Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    1:58:38 PM

  • postal department has made special arrangements for raksha bandhan

    ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ...

  • monsoon rains

    'ਮੀਂਹ' ਨੇ ਚਮਕਾ'ਤੀ 3 ਕੁੜੀਆਂ ਦੀ ਕਿਸਮਤ ! ਪੜ੍ਹਾਈ...

  • big news for 16 villages of punjab

    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ-ਜਾਪਾਨ ਦੇ ਰਿਸ਼ਤੇ ਕਾਰਨ ਚੀਨ ਨੂੰ ਲੱਗੀਆਂ 'ਮਿਰਚਾਂ' ! ਦੇ'ਤਾ ਵੱਡਾ ਬਿਆਨ

NATIONAL News Punjabi(ਦੇਸ਼)

ਭਾਰਤ-ਜਾਪਾਨ ਦੇ ਰਿਸ਼ਤੇ ਕਾਰਨ ਚੀਨ ਨੂੰ ਲੱਗੀਆਂ 'ਮਿਰਚਾਂ' ! ਦੇ'ਤਾ ਵੱਡਾ ਬਿਆਨ

  • Edited By Harpreet Singh,
  • Updated: 04 Jul, 2026 01:28 PM
National
china on india japan ties
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ 3 ਦਿਨਾਂ ਭਾਰਤ ਦੌਰੇ 'ਤੇ ਆਏ ਹੋਏ ਜਾਪਾਨ ਦੇ ਪ੍ਰਧਾਨ ਮੰਤਰੀ ਸਾਨਾਏ ਤਾਕਾਇਚੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਕਈ ਅਹਿਮ ਸਮਝੌਤਿਆਂ 'ਤੇ ਦਸਤਖ਼ਤ ਹੋਏ ਹਨ। ਇਸ ਐਲਾਨ ਮਗਰੋਂ ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਦੇਸ਼ਾਂ ਵਿਚਕਾਰ ਆਪਸੀ ਸਹਿਯੋਗ ਦਾ ਮਕਸਦ ਕਿਸੇ ਤੀਜੀ ਧਿਰ ਨੂੰ ਨਿਸ਼ਾਨਾ ਬਣਾਉਣਾ ਜਾਂ ਕਿਸੇ ਦੂਜੇ ਦੇਸ਼ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਹੋਣਾ ਚਾਹੀਦਾ। 

ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਗੁਓ ਜਿਆਕੁਨ ਨੇ ਕਿਹਾ ਕਿ ਦੇਸ਼ਾਂ ਵਿਚਕਾਰ ਸਹਿਯੋਗ ਅਜਿਹਾ ਹੋਣਾ ਚਾਹੀਦਾ ਹੈ, ਜਿਸ ਨਾਲ ਖੇਤਰੀ ਦੇਸ਼ਾਂ ਵਿਚਕਾਰ ਸਮਝ ਅਤੇ ਭਰੋਸਾ ਵਧੇ ਅਤੇ ਖੇਤਰ ’ਚ ਸ਼ਾਂਤੀ ਤੇ ਸਥਿਰਤਾ ਬਣੀ ਰਹੇ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨੀ ਪ੍ਰਧਾਨ ਮੰਤਰੀ ਵਿਚਕਾਰ ਗੱਲਬਾਤ ਤੋਂ ਬਾਅਦ ਸਪਲਾਈ ਚੇਨ ਨੂੰ ਮਜ਼ਬੂਤ ਕਰਨ ਲਈ ਅਹਿਮ ਖਣਿਜਾਂ ’ਤੇ ਭਾਰਤ ਅਤੇ ਜਾਪਾਨ ਵਿਚਕਾਰ ਸਹਿਯੋਗ ਨਾਲ ਜੁੜੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।

ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ

ਗੁਓ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਦਾ ਮਕਸਦ ਕਿਸੇ ਤੀਜੀ ਧਿਰ ਨੂੰ ਨਿਸ਼ਾਨਾ ਬਣਾਉਣਾ ਜਾਂ ਉਸ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਇਸ ਦਾ ਇਸਤੇਮਾਲ ਖ਼ਾਸ ਛੋਟੇ ਸਮੂਹ ਬਣਾਉਣ ਜਾਂ ਬਟਵਾਰਾ ਅਤੇ ਟਕਰਾਅ ਪੈਦਾ ਕਰਨ ਦੇ ਬਹਾਨੇ ਵਜੋਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਲੋਬਲ ਉਦਯੋਗਿਕ ਅਤੇ ਸਪਲਾਈ ਚੇਨ ਨੂੰ ਸੁਰੱਖਿਅਤ ਅਤੇ ਸਥਿਰ ਰੱਖਣਾ ਸਾਰੇ ਦੇਸ਼ਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਰੀਆਂ ਧਿਰਾਂ ਨੂੰ ਖੁੱਲ੍ਹੇਪਣ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ’ਚ ਰਚਨਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਜਾਪਾਨੀ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ’ਤੇ ਬੀਜਿੰਗ ਦੀ ਤਿੱਖੀ ਨਜ਼ਰ ਸੀ ਕਿਉਂਕਿ ਨਵੰਬਰ 2025 ’ਚ ਤਾਕਾਈਚੀ ਦੇ ਉਸ ਬਿਆਨ ਤੋਂ ਬਾਅਦ ਜਾਪਾਨ ਅਤੇ ਚੀਨ ਦੇ ਸਬੰਧ ਕਈ ਸਾਲਾਂ ਵਿਚ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਏ ਸਨ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਜੇਕਰ ਚੀਨ ਤਾਈਵਾਨ ’ਤੇ ਹਮਲਾ ਕਰਦਾ ਹੈ ਤਾਂ ਜਾਪਾਨ ਜਵਾਬ ਦੇ ਸਕਦਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India Japan
  • China
  • Target

ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ ਦੀ ਤਿਆਰੀ, ਜਿਊਲਰ ਵੀ ਬਣਨਗੇ ਕਲੈਕਸ਼ਨ ਪਾਰਟਨਰ

NEXT STORY

Stories You May Like

  • japan and india further strengthen their strategic ties
    ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ ਚੇਤਾਵਨੀ
  • japan defense minister visit to india
    ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ
  • japan open  ayush  unnati  and lakshya defeated
    ਜਾਪਾਨ ਓਪਨ ਵਿੱਚ ਭਾਰਤ ਨੂੰ  ਨਿਰਾਸ਼ਾ : ਆਯੁਸ਼, ਉੱਨਤੀ ਅਤੇ ਲਕਸ਼ੈ ਹਾਰੇ
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • sindhu into japan open final
    ਸਿੰਧੂ ਜਾਪਾਨ ਓਪਨ ਦੇ ਫਾਈਨਲ ਵਿੱਚ ਪੁੱਜੀ
  • bhupesh baghel s big statement after meeting with channi faction
    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • sunil jakhar s big statement
    'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ
  • sindhu reaches semifinals of japan open
    ਸਿੰਧੂ ਜਾਪਾਨ ਓਪਨ ਦੇ ਸੈਮੀਫਾਈਨਲ ’ਚ ਪੁੱਜੀ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
Trending
Ek Nazar
husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  kargil vijay diwas  martyrs  salute
      ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ...
    • bank fraud and recovery
      ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ
    • sarnath in unesco
      UNESCO ਦੀ World Heritage List 'ਚ ਸ਼ਾਮਲ ਹੋਇਆ ਸਾਰਨਾਥ
    • cjp protests
      ਜੰਤਰ-ਮੰਤਰ 'ਤੇ ਹੋਏ ਅੰਦੋਲਨ ਦੀ ਅਸਲੀ ਤਾਕਤ ਮੰਚ 'ਤੇ ਨਹੀਂ, ਪਰਦੇ ਦੇ ਪਿੱਛੋਂ...
    • rss  new generation  mohan bhagwat  command  conversation
      ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
    • supreme court  marriage  dispute  children  divorce
      ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ
    • prahlad joshi becomes the country s new education minister
      ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
    • 18 stations opened delhi sigh of relief
      18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ...
    • shah  s statement on dharmendra pradhan  s resignation came to light
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ...
    • pralhad joshi becomes the new education minister
      ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +