Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:31:39 PM

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਰਮੀ ਦੇ ਕਹਿਰ ਤੋਂ ਬੱਚਿਆਂ ਨੂੰ ਰਾਹਤ, ਇਕ ਹਫ਼ਤੇ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

NATIONAL News Punjabi(ਦੇਸ਼)

ਗਰਮੀ ਦੇ ਕਹਿਰ ਤੋਂ ਬੱਚਿਆਂ ਨੂੰ ਰਾਹਤ, ਇਕ ਹਫ਼ਤੇ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

  • Edited By Tanu,
  • Updated: 17 Jun, 2024 12:42 PM
National
chhattisgarh government extended summer holidays in schools
  • Share
    • Facebook
    • Tumblr
    • Linkedin
    • Twitter
  • Comment

ਰਾਏਪੁਰ- ਉੱਤਰ ਭਾਰਤ ਵਿਚ ਇਸ ਸਮੇਂ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਇਸ ਕਦਰ ਪੈ ਰਹੀ ਹੈ ਕਿ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਪਈਆਂ ਹੋਈਆਂ ਹਨ। ਉੱਥੇ ਹੀ ਛੱਤੀਸਗੜ੍ਹ ਸਰਕਾਰ ਨੇ ਭਿਆਨਕ ਗਰਮੀ ਦੇ ਮੱਦੇਨਜ਼ਰ ਸੂਬੇ ਵਿਚ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ 25 ਜੂਨ ਤੱਕ ਵਧਾ ਦਿੱਤੀਆਂ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਬੰਧ ਵਿਚ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੇ ਐਤਵਾਰ ਦੇਰ ਸ਼ਾਮ ਆਦੇਸ਼ ਜਾਰੀ ਕੀਤਾ। ਆਦੇਸ਼ ਮੁਤਾਬਕ ਸੂਬਾ ਸਰਕਾਰ 18 ਜੂਨ ਤੋਂ ਸਕੂਲਾਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾ ਦਿੱਤੀਆਂ ਹਨ। ਮੌਜੂਦਾ ਸਮੇਂ ਵਿਚ ਸੂਬੇ 'ਚ ਭਿਆਨਕ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ 25 ਜੂਨ ਤੱਕ ਵਧਾ ਦਿੱਤੀਆਂ ਹਨ। ਆਦੇਸ਼ ਮੁਤਾਬਕ ਸਕੂਲ 26 ਜੂਨ ਤੋਂ ਖੁੱਲ੍ਹਣਗੇ।

ਇਹ ਵੀ ਪੜ੍ਹੋ- ਵੱਡਾ ਰੇਲ ਹਾਦਸਾ: ਕੰਚਨਜੰਗਾ ਐਕਸਪ੍ਰੈਸ ਚ ਵੱਜੀ ਮਾਲ ਗੱਡੀ, 5 ਲੋਕਾਂ ਦੀ ਮੌਤ

ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਲਿਖਿਆ ਕਿ ਭਿਆਨਕ ਗਰਮੀ ਵਿਚ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਖੋਲ੍ਹਣ ਦੀ ਤਾਰੀਖ਼ ਨੂੰ 18 ਜੂਨ ਤੋਂ ਇਕ ਹਫ਼ਤੇ ਲਈ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

PunjabKesari

ਰਾਏਪੁਰ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਐਤਵਾਰ ਨੂੰ ਅਨੁਮਾਨ ਜਤਾਇਆ ਹੈ ਕਿ ਅਗਲੇ 4 ਦਿਨਾਂ ਤੱਕ ਸੂਬੇ ਦੀਆਂ ਕੁਝ ਥਾਵਾਂ 'ਤੇ ਗਰਜ ਨਾਲ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਕੁਝ ਹੋਰ ਹਿੱਸਿਆਂ ਵਿਚ ਦੱਖਣੀ-ਪੱਛਮੀ ਮਾਨਸੂਨ ਦੇ ਅੱਗੇ ਵੱਧਣ ਲਈ ਹਾਲਾਤ ਅਨੁਕੂਲ ਹਨ। ਐਤਵਾਰ ਨੂੰ ਰਾਏਪੁਰ  ਵਿਚ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਿਲਾਸਪੁਰ ਵਿਚ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ- CM ਭਜਨਲਾਲ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ’ਚ ਔਰਤਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Chhattisgarh government
  • summer holidays
  • schools
  • ਛੱਤੀਸਗੜ੍ਹ ਸਰਕਾਰ
  • ਗਰਮੀ
  • ਛੁੱਟੀਆਂ
  • ਸਕੂਲ

ਝਾਰਖੰਡ ਦੇ ਪੱਛਮੀ ਸਿੰਘਭੂਮ 'ਚ ਪੁਲਸ ਮੁਕਾਬਲਾ, 1 ਔਰਤ ਸਣੇ 4 ਮਾਓਵਾਦੀ ਢੇਰ

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • 45 delhi metro stations to remain closed
    ਦਿੱਲੀ ਮੈਟਰੋ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, 45 ਸਟੇਸ਼ਨ ਰਾਤ 10 ਵਜੇ ਤੱਕ ਰਹਿਣਗੇ ਬੰਦ
  • big blow to users before diwali
    ਦਿਵਾਲੀ ਤੋਂ ਪਹਿਲਾਂ ਯੂਜ਼ਰਸ ਨੂੰ ਵੱਡਾ ਝਟਕਾ ! ਵਧੀਆਂ ਇਸ ਧਾਕੜ ਫੋਨ ਦੀਆਂ ਕੀਮਤਾਂ
  • akasa air cancels all flights for this route till october 10
    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10 ਅਕਤੂਬਰ ਤੱਕ ਰੱਦ ਕੀਤੀਆਂ ਸਾਰੀਆਂ ਉਡਾਣਾ
  • italy extreme heat followed by torrential rain turning into a natural calamity
    ਇਟਲੀ 'ਚ ਪਹਿਲਾਂ ਅੱਤ ਦੀ ਗਰਮੀ ਤੇ ਹੁਣ ਅੱਤ ਦਾ ਮੀਂਹ ਕਈ ਸੂਬਿਆਂ ਲਈ ਬਣ ਰਿਹਾ ਕੁਦਰਤੀ ਕਹਿਰ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india bangladesh rail agreement  18 coaches dispatched from kapurthala
      ਭਾਰਤ-ਬੰਗਲਾਦੇਸ਼ ਰੇਲ ਸਮਝੌਤਾ: ਕਪੂਰਥਲਾ ਤੋਂ 18 ਕੋਚ ਰਵਾਨਾ
    • amit shah  chhattisgarh  bjp government
      ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • trucks  motorcycle  family police
      ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਇਕ ਹੀ ਪਰਿਵਾਰ ਦੇ 6 ਜੀਆਂ ਦੀ...
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +