ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੂੰ ਸੋਮਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਜਿਸ ਤੋਂ ਬਾਅਦ ਇਸ ਕੰਪਲੈਕਸ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਤਲਾਸ਼ੀ 'ਚ ਕੁਝ ਵੀ ਸ਼ੱਕੀ ਚੀਜ਼ ਨਹੀਂ ਮਿਲੀ ਹੈ ਅਤੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਹਿਮਾਂਸ਼ੀ ਨਰਵਾਲ ਦੀ ਬਿਗ ਬੌਸ 'ਚ Entry 'ਤੇ ਪਰਿਵਾਰ ਦਾ ਪਹਿਲਾ ਬਿਆਨ ਆਇਆ ਸਾਹਮਣੇ
ਉਸ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਜੈਪੁਰ ਪੁਲਸ ਕੰਟਰੋਲ ਰੂਮ ਨੂੰ ਇਕ ਫੋਨ ਆਇਆ, ਜਿਸ 'ਚ ਸੀਐੱਮਓ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਪੁਲਸ ਨੇ ਦੱਸਿਆ ਕਿ ਸਕੱਤਰੇਤ ਸਥਿਤ ਸੀਐੱਮਓ ਭਵਨ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ ਅਤੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰ ਗਲੀ-ਮੁਹੱਲੇ ਤੋਂ ਚੁੱਕੇ ਜਾਣਗੇ ਆਵਾਰਾ ਕੁੱਤੇ! SC ਵੱਲੋਂ ਤੁਰੰਤ Order ਲਾਗੂ ਕਰਨ ਦੇ ਹੁਕਮ
NEXT STORY