ਨਵੀਂ ਦਿੱਲੀ-ਛੱਤੀਸਗੜ੍ਹ ਵਿਧਾਨ ਸਭਾ ਸਕੱਤਰੇਤ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 8
ਆਖਰੀ ਤਾਰੀਕ- 30 ਮਈ 2020
ਅਹੁਦਿਆਂ ਦਾ ਵੇਰਵਾ- ਰਿਪੋਰਟਰ
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 21 ਤੋਂ 30 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਕਿੱਲ ਟੈਸਟ ਅਤੇ ਇੰਟਰਵਿਊ ਰਾਹੀਂ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://cgvidhansabha.gov.in/ ਪੜ੍ਹੋ।
ਮਹਾਰਾਸ਼ਟਰ : ਇਕ ਹੀ ਥਾਣੇ ਦੇ 26 ਪੁਲਸ ਕਰਮਚਾਰੀ ਕੋਰੋਨਾ ਪਾਜ਼ੇਟਿਵ
NEXT STORY