Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    12:22:11 AM

  • is punjab turning into a police state

    ਕੀ ਹੁਣ ਇਕ ਵਿਦਿਆਰਥੀ ਤੋਂ ਵੀ ਡਰਨ ਲੱਗ ਪਈ ਹੈ...

  • student who questioned faridkot police detained  bajwa

    ਹਿਰਾਸਤ 'ਚ ਲਿਆ ਗਿਆ ਫਰੀਦਕੋਟ ਪੁਲਸ ਤੋਂ ਸਵਾਲ ਕਰਨ...

  • punjabis were cheated in the name of guarantees

    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ!...

  • women s commission issues su moto notice in case of police beating woman

    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੀਨ 'ਚ ਬੱਚਿਆਂ ਦਾ 'ਬ੍ਰੇਨਵਾਸ਼' ਕਰ ਰਹੀ ਹੈ ਸ਼ੀ ਸਰਕਾਰ

NATIONAL News Punjabi(ਦੇਸ਼)

ਚੀਨ 'ਚ ਬੱਚਿਆਂ ਦਾ 'ਬ੍ਰੇਨਵਾਸ਼' ਕਰ ਰਹੀ ਹੈ ਸ਼ੀ ਸਰਕਾਰ

  • Updated: 22 Jun, 2018 07:07 PM
National
chinas universities are promote the thinking of president xi jinping
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਚੀਨੀ ਯੂਨੀਵਰਸਿਟੀ 'ਚ ਰਾਸ਼ਟਰਪਤੀ ਸ਼ੀ ਚਿਨਫਿੰਗ ਦੇ ਵਿਚਾਰਾਂ ਨੂੰ ਕੋਰਸਾਂ 'ਚ ਮੁਖ ਰੂਪ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ। ਇੰਟਰੈਕਟਿਵ ਆਨਲਾਈਨ ਕੋਰਸ, ਫੰਡਿਗ ਤੇ ਨਵੇਂ ਰਿਸਰਚਸ ਸੈਂਟਰਾਂ ਨਾਲ ਲੈਸ ਇਹ ਯੂਨੀਵਰਸਿਟੀ ਦੇਸ਼ ਤੇ ਵਿਸ਼ਵ 'ਚ ਰਾਸ਼ਟਟਰਪਤੀ ਸ਼ੀ ਦੇ ਵਿਚਾਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ 'ਚ ਕੰਮ ਕਰ ਰਹੀ ਹੈ। ਅਸਲ 'ਚ ਦੇਸ਼ ਭਰ 'ਚ ਪਿਛਲੇ ਅਕਤੂਬਰ ਤੋਂ ਕਈ ਯੂਨੀਵਰਸਿਟੀਆਂ ਨੇ 'ਸ਼ੀ ਥਾਟ' ਯਾਨੀ ਸ਼ੀ ਦੇ ਵਿਚਾਰ ਨੂੰ ਆਪਣੇ ਕੋਰਸਾਂ 'ਚ ਮੁੱਖ ਰੂਪ ਨਾਲ ਸ਼ਾਮਲ ਕੀਤਾ ਹੈ। ਮਾਓ ਯੁੱਗ ਦੀ ਸਮਾਪਤੀ ਤੋਂ ਬਾਅਦ ਪਹਿਲੀ ਵਾਰ ਕਿਸੇ ਨੇਤਾ ਨੂੰ ਅਕੈਡਮਿਕ ਰੂਪ ਨਾਲ ਇੰਨਾਂ ਮਹੱਤਵ ਦਿੱਤਾ ਜਾ ਰਿਹਾ ਹੈ।
ਇਸ ਸਾਲ ਚੀਨ ਦੀ ਰਬਰ ਸਟਾਂਪ ਸੰਸਦ ਨੇ ਇਤਿਹਾਸਿਕ ਸੰਵਿਧਾਨ ਸੋਧ ਨੂੰ ਮਨਜ਼ੂਰੀ ਦਿੱਤੀ ਸੀ। ਇਸ ਨਾਲ ਸ਼ੀ ਦੇ 2 ਵਾਰ ਦੇ ਕਾਰਜਕਾਲ ਦੀ ਲਿਮਟ ਖਤਮ ਕਰਕੇ ਉਨ੍ਹਾਂ ਨੂੰ ਪੂਰੀ ਉਮਰ ਲਈ ਸੱਤਾ 'ਚ ਬਣੇ ਰਹਿਣ ਦਾ ਰਸਤਾ ਸਾਫ ਹੋ ਗਿਆ। ਇਸੇ ਤਰ੍ਹਾਂ ਸ਼ੀ ਦੇ ਵਿਚਾਰਾਂ ਦੇ ਰੂਪ 'ਚ ਪਾਰਟੀ ਦੀ ਵਿਚਾਰਧਾਰਾ ਨੂੰ ਦੁਬਾਰਾ ਮਾਨਤਾ ਦਿਵਾਉਣ ਦੀ ਇਹ ਕੋਸ਼ਿਸ਼ ਸ਼ੁਰੂ ਹੋਈ ਹੈ। ਇਸ ਨੂੰ ਚੀਨੀ ਵਿਵਸਥਾ 'ਚ ਸ਼ੀ ਦੀ ਪਕੜ ਨੂੰ ਹੋਰ ਮਜ਼ਬੂਤੀ ਦੇਣ ਦੇ ਰੂਪ 'ਚ ਵੀ ਦੇਖਿਆ ਜਾ ਰਿਹਾ ਹੈ।
ਇਸ ਕ੍ਰਮ 'ਚ ਲਾਜ਼ਮੀ ਸਿਧਾਂਤਕ ਕਲਾਸਾਂ ਨੂੰ ਯੂਨੀਵਰਸਿਟੀਆਂ ਵਲੋਂ ਅਪਡੇਟ ਕੀਤਾ ਜਾ ਰਿਹਾ ਹੈ। ਅਜਿਹਾ ਲੀਡਰਸ਼ਿਪ ਵਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਕੀਤਾ ਜਾ ਰਿਹਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਸ਼ੀ ਦੇ ਵਿਚਾਰਾਂ ਨੂੰ ਕੋਰਸਾਂ, ਕਲਾਸਾਂ ਤੇ ਵਿਦਿਆਰਥੀਆਂ ਦੇ ਦਿਮਾਗ 'ਚ ਥਾਂ ਮਿਲਣੀ ਚਾਹੀਦੀ ਹੈ। ਪਿਛਲੇ ਸਾਲ ਅਕਤੂਬਰ ਤੋਂ ਹੁਣ ਤੱਕ ਯੂਨੀਵਰਸਿਟੀਆਂ, ਸਰਕਾਰ ਤੇ ਮੰਤਰਾਲਿਆਂ 'ਚ ਘੱਟ ਤੋਂ ਘੱਟ 30 'ਸ਼ੀ ਥਾਟਸ' ਰਿਸਰਚ ਇੰਸਟੀਚਿਊਟਜ਼ ਦੀ ਸਥਾਪਨਾ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਿਦਿਆਰਥੀ, ਅਧਿਕਾਰੀਆਂ ਤੇ ਆਮ ਲੋਕਾਂ ਦੇ ਲਈ ਪੂਰੇ ਦੇਸ਼ ਭਰ 'ਚ ਲੈਕਚਰ ਕੋਰਸ ਵੀ ਆਯੋਜਿਤ ਕੀਤੇ ਜਾ ਰਹੇ ਹਨ।
ਮਸ਼ਹੂਰ ਸ਼ਿੰਹੂਆ ਯੂਨੀਵਰਸਿਟੀ 'ਚ ਅਰਥ-ਸ਼ਾਸ਼ਤਰ ਦੇ ਪ੍ਰੋਫੈਸਰ ਤੇ ਚੀਨੀ ਵਿਸ਼ਿਸ਼ਟਵਾਦ ਦੇ ਮਾਹਰ ਹੂ ਅਨਗੈਂਗ ਕਹਿੰਦੇ ਹਨ ਕਿ ਇਕ ਨੇਤਾ ਦੇ ਉਭਾਰ ਦੀ ਚੀਨ ਨੂੰ ਲੰਬੇ ਸਮੇਂ ਤੋਂ ਲੋੜ ਸੀ। ਹੂ ਦਰਸ਼ਕਾਂ ਨੂੰ ਇਹ ਦਲੀਲ ਦਿੰਦੇ ਰਹੇ ਹਨ ਕਿ ਚੀਨ ਦੀ ਅਨੋਖੀ ਸਿਆਸੀ ਵਿਵਸਥਾ ਦੇਸ਼ ਨੂੰ ਅਮਰੀਕਾ ਦੇ ਬਰਾਬਰ ਸੁਪਰ ਪਾਵਰ ਬਣਨ ਦੇ ਲਈ ਗਾਈਡ ਕਰੇਗੀ। ਹੂ ਉਨ੍ਹਾਂ ਵਿਚਾਰਕਾਂ 'ਚ ਸ਼ਾਮਲ ਹਨ ਜੋ ਉਸ ਵਿਸ਼ੇ ਦਾ ਅਧਿਐਨ ਕਰ ਰਹੇ ਹਨ, ਜਿਸ ਨੂੰ ਅਧਿਕਾਰਿਕ ਰੂਪ 'ਚ 'ਸ਼ੀ ਚਿਨਫਿੰਗ ਥਾਟ ਫਾਰ ਸੋਸ਼ਲਿਜ਼ਮ ਵਿਦ ਚਾਈਨੀਜ਼ ਕੈਰੇਕਟਰਿਸਟਿਕਸ ਫਾਰ ਏ ਨਿਊ ਏਰਾ' ਦੇ ਰੂਪ 'ਚ ਜਾਣਿਆ ਜਾਂਦਾ ਹੈ।
ਹੂ ਨੇ ਕਿਹਾ ਕਿ ਸ਼ੀ ਦੇ ਪ੍ਰਸਤਾਵ ਪੂਰੀ ਤਰ੍ਹਾਂ ਦੁਨੀਆ ਦੇ ਲਈ ਲਾਭਕਾਰੀ ਹਨ ਤੇ ਉਨ੍ਹਾਂ ਦੀ ਕੋਈ ਤੁਲਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੀਨ ਨਵੇਂ ਯੁੱਗ 'ਚ ਪ੍ਰਵੇਸ਼ ਕਰ ਚੁੱਕਿਆ ਹੈ ਤੇ ਦੁਨੀਆ 'ਚ ਲੋਕ ਹਿੱਤ ਪਹੁੰਚਾਉਣ ਦੀ ਸ਼ੁਰੂਆਤ ਹੋ ਰਹੀ ਹੈ, ਜਿਵੇਂ ਕਿ ਮੈਂ ਕਿਹਾ ਕਿ ਇਹ 10 ਸਾਲ ਪਹਿਲਾਂ ਹੋਇਆ ਹੋਵੇਗਾ। ਉਥੇ ਚੀਨੀ ਮਾਹਰ ਮੰਨਦੇ ਹਨ ਕਿ ਸ਼ੀ ਨੂੰ ਸਮਰਥਨ ਪੁਖਤਾ ਕਰਨ ਦੇ ਇਲਾਵਾ ਯੂਨੀਵਰਸਿਟੀਆਂ ਦੀ ਕੋਸ਼ਿਸ਼ ਕਮਿਊਨਿਸਟ ਪਾਰਟੀ ਦੀ ਵਿਚਾਰਧਾਰਾ ਨੂੰ ਸਮਾਜ ਦੇ ਮਾਣ ਦੇ ਰੂਪ 'ਚ ਵਾਪਸ ਲਿਆਉਣਾ ਹੈ ਜੋ ਕਿ ਦਹਾਕਿਆਂ ਤੋਂ ਤੇਜ਼ੀ ਨਾਲ ਹੋਏ ਵਿਕਾਸ ਦੇ ਕਾਰਨ ਸਿਆਸੀ ਨਜ਼ਰਅੰਦਾਜ਼ੀ ਦਾ ਸ਼ਿਕਾਰ ਰਹੀ ਹੈ।

  • ਚੀਨ
  • ਸ਼ੀ ਸਰਕਾਰ
  • ਬ੍ਰੇਨਵਾਸ਼

ਕਾਂਗਰਸ ਪਾਰਟੀ ਲਈ ਪ੍ਰਚਾਰ ਕਰ ਸਕਦੀ ਹੈ ਸਪਨਾ ਚੌਧਰੀ

NEXT STORY

Stories You May Like

  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • aap government is not able to tolerate independent and impartial journalism
    ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ 'ਆਪ' ਸਰਕਾਰ : ਬਲਵਿੰਦਰ ਸਿੰਘ ਧਾਲੀਵਾਲ
  • pensioners stop pension
    ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
  • sangat singh gilzian statement on punjab budget 2026
    ਝੂਠਾਂ ਦੀ ਪੰਡ ਹੈ 'ਆਪ' ਸਰਕਾਰ ਦਾ ਬਜਟ: ਸੰਗਤ ਸਿੰਘ ਗਿਲਜੀਆਂ
  • daljit singh giljian  district president of congress party  hoshiarpur
    'ਆਪ' ਸਰਕਾਰ ਸੱਚਾਈ ਨੂੰ ਕੁਚਲਣ ਲਈ ਸਰਕਾਰੀ ਤਾਕਤ ਦੀ ਖੁੱਲ੍ਹੇਆਮ ਕਰ ਰਹੀ ਦੁਰਵਰਤੋਂ : ਗਿਲਜੀਆਂ
  • lok sabha  shivraj chauhan  opposition  world  government
    ਵਿਰੋਧੀ ਧਿਰ 'ਹਾਏ-ਹਾਏ' ਕਰ ਰਿਹਾ, ਦੁਨੀਆ 'ਵਾਹ-ਵਾਹ' ਕਰ ਰਹੀ : ਲੋਕ ਸਭਾ 'ਚ ਗਰਜੇ ਸ਼ਿਵਰਾਜ ਚੌਹਾਨ
  • central government  mamata banerjee
    ਨਾਗਰਿਕਤਾ ਦੇ ਨਾਂ ’ਤੇ ਮਤੂਆ ਭਾਈਚਾਰੇ ਨੂੰ ਭੁਲੇਖੇ ’ਚ ਪਾ ਰਹੀ ਕੇਂਦਰ ਸਰਕਾਰ : ਮਮਤਾ
  • bjp leader avinash rai khanna
    'ਪੰਜਾਬ ਕੇਸਰੀ' ਤੋਂ ਘਬਰਾਈ 'ਆਪ' ਸਰਕਾਰ! ਬਦਲੇ ਦੀ ਭਾਵਨਾ ਨਾਲ ਮੀਡੀਆ 'ਤੇ ਕਰ ਰਹੀ ਹਮਲੇ: ਅਵਿਨਾਸ਼ ਖੰਨਾ
  • punjabis were cheated in the name of guarantees
    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ! ਪਰਗਟ ਸਿੰਘ ਨੇ ਘੇਰੀ 'ਆਪ'...
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ'...
  • ravinder bansal joins shiromani akali dal along with his colleagues
    ਆਮ ਆਦਮੀ ਪਾਰਟੀ ਨੂੰ ਝੱਟਕਾ, ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • punjab weather raining
    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
Trending
Ek Nazar
zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • rahul gandhi arrives in shimla on personal visit
      ਰਾਹੁਲ ਗਾਂਧੀ ਨਿੱਜੀ ਦੌਰੇ 'ਤੇ ਸ਼ਿਮਲਾ ਪਹੁੰਚੇ: ਭੈਣ ਪ੍ਰਿਯੰਕਾ ਗਾਂਧੀ ਦੇ ਘਰ...
    • major crackdown on betting apps ahead of ipl 300 platforms blocked
      IPL ਤੋਂ ਪਹਿਲਾਂ ਸੱਟੇਬਾਜ਼ੀ ਐਪਸ 'ਤੇ ਵੱਡਾ ਐਕਸ਼ਨ, 300 ਪਲੇਟਫਾਰਮ ਬਲਾਕ
    • 3 car loans withdrawn in supervisor  s name
      ਮਾਲਕ ਨਿਕਲਿਆ 'ਠੱਗ'! ਸੁਪਰਵਾਈਜ਼ਰ ਦੇ ਨਾਂ 'ਤੇ ਕਢਵਾ ਲਏ 3 ਕਾਰ ਲੋਨ, ਫਿਰ...
    • terrible road accident in bulandshahr
      ਬੁਲੰਦਸ਼ਹਿਰ 'ਚ ਭਿਆਨਕ ਸੜਕ ਹਾਦਸਾ ! ਟਰੱਕ ਤੇ ਟਰੈਕਟਰ ਦੀ ਆਹਮੋ-ਸਾਹਮਣੀ ਟੱਕਰ,...
    • big ed action in west bengal
      ਪੱਛਮੀ ਬੰਗਾਲ 'ਚ ED ਦੀ ਵੱਡੀ ਕਾਰਵਾਈ: 16 ਟਿਕਾਣਿਆਂ 'ਤੇ ਛਾਪੇਮਾਰੀ; ਲਗਜ਼ਰੀ...
    • big boost in himachal  s economy
      ਹਿਮਾਚਲ ਦੀ ਆਰਥਿਕਤਾ 'ਚ ਵੱਡਾ ਉਛਾਲ ! GDP 'ਚ 8.3% ਤੇ ਪ੍ਰਤੀ ਵਿਅਕਤੀ ਆਮਦਨ...
    • two people died due to lightning strike
      UP 'ਚ ਕੁਦਰਤ ਦਾ ਕਹਿਰ ! ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ
    • dhami cabinet reshuffle uttarakhand
      ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...
    • 5 engineering students washed away in godavari river
      ਤੇਲੰਗਾਨਾ 'ਚ ਵੱਡਾ ਹਾਦਸਾ: ਗੋਦਾਵਰੀ ਨਦੀ 'ਚ ਰੁੜ੍ਹੇ ਇੰਜੀਨੀਅਰਿੰਗ ਦੇ 5...
    • jdu nitish kumar national president nomination paper
      ਨਿਤੀਸ਼ ਕੁਮਾਰ ਨੇ JDU ਦੇ ਰਾਸ਼ਟਰੀ ਪ੍ਰਧਾਨ ਅਹੁਦੇ ਲਈ ਚੌਥੀ ਵਾਰ ਭਰਿਆ ਨਾਮਜ਼ਦਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +