helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 16, 2025
Gold ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਰਿਕਾਰਡ...
Bill Gates ਤੀਜੀ ਵਾਰ ਆ ਰਹੇ ਭਾਰਤ, ਜਾਣੋ ਕਿਉਂ...
Amazon ਤੇ Flipkart 'ਤੇ ਵਿਕ ਰਹੀਂ ਨਕਲੀ...
CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ,...
ਪੰਜਾਬ
ਮਨੋਰੰਜਨ
Photos
Videos
ਨੈਸ਼ਨਲ ਡੈਸਕ : ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਲਗਭਗ 50 ਭਾਰਤੀ ਨਾਗਰਿਕ ਵਰਤਮਾਨ ਸਮੇਂ ਵਿਚ ਰੂਸੀ ਫ਼ੌਜ ਵਿਚੋਂ ਆਪਣੀ ਨੌਕਰੀ ਛੱਡਣਾ ਚਾਹੁੰਦੇ ਹਨ। ਇਸ ਮੁੱਦੇ ਵਿਚ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਈ ਵਿਅਕਤੀਆਂ ਨੇ ਆਪਣੀ ਛੇਤੀ ਬਰਖ਼ਾਸਤਗੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਪਰਿਵਾਰ ਜਾਂ ਖ਼ੁਦ ਨੇ ਭਾਰਤੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਹੈ। ਮੰਤਰਾਲਾ ਇਸ ਮਾਮਲੇ 'ਤੇ ਵੱਖ-ਵੱਖ ਪੱਧਰਾਂ 'ਤੇ ਕਾਰਵਾਈ ਕਰ ਰਿਹਾ ਹੈ।
ਇਹ ਵੀ ਪੜ੍ਹੋ : ਦਿੱਲੀ 'ਚ ਵਪਾਰੀ ਦੀ ਕਾਰ 'ਤੇ ਹਮਲਾ, ਦਾਗੀਆਂ ਕਈ ਗੋਲੀਆਂ
ਰੂਸੀ ਫੇਰੀ ਦੌਰਾਨ ਪੀਐੱਮ ਮੋਦੀ ਨੇ ਚੁੱਕਿਆ ਸੀ ਮੁੱਦਾ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹਾਲੀਆ ਰੂਸ ਦੌਰੇ ਦੌਰਾਨ ਇਹ ਮੁੱਦਾ ਉਠਾਇਆ ਸੀ। ਇਸ ਤੋਂ ਇਲਾਵਾ ਰੂਸੀ ਪੱਖ ਨੇ ਸਾਡੀ ਬੇਨਤੀ ਦਾ ਸਕਾਰਾਤਮਕ ਜਵਾਬ ਦਿੱਤਾ ਹੈ। ਭਾਰਤੀ ਨਾਗਰਿਕਾਂ ਦੀ ਸਹੀ ਢੰਗ ਨਾਲ ਵਾਪਸੀ ਲਈ ਦੋਵਾਂ ਦੇਸ਼ਾਂ ਵਿਚਾਲੇ ਕੰਮ ਚੱਲ ਰਿਹਾ ਹੈ। ਆਪਣੇ ਰੂਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਫੌਜ ਵਿਚ ਕੰਮ ਕਰ ਰਹੇ ਭਾਰਤੀ ਨਾਗਰਿਕਾਂ ਦੀਆਂ ਨੌਕਰੀਆਂ ਖਤਮ ਕਰਨ ਅਤੇ ਉਨ੍ਹਾਂ ਦੀ ਘਰ ਵਾਪਸੀ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਲ ਮੁੱਦਾ ਉਠਾਉਣ ਦੀ ਮੰਗ ਕੀਤੀ ਹੈ।
ਮਾਸਕੋ ਤੋਂ ਕੀਤੀ ਗਈ ਕਾਰਵਾਈ ਦੀ ਮੰਗ ਪਿਛਲੇ ਦਿਨੀਂ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਇਸ ਮੁੱਦੇ 'ਤੇ ਕਿਹਾ ਸੀ ਕਿ ਦੋਵੇਂ ਦੇਸ਼ ਇਸ ਗੱਲ 'ਤੇ ਕੰਮ ਕਰ ਰਹੇ ਹਨ ਕਿ ਕਿੰਨੀ ਜਲਦੀ ਭਾਰਤੀ ਨਾਗਰਿਕਾਂ ਨੂੰ ਰੂਸੀ ਫੌਜ ਤੋਂ ਵਾਪਸ ਲਿਆਂਦਾ ਜਾ ਸਕਦਾ ਹੈ। ਪਿਛਲੇ ਮਹੀਨੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਸ ਨੇ ਰੂਸੀ ਫੌਜ ਵਿਚ ਸੇਵਾ ਕਰ ਰਹੇ ਭਾਰਤੀ ਨਾਗਰਿਕਾਂ ਦੇ ਮੁੱਦੇ 'ਤੇ ਬਹੁਤ ਚਿੰਤਾ ਪ੍ਰਗਟ ਕੀਤੀ ਸੀ ਅਤੇ ਇਸ ਬਾਰੇ ਮਾਸਕੋ ਤੋਂ ਕਾਰਵਾਈ ਦੀ ਮੰਗ ਕੀਤੀ ਸੀ।
10 ਨੂੰ ਲਿਆਂਦਾ ਗਿਆ ਵਾਪਸ ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਸਾਨੂੰ ਸਹੀ ਗਿਣਤੀ ਦੇ ਬਾਰੇ ਵਿਚ ਪਤਾ ਨਹੀਂ ਹੈ। ਫਿਰ ਵੀ ਸਾਡਾ ਅਨੁਮਾਨ ਹੈ ਕਿ ਰੂਸੀ ਫੌਜ ਵਿਚ ਸੇਵਾ ਕਰਨ ਵਾਲੇ ਭਾਰਤੀ ਨਾਗਰਿਕਾਂ ਦੀ ਗਿਣਤੀ 35 ਤੋਂ 50 ਦੇ ਕਰੀਬ ਹੋਵੇਗੀ, ਜਿਨ੍ਹਾਂ ਵਿਚੋਂ 10 ਨੂੰ ਵਾਪਸ ਲਿਆਉਣ ਵਿਚ ਕਾਮਯਾਬ ਹੋ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਗਜ ਸਿਆਸੀ ਨੇਤਾ ਭਗੌੜਾ ਐਲਾਨ, ਧੀ 'ਤੇ ਵੀ ਬਿਨਾਂ ਤਲਾਕ ਦੂਜੇ ਵਿਆਹ ਦਾ ਦੋਸ਼
Stories You May Like
ਬੰਗਲਾਦੇਸ਼ : ਅਦਾਲਤ ਨੇ 20 ਵਿਦਿਆਰਥੀਆਂ ਦੀ ਮੌਤ ਦੀ ਸਜ਼ਾ ਰੱਖੀ ਬਰਕਰਾਰ
ਇਟਾਲੀਅਨ ਕਬੱਡੀ ਐਸੋਸੀਏਸ਼ਨ ਦੀ ਟੀਮ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਇੰਗਲੈਂਡ...
ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ...
Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ...
ਜਲੰਧਰ 'ਚ ਹੋਏ ਗ੍ਰਨੇਡ ਹਮਲੇ ਮਗਰੋਂ Youtuber ਆਇਆ ਕੈਮਰੇ ਸਾਹਮਣੇ, ਦੱਸੀ ਅਸਲ...
ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ
ਯਮਨ 'ਚ ਅਮਰੀਕੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਚੀਨੀ ਸ਼ਿਪਯਾਰਡ ਨੇ ਸਹਿਯੋਗੀ ਪਾਕਿਸਤਾਨ ਲਈ ਦੂਜੀ ਪਣਡੁੱਬੀ ਕੀਤੀ ਤਿਆਰ
ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਬੱਸ ਨੇੜੇ ਬੰਬ ਧਮਾਕਾ, ਪੰਜ ਲੋਕਾਂ ਦੀ ਮੌਤ
ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ...
ਕੈਨੇਡੀਅਨ PM ਨੇ ਅਮਰੀਕਾ ਤੋਂ ਲੜਾਕੂ ਜਹਾਜ਼ ਖਰੀਦਣ ਬਾਰੇ ਲਿਆ ਅਹਿਮ ਫ਼ੈਸਲਾ
Trump ਨੂੰ ਝਟਕਾ, ਜੱਜ ਨੇ ਦੇਸ਼ ਨਿਕਾਲੇ ਸਬੰਧੀ ਕਾਨੂੰਨ 'ਤੇ ਲਗਾਈ ਰੋਕ
ਭਾਰਤ ਦਾ ਰੱਖਿਆ ਖੇਤਰ ਮਹੱਤਵਪੂਰਨ ਵਿਕਾਸ ਲਈ ਤਿਆਰ
ਪੁਲਾੜ ਸਟੇਸ਼ਨ ਪਹੁੰਚਿਆ ਨਵਾਂ ਅਮਲਾ, ਜਾਣੋ ਕਦੋਂ ਹੋਵੇਗੀ ਸੁਨੀਤਾ ਦੀ ਧਰਤੀ 'ਤੇ...
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਲੱਕੜ ਮਾਫ਼ੀਆ ਨੇ ਸਰਪੰਚ 'ਤੇ ਵਰ੍ਹਾਈਆਂ ਗੋਲ਼ੀਆਂ
ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ...
ਸਟਾਰਮਰ ਦੀ ਵਿਸ਼ਵ ਨੇਤਾਵਾਂ ਨੂੰ ਅਪੀਲ, ਜੰਗਬੰਦੀ ਲਈ ਪੁਤਿਨ 'ਤੇ ਦਬਾਅ ਬਣਾਉਣ
Subscribe Now!