Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    4:18:46 AM

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੁੰਭਲਗੜ੍ਹ
  • ਬੱਚਿਆਂ ਨੇ ਫੜਿਆ ਤੇਂਦੁਆ, ਕਿਹਾ- ਇਸ ਨੂੰ ਪਾਕਿ ਬਾਰਡਰ 'ਤੇ ਛੱਡ ਦਿਓ (ਤਸਵੀਰਾਂ)

NATIONAL News Punjabi(ਦੇਸ਼)

ਬੱਚਿਆਂ ਨੇ ਫੜਿਆ ਤੇਂਦੁਆ, ਕਿਹਾ- ਇਸ ਨੂੰ ਪਾਕਿ ਬਾਰਡਰ 'ਤੇ ਛੱਡ ਦਿਓ (ਤਸਵੀਰਾਂ)

  • Updated: 20 Jan, 2016 12:28 PM
ਕੁੰਭਲਗੜ੍ਹ
children caught panther
  • Share
    • Facebook
    • Tumblr
    • Linkedin
    • Twitter
  • Comment

ਕੁੰਭਲਗੜ੍ਹ/ਉਦੇਪੁਰ— ਰਾਜਸਥਾਨ ਦੇ ਅਟਡੁੰਬਾ ਪਿੰਡ 'ਚ 15 ਦਿਨਾਂ ਤੋਂ ਲੱਗਾ ਰੱਖੇ ਪਿੰਜਰੇ 'ਚ ਮੰਗਲਵਾਰ ਦੀ ਸਵੇਰ ਤੇਂਦੁਆ ਆਖਰ ਫੱਸ ਹੀ ਗਿਆ। ਜੰਗਤਾਲ ਵਿਭਾਗ ਰੋਜ਼ ਇੱਥੇ ਬੱਕਰਾ ਬੰਨ੍ਹ ਰਿਹਾ ਸੀ ਪਰ ਸੋਮਵਾਰ ਦੀ ਸ਼ਾਮ ਨੂੰ ਪਿੰਡ ਦੇ ਕੁਝ ਬੱਚਿਆਂ ਨੇ ਇਸ 'ਚ ਕੁੱਤੇ ਦੇ ਪਿੱਲੇ ਨੂੰ ਛੱਡ ਦਿੱਤਾ। ਸਵੇਰੇ ਇਹ ਬੱਚੇ ਇਕ ਮੁਰਗਾ ਲੈ ਕੇ ਪਿੰਜਰੇ ਕੋਲ ਪੁੱਜੇ ਤਾਂ ਅੰਦਰੋਂ ਤੇਂਦੁਏ ਦੀ ਗੁਰਾਹਟ ਸੁਣਾਈ ਦਿੱਤੀ। ਪਿਛਲੇ ਹਫਤੇ ਤੇਂਦੁਆ ਇਕ ਲੜਕੀ ਸੰਗੀਤਾ ਨੂੰ ਫੜ ਕੇ ਆਪਣੇ ਨਾਲ ਲੈ ਗਿਆ ਸੀ। ਲੜਕੀ ਦੀ ਲਾਸ਼ ਦੂਰ ਝਾੜੀਆਂ 'ਚ ਮਿਲੀ ਸੀ। ਇਸ ਤੋਂ ਬਾਅਦ ਤੇਂਦੁਏ ਨੂੰ ਫੜਨ ਲਈ ਜੰਗਤਾਲ ਵਿਭਾਗ ਨੇ ਕੋਲ ਹੀ ਦੇ ਅਟਡੁੰਬਾ 'ਚ 6 ਜਨਵਰੀ ਨੂੰ ਪਿੰਜਰਾ ਲਗਾਇਆ ਸੀ। ਕਈ ਕੋਸ਼ਿਸ਼ਾਂ ਤੋਂ ਬਾਅਦ ਵੀ ਤੇਂਦੁਆ ਪਕੜ 'ਚ ਨਹੀਂ ਆਇਆ।
ਅਟਡੁੰਬਾ ਦੀ ਪਹਾੜੀ 'ਤੇ ਪਿੰਜਰੇ 'ਚ ਤੇਂਦੁਆ ਆਉਣ ਦੀ ਖਬਰ ਲੱਗਦੇ ਹੀ ਸਮੀਚਾ, ਉਸਰ, ਅਟਡੁੰਬਾ, ਪੀਪਲਾ, ਮੋਚਡਾ, ਜਡਫਾ ਸਮੇਤ ਕਈ ਪਿੰਡਾਂ ਦੇ ਮਹਿਲਾ-ਪੁਰਸ਼ ਅਤੇ ਬੱਚੇ ਮੌਕੇ 'ਤੇ ਪੁੱਜ ਗਏ। ਕੁਝ ਪਿੰਡ ਵਾਸੀ ਉੱਥੇ ਮੌਜੂਦ ਰੇਂਜਰ ਵਿਨੋਦ ਰਾਏ ਨੂੰ ਬੋਲੇ,''ਸਾਹਿਬ ਇਸ ਨੂੰ ਪਾਕਿਸਤਾਨ ਬਾਰਡਰ 'ਤੇ ਛੱਡ ਦਿਓ, ਤਾਂ ਕਿ ਫੇਰ ਵਾਪਸ ਨਾ ਆਵੇ।'' ਰੇਂਜਰ ਨੇ ਲੋਕਾਂ ਨੂੰ ਸਮਝਾਉਂਦੇ ਹੋਏ ਕਿਹਾ ਕਿ ਤੇਂਦੁਏ ਨੂੰ ਇੱਥੋਂ 200 ਕਿਲੋਮੀਦਰ ਦੂਰ ਛੱਡਾਂਗੇ। ਉਦੋਂ ਜਾ ਕੇ ਪਿੰਡ ਵਾਸੀਆਂ ਨੇ ਰਾਹਤ ਦਾ ਸਾਹ ਲਿਆ। ਤੇਂਦੁਏ ਨੂੰ ਪਹਾੜੀ ਤੋਂ ਪਿੰਜਰੇ ਨਾਲ ਸੜਕ 'ਤੇ ਖਿੱਚ ਕੇ ਲਿਆਉਣ 'ਚ ਪਸੀਨਾ ਆ ਗਿਆ। ਇਕ ਕਿਲੋਮੀਟਰ ਦੂਰ ਪਿੰਡ ਵਾਸੀ ਬੈਲ ਗੈਡੀ ਦੀ ਤਰ੍ਹਾਂ ਇਸ ਨੂੰ ਖਿੱਚ ਕੇ ਲਿਆਏ। ਤੇਂਦੁਆ ਪਿੰਜਰੇ 'ਚ ਦਹਾੜ ਮਾਰ ਹਾ ਸੀ। ਨੇੜੇ-ਤੇੜੇ ਜੰਗਲਾਤ ਕਰਮਚਾਰੀ ਚੱਲ ਰਹੇ ਸਨ ਤਾਂ ਪਿੱਛੇ ਸੈਂਕੜੇ ਲੋਕਾਂ ਦੀ ਭੀੜ ਸੀ।

  • ਤੇਂਦੁਆ
  • ਲੜਕੀ
  • Panther
  • Girl

ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

NEXT STORY

Stories You May Like

  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • advisory
    ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ ਦੇ ਖ਼ਤਰੇ ਵਿਚਾਲੇ ਭਾਰਤੀ ਨਾਗਰਿਕਾਂ ਲਈ ਜਾਰੀ ਹੋਈ ਐਡਵਾਈਜ਼ਰੀ
  • farmers stand firm on the border in chandigarh
    ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ
  • 6 june sonam wangchuk cockroach janta party
    6 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਸੋਨਮ ਵਾਂਗਚੁੱਕ, ਕਿਹਾ-ਅਸਤੀਫਾ ਦਿਓ, ਨਹੀਂ ਤਾਂ...
  • mother of 8 daughters leaves with second husband
    ਪਾਕਿ : 8 ਧੀਆਂ ਨੂੰ ਛੱਡ ਕੇ ਦੂਜੇ ਪਤੀ ਨਾਲ ਤੁਰ ਗਈ ਮਾਂ, ਕੋਰਟ ਦੇ ਬਾਹਰ ਭਾਵੁਕ ਹੋਇਆ ਮਾਹੌਲ
  • ar rahman will create history at the attari border
    ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ ਕਰਨਗੇ ਲਾਈਵ ਪਰਫਾਰਮ
  • jammu and kashmir  border  pakistani drone  indian army
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਡਰੋਨ ! ਫ਼ੌਜ ਨੇ ਗੋਲ਼ੀਆਂ ਚਲਾ ਭੇਜਿਆ ਵਾਪਸ
  • why do children like cartoons so much
    ਬੱਚਿਆਂ ਨੂੰ Cartoon ਇੰਨੇ ਜ਼ਿਆਦਾ ਕਿਉਂ ਪਸੰਦ ਆਉਂਦੇ ਹਨ? ਜਾਣੋ ਇਸ ਦੇ ਪਿੱਛੇ ਦਾ ਦਿਲਚਸਪ ਵਿਗਿਆਨ
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dr t v somanathan reviews preparations for neet re exam 2026
      ਕੈਬਨਿਟ ਸੈਕਟਰੀ ਡਾ. ਟੀ. ਵੀ. ਸੋਮਨਾਥਨ ਨੇ NEET Re-Exam 2026 ਦੀਆਂ ਤਿਆਰੀਆਂ...
    • constable dies in road accident  another person critically injured
      ਮੱਧ ਪ੍ਰਦੇਸ਼ 'ਚ ਸੜਕ ਹਾਦਸੇ ਦੌਰਾਨ ਕਾਂਸਟੇਬਲ ਦੀ ਮੌਤ, ਇੱਕ ਹੋਰ ਗੰਭੀਰ
    • accident happened to a family from punjab who went to manikaran
      ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
    • worms in maggi shares fall fssai issues notice to nestle and kfc
      Maggi 'ਚੋਂ ਨਿਕਲੇ ਕੀੜੇ, 2 ਮਿੰਟ 'ਚ ਡਿੱਗੇ ਸ਼ੇਅਰ! FSSAI ਨੇ Nestle, KFC ਤੇ...
    • amarnath yatri  security  amit shah  government
      ਅਮਰਨਾਥ ਯਾਤਰੀਆਂ ਦੀ ਸੁਰੱਖਿਆ ਤੇ ਸੁਚਾਰੂ ਯਾਤਰਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ...
    • education from kg to pg level will be completely free
      KG ਤੋਂ PG ਪੱਧਰ ਤੱਕ ਦੀ ਪੜ੍ਹਾਈ ਹੋਵੇਗੀ ਬਿਲਕੁੱਲ ਮੁਫ਼ਤ ! ਮਾਝੀ ਸਰਕਾਰ ਨੇ ਕਰ...
    • chief minister  vijay  farmers  special package
      CM ਵਿਜੇ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, 134.83 ਕਰੋੜ ਦੇ ਵਿਸ਼ੇਸ਼ ਪੈਕੇਜ ਦਾ...
    • female lawyer arrested for allegedly murdering daughter
      ਧੀ ਦੇ ਕਤਲ ਦੇ ਦੋਸ਼ 'ਚ ਮਹਿਲਾ ਵਕੀਲ ਗ੍ਰਿਫ਼ਤਾਰ, ਇੰਸਪੈਕਟਰ ਸਮੇਤ 3 ਪੁਲਸ...
    • traffic jam  ambulance  patient  death
      ਇਕ ਘੰਟਾ ਟਰੈਫਿਕ ਜਾਮ 'ਚ ਫਸੀ ਰਹੀ ਐਂਬੂਲੈਂਸ, ਮਰੀਜ਼ ਦੀ ਹੋਈ ਮੌਤ
    • bengaluru 4bhk flat rent viral post
      ਘਰ ਦਾ ਕਿਰਾਇਆ 3.1 ਲੱਖ ਰੁਪਏ! ਲੋਕ ਮੁੰਬਈ ਨਾਲ ਕਰ ਰਹੇ ਇਸ ਸ਼ਹਿਰ ਨੂੰ ਕੰਪੇਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +