ਚੇਨਈ- ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸੇਫ ਵਿਜੇ ਦੇ ਜਨਮ ਦਿਨ ਮੌਕੇ ਸੂਬਾ ਸਰਕਾਰ ਨੇ 21 ਅਤੇ 22 ਜੂਨ ਨੂੰ ਚਿੜੀਆਘਰਾਂ 'ਚ ਪ੍ਰਵੇਸ਼ ਫੀਸ ਮੁਆਫ਼ ਕਰਨ ਦਾ ਵੀਰਵਾਰ ਨੂੰ ਐਲਾਨ ਕੀਤਾ। ਰਾਜ ਦੇ ਮੰਤਰੀ ਰੰਜੀਤ ਕੁਮਾਰ ਨੇ ਇਸ ਦਾ ਐਲਾਨ ਕਰਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਪਹਿਲ ਵਿਸ਼ੇਸ਼ ਰੂਪ ਨਾਲ ਨੌਜਵਾਨ ਸੈਲਾਨੀਆਂ ਦੇ ਮਨੋਰੰਜਨ ਲਈ ਕੀਤੀ ਗਈ ਹੈ।
ਮੰਤਰੀ ਨੇ ਕਿਹਾ,''ਬੱਚੇ ਸਾਡੇ ਲਈ ਭਗਵਾਨ ਦੀ ਤਰ੍ਹਾਂ ਹਨ। ਅਸੀਂ ਇਹ ਸਭ ਉਨ੍ਹਾਂ ਦੀ ਖੁਸ਼ੀ ਲਈ ਕੀਤਾ ਹੈ।'' ਮੁੱਖ ਮੰਤਰੀ ਵਿਜੇ ਦਾ ਜਨਮ ਦਿਨ 22 ਜੂਨ ਨੂੰ ਹੈ ਅਤੇ ਪ੍ਰਸ਼ਾਸਨ ਦੇ ਇਸ ਮੱਦੇਨਜ਼ਰ ਇਸ 2 ਦਿਨਾਂ ਛੋਟ ਦਾ ਐਲਾਨ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਕੋਲ ਬਚਿਆ ਹੈ 9-10 ਦਿਨ ਦਾ ਕੱਚੇ ਤੇਲ ਦਾ ਭੰਡਾਰ, ਜਾਣੋ ਕਿੱਥੇ ਦਿਸੇਗਾ ਇਸ ਦਾ ਅਸਰ
NEXT STORY