Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    10:36:31 AM

  • huge fall in the prices of gold silver know the price

    ਵਿਆਹਾਂ ਦਾ ਸੀਜ਼ਨ 'ਚ ਵੱਡੀ ਰਾਹਤ,...

  • indian citizen injured in abu dhabi

    ਜੰਗ ਵਿਚਾਲੇ ਚਿੰਤਾਜਨਕ ਖ਼ਬਰ; ਅਬੂ ਧਾਬੀ 'ਚ...

  • petrol prices

    ਵੱਡੀ ਖ਼ਬਰ ; ਦੁੱਗਣੀ ਹੋਈ ਪੈਟਰੋਲ ਦੀ ਕੀਮਤ ! ਇਰਾਨ...

  • stock market sensex fell by 1400 points investors lost crores

    ਸ਼ੇਅਰ ਬਾਜ਼ਾਰ 'ਚ ਮਚਿਆ ਹਾਹਾਕਾਰ: ਸੈਂਸੈਕਸ 1400...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੀਨ ਨੇ ਮੰਗਿਆ ਵੈਕਸੀਨ ਟ੍ਰਾਇਲ ਦਾ ਖਰਚ, ਬੰਗਲਾਦੇਸ਼ ਨੇ ਭਾਰਤ ਤੋਂ ਮੰਗੇ ਕੋਰੋਨਾ ਟੀਕੇ

NATIONAL News Punjabi(ਦੇਸ਼)

ਚੀਨ ਨੇ ਮੰਗਿਆ ਵੈਕਸੀਨ ਟ੍ਰਾਇਲ ਦਾ ਖਰਚ, ਬੰਗਲਾਦੇਸ਼ ਨੇ ਭਾਰਤ ਤੋਂ ਮੰਗੇ ਕੋਰੋਨਾ ਟੀਕੇ

  • Updated: 24 Jan, 2021 09:02 PM
National
china has demanded the cost of a vaccine trial
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਚੀਨ ਸਿਰਫ ਭਾਰਤ ਨਾਲ ਹੀ ਨਹੀਂ ਹੋਰ ਦੇਸ਼ਾਂ ਨਾਲ ਵੀ ਧੋਖਾ ਕਰਦਾ ਹੈ। ਇੱਥੇ ਭਾਰਤ ਨੇ ਵੱਡਾ ਦਿਲ ਦਿਖਾਉਂਦੇ ਹੋਏ ਆਪਣੇ ਗੁਆਂਢੀ ਦੇਸ਼ਾਂ ਨੂੰ ਮੁਫਤ ’ਚ ਕੋਰੋਨਾ ਵੈਕਸੀਨ ਦੀ ਲੱਖਾਂ ਡੋਜ਼ ਦਿੱਤੀ ਹੈ। ਉੱਥੇ ਹੀ ਦੂਜੇ ਪਾਸੇ ਚੀਨ ਆਪਣੇ ਸਹਿਯੋਗੀ ਦੇਸ਼ਾਂ ਤੋਂ ਕਲੀਨੀਕਲ ਟ੍ਰਾਇਲ ਲਈ ਵੀ ਖਰਚ ਮੰਗ ਰਿਹਾ ਹੈ। ਚੀਨ ਦੀ ਇਸ ਹਰਕਤ ਦੇ ਚੱਲਦੇ ਬੰਗਲਾਦੇਸ਼ ਨੇ ਭਾਰਤ ਤੋਂ ਵੈਕਸੀਨ ਮੰਗੀ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਇਕ ਵਾਰ ਕਹਿਣ ’ਤੇ ਹੀ ਭਾਰਤ ਨੇ ਉਸ ਨੂੰ 20 ਲੱਖ ਤੋਂ ਜ਼ਿਆਦਾ ਕੋਰੋਨਾ ਵੈਕਸੀਨ ਦੀ ਡੋਜ਼ ਭੇਜੀ ਹੈ। ਉੱਥੇ ਹੀ ਸ਼ੇਖ ਹਸੀਨਾ ਨੇ ਆਪਣੇ ਦੇਸ਼ ਨੂੰ ਤੋਹਫੇ ਦੇ ਰੂਪ ’ਚ ਮਿਲੀ ਇਸ ਵੈਕਸੀਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।

PunjabKesari
ਭਾਰਤ ਤੋਂ ਵੈਕਸੀਨ ਖਰੀਦੇਗਾ ਵੀ ਬੰਗਲਾਦੇਸ਼
ਭਾਰਤ ਨੇ ਵੀਰਵਾਰ ਨੂੰ ‘ਕੋਵਿਡਸ਼ੀਲਡ’ ਟੀਕੇ ਦੀ 20 ਲੱਖ ਤੋਂ ਜ਼ਿਆਦਾ ਖੁਰਾਕ ਰਸਮੀ ਰੂਪ ਨਾਲ ਬੰਗਲਾਦੇਸ਼ ਨੂੰ ਸੌਂਪੀ। ਇਹ ਟੀਕਾ ਭਾਰਤ ’ਚ ਬਣਾਇਆ ਗਿਆ ਹੈ। ਹਸੀਨ ਨੇ ਢਾਕਾ ਯੂਨੀਵਰਸਿਟੀ ਦੇ ਸ਼ਤਾਬਦੀ ਸਾਲ ਦੇ ਯਾਦਗਾਰ ’ਚ ਆਯੋਜਿਤ ਇਕ ਅੰਤਰਰਾਸ਼ਟਰੀ ਆਨਲਾਈਨ ਪ੍ਰੋਗਰਾਮ ’ਚ ਕਿਹਾ ਕਿ ਸਾਨੂੰ ਤੋਹਫੇ ਦੇ ਰੂਪ ’ਚ ਟੀਕਾ ਭੇਜਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੀ ਹਾਂ। ਤੋਹਫੇ ਦੇ ਰੂਪ ’ਚ ਮਿਲੀ ਟੀਕੇ ਦੀ ਖੇਪ ਤਿੰਨ ਕਰੋੜ ਖੁਰਾਕ ਦੀ ਖਰੀਦ ਵੀ ਕਰਨ ਵਾਲੇ ਹਨ। ਹਸੀਨ ਨੇ ਉਮੀਦ ਜਤਾਈ ਹੈ ਕਿ ਭਾਰਤ ਤੋਂ ਬੰਗਲਾਦੇਸ਼ ਵਲੋਂ ਖਰੀਦੇ ਗਏ ਟੀਕੇ 25-26 ਜਨਵਰੀ ਤੱਕ ਪਹੁੰਚ ਜਾਣਗੇ।

PunjabKesari
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

  • China
  • India
  • Bangladesh
  • Corona vaccine
  • ਚੀਨ
  • ਭਾਰਤ
  • ਬੰਗਲਾਦੇਸ਼
  • ਕੋਰੋਨਾ ਵੈਕਸੀਨ

ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ

NEXT STORY

Stories You May Like

  • supreme court  vaccine side effects  compensation  petition hearing
    ਕੋਰੋਨਾ ਵੈਕਸੀਨ ਦਾ ਹੋਇਆ ਸਾਈਡ ਇਫੈਕਟ ਤਾਂ ਮਿਲੇਗਾ ਮੁਆਵਜ਼ਾ, ਸੁਪਰੀਮ ਕੋਰਟ ਵਲੋਂ ਨਿਰਦੇਸ਼ ਜਾਰੀ
  • india changes fdi rules for china many big decisions approved
    ਚੀਨ ਲਈ ਭਾਰਤ ਨੇ ਕੀਤਾ FDI ਨਿਯਮਾਂ 'ਚ ਬਦਲਾਅ, ਕਈ ਵੱਡੇ ਫ਼ੈਸਲਿਆਂ 'ਤੇ ਲੱਗੀ ਮੁਹਰ
  • 8th pay commission  suggestions  how you can submit your opinion
    8ਵਾਂ ਤਨਖਾਹ ਕਮਿਸ਼ਨ : ਸਰਕਾਰ ਨੇ ਮੰਗੇ ਸੁਝਾਅ, ਜਾਣੋ ਹੁਣ ਕਦੋਂ ਤੱਕ ਅਤੇ ਕਿਵੇਂ ਦਰਜ ਕਰਵਾ ਸਕਦੇ ਹੋ ਆਪਣੀ ਰਾਏ
  • father and son
    ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਬੇਰਹਿਮੀ ਅਜਿਹੀ ਸੁਣ ਕੰਬ ਜਾਵੇ ਰੂਹ
  • zelenskyy asks for money from middle eastern countries
    ਜੰਗ ਵਿਚਾਲੇ ਖਾੜੀ ਦੇਸ਼ਾਂ ਤੋਂ ਜ਼ੈਲੇਂਸਕੀ ਨੇ ਮੰਗੇ ਪੈਸੇ ! ਇਰਾਨੀ ਡਰੋਨਾਂ ਤੋਂ ਬਚਣ 'ਚ ਮਦਦ ਦਾ ਦਿਵਾਇਆ ਭਰੋਸਾ
  • sgpc asks for passports from pilgrims going to pakistan
    SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
  • delhi liquor policy kejriwal  sisodia
    ਦਿੱਲੀ ਸ਼ਰਾਬ ਨੀਤੀ ਮਾਮਲਾ: ਹਾਈਕੋਰਟ ਪਹੁੰਚੀ CBI, ਅਦਾਲਤ ਨੇ ਕੇਜਰੀਵਾਲ ਅਤੇ ਸਿਸੋਦੀਆ ਤੋਂ ਮੰਗਿਆ ਜਵਾਬ
  • list of self made female billionaires 3 indian women entrepreneurs win
    ਸੈਲਫ-ਮੇਡ ਮਹਿਲਾ ਅਰਬਪਤੀਆਂ ਦੀ ਸੂਚੀ 'ਚ ਚੀਨ ਦਾ ਦਬਦਬਾ, ਭਾਰਤ ਦੀਆਂ 3 ਮਹਿਲਾ ਉੱਦਮੀਆਂ ਨੇ ਮਾਰੀ ਬਾਜ਼ੀ
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
Trending
Ek Nazar
attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • kashmiris come forward to help iran
      ਈਰਾਨ ਦੀ ਮਦਦ ਲਈ ਅੱਗੇ ਆਏ ਕਸ਼ਮੀਰੀ, ਲੋਕਾਂ ਨੇ ਦਾਨ ਕੀਤੇ ਸੋਨੇ-ਚਾਂਦੀ ਦੇ ਗਹਿਣੇ...
    • under this government scheme daughters receive 50 000
      'ਮੁੱਖ ਮੰਤਰੀ ਰਾਜਸ਼੍ਰੀ ਯੋਜਨਾ' ਤਹਿਤ ਰਾਜਸਥਾਨ ਸਰਕਾਰ ਧੀਆਂ ਨੂੰ ਦਿੰਦੀ ਹੈ...
    • pm modi high level meeting on middle east crisis
      ਮੱਧ ਪੂਰਬ ਸੰਕਟ: PM ਮੋਦੀ ਦੀ 3.5 ਘੰਟੇ ਚੱਲੀ ਹਾਈ-ਲੈਵਲ ਮੀਟਿੰਗ, ਇਨ੍ਹਾਂ...
    • half of the world s countries banned phones in schools
      ਬੱਚਿਆਂ ਲਈ ਖਤਰਾ ਬਣ ਰਹੇ ਮੋਬਾਈਲ! ਅੱਧੇ ਤੋਂ ਜ਼ਿਆਦਾ ਦੇਸ਼ਾਂ ਦੇ ਸਰੂਲਾਂ 'ਚ...
    • maharashtra  fire breaks out in a residential building
      ਮਹਾਰਾਸ਼ਟਰ ਦੇ ਵਿਰਾਰ 'ਚ 12 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 9 ਲੋਕਾਂ...
    • uttarakhand chardham video blogging ban
      ਚਾਰਧਾਮ 'ਚ ਮੋਬਾਈਲ ਅਤੇ ਰੀਲ ਬਣਾਉਣ 'ਤੇ ਲੱਗੇਗੀ ਰੋਕ, ਇਸ ਕਾਰਨ ਲਗਾਇਆ ਗਿਆ ਬੈਨ
    • new international airport
      ਦੇਸ਼ ਨੂੰ ਮਿਲੇਗਾ ਇਕ ਹੋਰ ਅੰਤਰਰਾਸ਼ਟਰੀ ਏਅਰਪੋਰਟ ! PM ਮੋਦੀ 28 ਮਾਰਚ ਨੂੰ ਕਰਨਗੇ...
    • gas cylinder  lpg atm  india gas  country  west asia
      ਹੁਣ ਨਹੀਂ ਲੱਗਣਾ ਪਵੇਗਾ ਲਾਈਨਾਂ 'ਚ ! OTP ਦਿਓ ਤੇ ਚੁੱਕੋ ਸਿਲੰਡਰ, ਲਾਂਚ ਹੋ...
    • good news for traders
      ਵਪਾਰੀਆਂ ਲਈ Good News ! ਮੁੜ ਸ਼ੁਰੂ ਹੋਣ ਜਾ ਰਿਹਾ ਸ਼ਿਪਕੀ ਲਾ ਪਾਸ
    • jammu kashmir  lieutenant governor  manoj sinha  vaishno devi chhari yatra
      ਮਨੋਜ ਸਿਨਹਾ ਨੇ ਜੰਮੂ ਦੇ ਕੋਲ ਕੰਡੋਲੀ ਮੰਦਰ ਤੋਂ ਵੈਸ਼ਨੋ ਦੇਵੀ ਛੜੀ ਯਾਤਰਾ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +