Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:10:09 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਚੀਨੀ ਰੋਬੋਟਿਕ ਕੁੱਤੇ ਨੂੰ ਲੈ ਕੇ ਗਰਮਾਇਆ ਵਿਵਾਦ, ਗਲਗੋਟੀਆ ਨੂੰ AI ਸੰਮੇਲਨ ਤੋਂ ਜਾਣ ਦਾ ਆਦੇਸ਼

NATIONAL News Punjabi(ਦੇਸ਼)

ਚੀਨੀ ਰੋਬੋਟਿਕ ਕੁੱਤੇ ਨੂੰ ਲੈ ਕੇ ਗਰਮਾਇਆ ਵਿਵਾਦ, ਗਲਗੋਟੀਆ ਨੂੰ AI ਸੰਮੇਲਨ ਤੋਂ ਜਾਣ ਦਾ ਆਦੇਸ਼

  • Edited By Disha,
  • Updated: 18 Feb, 2026 04:32 PM
New Delhi
chinese robot dog ai summit galgotias university
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਚੀਨ 'ਚ ਬਣੇ ਰੋਬੋਟਿਕ ਕੁੱਤੇ ਨੂੰ ਦਿਖਾਉਣ ਨੂੰ ਲੈ ਕੇ ਉੱਠੇ ਵਿਵਾਦ ਦੇ ਮੱਦੇਨਜ਼ਰ ਗਲਗੋਟੀਆ ਯੂਨੀਵਰਸਿਟੀ ਨੂੰ ਇੰਡੀਆ ਏਆਈ ਇਮਪੈਕਟ ਐਕਸਪੋ 'ਚ ਆਪਣੇ ਸਟਾਲ ਨੂੰ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਤਰ੍ਹਾਂ ਦੀ ਕਿਸੇ ਵੀ ਸੂਚਨਾ ਤੋਂ ਇਨਕਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅਨੁਸਾਰ ਯੂਨੀਵਰਸਿਟੀ ਖ਼ਿਲਾਫ਼ ਇਹ ਕਾਰਵਾਈ ਉਦੋਂ ਕੀਤੀ ਗਈ, ਜਦੋਂ ਅਜਿਹੀਆਂ ਖ਼ਬਰਾਂ ਆਈਆਂ ਕਿ ਚੀਨ 'ਚ ਬਣਿਆ ਰੋਬੋਟ ਇਵੈਂਟ 'ਚ ਦਿਖਾਇਆ ਗਿਆ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦੋਸ਼ ਲੱਗੇ ਕਿ ਯੂਨਿਟ੍ਰੀ ਜੀਓ2 ਰੋਬੋਟਿਕ ਕੁੱਤੇ ਨੂੰ 'ਓਰੀਅਨ' ਨਾਂ ਨਾਲ ਦਿਖਾਇਆ ਗਿਆ ਸੀ, ਜਿਸ ਦੀ ਸੋਸ਼ਲ ਮੀਡੀਆ 'ਤੇ ਆਲੋਚਨਾ ਹੋਈ। ਯੂਨੀਵਰਸਿਟੀ 'ਤੇ ਚੀਨ ਤੋਂ ਆਯਾਤ ਕੀਤੀ ਗਈ ਤਕਨੀਕ ਨੂੰ ਦੇਸੀ ਨਵੀਨਤਾ ਵਜੋਂ ਪੇਸ਼ ਕੀਤਾ ਗਿਆ। ਗਲਗੋਟੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਨੇਹਾ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਯੂਨੀਵਰਸਿਟੀ ਨੂੰ ਆਪਣਾ ਸਟਾਲ ਖ਼ਾਲੀ ਕਰਨ ਲਈ ਕਹਿਣ ਵਾਲੇ ਕਿਸੇ ਸਰਕਾਰੀ ਨਿਰਦੇਸ਼ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਉਨ੍ਹਾਂ ਨੇ ਮੀਡੀਆ 'ਚ ਸਟਾਲ ਖਾਲੀ ਕਰਨ ਨੂੰ ਲੈ ਕੇ ਆਈਆਂ ਖ਼ਬਰਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮੈਨੂੰ ਬੱਸ ਇੰਨਾ ਪਤਾ ਹੈ ਕਿ ਅੱਜ ਅਸੀਂ ਸਾਰੇ ਇੱਥੇ ਮੌਜੂਦ ਹਾਂ। ਚੀਨ 'ਚ ਬਣੇ ਰੋਬੋਟ 'ਤੇ ਵਧਦੇ ਵਿਵਾਦ 'ਤੇ ਯੂਨੀਵਰਸਿਟੀ ਵਲੋਂ ਸਫ਼ਾਈ ਜਾਰੀ ਕੀਤੀ ਗਈ, ਜਿਸ 'ਚ ਕਿਹਾ ਗਿਆ ਕਿ ਨਾ ਤਾਂ ਫੈਕਲਟੀ ਅਤੇ ਨਾ ਹੀ ਵਿਦਿਆਰਥੀਆਂ ਨੇ ਰੋਬੋਟਿਕ ਕੁੱਤਾ ਬਣਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਵਾਈਸ ਚੀਨ ਦੀ ਗਲੋਬਲ ਰੋਬੋਟਿਕਸ ਕੰਪਨੀ ਯੂਨਿਟ੍ਰੀ ਤੋਂ ਸਿਰਫ਼ ਅਕਾਦਮਿਕ ਮਕਸਦ ਲਈ ਖਰੀਦਿਆ ਗਿਆ ਸੀ। ਯੂਨੀਵਰਸਿਟੀ ਨੇ ਸੋਸ਼ਲ ਮੀਡੀਆ 'ਤੇ ਆਲੋਨਾ ਦਾ ਸਾਹਮਣਾ ਕਰਨ ਤੋਂ ਬਾਅਦ ਮੰਗਲਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ,''ਗਲਗੋਟੀਆ 'ਚ ਅਸੀਂ, ਫੈਕਲਟੀ ਅਤੇ ਵਿਦਿਆਰਥੀਆਂ, ਸਾਡੀ ਯੂਨੀਵਰਸਿਟੀ ਖ਼ਿਲਾਫ਼ ਚੱਲ ਰਹੇ ਪ੍ਰੋਪੇਗੈਂਡ ਕੈਂਪੇਨ ਤੋਂ ਬਹੁਤ ਦੁਖੀ ਹਾਂ। ਅਸੀਂ ਸਾਫ਼ ਤੌਰ 'ਤੇ ਕਹਿਣਾ ਚਾਹੁੰਦੇ ਹਾਂ ਕਿ ਰੋਬੋਟਿਕ ਪ੍ਰੋਗ੍ਰਾਮਿੰਗ ਸਾਡੀ ਕੋਸ਼ਿਸ਼ ਦਾ ਹਿੱਸਾ ਹਨ ਤਾਂ ਕਿ ਵਿਦਿਆਰਥੀ ਏਆਈ ਪ੍ਰੋਗ੍ਰਾਮਿੰਗ ਸਿੱਖਣ ਅਤੇ ਦੁਨੀਆ ਭਰ 'ਚ ਮੌਜੂਦ ਟੂਲਜ਼ ਅਤੇ ਰਿਸੋਰਸ ਦਾ ਇਸਤੇਮਾਲ ਕਰ ਕੇ ਰੀਅਲ-ਵਰਲਡ ਸਕਿਲਜ਼ ਡੈਵਲਪ (ਵਿਕਸਿਤ) ਅਤੇ ਤਾਇਨਾਤ ਕਰ ਸਕਣ।'' ਬਿਆਨ 'ਚ ਕਿਹਾ ਗਿਆ ਕਿ ਨਕਾਰਾਤਮਕਤਾ ਫੈਲਾਉਣ ਨਾਲ ਉਨ੍ਹਾਂ ਵਿਦਿਆਰਥੀਆਂ ਦਾ ਹੌਂਸਲਾ ਟੁੱਟ ਸਕਦਾ ਹੈ, ਜੋ ਗਲੋਬਲ ਤਕਨਾਲੋਜੀ ਦਾ ਇਸਤੇਮਾਲ ਕਰ ਕੇ ਨਵੀਨਤਾ ਅਤੇ ਹੁਨਰ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Chinese robot dog
  • AI Summit
  • Galgotias University
  • ਚੀਨੀ ਰੋਬੋਟਿਕ ਕੁੱਤਾ
  • ਏਆਈ ਸੰਮੇਲਨ
  • ਗਲਗੋਟੀਆ ਯੂਨੀਵਰਸਿਟੀ

Bank Visit ਦੀ ਹੈ ਯੋਜਨਾ ਤਾਂ ਪਹਿਲਾਂ ਦੇਖ ਲਓ ਛੁੱਟੀਆਂ ਦੀ ਸੂਚੀ

NEXT STORY

Stories You May Like

  • parking dispute preet vihar firing hospital police
    ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • india s ai data center will be bigger than google rs 1 6 lakh crore
    Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • clash between two parties in kapurthala  dispute over betting money
    ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਝੜਪ, ਜੂਏ ਦੇ ਪੈਸੇ ਨੂੰ ਲੈ ਕੇ ਛਿੜਿਆ ਵਿਵਾਦ
  • nephew brutally beats up uncle in tanda
    ਪਾਣੀ ਦੀ ਵਾਰੀ ਨੂੰ ਲੈ ਕੇ ਭਖਿਆ ਵਿਵਾਦ, ਭਤੀਜੇ ਨੇ ਚਾਚੇ ਦੀ ਕੀਤੀ ਬਰੇਹਿਮੀ ਨਾਲ ਕੁੱਟਮਾਰ
  • pakistani brand selling suits with ai images of alia bhatt
    ਪਾਕਿ ਬ੍ਰਾਂਡ ਦੀ 'ਸਸਤੀ ਮਾਰਕੀਟਿੰਗ' ! ਆਲੀਆ ਭੱਟ ਦੀਆਂ AI ਤਸਵੀਰਾਂ ਲਾ ਕੇ ਵੇਚ ਰਹੇ ਸੂਟ, ਖੜ੍ਹਾ ਹੋਇਆ ਬਖੇੜਾ
  • us global alarm chinese ai distillation deepseek
    ਚੀਨ ਦੀਆਂ AI ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, DeepSeek ਸਣੇ ਕਈ ਫਰਮਾਂ 'ਤੇ ਗੰਭੀਰ ਦੋਸ਼
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • exit poll 2026 who is the first choice for cm in bengal and assam
      ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ ਪਹਿਲੀ ਪਸੰਦ ਕੌਣ ? ਜਾਣੋ ਕੀ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • delhi high court virtual hearing video controversy
      ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...
    • ndas landslide victory according to axis my india
      ਆਸਾਮ ਐਗਜ਼ਿਟ ਪੋਲ: ‘Axis My India’ ਮੁਤਾਬਕ NDA ਦੀ ਹੂੰਝਾ ਫੇਰ ਜਿੱਤ, ਕਾਂਗਰਸ...
    • second suicide in 10 days at iit kharagpur
      IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech...
    • second suicide in 10 days at iit kharagpur
      IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech...
    • youth brutally beaten up on suspicion of goat theft
      ਬੱਕਰੀ ਚੋਰੀ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ; ਖੰਭੇ ਨਾਲ ਬੰਨ੍ਹ...
    • order regarding petrol and diesel price hikes is fake  government
      ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • bjp  parvesh wahi  mcd  mayor
      ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +