Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:10:05 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

NATIONAL News Punjabi(ਦੇਸ਼)

ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

  • Edited By Rajwinder Kaur,
  • Updated: 01 Sep, 2024 06:38 PM
National
child committed suicide
  • Share
    • Facebook
    • Tumblr
    • Linkedin
    • Twitter
  • Comment

ਅੰਬਿਕਾਪੁਰ - ਛੱਤੀਸਗੜ੍ਹ ਦੇ ਅੰਬਿਕਾਪੁਰ 'ਚ ਮੋਬਾਈਲ 'ਤੇ ਗੇਮ ਖੇਡ ਰਹੇ 15 ਸਾਲਾ ਲੜਕੇ ਨੇ ਐਤਵਾਰ ਸਵੇਰੇ ਉਸ ਸਮੇਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਦੋਂ ਉਸ ਦੀ ਮਾਂ ਨੇ ਉਸ ਤੋਂ ਉਸ ਦਾ ਫ਼ੋਨ ਖੋਹ ਲਿਆ। ਇਹ ਘਟਨਾ ਗਾਂਧੀਨਗਰ ਥਾਣਾ ਖੇਤਰ ਦੇ ਮੁਕਤੀਪਾਰਾ ਦੀ ਹੈ, ਜਿਥੇ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਨੌਕਰਾਣੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡਸਟਬਿਨ 'ਚੋਂ ਮਿਲੀ ਪ੍ਰੈਗਨੈਂਸੀ ਟੈਸਟ ਸਟ੍ਰਿਪ

ਜਾਣਕਾਰੀ ਅਨੁਸਾਰ ਨਾਬਾਲਗ ਨੂੰ ਮੋਬਾਈਲ 'ਤੇ ਗੇਮ ਖੇਡਦਾ ਦੇਖ ਕੇ ਉਸ ਦੀ ਮਾਂ ਨੇ ਉਸ ਨੂੰ ਝਿੜਕਿਆ ਅਤੇ ਗੇਮ ਖੇਡਣ ਤੋਂ ਵਰਜਿਆ ਪਰ ਜਦੋਂ ਉਹ ਨਾ ਮੰਨਿਆ ਤਾਂ ਮਾਂ ਨੇ ਉਸ ਨੂੰ ਝਿੜਕਦੇ ਹੋਏ ਉਸ ਤੋਂ ਮੋਬਾਈਲ ਖੋਹ ਲਿਆ। ਇਸ ਗੱਲ ਤੋਂ ਨਾਬਾਲਗ ਨੌਜਵਾਨ ਇੰਨਾ ਨਾਰਾਜ਼ ਹੋ ਗਿਆ ਕਿ ਉਸ ਨੇ ਆਪਣੇ ਘਰ ਦੇ ਨੇੜੇ ਸਥਿਤ ਕਮਿਊਨਿਟੀ ਬਿਲਡਿੰਗ ਦੇ ਰਸੋਈ ਦੇ ਸ਼ੈੱਡ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਬੱਚੇ ਦੀ ਲਾਸ਼ ਨੂੰ ਉਤਾਰ ਕੇ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਪੰਚਨਾਮਾ ਤਿਆਰ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mobile
  • playing games
  • mother
  • child
  • hanging
  • suicide
  • death
  • ਮੋਬਾਈਲ
  • ਗੇਮ ਖੇਡਣ
  • ਮਾਂ
  • ਫਾਹਾ
  • ਖ਼ੁਦਕੁਸ਼ੀ

ਧਾਰਾ 370 ਨੂੰ ਖਤਮ ਕਰਨਾ ਜੰਮੂ-ਕਸ਼ਮੀਰ 'ਚ ਵਿਕਾਸ ਅਤੇ ਸ਼ਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ: ਚੁੱਘ

NEXT STORY

Stories You May Like

  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • 130 lost mobile phones found and returned to their rightful owners
    ਫਾਜ਼ਿਲਕਾ ਪੁਲਸ ਨੇ 130 ਗੁੰਮਸ਼ੁਦਾ ਮੋਬਾਇਲ ਫੋਨ ਲੱਭ ਕੇ ਅਸਲ ਮਾਲਕਾਂ ਨੂੰ ਕੀਤੇ ਸਪੁਰਦ
  • father son incident
    ਪੁੱਤ ਨਹੀਂ ਮੰਨਦਾ ਸੀ ਗੱਲ ਤਾਂ ਪਿਓ ਨੇ ਮਾਰੀ ਝਿੜਕ ! ਗੁੱਸੇ 'ਚ ਆ ਕੇ ਮੁੰਡੇ ਨੇ...
  • soldier incient
    ਛੱਤੀਸਗੜ੍ਹ ’ਚ ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਖ਼ੁਦ ਹੀ...
  • fraud case
    ਮੋਬਾਇਲ ਫੋਨ ਹੈਕ ਕਰਕੇ 1 ਲੱਖ 8 ਹਜ਼ਾਰ ਉਡਾਏ
  • father  daughter  cricket bat  police  arrested
    ਸ਼ਰਾਬ ਪੀ ਕੇ 'ਗੰਦੀਆਂ ਹਰਕਤਾਂ' ਕਰਦਾ ਸੀ ਪਿਓ ! ਅੱਕ ਕੇ ਧੀ ਨੇ ਚੁੱਕ ਲਿਆ ਬੈਟ ਤੇ ਫ਼ਿਰ...
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • raid in bathinda
    ਬਠਿੰਡਾ 'ਚ ਹਸਪਤਾਲ ’ਤੇ ਛਾਪੇਮਾਰੀ, ਸਟਾਫ਼ ਦੇ ਮੋਬਾਇਲ ਫੋਨ ਜ਼ਬਤ ਕਰਨ ਦੀ ਸੂਚਨਾ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • canara bank recruitment candidate apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • traffic advisory issued in delhi due to   lehra do tiranga   march
      ਦਿੱਲੀ 'ਚ 'ਲਹਿਰਾ ਦੋ ਤਿਰੰਗਾ' ਮਾਰਚ ਕਾਰਨ ਟਰੈਫ਼ਿਕ ਐਡਵਾਈਜ਼ਰੀ ਜਾਰੀ, ਕਈ...
    • sir supreme court
      SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਤੋਂ ਜਵਾਬ ਤਲਬ ! ਰਾਹੁਲ ਗਾਂਧੀ...
    • major announcement by the election commission for 17 states
      ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...
    • flights affected amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +