Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:34:46 PM

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਯੌਨ ਉਤਪੀੜਨ ਦੇ ਦੋਸ਼ਾਂ ਤੋਂ ਬਰੀ ਹੋਏ ਸਾਬਕਾ CJI ਰੰਜਨ ਗੋਗੋਈ, SC ਨੇ ਬੰਦ ਕੀਤਾ ਮਾਮਲਾ

NATIONAL News Punjabi(ਦੇਸ਼)

ਯੌਨ ਉਤਪੀੜਨ ਦੇ ਦੋਸ਼ਾਂ ਤੋਂ ਬਰੀ ਹੋਏ ਸਾਬਕਾ CJI ਰੰਜਨ ਗੋਗੋਈ, SC ਨੇ ਬੰਦ ਕੀਤਾ ਮਾਮਲਾ

  • Edited By Disha,
  • Updated: 18 Feb, 2021 02:49 PM
New Delhi
chief justice ranjan gogoi sexual harassment supreme court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਕਥਿਤ ਯੌਨ ਉਤਪੀੜਨ ਮਾਮਲੇ 'ਚ ਫਸਾਉਣ ਦੀ ਯੋਜਨਾ ਦੀ ਜਾਂਚ ਲਈ ਖੁਦ ਨੋਟਿਸ ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਜਾਂਚ ਪ੍ਰਕਿਰਿਆ ਬੰਦ ਕਰਨ ਦਾ ਫ਼ੈਸਲਾ ਲਿਆ। ਜੱਜ ਸੰਜੇ ਕਿਸ਼ਨ ਕੌਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਕਰੀਬ 2 ਸਲ ਬੀਤ ਗਏ ਹਨ ਅਤੇ ਜਾਂਚ ਲਈ ਇਲੈਕਟ੍ਰਾਨਿਕ ਰਿਕਾਰਡ ਹਾਸਲ ਕਰਨ ਦੀ ਸੰਭਾਵਨਾ ਬਹੁਤ ਘੱਟ ਹੈ। ਖ਼ੁਦ ਨੋਟਿਸ ਨਾਲ ਸ਼ੁਰੂ ਕੀਤੀ ਗਈ ਜਾਂਚ ਪ੍ਰਕਿਰਿਆ ਬੰਦ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਜੱਜ ਗੋਗੋਈ ਵਿਰੁੱਧ ਉਤਪੀੜਨ ਮਾਮਲੇ ਦੀ ਅੰਦਰੂਨੀ ਜਾਂਚ ਪਹਿਲਾਂ ਹੀ ਪੂਰੀ ਕੀਤੀ ਜਾ ਚੁਕੀ ਹੈ ਅਤੇ ਜੱਜ ਐੱਸ.ਏ. ਬੋਬੜੇ (ਮੌਜੂਦਾ ਚੀਫ਼ ਜਸਟਿਸ) ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਪੈਨਲ ਨੇ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੱਤਾ ਸੀ। ਬੈਂਚ 'ਚ ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਰਮਣੀਅਮ ਵੀ ਸ਼ਾਮਲ ਸਨ। ਬੈਂਚ ਨੇ ਕਿਹਾ ਕਿ ਜੱਜ ਏ.ਕੇ. ਪਟਨਾਇਕ ਪੈਨਲ ਯੋਜਨਾ ਦੀ ਜਾਂਚ ਕਰਨ ਲਈ ਵਟਸਐੱਪ ਮੈਸੇਜ ਵਰਗੇ ਇਲੈਕਟ੍ਰਾਨਿਕ ਰਿਕਾਰਡ ਪ੍ਰਾਪਤ ਨਹੀਂ ਕਰ ਸਕਿਆ ਹੈ, ਇਸ ਲਈ ਖੁਦ ਨੋਟਿਸ ਨਾਲ ਸ਼ੁਰੂ ਕੀਤੇ ਗਏ ਮਾਮਲੇ ਨਾਲ ਕੋਈ ਉਦੇਸ਼ ਪੂਰਾ ਨਹੀਂ ਹੋਵੇਗਾ। 

ਸੁਪਰੀਮ ਕੋਰਟ ਨੇ ਖੁਫ਼ੀਆ ਬਿਊਰੋ ਦੇ ਡਾਇਰੈਕਟਰ ਦੀ ਚਿੱਠੀ ਦਾ ਹਵਾਲਾ ਦਿੱਤਾ, ਜਿਸ 'ਚ ਕਿਹਾ ਗਿਆ ਸੀ ਕਿ ਜੱਜ ਗੋਗੋਈ ਨੇ ਆਸਾਮ 'ਚ ਰਾਸ਼ਟਰੀ ਜਨਸੰਖਿਆ ਰਜਿਸਟਰੇਸ਼ਨ (ਐੱਨ.ਆਰ.ਸੀ.) ਸਮੇਤ ਹੋਰ ਕਈ ਮੁਸ਼ਕਲ ਫ਼ੈਸਲੇ ਸੁਣਾਏ ਹਨ, ਇਸ ਲਈ ਉਨ੍ਹਾਂ ਨੂੰ ਫਸਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਜੱਜ ਪਟਨਾਇਕ ਦੇ ਹਵਾਲੇ ਤੋਂ ਬੈਂਚ ਨੇ ਕਿਹਾ ਕਿ ਇਹ ਮੰਨਣ ਦੇ ਠੋਸ ਕਾਰਨ ਹਨ ਕਿ ਸਾਬਕਾ ਚੀਫ਼ ਜਸਟਿਸ ਗੋਗੋਈ ਨੂੰ ਫਸਾਉਣ ਦੀ ਸਾਜਿਸ਼ ਕੀਤੀ ਗਈ ਹੋਵੇਗੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੀ ਇਕ ਸਾਬਕਾ ਮਹਿਲਾ ਕਰਮੀ ਨੇ ਸਾਬਕਾ ਚੀਫ਼ ਜਸਟਿਸ ਗੋਗੋਈ 'ਤੇ ਯੌਨ ਉਤਪੀੜਨ ਦਾ ਦੋਸ਼ ਲਗਾਇਆ ਸੀ। ਇਹ ਜਨਾਨੀ 2018 'ਚ ਜਸਟਿਸ ਗੋਗੋਈ ਦੇ ਘਰ ਬਤੌਰ ਜੂਨੀਅਰ ਕੋਰਟ ਅਸਿਸਟੈਂਟ ਤਾਇਨਾਤ ਸੀ। ਜਨਾਨੀ ਦਾ ਦਾਅਵਾ ਸੀ ਕਿ ਬਾਅਦ 'ਚ ਉਸ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ।

  • Chief Justice
  • Ranjan Gogoi
  • Sexual Harassment
  • Supreme Court
  • ਚੀਫ਼ ਜਸਟਿਸ
  • ਰੰਜਨ ਗੋਗੋਈ
  • ਯੌਨ ਉਤਪੀੜਨ
  • ਸੁਪਰੀਮ ਕੋਰਟ

ਪੂਰੇ ਪਰਿਵਾਰ ਦਾ ਕਤਲ ਕਰਨ ਵਾਲੀ ਸ਼ਬਨਮ ਦੇ ਪੁੱਤ ਨੇ ਰਾਸ਼ਟਰਪਤੀ ਤੋਂ ਕੀਤੀ ਇਹ ਭਾਵੁਕ ਅਪੀਲ

NEXT STORY

Stories You May Like

  • the fight over potato rights reached the sc lay s company and indian farmers
    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ, ਜਾਣੋ ਪੂਰਾ ਮਾਮਲਾ
  • sc directs rbi to prepare level operational procedures
    SC ਨੇ RBI ਨੂੰ ਦਿੱਤੇ ਨਿਰਦੇਸ਼, ਕਿਹਾ-ਸਾਈਬਰ ਧੋਖਾਦੇਹੀ ਨਾਲ ਨਜਿੱਠਣ ਲਈ ਤਿਆਰ ਕਰੋ ‘ਪੱਧਰੀ ਸੰਚਾਲਨ ਪ੍ਰਕਿਰਿਆ’
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • sc  s big decision on biometric attendance in schools
    ਸਕੂਲਾਂ 'ਚ ਬਾਇਓਮੈਟ੍ਰਿਕ ਹਾਜ਼ਰੀ 'ਤੇ SC ਦਾ ਵੱਡਾ ਫ਼ੈਸਲਾ: ਜਨਹਿੱਤ ਪਟੀਸ਼ਨ ਖਾਰਿਜ, ਹਾਈ ਕੋਰਟ ਜਾਣ ਦੀ ਸਲਾਹ
  • wrestlers to appeal against decision to acquit brij bhushan  vinesh
    ਬ੍ਰਿਜਭੂਸ਼ਣ ਦੇ ਬਰੀ ਹੋਣ ਵਿਰੁੱਧ ਅਪੀਲ ਕਰਨਗੇ ਪਹਿਲਵਾਨ : ਵਿਨੇਸ਼
  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • punjabi youth in canada
    ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
  • brij bhushan singh acquitted    relief from court
    ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • bus falls into gorge  30 passengers
      ਡੂੰਘੀ ਖੱਡ 'ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30...
    • reel era  youth  shortcuts  pm modi
      "ਰੀਲ ਯੁੱਗ" 'ਚ ਰਹਿਣ ਵਾਲੇ ਨੌਜਵਾਨਾਂ ਨੂੰ "ਸ਼ਾਰਟਕੱਟਾਂ" ਤੋਂ ਬਚਣਾ ਚਾਹੀਦਾ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +