Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:39:28 PM

  • 1000 new plants

    ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ...

  • new law in china

    ਭਾਰਤ 'ਚ ਸਿਰਫ਼ ਹੋ ਰਹੀ ਚਰਚਾ ! ਇਸ ਦੇਸ਼ ਨੇ ਲਾਗੂ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

  • gurdaspur fear of disaster in the rains

    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ‘ਨਾਇਬ’ ਜ਼ਰੀਏ ਪੰਜਾਬ 'ਚ ਸਮਾਜਿਕ ਸਮੀਕਰਨਾਂ ਨੂੰ ਸੰਤੁਲਿਤ ਕਰਨ ’ਚ ਰੁੱਝੀ ਭਾਜਪਾ

NATIONAL News Punjabi(ਦੇਸ਼)

‘ਨਾਇਬ’ ਜ਼ਰੀਏ ਪੰਜਾਬ 'ਚ ਸਮਾਜਿਕ ਸਮੀਕਰਨਾਂ ਨੂੰ ਸੰਤੁਲਿਤ ਕਰਨ ’ਚ ਰੁੱਝੀ ਭਾਜਪਾ

  • Edited By Rajwinder Kaur,
  • Updated: 18 Nov, 2025 07:59 AM
National
chief minister saini punjab social equations bjp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ) - ਹਰਿਆਣਾ ਦੀ ਰਾਜਨੀਤੀ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਕੱਦ ਜਿਸ ਤੇਜ਼ੀ ਨਾਲ ਵਧਿਆ ਹੈ, ਉਸ ਦਾ ਅਸਰ ਹੁਣ ਗੁਆਂਢੀ ਸੂਬੇ ਪੰਜਾਬ ਤੱਕ ਪਹੁੰਚਦਾ ਨਜ਼ਰ ਆ ਰਿਹਾ ਹੈ। ਭਾਜਪਾ ਹਾਈਕਮਾਨ ਸੈਣੀ ਨੂੰ ਸਿਰਫ਼ ਮੁੱਖ ਮੰਤਰੀ ਵਜੋਂ ਹੀ ਨਹੀਂ, ਸਗੋਂ ਸਮਾਜਿਕ ਸਮੀਕਰਨਾਂ ਨੂੰ ਸੰਤੁਲਿਤ ਕਰਨ ਲਈ ਇਕ ਵੱਡੇ ‘ਸੰਗਠਨਾਤਮਕ ਪ੍ਰਯੋਗ’ ਵਜੋਂ ਵੀ ਦੇਖ ਰਹੀ ਹੈ। ਪਾਰਟੀ ਅੰਦਰ ਇਹ ਮੰਨਿਆ ਜਾ ਰਿਹਾ ਹੈ ਕਿ ਜਿਸ ਤਰ੍ਹਾਂ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਚ ਓ. ਬੀ. ਸੀ. ਅਤੇ ਖਾਸ ਕਰ ਕੇ ਸੈਣੀ ਭਾਈਚਾਰੇ ਵਿਚਾਲੇ ਆਪਣੀ ਪਕੜ ਮਜ਼ਬੂਤ ​​ਕੀਤੀ ਹੈ, ਉਸੇ ਮਾਡਲ ਨੂੰ ਪੰਜਾਬ ਵਿਚ ਦੁਹਰਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬ ਵਿਚ ਪੱਛੜੇ ਵਰਗ ਦਾ ਵੋਟ ਬੈਂਕ ਦਹਾਕਿਆਂ ਤੋਂ ਇਕ ਮਜ਼ਬੂਤ ​​ਤਾਕਤ ਰਿਹਾ ਹੈ ਅਤੇ ਭਾਜਪਾ ਹੁਣ ਇਸ ਨੂੰ ਆਪਣੇ ਖੇਮੇ ਵਿਚ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ

ਹਰਿਆਣਾ ਦਾ ਅਸਰ ਪੰਜਾਬ ਤੱਕ ਕਿਉਂ?
2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਹਰਿਆਣਾ ਵਿਚ ਉਮੀਦ ਅਨੁਸਾਰ ਪ੍ਰਦਰਸ਼ਨ ਕਰਨ ’ਚ ਅਸਫਲ ਰਹੀ ਪਰ ਹਾਈਕਮਾਨ ਨੇ ਨਾਇਬ ਸਿੰਘ ਸੈਣੀ ’ਤੇ ਭਰੋਸਾ ਬਣਾਈ ਰੱਖਿਆ। ਪਾਰਟੀ ਦਾ ਮੰਨਣਾ ਹੈ ਕਿ ਸੈਣੀ ਦਾ ਅਕਸ ਇਕ ਸਾਧਾਰਣ ਪਰਿਵਾਰ ਤੋਂ ਉੱਠ ਮੁੱਖ ਮੰਤਰੀ ਅਹੁਦੇ ਤੱਕ ਪਹੁੰਚਣ ਵਾਲੇ ਨੇਤਾ ਦਾ ਹੈ, ਜੋ ਪੰਜਾਬ ਵਿਚ ਪੱਛੜੇ ਅਤੇ ਗੈਰ-ਪ੍ਰਭਾਵਸ਼ਾਲੀ ਓ. ਬੀ. ਸੀ. ਭਾਈਚਾਰੇ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਜਿਵੇਂ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਭਾਜਪਾ ਦੇ ਪੁਰਾਣੇ ਸੰਗਠਨਾਤਮਕ ਢਾਂਚੇ ਨੂੰ ਮੁੜ ਸੁਰਜੀਤ ਕੀਤਾ ਗਿਆ ਸੀ, ਉਸੇ ਤਰ੍ਹਾਂ ਪੰਜਾਬ ਇਕਾਈ ਹੁਣ ਨਿਯੁਕਤੀਆਂ ਤੋਂ ਲੈ ਕੇ ਰਣਨੀਤੀ ਤੱਕ ਹਰ ਚੀਜ਼ ਵਿਚ ਸਮਾਜਿਕ ਗਿਣਤੀਆਂ-ਮਿਣਤੀਆਂ ’ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

ਪੜ੍ਹੋ ਇਹ ਵੀ : Airport 'ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਸ਼ਾਰਜਾਹ ਤੋਂ ਆਏ ਯਾਤਰੀ ਤੋਂ 1.55 ਕਰੋੜ ਦਾ ਸੋਨਾ ਬਰਾਮਦ

ਬੈਕਡੋਰ ਮੀਟਿੰਗਾਂ ’ਚ ਬਣੀ ਰਣਨੀਤੀ
ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਹਾਲ ਹੀ ਦੇ ਮਹੀਨਿਆਂ ਵਿਚ ਪੰਜਾਬ ਭਾਜਪਾ, ਆਰ. ਐੱਸ. ਐੱਸ. ਦੇ ਆਗੂਆਂ ਅਤੇ ਕੇਂਦਰੀ ਲੀਡਰਸ਼ਿਪ ਵਿਚਕਾਰ ਕਈ ਰਣਨੀਤਕ ਮੀਟਿੰਗਾਂ ਵਿਚ ਓ. ਬੀ. ਸੀ. ਵੋਟ ਬਾਰੇ ਖਾਸ ਚਰਚਾ ਹੋਈ ਹੈ। ਇਨ੍ਹਾਂ ਮੀਟਿੰਗਾਂ ਦਾ ਇਕ ਫੋਕਸ ਪੁਆਇੰਟ ਇਹ ਰਿਹਾ ਕਿ ਪੰਜਾਬ ਦੇ ਉਹ ਜ਼ਿਲ੍ਹੇ, ਜਿੱਥੇ ਸੈਣੀ, ਘੁਮਿਆਰ, ਤਰਖਾਣ, ਲੁਹਾਰ ਅਤੇ ਹੋਰ ਕਾਰੀਗਰ ਭਈਚਾਰਿਆਂ ਦੀ ਗਿਣਤੀ ਜ਼ਿਆਦਾ ਹੈ, ਉੱਥੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ​​ਕੀਤਾ ਜਾਵੇ। ਭਾਜਪਾ ਨੂੰ ਲੱਗਦਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਮੁਕਾਬਲੇ ਨਾਲ ਪੱਛੜੇ ਵਰਗ ‘ਨੇਤਾਹੀਣ’ ਮਹਿਸੂਸ ਕਰ ਰਹੇ ਹਨ ਅਤੇ ਅਜਿਹੇ ’ਚ ਉਹ ਆਪਣੇ ਲਈ ਜਗ੍ਹਾ ਬਣਾ ਸਕਦੀ ਹੈ।

ਪੜ੍ਹੋ ਇਹ ਵੀ : ਰੂਹ ਕੰਬਾਊ ਹਾਦਸਾ: ਬੇਕਾਬੂ ਕਾਰ ਨੇ ਬਾਰਾਤੀਆਂ ਨੂੰ ਦਰੜਿਆ, 5 ਲੋਕਾਂ ਦੀ ਦਰਦਨਾਕ ਮੌਤ

ਭਾਜਪਾ ਦਾ ‘ਡਬਲ ਗੇਮ ਪਲਾਨ’
ਹਰਿਆਣਾ ਅਤੇ ਪੰਜਾਬ ਵਿਚਕਾਰ ਸਮਾਜਿਕ-ਸੱਭਿਆਚਾਰਕ ਸੰਬੰਧ ਬਹੁਤ ਗੂੜ੍ਹੇ ਹਨ। ਕਾਰੋਬਾਰ, ਰੁਜ਼ਗਾਰ ਅਤੇ ਪਰਿਵਾਰਕ ਸੰਬੰਧ ਦੋਵਾਂ ਸੂਬਿਆਂ ਵਿਚ ਬਹੁਤ ਸਾਰੇ ਭਾਈਚਾਰਿਆਂ ਦੀ ਰਾਜਨੀਤਕ ਸੋਚ ਨੂੰ ਪ੍ਰਭਾਵਿਤ ਕਰਦੇ ਹਨ। ਭਾਜਪਾ ਇਸ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰਿਆਣਾ ਵਿਚ ਸੈਣੀ ਭਾਈਚਾਰੇ ਨੂੰ ਅਗਵਾਈ ਦੇ ਕੇ ਪਾਰਟੀ ਹੁਣ ਇਹ ਸੰਕੇਤ ਦੇ ਰਹੀ ਹੈ ਕਿ ਉਹ ਰਵਾਇਤੀ ਜਾਤੀ ਰਾਜਨੀਤੀ ਤੋਂ ਹਟ ਕੇ ਨਵੇਂ ਸਮਾਜਿਕ ਸਮੂਹਾਂ ਨੂੰ ਅਪਣਾਉਣ ਲਈ ਤਿਆਰ ਹੈ। ਪੰਜਾਬ ਵਿਚ ਇਸ ਦਾ ਸਿੱਧਾ ਸੰਦੇਸ਼ ਇਹ ਜਾਂਦਾ ਹੈ ਕਿ ਪੱਛੜੇ ਵਰਗ ਦੀ ਲੀਡਰਸ਼ਿਪ ਹੁਣ ‘ਸਰਗਰਮ ਅਤੇ ਪ੍ਰਭਾਵਸ਼ਾਲੀ’ ਹੋ ਸਕਦੀ ਹੈ।

ਪੜ੍ਹੋ ਇਹ ਵੀ : 1 ਦਸੰਬਰ ਤੋਂ ਬਿਜਲੀ ਬਿੱਲ 'ਤੇ ਮਿਲੇਗੀ ਰਾਹਤ, ਯੋਗੀ ਸਰਕਾਰ ਨੇ ਕਰ 'ਤਾ ਇਹ ਵੱਡਾ ਐਲਾਨ

ਭਾਜਪਾ ਦਾ ਨਵਾਂ ‘ਉੱਤਰੀ ਰਣਨੀਤੀ ਮਾਡਲ’
2024 ਤੋਂ ਬਾਅਦ ਭਾਜਪਾ ਜਿਸ ਨਵੇਂ ਉੱਤਰੀ ਰਣਨੀਤੀ ਮਾਡਲ ਨੂੰ ਅਪਣਾ ਰਹੀ ਹੈ, ਉਹ ਨੌਜਵਾਨਾਂ, ਪੱਛੜੇ ਵਰਗਾਂ ਅਤੇ ਆਰਥਿਕ ਤੌਰ ’ਤੇ ਹਾਸ਼ੀਏ ’ਤੇ ਧੱਕੇ ਭਾਈਚਾਰਿਆਂ ਦੇ ਰਾਜਨੀਤਕ ਸਸ਼ਕਤੀਕਰਨ ’ਤੇ ਜ਼ੋਰ ਦਿੰਦਾ ਹੈ। ਸੈਣੀ ਭਾਈਚਾਰੇ ਦੀ ਮੈਂਬਰ ਸਾਧਨਾ ਨੂੰ ਪੰਜਾਬ ਵਿਚ ਇਸ ਮਾਡਲ ਦਾ ਪਹਿਲਾ ਚਿਹਰਾ ਮੰਨਿਆ ਜਾ ਰਿਹਾ ਹੈ। ਪਾਰਟੀ ਦਾ ਮੰਨਣਾ ਹੈ ਕਿ ਜੇਕਰ ਸੈਣੀ, ਘੁਮਿਆਰ, ਖਟੀਕ, ਨਾਈ ਅਤੇ ਰਵਾਇਤੀ ਪੇਸ਼ਿਆਂ ਨਾਲ ਜੁੜੇ ਹੋਰ ਸਮੂਹਾਂ ਨੂੰ ਸਹੀ ਰਾਜਨੀਤਕ ਪ੍ਰਤੀਨਿਧਤਾ ਮਿਲਦੀ ਹੈ ਤਾਂ ਉਹ ਭਾਜਪਾ ਲਈ ਇਕ ਮਜ਼ਬੂਤ ​​ਆਧਾਰ ਬਣਾ ਸਕਦੇ ਹਨ।

ਪੜ੍ਹੋ ਇਹ ਵੀ : ਕਸ਼ਮੀਰ ਧਮਾਕੇ ਦੀ ਖੌਫਨਾਕ CCTV ਫੁਟੇਜ ਆਈ ਸਾਹਮਣੇ, 300 ਮੀਟਰ ਦੂਰ ਜਾ ਕੇ ਡਿੱਗੇ ਟੁਕੜੇ

 

  • Chief Minister Saini
  • Punjab social equations
  • BJP
  • Haryana
  • ਮੁੱਖ ਮੰਤਰੀ ਸੈਣੀ
  • ਪੰਜਾਬ ਸਮਾਜਿਕ ਸਮੀਕਰਨਾਂ
  • ਭਾਜਪਾ

ਲਾਲ ਕਿਲ੍ਹਾ ਧਮਾਕੇ ’ਚ ਕਾਨਪੁਰ ਕੁਨੈਕਸ਼ਨ, ਜਾਂਚ 'ਚ ਹੋਏ ਕਈ ਹੈਰਾਨ ਕਰ ਦੇਣ ਵਾਲੇ ਖੁਲਾਸੇ

NEXT STORY

Stories You May Like

  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • prostitution
    ਦੇਹ ਵਪਾਰ ਨੂੰ ਸਮਾਜਿਕ ਮਾਨਤਾ?
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • punjab bjp  appointments in punjab
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • rain will occur in punjab  alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • bjp alert regarding flood threat in punjab
    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ ALERT, ਜ਼ਿਲ੍ਹਾ ਵਾਰ ਲਾਈ ਇਨ੍ਹਾਂ ਆਗੂਆਂ ਦੀ ਡਿਊਟੀ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rock collapses stone quarry in bengaluru labourers
      ਬੰਗਲੁਰੂ 'ਚ ਪੱਥਰ ਦੀ ਖਾਨ 'ਚ ਵੱਡਾ ਹਾਦਸਾ: ਚੱਟਾਨ ਡਿੱਗਣ ਕਾਰਨ 7 ਮਜ਼ਦੂਰਾਂ ਦੀ...
    • mumbai  rain  flooding  heavy rainfall
      ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...
    • dalmandi  varanasi  mosques  demolition
      ਦਾਲਮੰਡੀ ਚੌੜੀਕਰਨ : ਵਾਰਾਣਸੀ ’ਚ ਮਸਜਿਦਾਂ ਨੂੰ ਢਾਹੁਣ ਦਾ ਕੰਮ ਸ਼ੁਰੂ, ਪੁਲਸ ਤੇ...
    • congress councilor  husband  knife  attack
      ਕਾਂਗਰਸੀ ਕੌਂਸਲਰ ਦੇ ਪਤੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਮਹਾਰਾਸ਼ਟਰ ’ਚ ਵਾਪਰੀ...
    • petrol diesel vehicles banned
      ਪੈਟਰੋਲ-ਡੀਜ਼ਲ ਨਾਲ ਚੱਲਣ ਵਾਲੇ ਵਾਹਨ ਹੋਣਗੇ ਬੈਨ! ਇਸ ਸਾਲ ਬਦਲ ਜਾਵੇਗੀ ਦਿੱਲੀ ਦੀ...
    • cow slaughter  ban tamil nadu government
      ਗਊ ਹੱਤਿਆ ’ਤੇ ਪਾਬੰਦੀ ਖਿਲਾਫ ਸੁਪਰੀਮ ਕੋਰਟ ਪੁੱਜੀ ਤਾਮਿਲਨਾਡੂ ਸਰਕਾਰ
    • 5 3 magnitude earthquake hits afghanistan
      ਅਫ਼ਗਾਨਿਸਤਾਨ 'ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ 'ਚ ਵੀ ਮਹਿਸੂਸ...
    • first batch of amarnath yatra left
      'ਬਮ-ਬਮ ਭੋਲੇ' ਦੇ ਜੈਕਾਰਿਆਂ ਵਿਚਾਲੇ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਰਵਾਨਾ,...
    • indian aviation creates history
      ਭਾਰਤੀ ਹਵਾਬਾਜ਼ੀ ਨੇ ਰਚਿਆ ਇਤਿਹਾਸ: ਪਹਿਲੀ ਵਾਰ ਸੈਟੇਲਾਈਟ ਪ੍ਰਣਾਲੀ 'ਗਗਨ' ਰਾਹੀਂ...
    • japanese prime minister sanae takaichi arrives in india on three day visit
      ਤਿੰਨ ਦਿਨਾਂ ਦੌਰੇ 'ਤੇ ਭਾਰਤ ਪੁੱਜੀ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ, PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +