰਡ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ ਇਕ ਵਿਸ਼ੇਸ਼ ਇਕਾਈ, ਕੋਬਰਾ ਬਟਾਲੀਅਨ ਦੇ ਜਵਾਨ ਸ਼ਾਮਲ ਹਨ। ਉਹਨਾਂ ਕਿਹਾ ਕਿ 5 ਜੂਨ ਨੂੰ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਮਾਓਵਾਦੀ ਨੇਤਾ ਸੁਧਾਕਰ ਉਰਫ ਗੌਤਮ ਦੀ ਲਾਸ਼ ਬਰਾਮਦ ਕਰ ਲਈ ਸੀ। ਇਸ ਤੋਂ ਬਾਅਦ 6 ਜੂਨ ਨੂੰ ਤੇਲੰਗਾਨਾ ਰਾਜ ਕਮੇਟੀ ਦੇ ਮੈਂਬਰ ਭਾਸਕਰ ਦੀ ਲਾਸ਼ ਬਰਾਮਦ ਕਰ ਲਈ। ਸੁਧਾਕਰ 'ਤੇ 40 ਲੱਖ ਰੁਪਏ ਅਤੇ ਭਾਸਕਰ 'ਤੇ 45 ਲੱਖ ਰੁਪਏ ਦਾ ਇਨਾਮ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : Virat Kohli ਖ਼ਿਲਾਫ਼ ਸ਼ਿਕਾਇਤ ਦਰਜ, ਜਾਣੋ ਅੱਗੇ ਕੀ ਹੋਵੇਗਾ, ਕੀ ਜਾਣਾ ਪਵੇਗਾ ਜੇਲ੍ਹ!

ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਮੁਕਾਬਲਿਆਂ ਦੌਰਾਨ ਤਿੰਨ ਹੋਰ ਮਾਓਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਅੱਜ ਦੋ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਪੰਜ ਅਣਪਛਾਤੀਆਂ ਨਕਸਲੀਆਂ ਦੀਆਂ ਲਾਸ਼ਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੁਰੱਖਿਆ ਬਲਾਂ ਨੇ ਮੌਕੇ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ ਹੈ, ਜਿਸ ਵਿੱਚ ਦੋ ਏਕੇ-47 ਰਾਈਫਲਾਂ ਵੀ ਸ਼ਾਮਲ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਦੌਰਾਨ ਕੁਝ ਸੁਰੱਖਿਆ ਕਰਮਚਾਰੀ ਸੱਪ ਦੇ ਡੰਗ, ਮਧੂ-ਮੱਖੀ ਦੇ ਡੰਗ, ਡੀਹਾਈਡਰੇਸ਼ਨ ਅਤੇ ਹੋਰ ਕਾਰਵਾਈ ਨਾਲ ਸਬੰਧਤ ਸੱਟਾਂ ਕਾਰਨ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਦੋਸਤੀ, ਫਿਰ ਪਿਆਰ, ਅਖ਼ੀਰ ਲਿਵ-ਇਨ ਪਾਰਟਨਰ ਨੂੰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਾਰਿਆਂ ਦੀ ਹਾਲਤ ਆਮ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਵਿਸਥਾਰਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਬਸਤਰ ਖੇਤਰ ਵਿੱਚ ਭਾਰਤੀ ਕਮਿਊਨਿਸਟ ਪਾਰਟੀ (ਮਾਓਵਾਦੀ) ਦੇ ਜਨਰਲ ਸਕੱਤਰ ਨੰਬਾਲਾ ਕੇਸ਼ਵ ਰਾਓ ਉਰਫ਼ ਬਸਵਾਰਾਜੂ (70) ਨੂੰ ਮਾਰ ਦਿੱਤਾ ਸੀ। ਬਸਵਾਰਾਜੂ 21 ਮਈ ਨੂੰ ਨਾਰਾਇਣਪੁਰ-ਬੀਜਾਪੁਰ ਜ਼ਿਲ੍ਹੇ ਦੀ ਸਰਹੱਦ 'ਤੇ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਸੀ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Chhattisgarh
  • security forces
  • encounter
  • 2 women
  • 5 Naxalites
  • ਛੱਤੀਸਗੜ੍ਹ
  • ਸੁਰੱਖਿਆ ਬਲਾਂ
  • ਮੁਕਾਬਲਾ

ਹਸਪਤਾਲ 'ਚ ਸ਼ਰਮਨਾਕ ਘਟਨਾ! ICU 'ਚ ਦਾਖ਼ਲ ਔਰਤ ਨਾਲ ਜਬਰ ਜ਼ਿਨਾਹ

NEXT STORY

Stories You May Like

  • naxalite wins prize of rs 5 lakh in dantewada competition
    ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਦੰਤੇਵਾੜਾ ਮੁਕਾਬਲੇ 'ਚ 5 ਲੱਖ ਦਾ ਇਨਾਮੀ ਨਕਸਲੀ ਢੇਰ
  • naxal carrying a bounty of rs 5 lakh killed in encounter with security forces
    ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ 5 ਲੱਖ ਦਾ ਇਨਾਮੀ ਨਕਸਲੀ ਢੇਰ
  • security forces  naxalites encounter  chhattisgarh police
    ਸੁਰੱਖਿਆ ਫ਼ੋਰਸਾਂ ਨੇ 2 ਨਕਸਲੀਆਂ ਦਾ ਕੀਤਾ ਐਨਕਾਊਂਟਰ ! ਇਸ ਸਾਲ ਹੁਣ ਤੱਕ 25 ਮਾਓਵਾਦੀ ਕੀਤੇ ਢੇਰ
  • security forces helper inventor shawn tyson  dog
    ‘ਸੁਰੱਖਿਆ ਬਲਾਂ ਦਾ ਮਦਦਗਾਰ’ ਖੋਜੀ ਸ਼ਵਾਨ ਟਾਇਸਨ (ਡੌਗ)!
  • army busts terrorist hideout in jammu and kashmir
    ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, IED ਤੇ ਹਥਿਆਰ ਬਰਾਮਦ
  • two arrested with stolen motorcycle
    ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗ੍ਰਿਫਤਾਰ
  • amidst war with iran alarm bell for america oil reserves empty
    ਈਰਾਨ ਨਾਲ ਜੰਗ ਦਰਮਿਆਨ ਅਮਰੀਕਾ ਲਈ ਖ਼ਤਰੇ ਦੀ ਘੰਟੀ, ਤੇਲ ਭੰਡਾਰ ਹੋਇਆ ਖਾਲੀ
  • record increase of crores of rupees in sgpc funds in last five years
    ਪਿਛਲੇ ਪੰਜ ਸਾਲਾਂ 'ਚ ਸ਼੍ਰੋਮਣੀ ਕਮੇਟੀ ਦੇ ਫੰਡਾਂ 'ਚ ਕਰੋੜਾਂ ਰੁਪਏ ਦਾ ਹੋਇਆ ਰਿਕਾਰਡ ਵਾਧਾ: ਐਡਵੋਕੇਟ ਧਾਮੀ
  • aap government creates controversy with khaira   pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
  • the last rites of jathedar surjit singh cheema
    ਜਥੇਦਾਰ ਸੁਰਜੀਤ ਸਿੰਘ ਚੀਮਾ ਦਾ ਹੋਇਆ ਅੰਤਿਮ ਸੰਸਕਾਰ, ਪੰਜਾਬ ਕੇਸਰੀ ਗਰੁੱਪ ਨੇ ਵੀ...
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
Trending
Ek Nazar
char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • brother in law teased in dream  action taken in reality
      ਜੀਜੇ ਨੇ ਸੁਪਨੇ 'ਚ ਛੇੜਿਆ, ਹਕੀਕਤ 'ਚ ਹੋ ਗਈ ਕਾਰਵਾਈ ! ਸਾਲੀ ਦੇ ਇਕ ਬਿਆਨ ਨੇ...
    • char dham yatra 2026 registration
      ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...
    • lpg cylinder truck theft 524 cylinders
      LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ
    • a shock to jewellers silver price rises by rs 10 442
      Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ: ਚਾਂਦੀ 10,975 ਰੁਪਏ ਹੋਈ...
    • 17 police personnel suspended for long term absence
      ਪੁਲਸ ਦੀ ਵੱਡੀ ਕਾਰਵਾਈ ! ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਵਾਲੇ 17 ਪੁਲਸ...
    • sahara group order to return rs 14 000 crore upheld know matter is
      ਸਹਾਰਾ ਗਰੁੱਪ ਨੂੰ ਵੱਡਾ ਝਟਕਾ: 14,000 ਕਰੋੜ ਰੁਪਏ ਮੋੜਨ ਦਾ ਹੁਕਮ ਬਰਕਰਾਰ, ਜਾਣੋ...
    • indigo ceo resigns
      ਵੱਡੀ ਖਬਰ : ਇੰਡੀਗੋ ਦੇ CEO ਨੇ ਦਿੱਤਾ ਅਸਤੀਫ਼ਾ, ਹੁਣ ਇਨ੍ਹਾਂ ਨੂੰ ਮਿਲੀ...
    • employees and pensioners will get cashless treatment in 4 hospitals in punjab
      ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ...
    • union cabinet approves extension of jal jeevan mission jjm
      ਪਾਣੀ ਦੀ ਕਿੱਲਤ ਹੋਵੇਗੀ ਖ਼ਤਮ! 'ਸੁਜਲਮ ਭਾਰਤ' ਤਹਿਤ ਹਰ ਘਰ ਮਿਲੇਗੀ 24x7 ਸਪਲਾਈ
    • chief election commissioner  bengal elections  eligible voters  voter list
      ਕਿਸੇ ਵੀ ਯੋਗ ਵੋਟਰ ਦਾ ਨਾਂ ਨਹੀਂ ਹਟਾਇਆ ਜਾਵੇਗਾ; ਬੰਗਾਲ ਚੋਣਾਂ ਆਜ਼ਾਦ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +